ਖਾਸ ਖ਼ਬਰਰਾਸ਼ਟਰੀਅਰਾਵਲੀ ਦੀਆਂ ਪਹਾੜੀਆਂ ਵਿੱਚੋਂ ਮੁੱਕਦੇ ਜਾ ਰਹੇ ਜਲ ਸਰੋਤCurrent UpdatesJanuary 10, 2026 January 10, 2026 ਫਰੀਦਾਬਾਦ- ‘ਗ੍ਰੀਨ ਵਾਲ’ ਪ੍ਰੋਜੈਕਟ ਲਈ ਅਰਾਵਲੀ ਦੇ ਚੱਲ ਰਹੇ ਸਰਵੇਖਣ ਨੇ ਗੁਰੂਗ੍ਰਾਮ, ਫਰੀਦਾਬਾਦ ਅਤੇ ਨੂੰਹ ਦੇ ਗੁਆਚੇ ਜਲ ਭੰਡਾਰਾਂ ਅਤੇ ਜਲ ਸਰੋਤਾਂ ਸਮੇਤ ਕਈ ਹੈਰਾਨ...
ਪੰਜਾਬਕੜਾਕੇ ਦੀ ਠੰਢ: ਆਧਾਰ ਕਾਰਡ ਨਾ ਹੋਣ ਕਾਰਨ ਗਰੀਬਾਂ ਦੀ ਪਹੁੰਚ ਤੋਂ ਦੂਰ ਹੋਏ ਰੈਣ ਬਸੇਰੇCurrent UpdatesJanuary 10, 2026 January 10, 2026 ਜਲੰਧਰ: ਚਾਰੇ ਪਾਸੇ ਹਨੇਰਾ ਅਤੇ ਕੜਾਕੇ ਦੀ ਠੰਢ ਪੈ ਰਹੀ ਹੈ, ਇਸ ਸਰਦੀ ਦੇ ਸੀਜ਼ਨ ਵਿੱਚ ਪਾਰਾ ਕਾਫੀ ਡਿੱਗ ਗਿਆ ਹੈ, ਪਰ ਸ਼ਹਿਰ ਦੇ ਤਿੰਨ...
ਖਾਸ ਖ਼ਬਰਪੰਜਾਬਰਾਸ਼ਟਰੀਸ਼ੋਅਰੂਮ ਦੇ ਬਾਹਰ ਚਲਾਈਆਂ ਗੋਲੀਆਂ, ਗੈਂਗਸਟਰਾਂ ਦੇ ਨਾਮ ਦੀ ਪਰਚੀ ਸੁੱਟ ਕੇ ਫ਼ਰਾਰCurrent UpdatesJanuary 10, 2026 January 10, 2026 ਲੁਧਿਆਣਾ: ਲੁਧਿਆਣਾ ਅਤੇ ਇਸਦੇ ਆਸਪਾਸ ਦੇ ਇਲਾਕੇ ਵਿੱਚ ਫਾਇਰਿੰਗ ਦੀਆਂ ਘਟਨਾਵਾਂ ਵਾਪਰਨੀਆਂ ਆਮ ਗੱਲ ਹੁੰਦੀ ਜਾ ਰਹੀ ਹੈ। ਬੀਤੇ ਦੋ ਦਿਨ ਤੋਂ ਲਗਾਤਾਰ ਫਿਰੌਤੀ ਮੰਗਣ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਚਾਇਤਾਂ ਨੇ ਮਾਣ ਭੱਤਾ ਦੇਣ ਤੋਂ ਪਾਸਾ ਵੱਟਿਆCurrent UpdatesJanuary 9, 2026January 9, 2026 January 9, 2026January 9, 2026 ਚੰਡੀਗਡ਼੍ਹ- ਪੰਜਾਬ ’ਚ ਗ੍ਰਾਮ ਪੰਚਾਇਤਾਂ ਨੇ ਆਪਣੇ ਪੰਚਾਇਤੀ ਖ਼ਜ਼ਾਨੇ ’ਚੋਂ ਸਾਬਕਾ ਸਰਪੰਚਾਂ ਨੂੰ ਮਾਣ-ਭੱਤਾ ਦੇਣ ਤੋਂ ਪਾਸਾ ਵੱਟ ਲਿਆ ਹੈ। ਪੰਜਾਬ ’ਚ 8,008 ਪੰਚਾਇਤਾਂ ਕੋਲ...
ਖਾਸ ਖ਼ਬਰਪੰਜਾਬਰਾਸ਼ਟਰੀਕਿਸਾਨ ਅੰਦੋਲਨ: ਇੱਕ ਸਾਲ ਦੇ ਵਕਫ਼ੇ ਤੋਂ ਬਾਅਦ ਕਿਸਾਨਾਂ ਅਤੇ ਕਮੇਟੀ ਵਿਚਾਲੇ ਮੁੜ ਹੋਵੇਗੀ ਗੱਲਬਾਤCurrent UpdatesJanuary 9, 2026 January 9, 2026 ਪਟਿਆਲਾ- ਲਗਪਗ ਇੱਕ ਸਾਲ ਤੱਕ ਮੁਅੱਤਲ ਰਹਿਣ ਤੋਂ ਬਾਅਦ,ਕਿਸਾਨਾਂ ਅਤੇ ਸੁਪਰੀਮ ਕੋਰਟ ਵੱਲੋਂ ਨਿਯੁਕਤ ਉੱਚ-ਤਾਕਤੀ ਕਮੇਟੀ ਵਿਚਾਲੇ ਗੱਲਬਾਤ ਅੱਜ ਮੁੜ ਸ਼ੁਰੂ ਹੋਣ ਜਾ ਰਹੀ ਹੈ,ਜਿਸ...
ਖਾਸ ਖ਼ਬਰਰਾਸ਼ਟਰੀਹਿਮਾਚਲ ਦੇ ਸਿਰਮੌਰ ਵਿੱਚ ਬੱਸ ਹਾਦਸਾ; ਅੱਠ ਹਲਾਕ; ਪੰਜ ਜ਼ਖਮੀCurrent UpdatesJanuary 9, 2026 January 9, 2026 ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਅੱਜ ਇੱਕ ਨਿੱਜੀ ਬੱਸ ਸੜਕ ਤੋਂ ਡਿੱਗਣ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ ਜਦੋਂ ਕਿ ਪੰਜ ਹੋਰ...
ਖਾਸ ਖ਼ਬਰਰਾਸ਼ਟਰੀਤੇਲ ਦੇ ਟੈਂਕਰ ਜਾ ਰਹੀ ਪੰਜਾਬ ਦੀ ਸ਼ਰਾਬ; ਰਾਜਸਥਾਨ ਪੁਲੀਸ ਵੱਲੋਂ ਜ਼ਬਤCurrent UpdatesJanuary 9, 2026 January 9, 2026 ਰਾਜਸਥਾਨ- ਰਾਜਸਥਾਨ ਪੁਲੀਸ ਵੱਲੋਂ ਇੱਕ ਤੇਲ ਦੇ ਟੈਂਕਰ ਵਿੱਚੋਂ ਕਰੀਬ 40 ਲੱਖ ਰੁਪਏ ਦੀ ਸ਼ਰਾਬ ਜ਼ਬਤ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਟੇਟ ਹਾਈਵੇਅ ‘ਤੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਠੰਢ ਦਾ ਕਹਿਰ: ਚੰਡੀਗੜ੍ਹ ਦੇ ਸਕੂਲਾਂ ’ਚ ਸਰਦੀਆਂ ਦੀਆਂ ਛੁੱਟੀਆਂ ਵਧੀਆਂCurrent UpdatesJanuary 9, 2026 January 9, 2026 ਚੰਡੀਗਡ਼੍ਹ- ਯੂ ਟੀ ਖੇਤਰ ਵਿੱਚ ਠੰਢ ਵਧਣ ਤੇ ਆਉਣ ਵਾਲੇ ਦਿਨਾਂ ਵਿੱਚ ਸੰਘਣੀ ਧੁੰਦ ਦੀ ਪੇਸ਼ੀਨਗੋਈ ਦੇ ਮੱਦੇਨਜ਼ਰ ਅੱਠਵੀਂ ਜਮਾਤ ਤੱਕ ਦੇ ਸਰਕਾਰੀ ਤੇ ਨਿੱਜੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਕੈਬਨਿਟ: ਕੌਮੀ ਸੜਕੀ ਮਾਰਗਾਂ ਲਈ ਵੇਚੀ ਜਾਵੇਗੀ ਦਰਿਆ ਦੀ ਮਿੱਟੀ!Current UpdatesJanuary 9, 2026 January 9, 2026 ਚੰਡੀਗੜ੍ਹ- ਪੰਜਾਬ ਕੈਬਨਿਟ ਦੀ ਇਸ ਵਕਤ ਹੋ ਰਹੀ ਮੀਟਿੰਗ ’ਚ ਸਤਲੁਜ ਦਰਿਆ ਦੀ ਗਾਰ ਨੂੰ ਕੌਮੀ ਸੜਕ ਮਾਰਗ ਅਥਾਰਿਟੀ ਨੂੰ ਵੇਚੇ ਜਾਣ ਨੂੰ ਹਰੀ ਝੰਡੀ...
ਖਾਸ ਖ਼ਬਰਚੰਡੀਗੜ੍ਹਪੰਜਾਬਮੁੱਖ ਮੰਤਰੀ ਮਾਨ ਦੀ ਜਥੇਦਾਰ ਨੂੰ ਅਪੀਲ: ਮੇਰੇ ਸਪੱਸ਼ਟੀਕਰਨ ਸਮੇਂ ਲਾਈਵ ਟੈਲੀਕਾਸਟ ਕੀਤਾ ਜਾਵੇCurrent UpdatesJanuary 8, 2026 January 8, 2026 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਕਾਲ ਤਖ਼ਤ ਸਾਹਿਬ ਤੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗਜ ਨੂੰ ਅਪੀਲ ਕੀਤੀ ਹੈ ਕਿ 15 ਜਨਵਰੀ...