ਨਵਨੀਤ ਚਤੁਰਵੇਦੀ ਦੇ ਕਾਗਜ਼ ਰੱਦ, ਰਜਿੰਦਰ ਗੁਪਤਾ ਨੂੰ ਹਰੀ ਝੰਡੀ; ਰੋਪੜ ਪੁਲੀਸ ਜਾਅਲੀ ਦਸਤਖ਼ਤ ਮਾਮਲੇ ’ਚ ਗ੍ਰਿਫਤਾਰੀ ਲਈ ਚੰਡੀਗੜ੍ਹ ਪਹੁੰਚੀ
ਚੰਡੀਗੜ੍ਹ- ਰਾਜ ਸਭਾ ਵਿਚ ਪੰਜਾਬ ਦੀ ਇਕ ਸੀਟ ਲਈ ਨਾਮਜ਼ਦਗੀ ਭਰਨ ਵਾਲੇ ਆਜ਼ਾਦ ਉਮੀਦਵਾਰ ਨਵਨੀਤ ਚਤੁਰਵੇਦੀ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਹਨ। ਚਤੁੁਰਵੇਦੀ...
