ਖਾਸ ਖ਼ਬਰਰਾਸ਼ਟਰੀਪ੍ਰਦੂਸ਼ਣ ਕਾਰਨ ਵਿਵਾਦਾਂ ‘ਚ ਘਿਰਿਆ India Open, ਵਰਲਡ ਨੰਬਰ-2 ਬੈਡਮਿੰਟਨ ਖਿਡਾਰੀ ਦੇ ਨਾਂ ਵਾਪਸ ਲੈਣ ਤੋਂ ਬਾਅਦ ਮਚੀ ਖਲਬਲੀCurrent UpdatesJanuary 14, 2026 January 14, 2026 ਨਵੀਂ ਦਿੱਲੀ : ਵਿਸ਼ਵ ਦੇ ਦੂਜੇ ਨੰਬਰ ਦੇ ਪੁਰਸ਼ ਬੈਡਮਿੰਟਨ ਖਿਡਾਰੀ ਐਂਡਰਸ ਐਂਟੋਨਸਨ ਨੇ ਨਵੀਂ ਦਿੱਲੀ ਵਿੱਚ ਪ੍ਰਦੂਸ਼ਣ ਦੇ ਮਾੜੇ ਪੱਧਰ ਦਾ ਹਵਾਲਾ ਦਿੰਦੇ ਹੋਏ ਇੰਡੀਆ...
ਪੰਜਾਬਔਰਤਾਂ ਨੂੰ ਜਲਦੀ ਹੀ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨCurrent UpdatesJanuary 14, 2026 January 14, 2026 ਸ੍ਰੀ ਮੁਕਤਸਰ ਸਾਹਿਬ: ਮਾਘੀ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਸਰਵਉੱਚ ਹਨ ਅਤੇ ਇਨ੍ਹਾਂ ਦੀ ਪੂਰੀ ਸ਼ਿੱਦਤ ਨਾਲ ਪਾਲਣਾ ਕੀਤੀ ਜਾਵੇਗੀCurrent UpdatesJanuary 14, 2026 January 14, 2026 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਅਤੇ ਉਨ੍ਹਾਂ ਦੇ ਦਫ਼ਤਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ...
ਖਾਸ ਖ਼ਬਰਚੰਡੀਗੜ੍ਹਵਪਾਰਚੰਡੀਗੜ੍ਹ ਵਿੱਚ ਹੱਡ ਚੀਰਵੀਂ ਠੰਢ; ਸਕੂਲ 18 ਤੱਕ ਰਹਿਣਗੇ ਬੰਦCurrent UpdatesJanuary 13, 2026 January 13, 2026 ਚੰਡੀਗੜ੍ਹ- ਯੂਟੀ ਵਿਚ ਠੰਢ ਵਧਣ ਕਾਰਨ ਚੰਡੀਗੜ੍ਹ ਦੇ ਸਕੂਲਾਂ ਵਿਚ ਸਰਦੀ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਹੁਣ ਚੰਡੀਗੜ੍ਹ ਵਿਚ ਸਕੂਲ 19 ਜਨਵਰੀ ਨੂੰ ਖੁੱਲ੍ਹਣਗੇ। ਇਹ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ‘ਆਪ’ ਸਰਪੰਚ ਕਤਲ ਮਾਮਲੇ ’ਚ ਦੋ ਸ਼ੂਟਰਾਂ ਸਣੇ ਸੱਤ ਗ੍ਰਿਫ਼ਤਾਰCurrent UpdatesJanuary 12, 2026 January 12, 2026 ਚੰਡੀਗੜ੍ਹ- ਪੰਜਾਬ ਵਿੱਚ ‘ਆਪ’ ਦੇ ਸਰਪੰਚ ਕਤਲ ਮਾਮਲੇ ਵਿੱਚ ਪੰਜਾਬ ਪੁਲੀਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲੀਸ ਨੇ ਦੋ ਸ਼ੂਟਰਾਂ ਸਮੇਤ ਕੁੱਲ ਸੱਤ ਮੁਲਜ਼ਮਾਂ ਨੂੰ...
