December 31, 2025

#punjabpolice

ਖਾਸ ਖ਼ਬਰਪੰਜਾਬਰਾਸ਼ਟਰੀ

ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

Current Updates
ਅੰਮ੍ਰਿਤਸਰ- ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਕ੍ਰਿਸ਼ਨ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ ਉਨ੍ਹਾਂ ਦੇ ਜਨਮ ਅਸਥਾਨ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ...
ਖਾਸ ਖ਼ਬਰਪੰਜਾਬਰਾਸ਼ਟਰੀ

ਮੋਦੀ ਕਾਲਜ ਵਿੱਚ ਵਿਦਿਆਰਥੀ ਤੇ ਅਧਿਆਪਕ ਸਨਮਾਨ ਸਮਾਰੋਹ

Current Updates
ਪਟਿਆਲਾ- ਸ਼ਹੀਦ ਕਰਤਾਰ ਸਿੰਘ ਸਰਾਭਾ ਵੈੱਲਫੇਅਰ ਟਰੱਸਟ ਪਟਿਆਲਾ ਵੱਲੋਂ ਟਰੱਸਟ ਦੇ ਪ੍ਰਧਾਨ ਅਕਸ਼ੈ ਕੁਮਾਰ ਖਨੌਰੀ ਦੀ ਅਗਵਾਈ ਹੇਠ ਛੇਵਾਂ ਵਿਦਿਆਰਥੀ ਅਤੇ ਅਧਿਆਪਕ ਸਨਮਾਨ ਸਮਾਰੋਹ ਮੁਲਤਾਨੀ...
ਖਾਸ ਖ਼ਬਰਪੰਜਾਬਰਾਸ਼ਟਰੀ

ਹਲਵਾਰਾ ਕੌਮਾਂਤਰੀ ਹਵਾਈ ਅੱਡੇ ਦਾ ਉਦਘਾਟਨ ਕਰਨਗੇ ਮੋੋਦੀ

Current Updates
ਪੰਜਾਬ-ਪੰਜਾਬ ਦੇ ਸਨਅਤ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਹੁਣ ਉਹ ਦਿਨ ਦੂਰ ਨਹੀਂਂ ਜਦੋਂ ਲੁਧਿਆਣਾ ਤੋਂ ਮਹਿਜ਼ 35 ਕਿਲੋਮੀਟਰ ਦੂਰ ਹਲਵਾਰਾ ਕੌਮਾਂਤਰੀ ਹਵਾਈ ਅੱਡੇ...
ਖਾਸ ਖ਼ਬਰਪੰਜਾਬਰਾਸ਼ਟਰੀ

ਡਿਊਟੀ ਤੋਂ ਪਰਤ ਰਹੇ ਹੈੱਡ ਕਾਂਸਟੇਬਲ ਦੀ ਸੜਕ ਹਾਦਸੇ ’ਚ ਮੌਤ

Current Updates
ਬਠਿੰਡਾ – ਬੀਤੀ ਰਾਤ ਡਿਊਟੀ ਤੋਂ ਪਰਤ ਰਹੇ ਹੈੱਡ ਕਾਂਸਟੇਬਲ ਜਸਵਿੰਦਰ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਏਜੀਟੀਐੱਫ ਬਠਿੰਡਾ...
ਖਾਸ ਖ਼ਬਰਪੰਜਾਬਰਾਸ਼ਟਰੀ

ਐੱਲਪੀਜੀ ਗੈਸ ਨਾਲ ਭਰਿਆ ਟੈਂਕਰ ਪਲਟਿਆ

Current Updates
ਹੁਸ਼ਿਆਰਪੁਰ- ਹੁਸ਼ਿਆਰਪੁਰ ਰੋਡ ’ਤੇ ਸਥਿਤ ਕਠਾਰ ਨੇੜੇ ਐੱਲਪੀਜੀ ਗੈਸ ਨਾਲ ਭਰਿਆ ਟੈਂਕਰ ਪਲਟ ਗਿਆ। ਹਾਦਸੇ ਦੌਰਾਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ।ਪ੍ਰਾਪਤ ਜਾਣਕਾਰੀ ਅਨੁਸਾਰ...
ਖਾਸ ਖ਼ਬਰਪੰਜਾਬਰਾਸ਼ਟਰੀ

