ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀਸਿੱਧੂ ਮੂਸੇਵਾਲਾ ਦੇ ਨਵੇਂ ਗੀਤ ‘ਆਈਜ਼ ਆਨ ਮੀ’ ਦਾ ਟੀਜ਼ਰ ਰਿਲੀਜ਼; ਸੋਸ਼ਲ ਮੀਡੀਆ ’ਤੇ ਮਿੰਟਾਂ ’ਚ ਮਚਾਇਆ ਤਹਿਲਕਾCurrent UpdatesApril 24, 2026 April 24, 2026 ਮਾਨਸਾ- ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਅੱਜ ਦਾ ਦਿਨ ਭਾਵੁਕ ਅਤੇ ਉਤਸ਼ਾਹ ਭਰਿਆ ਰਿਹਾ। ਮੂਸੇਵਾਲਾ ਦੀ ਟੀਮ ਵੱਲੋਂ ਅੱਜ ਸਵੇਰੇ...
ਖਾਸ ਖ਼ਬਰਰਾਸ਼ਟਰੀਵਪਾਰਸੈਂਸੈਕਸ 772 ਅੰਕ ਟੁੱਟਿਆ, ਨਿਫਟੀ 24 ਹਜ਼ਾਰ ਤੋਂ ਹੇਠਾਂCurrent UpdatesApril 24, 2026 April 24, 2026 ਮੁੰਬਈ- ਸ਼ੁੱਕਰਵਾਰ ਨੂੰ ਕਾਰੋਬਾਰ ਦੇ ਸ਼ੁਰੂਆਤੀ ਘੰਟਿਆਂ ਵਿੱਚ ਭਾਰਤੀ ਸ਼ੇਅਰ ਬਾਜ਼ਾਰ ਅਤੇ ਰੁਪਏ ਵਿੱਚ ਜ਼ਬਰਦਸਤ ਗਿਰਾਵਟ ਦੇਖਣ ਨੂੰ ਮਿਲੀ। ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ...
ਖਾਸ ਖ਼ਬਰਪੰਜਾਬਰਾਸ਼ਟਰੀਸਮਾਣਾ ਟਾਵਰ ਮੋਰਚਾ: 560 ਦਿਨਾਂ ਬਾਅਦ ਟਾਵਰ ਤੋਂ ਸੁਰੱਖਿਅਤ ਹੇਠਾਂ ਉਤਾਰੇ ਗਏ ‘ਗੁਰਜੀਤ ਸਿੰਘ ਖ਼ਾਲਸਾCurrent UpdatesApril 24, 2026 April 24, 2026 ਪਟਿਆਲਾ- ਪਟਿਆਲਾ ਪ੍ਰਸ਼ਾਸਨ ਨੇ ਭਾਰਤੀ ਫ਼ੌਜ ਦੇ ਸਹਿਯੋਗ ਨਾਲ ਅੱਜ ਸਵੇਰੇ ਇੱਕ ਵੱਡੇ ਅਪਰੇਸ਼ਨ ਰਾਹੀਂ ਕਿਸਾਨ ਗੁਰਜੀਤ ਸਿੰਘ ਖ਼ਾਲਸਾ (43) ਨੂੰ ਸੁਰੱਖਿਅਤ ਹੇਠਾਂ ਉਤਾਰ ਲਿਆ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕੇਂਦਰ ਸਰਕਾਰ ਨੇ ਲਗਾਈ ਲਾਰੈਂਸ ਆਫ ਪੰਜਾਬ ਵੈੱਬ ਸੀਰੀਜ਼ ਉੱਤੇ ਰੋਕCurrent UpdatesApril 24, 2026 April 24, 2026 ਚੰਡੀਗੜ੍ਹ- ਕੇਂਦਰ ਸਰਕਾਰ ਨੇ ਲਾਰੈਂਸ ਆਫ ਪੰਜਾਬ ਵੈੱਬ ਸੀਰੀਜ਼ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੀ ਗੱਲ ਦੀ ਜਾਣਕਾਰੀ ਅੱਜ ਕੇਂਦਰੀ ਸੂਚਨਾ ਮੰਤਰਾਲੇ ਨੇ ਪੰਜਾਬ-ਹਰਿਆਣਾ...
ਖਾਸ ਖ਼ਬਰਪੰਜਾਬਰਾਸ਼ਟਰੀਲੁਧਿਆਣਾ ’ਚ ਦੁੱਧ ਪੰਜ ਰੁਪਏ ਕਿੱਲੋ ਮਹਿੰਗਾ ਹੋਇਆCurrent UpdatesApril 23, 2026 April 23, 2026 ਲੁਧਿਆਣਾ- ਸਨਅਤੀ ਸ਼ਹਿਰ ਵਿੱਚ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਦਾ ਸਿੱਧਾ ਅਸਰ ਸ਼ਹਿਰ ਵਾਸੀਆਂ ਦੀ ਜੇਬ ’ਤੇ ਪਵੇਗਾ।...
ਖਾਸ ਖ਼ਬਰਪੰਜਾਬਰਾਸ਼ਟਰੀਬਲਾਕ ਸਮਿਤੀ ਚੇਅਰਪਰਸਨ ਨੇ ਅਹੁਦਾ ਸੰਭਾਲਿਆCurrent UpdatesApril 23, 2026 April 23, 2026 ਦਸੂਹਾ- ਇਥੇ ਬਲਾਕ ਸਮਿਤੀ ਦਸੂਹਾ ਦੇ ਨਵਨਿਯੁਕਤ ਚੇਅਰਪਰਸਨ ਡਿੰਪਲ ਕੌਰ ਅਤੇ ਵਾਈਸ ਚੇਅਰਮੈਨ ਗਗਨ ਚੀਮਾ ਨੇ ਅਹੁਦਾ ਸੰਭਾਲ ਲਿਆ। ਇਸ ਸਬੰਧੀ ਬੀ ਡੀ ਪੀ ੳ...
ਖਾਸ ਖ਼ਬਰਰਾਸ਼ਟਰੀਬੰਗਾਲ ’ਚ ਭਾਜਪਾ ਦੀ ਸਰਕਾਰ ਬਣਨ ’ਤੇ ਘੁਸਪੈਠੀਆਂ ਨੂੰ ਚੁਣ-ਚੁਣ ਕੇ ਬਾਹਰ ਕੱਢਾਂਗੇCurrent UpdatesApril 23, 2026 April 23, 2026 ਬਾਲਾਗੜ੍ਹ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਰਵਾਰ ਨੂੰ ਪੱਛਮੀ ਬੰਗਾਲ ਦੇ ਹੁਗਲੀ ਜ਼ਿਲ੍ਹੇ ਅਧੀਨ ਪੈਂਦੇ ਬਾਲਾਗੜ੍ਹ ਵਿਖੇ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਐਲਾਨ...
ਖਾਸ ਖ਼ਬਰਪੰਜਾਬਰਾਸ਼ਟਰੀPSEB ਦੀਆਂ ਕਿਤਾਬਾਂ ਖਰਦੀਣ ‘ਤੇ ਮਿਲੇਗੀ 15 ਫ਼ੀਸਦੀ ਛੋਟ; 10 ਲੱਖ ਵਿਦਿਆਰਥੀਆਂ ਨੂੰ ਹੋਵੇਗਾ ਫਾਇਦਾCurrent UpdatesApril 23, 2026 April 23, 2026 ਚੰਡੀਗੜ੍ਹ- ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਮਾਨਤਾ ਪ੍ਰਾਪਤ, ਨਿੱਜੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਕਰੀਬ 10 ਲੱਖ ਵਿਦਿਆਰਥੀਆਂ ਨੂੰ ਹੁਣ ਬੋਰਡ ਦੀਆਂ ਕਿਤਾਬਾਂ ਖਰੀਦਣ...
ਖਾਸ ਖ਼ਬਰਰਾਸ਼ਟਰੀਕੇਦਾਰਨਾਥ ਮੰਦਰ ਦੇ ਪ੍ਰਬੰਧਾਂ ਬਾਰੇ ‘ਗਲਤ ਅਫਵਾਹ’ ਫੈਲਾਉਣ ਵਾਲੀ ਵੀਡੀਓ ‘ਤੇ ਪੁਲੀਸ ਦਾ ਐਕਸ਼ਨCurrent UpdatesApril 23, 2026 April 23, 2026 ਉੱਤਰਾਖੰਡ- ਸੋਸ਼ਲ ਮੀਡੀਆ ‘ਤੇ ਕੇਦਾਰਨਾਥ ਮੰਦਰ ਵਿੱਚ ਦਰਸ਼ਨਾਂ ਦੇ ਪ੍ਰਬੰਧਾਂ ‘ਚ ਬੇਨਿਯਮੀਆਂ ਦਾ ਦਾਅਵਾ ਕਰਨ ਵਾਲੀ ਇੱਕ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਉੱਤਰਾਖੰਡ ਪੁਲੀਸ ਨੇ...
ਖਾਸ ਖ਼ਬਰਪੰਜਾਬਰਾਸ਼ਟਰੀਅਜਨਾਲਾ ਹਿੰਸਾ ਮਾਮਲਾ: NSA ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਰਸਮੀ ਤੌਰ ’ਤੇ ਗ੍ਰਿਫ਼ਤਾਰCurrent UpdatesApril 23, 2026 April 23, 2026 ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਵੀਰਵਾਰ ਨੂੰ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅਜਨਾਲਾ ਹਿੰਸਾ ਮਾਮਲੇ...