ਖਾਸ ਖ਼ਬਰਰਾਸ਼ਟਰੀਬੰਗਲੂਰੂ ਜਾ ਰਹੀ ਇੰਡੀਗੋ ਉਡਾਨ ਦੀ ਵਾਰਾਨਸੀ ’ਚ ਐਮਰਜੈਂਸੀ ਲੈਂਡਿੰਗ, ਸਾਰੇ ਯਾਤਰੀ ਸੁਰੱਖਿਅਤCurrent UpdatesJanuary 12, 2026 January 12, 2026 ਵਾਰਾਨਸੀ- ਇੰਡੀਗੋ ਏਅਰਲਾਈਨ ਦੀ ਬੰਗਲੂਰੂ ਜਾ ਰਹੀ ਉਡਾਨ ਨੂੰ ਪੰਛੀ ਟਕਰਾਉਣ ਕਰਕੇ ਵਾਰਾਨਸੀ ਦੇ ਲਾਲ ਬਹਾਦਰ ਸ਼ਾਸਤਰੀ ਹਵਾਈ ਅੱਡੇ ’ਤੇ ਹੰਗਾਮੀ ਹਾਲਾਤ ’ਚ ਉਤਰਨਾ ਪਿਆ...
ਖਾਸ ਖ਼ਬਰਰਾਸ਼ਟਰੀਅਨੁਰਾਗ ਠਾਕੁਰ ਵੱਲੋਂ ਸੁਪਰੀਮ ਕੋਰਟ ਦਾ ਰੁਖ਼Current UpdatesJanuary 12, 2026 January 12, 2026 ਨਵੀਂ ਦਿੱਲੀ- ਸਾਬਕਾ ਕੇਂਦਰੀ ਮੰਤਰੀ ਅਤੇ ਬੀਸੀਸੀਆਈ ਦੇ ਸਾਬਕਾ ਪ੍ਰਧਾਨ ਅਨੁਰਾਗ ਠਾਕੁਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਅਦਾਲਤ ਦੇ ਉਸ ਹੁਕਮ ਵਿਚ...
ਖਾਸ ਖ਼ਬਰਰਾਸ਼ਟਰੀਆਮ ਬਜਟ ਪਹਿਲੀ ਫਰਵਰੀ ਨੂੰ; ਰਾਸ਼ਟਰਪਤੀ ਮੁਰਮੂ ਦੇ ਸੰਬੋਧਨ ਨਾਲ 28 ਨੂੰ ਹੋਵੇਗਾ ਬਜਟ ਇਜਲਾਸ ਦਾ ਆਗਾਜ਼Current UpdatesJanuary 12, 2026 January 12, 2026 ਨਵੀਂ ਦਿੱਲੀ- ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ 1 ਫਰਵਰੀ ਨੂੰ ਸੰਸਦ ਵਿਚ ਆਮ...
ਖਾਸ ਖ਼ਬਰਰਾਸ਼ਟਰੀਚਾਂਦੀ ਦੀ ਕੀਮਤ ਵਿੱਚ ਇਕ ਦਿਨ ’ਚ ਰਿਕਾਰਡ ਵਾਧਾCurrent UpdatesJanuary 12, 2026 January 12, 2026 ਨਵੀਂ ਦਿੱਲੀ- ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿਚ ਅੱਜ ਵਾਧਾ ਹੋਇਆ। ਚਾਂਦੀ ਦੀਆਂ ਕੀਮਤਾਂ ਨੇ ਅੱਜ ਰਿਕਾਰਡ ਤੋੜ ਦਿੱਤਾ ਹੈ। ਚਾਂਦੀ ਦੀ ਕੀਮਤ ਇਕ ਦਿਨ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ 22 ਤੋਂ ਹੋਵੇਗੀ ਸ਼ੁਰੂCurrent UpdatesJanuary 12, 2026 January 12, 2026 ਮੁਹਾਲੀ- ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ 22 ਜਨਵਰੀ ਤੋਂ ਪੂਰੇ...