ਹਰਿਮੰਦਰ ਸਾਹਿਬ ’ਚ ਬੰਬ ਦੀ ਧਮਕੀ: ਪੁਲੀਸ ਨੇ ਸਾਫਟਵੇਅਰ ਇੰਜਨੀਅਰ ਨੂੰ ਹਿਰਾਸਤ ’ਚ ਲਿਆ

Current Updates
ਅੰਮ੍ਰਿਤਸਰ- ਸ੍ਰੀ ਹਰਿਮੰਦਰ ਸਾਹਿਬ ਵਿਖੇ ਧਮਕੀ ਭਰੇ ਈਮੇਲ ਭੇਜਣ ਦੇ ਮਾਮਲੇ ਵਿੱਚ ਪੁਲੀਸ ਨੇ ਫਰੀਦਾਬਾਦ ਤੋਂ ਸ਼ਭਮ ਦੂਬੇ ਨਾਂਅ ਦੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ...
ਖਾਸ ਖ਼ਬਰਪੰਜਾਬਰਾਸ਼ਟਰੀ

ਨਾਭਾ: ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ; ਪੁਲ ਤੋਂ ਡਿੱਗਣ ਕਾਰਨ ਨੌਜਵਾਨ ਹਲਾਕ, ਤਿੰਨ ਜ਼ਖ਼ਮੀ

Current Updates
ਨਾਭਾ- ਭਵਾਨੀਗੜ੍ਹ ਰੋਡ ’ਤੇ ਬਣੇ ਰੇਲਵੇ ਓਵਰਬ੍ਰਿਜ ’ਤੇ ਅੱਜ ਸਵੇਰੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ ਮਗਰੋਂ ਵਿਵੇਕ ਨਾਂ ਦਾ ਨੌਜਵਾਨ ਬੁੜਕ ਕੇ ਪੁਲ ਤੋਂ ਥੱਲੇ...
ਅੰਤਰਰਾਸ਼ਟਰੀਖਾਸ ਖ਼ਬਰਪੰਜਾਬਰਾਸ਼ਟਰੀ

ਕੈਨੇਡਾ ਵਿੱਚ ਦਰਿਆ ’ਚ ਰੁੜਿਆ ਮਾਨਸਾ ਦਾ ਨੌਜਵਾਨ

Current Updates
ਮਾਨਸਾ- ਮਾਨਸਾ ਦੇ ਨੌੌਜਵਾਨ ਦੀ ਕੈਨੇਡਾ ਦੇ ਦਰਿਆ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਨੌਜਵਾਨ ਜਤਿਨ ਗਰਗ 11 ਮਹੀਨੇ ਪਹਿਲਾਂ ਹੀ ਵਿਦਿਆਰਥੀ ਵੀਜ਼ੇ ’ਤੇ ਕੈਨੇਡਾ...
ਖਾਸ ਖ਼ਬਰਪੰਜਾਬਰਾਸ਼ਟਰੀ

ਮਜੀਠੀਆ ਦੀ ਬੈਰਕ ਬਦਲਣ ਦੇ ਮਾਮਲੇ ਦੀ ਸੁਣਵਾਈ 22 ’ਤੇ ਪਈ

Current Updates
ਮੋਹਾਲੀ- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕਥਿਤ ਦੋਸ਼ਾਂ ਅਧੀਨ ਨਾਭਾ ਦੀ ਨਿਊ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲਣ...
ਖਾਸ ਖ਼ਬਰਪੰਜਾਬਰਾਸ਼ਟਰੀ

ਅੰਮ੍ਰਿਤਸਰ ਹਵਾਈ ਅੱਡੇ ’ਤੇ ਦੋ ਯਾਤਰੀਆਂ ਕੋਲੋਂ 96 ਲੱਖ ਰੁਪਏ ਦਾ ਸੋਨਾ ਬਰਾਮਦ

Current Updates
ਅੰਮ੍ਰਿਤਸਰ- ਕਸਟਮ ਵਿਭਾਗ ਨੇ ਸਥਾਨਕ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਵੱਖ-ਵੱਖ ਮਾਮਲਿਆਂ ਵਿੱਚ ਦੋ ਯਾਤਰੀਆਂ ਨੂੰ 960 ਗ੍ਰਾਮ ਸੋਨੇ ਸਮੇਤ ਕਾਬੂ...