January 1, 2026

#punjabgovernment

ਖਾਸ ਖ਼ਬਰਪੰਜਾਬਰਾਸ਼ਟਰੀ

ਕਿਸਾਨਾਂ ਦੀ ਨਾਰਾਜ਼ਗੀ ਦੂਰ ਕਰਨ ਲਈ ਪੰਜਾਬ ਸਰਕਾਰ ਨੇ ‘ਲੈਂਡ ਪੂਲਿੰਗ ਨੀਤੀ’ ਵਿਚ ਕੀਤੇ ਬਦਲਾਅ

Current Updates
ਪੰਜਾਬ- ‘ਆਪ’ ਸਰਕਾਰ ਨੇ ਹੁਣ ‘ਲੈਂਡ ਪੂਲਿੰਗ ਨੀਤੀ’ ਵਿਚ ਬਦਲਾਅ ਕੀਤੇ ਹਨ ਤਾਂ ਜੋ ਕਿਸਾਨਾਂ ਦੀ ਨਰਾਜ਼ਗੀ ਨੂੰ ਦੂਰ ਕੀਤਾ ਜਾ ਸਕੇ। ਇਸ ਨੀਤੀ ਤਹਿਤ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀ

ਸਿੱਧੂ ਮੂਸੇਵਾਲਾ ਦਸਤਾਵੇਜ਼ੀ ਮਾਮਲੇ ’ਚ ਸੁਣਵਾਈ 21 ਅਗਸਤ ਨੂੰ

Current Updates
ਮਾਨਸਾ- ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ‘ਦ ਕਿੱਲੰਗ ਕਾਲ’ ਮਾਮਲੇ ’ਚ ਅਗਲੀ ਸੁਣਵਾਈ ਹੁਣ 21 ਅਗਸਤ ਨੂੰ ਹੋਵੇਗੀ। ਕੋਰਟ ਵਿਚ ਬੀਬੀਸੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਮੁੱਖ ਮੰਤਰੀ ਵੱਲੋਂ ਸਿੱਖਿਆ, ਮੈਨੂਫੈਕਚਰਿੰਗ, ਇੰਜਨੀਅਰਿੰਗ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਬਰਤਾਨੀਆ ਨਾਲ ਮਜ਼ਬੂਤ ਰਿਸ਼ਤਿਆਂ ’ਤੇ ਜ਼ੋਰ

Current Updates
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੱਪੜਾ ਸਨਅਤ, ਬਾਗਬਾਨੀ, ਸਿੱਖਿਆ, ਖੇਡਾਂ ਦੇ ਸਮਾਨ, ਲਾਈਟ ਇੰਜੀਨੀਅਰਿੰਗ, ਸਾਈਕਲ ਮੈਨੂਫੈਕਚਰਿੰਗ, ਰੱਖਿਆ ਅਤੇ ਹੋਰ ਪ੍ਰਮੁੱਖ ਖੇਤਰਾਂ...
ਖਾਸ ਖ਼ਬਰਪੰਜਾਬਰਾਸ਼ਟਰੀ

ਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇ

Current Updates
ਸੰਗਰੂਰ:ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਨੂੰ ਕਿਸਾਨ ਪੱਖੀ ਤੇ ਵਿਕਾਸ ਮੁਖੀ ਐਲਾਨਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਲੋਕਾਂ...
ਖਾਸ ਖ਼ਬਰਪੰਜਾਬਰਾਸ਼ਟਰੀ

ਸੂਬੇ ਦੇ ਵਿਕਾਸ ਪ੍ਰਾਜੈਕਟਾਂ ‘ਚ ਰੁਕਾਵਟ ਨਾ ਬਣੋ: ਮੁੱਖ ਮੰਤਰੀ ਵੱਲੋਂ ਭਾਜਪਾ ਆਗੂਆਂ ਨੂੰ ਚੇਤਾਵਨੀ

Current Updates
ਸੰਗਰੂਰ:ਸੂਬੇ ਦੇ ਵਿਕਾਸ ਪ੍ਰਾਜੈਕਟਾਂ ‘ਚ ਬੇਲੋੜੀਆਂ ਰੁਕਾਵਟਾਂ ਲਈ ਭਾਜਪਾ ਆਗੂਆਂ ਦੀ ਨਿੰਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਆਗੂਆਂ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀ

