ਖਾਸ ਖ਼ਬਰਪੰਜਾਬਰਾਸ਼ਟਰੀਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਹੋਣ ਵਾਲੇ ਸਮਾਗਮਾਂ ਦੇ ਪ੍ਰਬੰਧਾਂ ਸਬੰਧੀ ਮੀਟਿੰਗCurrent UpdatesOctober 11, 2025 October 11, 2025 ਫਿਰੋਜ਼ਪੁਰ- ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕੀਤੇ ਜਾਣ ਵਾਲੇ ਸਮਾਗਮ, ਕੱਢੇ ਜਾਣ ਵਾਲੇ ਨਗਰ ਕੀਰਤਨਾਂ, ਲਾਈਟ ਐਂਡ ਸਾਊਂਡ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹਰਿਆਣਾ ਦੇ ਆਈਪੀਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਦੇ ਘਰ ਪਹੁੰਚੇ ਮੁੱਖ ਮੰਤਰੀ ਮਾਨCurrent UpdatesOctober 11, 2025 October 11, 2025 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ਼ਾਮ ਸਮੇਂ ਹਰਿਆਣਾ ਦੇ ਆਈਪੀਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਦੇ ਘਰ ਦੁੱਖ ਦਾ ਪ੍ਰਗਟਾਵਾ ਕਰਨ ਪਹੁੰਚੇ...
ਖਾਸ ਖ਼ਬਰਪੰਜਾਬਰਾਸ਼ਟਰੀਬਟਾਲਾ ਗੋਲੀਬਾਰੀ ਦੀ ਗੈਂਗਸਟਰ ਹੈਰੀ ਚੱਠਾ ਨੇ ਜ਼ਿੰਮੇਵਾਰੀ ਲਈCurrent UpdatesOctober 11, 2025 October 11, 2025 ਬਟਾਲਾ- ਇੱਥੇ ਲੰਘੀ ਦੇਰ ਸ਼ਾਮ ਅੱਧੀ ਦਰਜਨ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਆਂ ਚਲਾ ਕੇ ਦੋ ਜਣਿਆਂ ਨੂੰ ਮਾਰਨ ਅਤੇ ਪੰਜ ਹੋਰਾਂ ਨੂੰ ਜ਼ਖ਼ਮੀ ਕਰਨ ਵਿਰੁੱਧ ਅੱਜ...
ਖਾਸ ਖ਼ਬਰਪੰਜਾਬਰਾਸ਼ਟਰੀਸੁਲਤਾਨਪੁਰ ਲੋਧੀ: ਨਸ਼ਾ ਤਸਕਰੀ ਕਰਨ ਵਾਲੇ ਜੋੜੇ ਦਾ ਗੈਰ-ਕਾਨੂੰਨੀ ਘਰ ਢਾਹਿਆCurrent UpdatesOctober 11, 2025 October 11, 2025 ਸੁਲਤਾਨਪੁਰ ਲੋਧੀ- ਨਸ਼ਿਆਂ ਦੀ ਰੋਕਥਾਮ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਹਿੱਸੇ ਵਜੋਂ ਪਿੰਡ ਸੇਚਾਂ ਵਿੱਚ ਨਸ਼ਾ ਤਸਕਰਾਂ ਵੱਲੋਂ...
ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਜੱਜ ਨੇ ਕੁੜੀਆਂ ਦੀ ਘਟ ਰਹੀ ਗਿਣਤੀ ’ਤੇ ਪ੍ਰਗਟਾਈ ਚਿੰਤਾCurrent UpdatesOctober 11, 2025 October 11, 2025 ਨਵੀਂ ਦਿੱਲੀ- ਸੁਪਰੀਮ ਕੋਰਟ ਦੇ ਜੱਜ ਬੀ.ਵੀ. ਨਾਗਾਰਥਨਾ ਨੇ ਕਿਹਾ ਕਿ ਕੁਝ ਸੂਬਿਆਂ ਵਿੱਚ ਕੁੜੀਆਂ ਦੀ ਗਿਣਤੀ ਘੱਟ ਹੋ ਰਹੀ ਹੈ ਅਤੇ ਕੁੜੀਆਂ ਦੇ ਜਨਮ...
