January 2, 2026

#badal

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਬੰਬੀਹਾ ਗੈਂਗ ਦੇ 2 ਗੁਰਗੇ ਕਾਬੂ, 6 ਪਿਸਤੌਲ ਅਤੇ 19 ਕਾਰਤੂਸ ਬਰਾਮਦ

Current Updates
ਚੰਡੀਗੜ੍ਹ- ਮਾੜੇ ਅਨਸਰਾਂ ਖਿਲਾਫ਼ ਕਾਰਵਾਈ ਕਰਦਿਆਂ ਪੰਜਾਬ ਪੁਲੀਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਅਤੇ ਬਰਨਾਲਾ ਪੁਲੀਸ ਵੱਲੋਂ ਕੀਤੀ ਗਈ ਸਾਂਝੀ...
ਖਾਸ ਖ਼ਬਰਰਾਸ਼ਟਰੀ

ਆਈਪੀਐੱਸ ਅਧਿਕਾਰੀ ਖ਼ੁਦਕੁਸ਼ੀ ਮਾਮਲੇ ’ਚ ਰੋਹਤਕ ਦੇ ਐੱਸ ਪੀ ਦਾ ਤਬਾਦਲਾ

Current Updates
ਚੰਡੀਗੜ੍ਹ- ਹਰਿਆਣਾ ਦੇ ਸੀਨੀਅਰ ਆਈ ਪੀ ਐੱਸ ਅਧਿਕਾਰੀ ਏ ਡੀ ਜੀ ਪੀ ਵਾਈ ਪੂਰਨ ਕੁਮਾਰ ਦੀ ਖ਼ੁਦਕੁਸ਼ੀ ਦੇ ਅੱਜ ਪੰਜਵੇਂ ਦਿਨ ਵੀ ਪੋਸਟਮਾਰਟਮ ਨਹੀਂ ਹੋ...
ਖਾਸ ਖ਼ਬਰਰਾਸ਼ਟਰੀ

ਬੀਐੱਸਐੱਫ ਏਅਰ ਵਿੰਗ ਨੂੰ ਮਿਲੀ ਪਹਿਲੀ ਮਹਿਲਾ ਫਲਾਈਟ ਇੰਜਨੀਅਰ

Current Updates
ਨਵੀਂ ਦਿੱਲੀ- ਬੀਐੱਸਐੱਫ ਦੇ ਏਅਰ ਵਿੰਗ ਨੂੰ ਆਪਣੇ 50 ਸਾਲਾਂ ਤੋਂ ਵੱਧ ਦੇ ਇਤਿਹਾਸ ਵਿਚ ਇਨਹਾਊਸ ਸਿਖਲਾਈ ਦਾ ਅਮਲ ਮੁਕੰਮਲ ਕਰਨ ਮਗਰੋਂ ਆਪਣੀ ਪਹਿਲੀ ਮਹਿਲਾ...
ਖਾਸ ਖ਼ਬਰਰਾਸ਼ਟਰੀ

ਮਹਿਲਾ ਕ੍ਰਿਕਟ ਵਿਸ਼ਵ ਕੱਪ: ਭਾਰਤ ਵੱਲੋਂ ਆਸਟਰੇਲੀਆ ਨੂੰ 331 ਦੌੜਾਂ ਦਾ ਟੀਚਾ

Current Updates
ਵਿਸ਼ਾਖਾਪਟਨਮ- ਇੱਥੇ ਖੇਡੇ ਜਾ ਰਹੇ ਮਹਿਲਾ ਵਿਸ਼ਵ ਕੱਪ ਦੇ ਮੈਚ ਵਿਚ ਅੱਜ ਭਾਰਤ ਨੇ ਆਸਟਰੇਲੀਆ ਨੂੰ 331 ਦੌੜਾਂ ਦਾ ਟੀਚਾ ਦਿੱਤਾ ਹੈ। ਭਾਰਤ ਨੇ ਪਹਿਲਾਂ...
ਖਾਸ ਖ਼ਬਰਰਾਸ਼ਟਰੀ

ਕਾਂਗਰਸ ਨੇ ਮੋਦੀ ਸਰਕਾਰ ’ਤੇ ‘RTI ਨੂੰ ਕਮਜ਼ੋਰ’ ਕਰਨ ਦਾ ਲਗਾਇਆ ਦੋਸ਼; ਕਿਹਾ: ਭਾਜਪਾ ਲਈ ਆਰਟੀਆਈ ਦਾ ਅਰਥ ਹੈ ਡਰਾਉਣ ਦਾ ਅਧਿਕਾਰ