ਮੁੱਖ ਮੰਤਰੀ ਨੇ ਨਸ਼ਾ ਤਸਕਰੀ ਦੇ ਵੱਡੇ ‘ਜਰਨੈਲਾਂ’ ਨਾਲ ਕੋਈ ਰਹਿਮ ਨਾ ਵਰਤਣ ਦੀ ਗੱਲ ਦੁਹਰਾਈ

Current Updates
• ਕਿਹਾ; ਖ਼ੁਦ ਨੂੰ ਅਜਿੱਤ ਮੰਨਣ ਵਾਲਿਆਂ ਨੂੰ ਸਲਾਖਾਂ ਪਿੱਛੇ ਡੱਕਿਆ • ਗੱਦਾਰਾਂ ਨੂੰ ਢੁਕਵਾਂ ਸਬਕ ਸਿਖਾਉਣ ਲਈ ਲੋਕਾਂ ਤੋਂ ਸਹਿਯੋਗ ਮੰਗਿਆ • ਅਕਾਲੀਆਂ ਤੇ...
ਖਾਸ ਖ਼ਬਰਪੰਜਾਬਰਾਸ਼ਟਰੀ

ਮੋਟਰਸਾਈਕਲਾਂ ਦੀ ਟੱਕਰ ਮਗਰੋਂ ਪੁੁਲ ਤੋਂ ਡਿੱਗਣ ਕਾਰਨ ਨੌਜਵਾਨ ਦੀ ਮੌਤ

Current Updates
ਨਾਭਾ- ਭਵਾਨੀਗੜ੍ਹ ਰੋਡ ’ਤੇ ਬਣੇ ਰੇਲਵੇ ਓਵਰਬ੍ਰਿਜ ਉੱਪਰ ਅੱਜ ਸਵੇਰੇ ਦੋ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਟੱਕਰ ਵਿਚ ਨੌਜਵਾਨ ਦੀ ਮੌਤ ਹੋ ਗਈ ਤੇ ਤਿੰਨ ਜ਼ਖ਼ਮੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਵਿਧਾਨ ਸਭਾ ਨੇ ਬੇਅਦਬੀ ਸਬੰਧੀ ਕਾਨੂੰਨ ਲਈ 15 ਮੈਂਬਰੀ ਸਿਲੈਕਟ ਕਮੇਟੀ ਬਣਾਈ

Current Updates
ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਲਿਆਂਦੇ ਜਾ ਰਹੇ ਕਾਨੂੰਨ ਲਈ ਅੱਜ ਪੰਜਾਬ ਵਿਧਾਨ ਸਭਾ ਨੇ 15 ਮੈਂਬਰੀ ਸਿਲੈਕਟ...
ਖਾਸ ਖ਼ਬਰਪੰਜਾਬਰਾਸ਼ਟਰੀ

ਰੂਪਨਗਰ ’ਚ ਜਨ ਸ਼ਤਾਬਦੀ ਐਕਸਪ੍ਰੈੱਸ ’ਤੇ ਪਥਰਾਅ

Current Updates
ਰੂਪਨਗਰ- ਪੰਜਾਬ ਦੇ ਰੂਪਨਗਰ ਨੇੜੇ ਊਨਾ ਜਾਣ ਵਾਲੀ ਜਨ ਸ਼ਤਾਬਦੀ ਐਕਸਪ੍ਰੈਸ ’ਤੇ ਪਥਰਾਅ ਕੀਤਾ ਗਿਆ ਜਿਸ ਤੋਂ ਬਾਅਦ ਰੇਲਵੇ ਸੁਰੱਖਿਆ ਬਲ (RPF) ਨੇ ਜਾਂਚ ਸ਼ੁਰੂ...
ਖਾਸ ਖ਼ਬਰਪੰਜਾਬਰਾਸ਼ਟਰੀ

ਬਿਕਰਮ ਸਿੰਘ ਮਜੀਠੀਆ ਦੇ ਜੁਡੀਸ਼ਲ ਰਿਮਾਂਡ ’ਚ 14 ਦਿਨਾਂ ਦਾ ਵਾਧਾ

Current Updates
ਮੁਹਾਲੀ- ਮੁਹਾਲੀ ਦੀ ਕੋਰਟ ਨੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਨਿਆਂਇਕ ਰਿਮਾਂਡ ਵਿਚ 14 ਦਿਨਾਂ ਦਾ ਵਾਧਾ ਕਰ ਦਿੱਤਾ ਹੈ।...