ਖਾਸ ਖ਼ਬਰਰਾਸ਼ਟਰੀਪੇਪਰ ਲੀਕ: ਉੱਤਰਾਖੰਡ ਸਰਕਾਰ ਨੇ ਗ੍ਰੈਜੂਏਟ ਪੱਧਰ ਦੀ ਭਰਤੀ ਪ੍ਰੀਖਿਆ ਕੀਤੀ ਰੱਦ , 3 ਮਹੀਨਿਆਂ ਵਿੱਚ ਹੋਵੇਗੀ ਮੁੜ ਪ੍ਰੀਖਿਆCurrent UpdatesOctober 11, 2025 October 11, 2025 ਦੇਹਰਾਦੂਨ- ਉਤਰਾਖੰਡ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਕਮਿਸ਼ਨ (UKSSSC) ਨੇ ਸ਼ਨੀਵਾਰ ਨੂੰ ਗ੍ਰੈਜੂਏਟ ਪੱਧਰ ਦੀ ਭਰਤੀ ਪ੍ਰੀਖਿਆ ਰੱਦ ਕਰ ਦਿੱਤੀ, ਜੋ ਕਿ ਪੇਪਰ ਲੀਕ ਹੋਣ ਦੇ ਦੋਸ਼ਾਂ...
ਖਾਸ ਖ਼ਬਰਰਾਸ਼ਟਰੀਜੈਸ਼ੰਕਰ ਵੱਲੋਂ ਅਮਰੀਕੀ ਰਾਜਦੂਤ ਸਰਜੀਓ ਗੋਰ ਨਾਲ ਮੁਲਾਕਾਤ ਕੀਤੀCurrent UpdatesOctober 11, 2025 October 11, 2025 ਨਵੀਂ ਦਿੱਲੀ- ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਸ਼ਨਿਚਰਵਾਰ ਨੂੰ ਅਮਰੀਕੀ ਰਾਜਦੂਤ-ਨਾਮਜ਼ਦ ਸਰਜੀਓ ਗੋਰ ਨਾਲ ਗੱਲਬਾਤ ਕੀਤੀ। ਉਧਰ ਭਾਰਤੀ ਬਰਾਮਦਾਂ ‘ਤੇ ਵਾਸ਼ਿੰਗਟਨ ਵੱਲੋਂ 50 ਫੀਸਦੀ ਟੈਰਿਫ...
ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ ਵੱਲੋਂ 35,440 ਕਰੋੜ ਦੀਆਂ ਖੇਤੀ ਸਕੀਮਾਂ ਲਾਂਚCurrent UpdatesOctober 11, 2025 October 11, 2025 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿਚਰਵਾਰ ਨੂੰ ਕੁੱਲ 35,440 ਕਰੋੜ ਦੀ ਲਾਗਤ ਵਾਲੀਆਂ ਦੋ ਪ੍ਰਮੁੱਖ ਖੇਤੀਬਾੜੀ ਸਕੀਮਾਂ ਦੀ ਸ਼ੁਰੂਆਤ ਕੀਤੀ, ਜਿਸ ’ਚ ਦਾਲਾਂ...
ਖਾਸ ਖ਼ਬਰਰਾਸ਼ਟਰੀਆਈ ਪੀ ਐੱਸ ਅਧਿਕਾਰੀ ਦੀ ਮੌਤ ਦਾ ਮਾਮਲਾ: ਰੋਹਤਕ ਦੇ ਐਸ ਪੀ ਦਾ ਤਬਾਦਲਾCurrent UpdatesOctober 11, 2025 October 11, 2025 ਹਰਿਆਣਾ- ਹਰਿਆਣਾ ਦੇ ਆਈ ਪੀ ਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਦੀ ਸੈਕਟਰ 11 ਸਥਿਤ ਰਿਹਾਇਸ਼ ’ਤੇ ਖੁਦਕੁਸ਼ੀ ਕਰਨ ਤੋਂ ਚਾਰ ਦਿਨਾਂ ਬਾਅਦ ਹਰਿਆਣਾ ਸਰਕਾਰ ਨੇ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ’ਚ 3100 ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟਾਂ ਦੀ ਸ਼ੁਰੂਆਤCurrent UpdatesOctober 10, 2025 October 10, 2025 ਬਠਿੰਡਾ- ਸੂਬੇ ਵਿੱਚ ਖੇਡ ਸੱਭਿਆਚਾਰ ਪ੍ਰਫੁੱਲਿਤ ਕਰਕੇ ਨਸ਼ਿਆਂ ਖ਼ਿਲਾਫ਼ ਜੰਗ ਨੂੰ ਸਿਖ਼ਰ ’ਤੇ ਲਿਜਾਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ...