ਖਾਸ ਖ਼ਬਰਰਾਸ਼ਟਰੀਵਾਂਗਚੁਕ ਦੀ ਨਜ਼ਰਬੰਦੀ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਸੁਣਵਾਈ ਇਕ ਦਿਨ ਲਈ ਮੁਲਤਵੀCurrent UpdatesOctober 14, 2025 October 14, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਗੀਤਾਂਜਲੀ ਅੰਗਮੋ ਵੱਲੋਂ ਆਪਣੇ ਪਤੀ ਸੋਨਮ ਵਾਂਗਚੁਕ ਦੀ NSA ਤਹਿਤ ਨਜ਼ਰਬੰਦੀ ਨੂੰ ਚੁਣੌਤੀ ਦਿੰਦੀ ਤੇ ਫੌਰੀ ਰਿਹਾਈ ਦੀ ਮੰਗ ਕਰਦੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਨਵਨੀਤ ਚਤੁਰਵੇਦੀ ਦੇ ਕਾਗਜ਼ ਰੱਦ, ਰਜਿੰਦਰ ਗੁਪਤਾ ਨੂੰ ਹਰੀ ਝੰਡੀ; ਰੋਪੜ ਪੁਲੀਸ ਜਾਅਲੀ ਦਸਤਖ਼ਤ ਮਾਮਲੇ ’ਚ ਗ੍ਰਿਫਤਾਰੀ ਲਈ ਚੰਡੀਗੜ੍ਹ ਪਹੁੰਚੀCurrent UpdatesOctober 14, 2025 October 14, 2025 ਚੰਡੀਗੜ੍ਹ- ਰਾਜ ਸਭਾ ਵਿਚ ਪੰਜਾਬ ਦੀ ਇਕ ਸੀਟ ਲਈ ਨਾਮਜ਼ਦਗੀ ਭਰਨ ਵਾਲੇ ਆਜ਼ਾਦ ਉਮੀਦਵਾਰ ਨਵਨੀਤ ਚਤੁਰਵੇਦੀ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਹਨ। ਚਤੁੁਰਵੇਦੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੁਆਵਜ਼ਾ ਵਧਾਉਣ ਦਾ ਮਿਸਾਲੀ ਕਦਮ ਚੁੱਕਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬCurrent UpdatesOctober 13, 2025 October 13, 2025 ਚੰਡੀਗੜ੍ਹ: ਇਕ ਇਤਿਹਾਸਕ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਕਿਸਾਨਾਂ ਲਈ ਫਸਲਾਂ ਦੇ ਖਰਾਬੇ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਸਰਕਾਰ ਨੇ ਨਿਭਾਇਆ ਵਾਅਦਾ, ਸਿਰਫ 30 ਦਿਨਾਂ ਵਿੱਚ ਸਭ ਤੋਂ ਵੱਧ ਮੁਆਵਜ਼ਾ ਦੇ ਕੇ ਰਚਿਆ ਇਤਿਹਾਸ*Current UpdatesOctober 13, 2025 October 13, 2025 ਅੰਮ੍ਰਿਤਸਰ: ਜਨਤਕ ਸੇਵਾ ਦੇ ਖ਼ੇਤਰ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਵੰਡਣ ਲਈ ਮਿੱਥੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਅਰਜਨਟੀਨਾ ਦੇ ਵਫ਼ਦ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਆਧੁਨਿਕ ਖੇਤੀਬਾੜੀ ਜੁਗਤਾਂ ਵਿੱਚ ਦਿਖਾਈ ਰੁਚੀCurrent UpdatesOctober 13, 2025 October 13, 2025 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ ਕੀਤੀ।...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ‘ਹੰਕਾਰ ਜਾਂ ਲੋੜੋਂ ਵੱਧ ਸਵੈ-ਵਿਸ਼ਵਾਸ’: KBC ਵਿੱਚ 10 ਸਾਲਾ ਬੱਚੇ ਦੇ ਵਤੀਰੇ ਨੇ ਸੋਸ਼ਲ ਮੀਡੀਆ ’ਤੇ ਛੇੜੀ ਚਰਚਾCurrent UpdatesOctober 13, 2025 October 13, 2025 ਚੰਡੀਗੜ੍ਹ- ਪ੍ਰਸਿੱਧ ਟੀਵੀ ਸ਼ੋਅ ‘ਕੌਨ ਬਣੇਗਾ ਕਰੋੜਪਤੀ’ (KBC) 17 ਦਾ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵੱਡੇ ਪੱਧਰ ’ਤੇ ਵਾਇਰਲ ਹੋ ਰਿਹਾ ਹੈ। ਇਸ ਵਿੱਚ ਗੁਜਰਾਤ...
