September 16, 2026

#punjab

ਖਾਸ ਖ਼ਬਰਪੰਜਾਬਰਾਸ਼ਟਰੀ

ਚੇਅਰਮੈਨ ਤੇਜਿੰਦਰ ਮਹਿਤਾ ਵੱਲੋਂ ਕਾਲਜਾਂ ਨਾਲ ਮੀਟਿੰਗ ਵਿਦਿਆਰਥੀਆਂ ਲਈ ਵੱਧ ਤੋਂ ਵੱਧ ਮੌਕੇ ਉਪਲਬੱਧ ਕਰਵਾਉਣ ਤੇ ਦਿੱਤਾ ਜੋਰ

Current Updates
ਪਟਿਆਲਾ- ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਵੱਲੋਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਦਫ਼ਤਰ ਵਿੱਚ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਪ੍ਰਿੰਸੀਪਲਾਂ, ਪ੍ਰਤੀਨਿਧੀਆਂ...
ਖਾਸ ਖ਼ਬਰਪੰਜਾਬਰਾਸ਼ਟਰੀ

ਮੁਕਤਸਰ ਅਤੇ ਫਾਜ਼ਿਲਕਾ ਦੇ ਪਿੰਡਾਂ ਵਿੱਚ ਲਗਪਗ 250 ਏਕੜ ‘ਚ ਖੜ੍ਹੀ ਕਣਕ ਦੀ ਫ਼ਸਲ ਅੱਗ ਨਾਲ ਸੜ ਕੇ ਸੁਆਹ

Current Updates
ਮੁਕਤਸਰ- ਮੁਕਤਸਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ ਚਾਰ ਪਿੰਡਾਂ ਵਿੱਚ ਸ਼ੁੱਕਰਵਾਰ ਸਵੇਰੇ ਅਚਾਨਕ ਲੱਗੀ ਅੱਗ ਕਾਰਨ ਲਗਪਗ 250 ਏਕੜ ਵਿੱਚ ਫੈਲੀ ਕਣਕ ਦੀ ਫ਼ਸਲ ਤਬਾਹ ਹੋ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਕੈਬਨਿਟ ਨੇ ਕਿਸਾਨਾਂ ਨੂੰ ਜ਼ਮੀਨਾਂ ‘ਚੋਂ ਗਾਰ ਕੱਢਣ ਲਈ ਦਿੱਤੀ ਪ੍ਰਵਾਨਗੀ

Current Updates
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮੰਤਰੀ ਮੰਡਲ ਦੀ ਅੱਜ ਇੱਥੇ ਹੋਈ ਮੀਟਿੰਗ ’ਚ ਸਤਲੁਜ ਅਤੇ ਘੱਗਰ ਦਰਿਆ ਦੇ ਨਾਲ ਲੱਗਦੇ ਖੇਤਰਾਂ ‘ਚੋਂ...
ਖਾਸ ਖ਼ਬਰਪੰਜਾਬਰਾਸ਼ਟਰੀ

‘ਆਪ’ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਟਿਕਾਣਿਆਂ ’ਤੇ ਈਡੀ ਵੱਲੋਂ ਛਾਪੇਮਾਰੀ

Current Updates
ਲੁਧਿਆਣਾ-  ਸ਼ੁੱਕਰਵਾਰ ਤੜਕੇ ਈਡੀ ਦੀਆਂ ਟੀਮਾਂ ਨੇ ਸੂਬੇ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਸਥਾਨਕ ਰਿਹਾਇਸ਼ ਸਮੇਤ ਵੱਖ-ਵੱਖ ਟਿਕਾਣਿਆਂ ’ਤੇ ਇਕੋ ਵੇਲੇ ਦਸਤਕ ਦਿੱਤੀ ਹੈ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ; ਕੇਂਦਰ ਵੱਲੋਂ ਕਣਕ ਦੇ ਖ਼ਰੀਦ ਮਾਪਦੰਡਾਂ ਵਿੱਚ ਢਿੱਲ

Current Updates
ਚੰਡੀਗੜ੍ਹ- ਕੇਂਦਰ ਸਰਕਾਰ ਨੇ ਆਖ਼ਰ ਪੰਜਾਬ ਨੂੰ ਕਣਕ ਦੀ ਫ਼ਸਲ ਲਈ ਖ਼ਰੀਦ ਮਾਪਦੰਡਾਂ ’ਚ ਛੋਟ ਦਾ ਐਲਾਨ ਕਰ ਦਿੱਤਾ ਹੈ। ਕੇਂਦਰੀ ਖ਼ੁਰਾਕ ਮੰਤਰਾਲੇ ਵੱਲੋਂ ਅੱਜ...
ਖਾਸ ਖ਼ਬਰਪੰਜਾਬਰਾਸ਼ਟਰੀ

