ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪੁਲੀਸ ਮੁਲਾਜ਼ਮਾਂ ਉਪਰ ਗੋਲੀਆਂ ਚਲਾਉਣ ਵਾਲਾ ਗੈਂਗਸਟਰ ਕਾਬੂCurrent UpdatesJanuary 25, 2025 January 25, 2025 ਚੰਡੀਗੜ੍ਹ-ਇੱਥੋਂ ਦੀ ਪੁਲੀਸ ਅਪਰਾਧ ਸ਼ਾਖਾ ਨੇ ਸੈਕਟਰ 38 ਵਿੱਚ ਬੀਤੇ ਦਿਨੀਂ ਪੁਲੀਸ ਨਾਕਾਬੰਦੀ ਦੌਰਾਨ ਗੋਲੀਆਂ ਚਲਾਉਣ ਵਾਲੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਿਸ ਦੀ ਪਛਾਣ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਗਣਤੰਤਰ ਦਿਵਸ : ਮੁੱਖ ਮੰਤਰੀ ਦੇ ਪ੍ਰੋਗਰਾਮਾਂ ਬਾਰੇ ਕਈ ਭੰਬਲਭੂਸੇ ਬਣੇ ਰਹੇ, ਦੇਰ ਸ਼ਾਮ ਪਟਿਆਲਾ ਹੋਇਆ ਫਾਈਨਲCurrent UpdatesJanuary 24, 2025 January 24, 2025 ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗਣਤੰਤਰ ਦਿਵਸ ਸਮਾਗਮਾਂ ’ਤੇ ਕੌਮੀ ਝੰਡਾ ਲਹਿਰਾਏ ਜਾਣ ਦੇ ਪ੍ਰੋਗਰਾਮਾਂ ਨੂੰ ਲੈ ਕੇ ਕਈ ਤਰ੍ਹਾਂ ਦੇ ਭੰਬਲਭੂਸੇ ਪਏ ਰਹੇ। ਲੰਘੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਨਵੇਕਲੀ ਪਟੀਸ਼ਨ: ਸਾਰੀਆਂ ਔਰਤਾਂ ਲਈ ‘ਕਰਵਾਚੌਥ’ ਲਾਜ਼ਮੀ ਕਰਨ ਦੀ ਮੰਗ, ਹਾਈਕੋਰਟ ਵੱਲੋਂ ਖਾਰਜCurrent UpdatesJanuary 24, 2025 January 24, 2025 ਚੰਡੀਗੜ੍ਹ-ਚੰਦਰਮਾ ਲਹਿਰਾਂ ਅਤੇ ਦਿਲਾਂ ’ਤੇ ਇਕੋ ਜਿਹਾ ਪ੍ਰਭਾਵ ਰੱਖਦਾ ਹੈ, ਪਰ ਇਸ ਵਾਰ ਇਹ ਆਪਣੇ ਆਪ ਵਿਚ ਇਕ ਅਜੀਬ ਕਾਨੂੰਨੀ ਪਟੀਸ਼ਨ ਦੇ ਕੇਂਦਰ ਵਿਚ ਫਸਿਆ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸੈਕਟਰ-39 ਮੰਡੀ ਦੀਆਂ 92 ਦੁਕਾਨਾਂ ਦੀ ਹੋਵੇਗੀ ਨਿਲਾਮੀCurrent UpdatesJanuary 23, 2025 January 23, 2025 ਚੰਡੀਗੜ੍ਹ-ਯੂਟੀ ਪ੍ਰਸ਼ਾਸਨ ਨੇ ਚੰਡੀਗੜ੍ਹ ਦੇ ਸੈਕਟਰ-26 ਵਿੱਚ ਸਥਿਤ ਅਨਾਜ, ਫਲ ਤੇ ਸਬਜ਼ੀ ਮੰਡੀ ਨੂੂੰ ਸੈਕਟਰ-39 ਵਿੱਚ ਸਥਿਤ ਨਵੀਂ ਮੰਡੀ ਵਿੱਚ ਤਬਦੀਲ ਕਰਨ ਲਈ ਕੰਮਕਾਜ ਤੇਜ਼...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਚੋਣਾਂ ਲਈ ‘ਬੋਗਸ ਵੋਟਾਂ’ ਬਣਾਏ ਜਾਣ ਦੇ ਲਾਏ ਦੋਸ਼Current UpdatesJanuary 23, 2025 January 23, 2025 ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਦੇ ਇਕ ਵਫ਼ਦ ਨੇ ਵੀਰਵਾਰ ਨੂੰ ਗੁਰਦੁਆਰਾ ਚੋਣ ਕਮਿਸ਼ਨ ਦੇ ਚੀਫ਼ ਕਮਿਸ਼ਨਰ ਨੂੰ ਮਿਲ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਡਿਬਰੂਗੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਅਦਾਲਤ ਦਾ ਰੁਖ ਕੀਤਾCurrent UpdatesJanuary 23, 2025 January 23, 2025 ਚੰਡੀਗੜ੍ਹ-ਇਸ ਸਮੇਂ ਕੌਮੀ ਸੁਰੱਖਿਆ ਐਕਟ (ਐਨਐਸਏ) ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਅਤੇ...