ਖਾਸ ਖ਼ਬਰਰਾਸ਼ਟਰੀਨਗਰ ਯਾਤਰਾ ਰਾਹੀਂ ਪਟਨਾ ਸਾਹਿਬ ਜਾਣਗੇ ਗੁਰੂ ਗੋਬਿੰਦ ਸਿੰਘ ਅਤੇ ਮਾਤਾ ਸਾਹਿਬ ਕੌਰ ਦੇ ਜੋੜਾ ਸਾਹਿਬCurrent UpdatesOctober 13, 2025 October 13, 2025 ਨਵੀਂ ਦਿੱਲੀ- ਗੁਰੂ ਗੋਬਿੰਦ ਸਿੰਘ ਅਤੇ ਮਾਤਾ ਸਾਹਿਬ ਕੌਰ ਦੇ ਜੋੜਾ ਸਾਹਿਬ ਨੂੰ 1500 ਕਿਲੋਮੀਟਰ ਲੰਬੀ ਯਾਤਰਾ ਰਾਹੀਂ 1500 ਕਿਲੋਮੀਟਰ ਲੈਜਾਇਆ ਜਾਵੇਗਾ। ਕੇਂਦਰੀ ਮੰਤਰੀ ਹਰਦੀਪ...
ਖਾਸ ਖ਼ਬਰਰਾਸ਼ਟਰੀਸੋਨੇ ਦੀ ਕੀਮਤ ਵਿੱਚ ਮੁੜ ਰਿਕਾਰਡ ਵਾਧਾ, ਜਾਣੋ ਕੀ ਹੈ ਵਾਇਦਾ ਮਾਰਕੀਟ ਦਾ ਭਾਅCurrent UpdatesOctober 13, 2025 October 13, 2025 ਨਵੀਂ ਦਿੱਲੀ- ਮਜ਼ਬੂਤ ਮੰਗ ਦੇ ਵਿਚਕਾਰ ਤਾਜ਼ਾ ਸੌਦਿਆਂ ਕਾਰਨ ਵਾਇਦਾ ਕਾਰੋਬਾਰ ਵਿੱਚ ਸੋਨੇ ਦੀ ਕੀਮਤ ਸੋਮਵਾਰ ਨੂੰ 1,23,977 ਪ੍ਰਤੀ 10 ਗ੍ਰਾਮ ਦੇ ਰਿਕਾਰਡ ਪੱਧਰ ’ਤੇ...
ਖਾਸ ਖ਼ਬਰਪੰਜਾਬਰਾਸ਼ਟਰੀਮਣੀ ਕਮੇਟੀ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਸਲਾਨਾ ਚੋਣ 3 ਨਵੰਬਰ ਨੂੰCurrent UpdatesOctober 13, 2025 October 13, 2025 ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਲਾਨਾ ਚੋਣ ਤਿੰਨ ਨਵੰਬਰ ਨੂੰ ਹੋਵੇਗੀ। ਇਸ ਸੰਬੰਧ ਵਿੱਚ ਫੈਸਲਾ ਅੱਜ ਅੰਤਰਿੰਗ ਕਮੇਟੀ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਨੇ ਨਵਜੋਤ ਸਿੱਧੂ ਨੂੰ ਵਿਆਹ ਵਾਲਾ ਸੂਟ ਕਹਿ ਕੇ ਕੱਸਿਆ ਤਨਜ਼Current UpdatesOctober 13, 2025 October 13, 2025 ਅੰਮ੍ਰਿਤਸਰ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਾਂਗਰਸੀ ਆਗੂ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਉੱਤੇ ਵਿਅੰਗ ਕਸਦਿਆਂ ਉਨ੍ਹਾਂ ਨੂੰ ਵਿਆਹ ਵਾਲਾ ਅਜਿਹਾ ਸੂਟ ਕਰਾਰ...