ਕਾਰਪੇਂਡੀਅਮ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Current Updates
ਰਾਜਪੁਰਾ- ਇੱਥੇ ਸਥਿਤ ਕਾਰਪੇਂਡੀਅਮ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਮਗਰੋਂ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਹ ਧਮਕੀ ਸਕੂਲ ਦੀ ਪ੍ਰਿੰਸੀਪਲ...
ਖਾਸ ਖ਼ਬਰਪੰਜਾਬਰਾਸ਼ਟਰੀ

10ਵੀਂ ਜਮਾਤ ਦੇ ਸਰਟੀਫਿਕੇਟ ਬਦਲੇ ਹਜ਼ਾਰਾਂ ਦੀ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

Current Updates
ਲੁਧਿਆਣਾ- ਵਿਜੀਲੈਂਸ ਬਿਊਰੋ ਲੁਧਿਆਣਾ ਨੇ ਬਲਾਕ ਸੁਧਾਰ ਦੇ ਕੈਂਪ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਅਜੀਤਸਰ ਮੋਹੀ (ਪੰਜਾਬ ਸਰਕਾਰ ਤੋਂ ਸਹਾਇਤਾ ਪ੍ਰਾਪਤ) ਦੇ ਪ੍ਰਿੰਸੀਪਲ ਨੂੰ 10ਵੀਂ ਜਮਾਤ...
ਖਾਸ ਖ਼ਬਰਪੰਜਾਬਰਾਸ਼ਟਰੀ

ਸ਼੍ਰੀ ਕੇਦਾਰ ਨਾਥ ਮੰਦਿਰ ਵਿਖੇ ਵਿਸ਼ਾਲ ਸ਼ਿਵ ਮੂਰਤੀ ਦਾ ਦੂਜਾ ਪ੍ਰਾਣ ਪ੍ਰਤਿਸ਼ਠਾ ਦਿਵਸ ਅਤੇ ਮਾਸਿਕ ਸ਼ਿਵਰਾਤਰੀ ਬੜੀ ਧੂਮ-ਧਾਮ ਨਾਲ ਮਨਾਈ ਗਈ

Current Updates
ਪਟਿਆਲਾ- ਵਿਸ਼ਾਲ ਸ਼ਿਵ ਜੀ ਦੀ ਮੂਰਤੀ ਦਾ ਦੂਜਾ ਪ੍ਰਾਣ ਪ੍ਰੀਸ਼ਟਾ ਦਿਵਸ ਸ੍ਰੀ ਕੇਦਾਰ ਨਾਥ ਮੰਦਿਰ ਵਿਖੇ ਸੁਧਾਰ ਸਭਾ ਸ੍ਰੀ ਕੇਦਾਰ ਨਾਥ ਜੀ ਵਲੋਂ ਬੜੀ ਧੂਮ...
ਖਾਸ ਖ਼ਬਰਪੰਜਾਬਰਾਸ਼ਟਰੀ

ਪੁਲੀਸ ਸੁਰੱਖਿਆ ਦੇ ਬਾਵਜੂਦ ਧਰਮਕੋਟ ’ਚ ਰੈਡੀਮੇਡ ਸਟੋਰ ਦੇ ਮਾਲਕ ਦੀ ਗੋਲੀ ਮਾਰ ਕੇ ਹੱਤਿਆ

Current Updates
ਧਰਮਕੋਟ- ਇੱਥੋਂ ਦੇ ਇੱਕ ਨਾਮੀ ਰੈਡੀਮੈਡ ਸਟੋਰ (ਗੈਰੀ ਕੁਲੈਕਸ਼ਨ) ਦੇ ਮਾਲਕ ਦੀ ਸਿਖਰ ਦੁਪਹਿਰੇ ਵੇਲੇ ਗੋਲੀ ਮਾਰਕੇ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਮੁਤਾਬਕ ਉਕਤ ਸਟੋਰ...
ਖਾਸ ਖ਼ਬਰਪੰਜਾਬਰਾਸ਼ਟਰੀ

ਅਕਾਲੀ ਦਲ ਗੁਰੂ ਸਾਹਿਬ ਦਾ ਦੋਸ਼ੀ ਹੈ; ਉਨ੍ਹਾਂ ਨੂੰ ਵੋਟ ਦੇਣਾ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਨਿਰਾਦਰ ਕਰਨ ਦੇ ਬਰਾਬਰ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Current Updates
ਹੁਸ਼ਿਆਰਪੁਰ: ਪੰਜਾਬ ਦੇ ਕੰਢੀ ਖੇਤਰ ਵਿੱਚ ਦਹਾਕਿਆਂ ਦੀ ਅਣਦੇਖੀ ਨੂੰ ਦੂਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਾਂਡਾ ਉੜਮੁੜ ਵਿੱਚ 150 ਕਰੋੜ ਰੁਪਏ...