Current Updates
ਨਵੀਂ ਦਿੱਲੀ- ਕਾਂਗਰਸ ਪਾਰਟੀ ਨੇ ਸੂਚਨਾ ਅਧਿਕਾਰ (ਆਰ.ਟੀ.ਆਈ.) ਐਕਟ ਦੇ 20 ਸਾਲ ਪੂਰੇ ਹੋਣ ’ਤੇ ਕੇਂਦਰ ਦੀ ਮੋਦੀ ਸਰਕਾਰ ’ਤੇ ਸੱਤਾ ਵਿੱਚ ਆਉਣ ਤੋਂ ਬਾਅਦ...
ਖਾਸ ਖ਼ਬਰਰਾਸ਼ਟਰੀ

ਐਨਡੀਏ ’ਚ ਸੀਟਾਂ ਦੀ ਵੰਡ ਨੂੰ ਲੈ ਕੇ ਖ਼ਤਮ ਹੋਇਆ ਸਸਪੈਂਸ; ਭਾਜਪਾ 101 ਸੀਟਾਂ ’ਤੇ ਲੜੇਗੀ ਚੋਣ

Current Updates
ਬਿਹਾਰ- ਬਿਹਾਰ ਵਿਧਾਨ ਸਭਾ ਚੋਣਾਂ ਲਈ ਰਾਸ਼ਟਰੀ ਲੋਕਤੰਤਰੀ ਗਠਜੋੜ (ਐਨ.ਡੀ.ਏ.) ਦੇ ਅੰਦਰ ਸੀਟਾਂ ਦੀ ਵੰਡ ਬਾਰੇ ਚੱਲ ਰਿਹਾ ਸਸਪੈਂਸ ਹੁਣ ਖਤਮ ਹੋ ਗਿਆ ਹੈ। ਲੰਬੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਮ੍ਰਿਤਕ ਅਧਿਕਾਰੀ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਕਮਜ਼ੋਰ ਵਰਗਾਂ ‘ਤੇ ਵਧ ਰਹੇ ਅੱਤਿਆਚਾਰਾਂ ‘ਤੇ ਚਿੰਤਾ ਪ੍ਰਗਟਾਈ

Current Updates
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਹਰਿਆਣਾ ਸਰਕਾਰ ਨੂੰ ਆਪਣੇ ਚਹੇਤੇ ਅਧਿਕਾਰੀਆਂ ਨੂੰ ਬਚਾਉਣ ਦੀ ਬਜਾਏ ਮਰਹੂਮ ਆਈਪੀਐਸ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਹਰਜੋਤ ਬੈਂਸ ਵੱਲੋਂ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਹਾੜੇ ’ਤੇ ਵਿਸ਼ੇਸ਼ ਰੇਲ ਗੱਡੀ ਚਲਾਉਣ ਦੀ ਮੰਗ

Current Updates
ਚੰਡੀਗੜ੍ਹ- ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਹਾੜੇ ਉੱਤੇ ਵਿਸ਼ੇਸ਼ ਰੇਲ ਗੱਡੀ ਚਲਾਉਣ ਦੀ ਮੰਗ ਕੀਤੀ...
ਖਾਸ ਖ਼ਬਰਪੰਜਾਬਰਾਸ਼ਟਰੀ

ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਹੋਣ ਵਾਲੇ ਸਮਾਗਮਾਂ ਦੇ ਪ੍ਰਬੰਧਾਂ ਸਬੰਧੀ ਮੀਟਿੰਗ

Current Updates
ਫਿਰੋਜ਼ਪੁਰ- ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕੀਤੇ ਜਾਣ ਵਾਲੇ ਸਮਾਗਮ, ਕੱਢੇ ਜਾਣ ਵਾਲੇ ਨਗਰ ਕੀਰਤਨਾਂ, ਲਾਈਟ ਐਂਡ ਸਾਊਂਡ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਹਰਿਆਣਾ ਦੇ ਆਈਪੀਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਦੇ ਘਰ ਪਹੁੰਚੇ ਮੁੱਖ ਮੰਤਰੀ ਮਾਨ

Current Updates
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ਼ਾਮ ਸਮੇਂ ਹਰਿਆਣਾ ਦੇ ਆਈਪੀਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਦੇ ਘਰ ਦੁੱਖ ਦਾ ਪ੍ਰਗਟਾਵਾ ਕਰਨ ਪਹੁੰਚੇ...