ਖਾਸ ਖ਼ਬਰਰਾਸ਼ਟਰੀਪੱਛਮੀ ਕਮਾਂਡ ਨੇ ਆਰਮਡ ਫੋਰਸਿਜ਼ ਵੈਟਰਨਜ਼ ਡੇਅ ਮਨਾਇਆCurrent UpdatesJanuary 21, 2025 January 21, 2025 ਚੰਡੀਗੜ੍ਹ-ਭਾਰਤੀ ਫੌਜ ਦੀ ਪੱਛਮੀ ਕਮਾਂਡ ਨੇ ਚੰਡੀਮੰਦਰ ਵਿਚ 9ਵਾਂ ਆਰਮਡ ਫੋਰਸਿਜ਼ ਵੈਟਨਰਜ਼ ਡੇਅ ਮਨਾਇਆ। ਇਸ ਸਮਾਗਮ ਵਿੱਚ ਭਾਰਤੀ ਫੌਜ, ਜਲ ਸੈਨਾ ਅਤੇ ਹਵਾਈ ਸੈਨਾ ਦੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਹਾਈਕੋਰਟ ਵੱਲੋਂ ਚੰਡੀਗੜ੍ਹ ਦੇ ਮੇਅਰ ਦੀ ਚੋਣ ਮੁਲਤਵੀCurrent UpdatesJanuary 21, 2025 January 21, 2025 ਚੰਡੀਗੜ੍ਹ-ਚੰਡੀਗੜ੍ਹ ਵਿੱਚ ਮੇਅਰ ਚੋਣਾਂ 29 ਜਨਵਰੀ ਤੱਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਮੇਅਰ ਦੀ ਚੋਣ ਮਿਤੀ ਬਾਰੇ ਜਾਰੀ ਨੋਟੀਫਿਕੇਸ਼ਨ ਅਤੇ ਚੋਣ ਪ੍ਰਕਿਰਿਆ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਮਿਹਨਤ ਤੁਹਾਡੀ, ਫਾਇਦਾ ਕਿਸਦਾ?: ਰਾਹੁਲ ਗਾਂਧੀ ਨੇ ਮੋਦੀ ਦੇ ਵਿਕਸਿਤ ਭਾਰਤ ਮਾਡਲ ’ਤੇ ਸਵਾਲ ਚੁੱਕੇCurrent UpdatesJanuary 21, 2025 January 21, 2025 ਚੰਡੀਗੜ੍ਹ-ਕਾਂਗਰਸੀ ਆਗੂ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦੀ ਆਰਥਿਕ ਨੀਤੀਆਂ ’ਤੇ ਹਮਲਾ ਕੀਤਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਚੰਡੀਗੜ੍ਹ ਦੇ ਮੇਅਰ ਦੀ 24 ਜਨਵਰੀ ਨੂੰ ਹੋਣ ਵਾਲੀ ਚੋਣ ਰੱਦCurrent UpdatesJanuary 20, 2025 January 20, 2025 ਚੰਡੀਗੜ੍ਹ-ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 24 ਜਨਵਰੀ ਨੂੰ ਚੰਡੀਗੜ੍ਹ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਜਾਰੀ...