ਖਾਸ ਖ਼ਬਰਰਾਸ਼ਟਰੀਪੰਜਾਬ ਕਾਂਗਰਸ ਦੇ ਰੇੜਕੇ ਦਰਮਿਆਨ ਬਘੇਲ ਨੇ ਕੌਮੀ ਲੀਡਰਸ਼ਿਪ ਨੂੰ ਰਿਪੋਰਟ ਸੌਂਪੀCurrent UpdatesJuly 15, 2026 July 15, 2026 ਨਵੀਂ ਦਿੱਲੀ- ਕਾਂਗਰਸ ਨੇਤਾ ਅਤੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਨੇ ਬੁੱਧਵਾਰ ਨੂੰ ਪੰਜਾਬ ਇਕਾਈ ਵਿੱਚ ਚੱਲ ਰਹੀ ਅੰਦਰੂਨੀ ਕਲੇਸ਼ ਬਾਰੇ ਆਪਣੀ ਰਿਪੋਰਟ ਏਆਈਸੀਸੀ ਦੇ ਜਨਰਲ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਹੁਣ ODI ‘ਚ ‘ਸੁਪਰ 7’ ਅਤੇ T-20 ‘ਚ ਦੇਖਣ ਨੂੰ ਮਿਲੇਗਾ ‘ਸੁਪਰ 10’ ਦਾ ਰੋਮਾਂਚCurrent UpdatesJuly 15, 2026 July 15, 2026 ਚੰਡੀਗੜ੍ਹ- ਕੌਮਾਂਤਰੀ ਕ੍ਰਿਕਟ ਪਰਿਸ਼ਦ (ICC) ਨੇ ਬੁੱਧਵਾਰ ਨੂੰ ਆਪਣੀ ਸਾਲਾਨਾ ਕਾਨਫਰੰਸ ਦੌਰਾਨ ਵੱਡੇ ਟੂਰਨਾਮੈਂਟਾਂ ਨੂੰ ਹੋਰ ਰੋਮਾਂਚਕ ਅਤੇ ਮੁਕਾਬਲੇਬਾਜ਼ ਬਣਾਉਣ ਲਈ ਇੱਕ ਨਵੇਂ ਫਾਰਮੈਟ ਦਾ...
ਖਾਸ ਖ਼ਬਰਪੰਜਾਬਰਾਸ਼ਟਰੀਸਾਬਕਾ ਮੰਤਰੀ Laljit Bhullar ਦੀ ਜ਼ਮਾਨਤ ਅਰਜ਼ੀ ਰੱਦCurrent UpdatesJuly 15, 2026 July 15, 2026 ਅੰਮ੍ਰਿਤਸਰ- ਇੱਕ ਸਥਾਨਕ ਅਦਾਲਤ ਨੇ ਬੁੱਧਵਾਰ ਨੂੰ ਪੰਜਾਬ ਦੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ। ਉਨ੍ਹਾਂ ‘ਤੇ ਪੰਜਾਬ 6ਵੇਅਰਹਾਊਸਿੰਗ ਕਾਰਪੋਰੇਸ਼ਨ ਦੇ...
ਖਾਸ ਖ਼ਬਰਪੰਜਾਬਰਾਸ਼ਟਰੀ14 ਪਿੰਡਾਂ ਦਾ ਮਾਲੀ ਰਿਕਾਰਡ ਗਾਇਬ ਹੋਣ ਕਾਰਨ ਹਾਈਵੇਅ ਪ੍ਰਾਜੈਕਟ ਲਟਕਿਆ, ਭਾਜਪਾ ਨੇ ਮੰਗਿਆ ਰਾਜਪਾਲ ਦਾ ਦਖਲCurrent UpdatesJuly 14, 2026 July 14, 2026 ਰੋਪੜ- ਨੰਗਲ ਸਬ-ਡਿਵੀਜ਼ਨ ਦੇ 14 ਪਿੰਡਾਂ ਦਾ ਮਾਲੀ ਰਿਕਾਰਡ ਗਾਇਬ ਹੋਣ ਦਾ ਵਿਵਾਦ ਹੁਣ ਸਿਆਸੀ ਰੰਗ ਫੜ ਗਿਆ ਹੈ। ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਵਿਜੀਲੈਂਸ ਬਿਊਰੋ ਵੱਲੋਂ 7 ਹਜ਼ਾਰ ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂCurrent UpdatesJuly 14, 2026 July 14, 2026 ਚੰਡੀਗ੍ਹੜ- ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਮਹਿਲਾ ਪੁਲੀਸ ਥਾਣਾ, ਪੁਲੀਸ ਲਾਈਨਜ਼ ਸੰਗਰੂਰ ਵਿਖੇ ਤਾਇਨਾਤ ਏ.ਐੱਸ.ਆਈ. (ਲੋਕਲ ਰੈਂਕ) ਕਮਲਜੀਤ ਸਿੰਘ ਨੂੰ 7,000 ਰੁਪਏ...
ਖਾਸ ਖ਼ਬਰਪੰਜਾਬਰਾਸ਼ਟਰੀਹਵਾਲਾਤੀ ਨੇ ਜੇਲ੍ਹ ਅੰਦਰੋਂ ਵੀਡੀਓ ਬਣਾ ਕੇ ਇੰਸਟਾਗ੍ਰਾਮ ’ਤੇ ਕੀਤੀ ਪੋਸਟCurrent UpdatesJuly 14, 2026 July 14, 2026 ਫਿਰੋਜ਼ਪੁਰ- ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਪੋਲ ਖੋਲ੍ਹਦਾ ਇੱਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਇੱਥੇ ਬੰਦ ਇੱਕ ਹਵਾਲਾਤੀ ਨੇ ਜੇਲ੍ਹ ਦੇ ਅੰਦਰੋਂ...
ਖਾਸ ਖ਼ਬਰਪੰਜਾਬਰਾਸ਼ਟਰੀਫ਼ਰੀਦਕੋਟ ਮੈਡੀਕਲ ਕਾਲਜ ਦਾ ਸ਼ਰਮਨਾਕ ਕਾਰਾ; ਲਾਵਾਰਿਸ ਮ੍ਰਿਤਕ ਦੀ ਲਾਸ਼ ਸ਼ਮਸ਼ਾਨਘਾਟ ਨੇੜੇ ਸੁੱਟੀCurrent UpdatesJuly 14, 2026 July 14, 2026 ਫਰੀਦਕੋਟ- ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫਰੀਦਕੋਟ ਦੇ ਸਰਜੀਕਲ ਵਾਰਡ ਵਿੱਚ ਤਾਇਨਾਤ ਅਮਲੇ ਵੱਲੋਂ ਇੱਕ ਲਾਵਾਰਿਸ ਮਰੀਜ਼ ਦੀ ਮੌਤ ਤੋਂ ਬਾਅਦ ਉਸ ਦੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀNHAI ਨੇ ਪੰਜਾਬ ਅਤੇ ਹਰਿਆਣਾ ਦੇ 8 ਟੋਲ ਪਲਾਜ਼ਿਆਂ ‘ਤੇ ਵਧਾਈਆਂ ਦਰਾਂ; ਜਾਣੋ ਨਵੇਂ ਰੇਟCurrent UpdatesJuly 14, 2026 July 14, 2026 ਚੰਡੀਗੜ੍ਹ- ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨੇ ਪੰਜਾਬ ਅਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ ‘ਤੇ ਯੂਜ਼ਰ ਫੀਸ (ਟੋਲ ਟੈਕਸ) ਦੀਆਂ ਦਰਾਂ ਵਿੱਚ ਸੋਧ ਕਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹਰੀਕੇ ਪੱਤਣ ਵਿੱਚ ਸਮੂਹ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਅਰਦਾਸ ਸਮਾਗਮ ਸ਼ੁਰੂCurrent UpdatesJuly 14, 2026 July 14, 2026 ਚੰਡੀਗੜ੍ਹ- ਹਰੀਕੇ ਪੱਤਣ (ਤਰਨ ਤਾਰਨ) ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੱਦੇ ’ਤੇ ਸਮੂਹ ਸਿੱਖ ਸ਼ਹੀਦਾਂ ਦੀ ਆਤਮਿਕ ਸ਼ਾਂਤੀ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨਾਂ ਦਾ ਚੋਗ਼ਾ; ਜ਼ਮੀਨ ਦੇਣ ਵਾਲਿਆਂ ਨੂੰ ਮਿਲੇਗਾ ਤਰਜੀਹੀ ਕੁਨੈਕਸ਼ਨCurrent UpdatesJuly 13, 2026 July 13, 2026 ਚੰਡੀਗੜ੍ਹ- ਪੰਜਾਬ ਸਰਕਾਰ ਨੇ ਸੋਧੀ ਹੋਈ ਲੈਂਡ ਪੂਲਿੰਗ ਨੀਤੀ ਨੂੰ ਕਾਮਯਾਬ ਕਰਨ ਲਈ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ ਦੇਣ ਦਾ ਚੋਗ਼ਾ ਵੀ ਪਾਇਆ ਹੈ। ਪਹਿਲੀ ਜੁਲਾਈ...