ਖਾਸ ਖ਼ਬਰਖੇਡਾਂਚੰਡੀਗੜ੍ਹਰਾਸ਼ਟਰੀਓਲੰਪੀਅਨ ਨੀਰਜ ਚੋਪੜਾ ਵਿਆਹ ਦੇ ਬੰਧਨ ਵਿਚ ਬੱਝਾCurrent UpdatesJanuary 20, 2025 January 20, 2025 ਚੰਡੀਗੜ੍ਹ-ਦੋ ਵਾਰ ਦੇ ਓਲੰਪਿਕ ਤਗ਼ਮਾ ਜੇਤੂ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਐਤਵਾਰ ਨੂੰ ਹਿਮਾਨੀ ਮੋਰ ਨਾਲ ਆਪਣੇ ਵਿਆਹ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਹਿਮਾਨੀ ਮੋਰ,...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਐਚਐਸਜੀਪੀਸੀ ਚੋਣਾਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਐਤਵਾਰ ਨੂੰ ਪੈਣਗੀਆਂ ਵੋਟਾਂCurrent UpdatesJanuary 18, 2025 January 18, 2025 ਚੰਡੀਗੜ੍ਹ-ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਭਲਕੇ ਐਤਵਾਰ ਨੂੰ ਹੋਣਗੀਆਂ, ਜਿਸ ਲਈ ਰਾਜ ਚੋਣ ਕਮਿਸ਼ਨ ਨੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਹਰਿਆਣਾ ਦੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਅਸ਼ੀਰਵਾਦ ਸਕੀਮ ਤਹਿਤ 16 ਜ਼ਿਲ੍ਹਿਆਂ ਦੇ 5951 ਲਾਭਪਾਤਰੀਆਂ ਨੂੰ ਮਿਲੇਗਾ ਲਾਭCurrent UpdatesJanuary 18, 2025 January 18, 2025 ਚੰਡੀਗੜ੍ਹ:ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਦੇ 5951 ਲਾਭਪਾਤਰੀਆਂ ਨੂੰ 30.35 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਜਤਿੰਦਰ ਮਲਹੋਤਰਾ ਮੁੜ ਬਣੇ ਚੰਡੀਗੜ੍ਹ ਭਾਜਪਾ ਦੇ ਪ੍ਰਧਾਨCurrent UpdatesJanuary 17, 2025 January 17, 2025 ਚੰਡੀਗੜ੍ਹ-ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲੋਹਤਰਾ ਦੀ ਲਗਾਤਾਰ ਦੂਜੀ ਵਾਰ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਵਜੋਂ ਚੋਣ ਕੀਤੀ ਗਈ ਹੈ। ਇਸ ਦੇ ਨਾਲ ਹੀ ਭਾਜਪਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਕਿਸਾਨੀ ਦਾ ਮੁਕੱਦਰ: ਅੰਨਦਾਤੇ ਦਾ ਕੌਣ ਵਿਚਾਰਾ..!Current UpdatesJanuary 14, 2025 January 14, 2025 ਚੰਡੀਗੜ੍ਹ-18ਵੀਂ ਲੋਕ ਸਭਾ ਲਈ ਚੁਣੇ 151 ਸੰਸਦ ਮੈਂਬਰ ਅਜਿਹੇ ਹਨ ਜਿਨ੍ਹਾਂ ਦਾ ਕਿੱਤਾ ਤਾਂ ਖੇਤੀਬਾੜੀ ਹੈ ਪਰ ਇਨ੍ਹਾਂ ’ਚੋਂ ਕਿਸੇ ਵੀ ਸੰਸਦ ਮੈਂਬਰ ਦੀ ਨਜ਼ਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ‘ਨਸ਼ਾ ਤਸਕਰੀ ਤੇ ਕੌਮੀ ਸੁਰੱਖਿਆ’ ਬਾਰੇ ਖੇਤਰੀ ਕਾਨਫਰੰਸ ਵਿੱਚ ਹਿੱਸਾ ਲਿਆCurrent UpdatesJanuary 12, 2025 January 12, 2025 ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਲਈ ਵਿੱਤੀ ਇਮਦਾਦ ਮੁਹੱਈਆ ਕਰਵਾਉਣ ਵਾਸਤੇ ਕੇਂਦਰੀ...
ਖਾਸ ਖ਼ਬਰਚੰਡੀਗੜ੍ਹਜਲ ਸਪਲਾਈ ਵਰਕਰਜ਼ ਯੂਨੀਅਨ ਨੇ ਨਿਗਮ ਦਾ ਪੁਤਲਾ ਫੂਕਿਆCurrent UpdatesJanuary 11, 2025 January 11, 2025 ਚੰਡੀਗੜ੍ਹ-ਜਲ ਸਪਲਾਈ ਵਰਕਰਜ਼ ਯੂਨੀਅਨ ਨੇ ਵਾਟਰ ਵਰਕਸ ਸੈਕਟਰ 37, ਚੰਡੀਗੜ੍ਹ ਦੇ ਸਾਹਮਣੇ ਪੁਤਲਾ ਸਾੜ ਕੇ ਵਿਰੋਧ ਪ੍ਰਦਰਸ਼ਨ ਕੀਤਾ। ਆਊਟਸੋਰਸਡ ਕਾਮਿਆਂ ਨੇ ਨਿਗਮ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸੁਖਬੀਰ ਬਾਦਲ ਦਾ ਅਸਤੀਫ਼ਾ ਪ੍ਰਵਾਨCurrent UpdatesJanuary 11, 2025 January 11, 2025 ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਕਰੀਬ 55 ਦਿਨਾਂ ਦੀ ਲੰਬੀ ਜੱਕੋ-ਤੱਕੀ ਮਗਰੋਂ ਅੱਜ ਸਰਬਸੰਮਤੀ ਨਾਲ ਸੁਖਬੀਰ ਸਿੰਘ ਬਾਦਲ ਦਾ ਪਾਰਟੀ ਪ੍ਰਧਾਨ ਦੇ ਅਹੁਦੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸਿਟੀ ਬਿਊਟੀਫੁੱਲ ’ਚ ਸੀਤ ਲਹਿਰ ਨੇ ਕੰਬਣੀ ਛੇੜੀCurrent UpdatesJanuary 10, 2025 January 10, 2025 ਚੰਡੀਗੜ੍ਹ-ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਪੈ ਰਹੀ ਸੰਘਣੀ ਧੁੰਦ ਤੇ ਸੀਤ ਲਹਿਰਾਂ ਨੇ ਲੋਕਾਂ ਨੂੰ ਠਾਰ ਕੇ ਰੱਖ ਦਿੱਤਾ ਹੈ। ਲਗਾਤਾਰ ਵੱਧ ਰਹੀ ਠੰਢ ਕਰਕੇ ਲੋਕ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਚੰਡੀਗੜ੍ਹ ਫਰਨੀਚਰ ਮਾਰਕੀਟ ਦੇ ਦੁਕਾਨਦਾਰਾਂ ’ਤੇ ਲਟਕੀ ਤਲਵਾਰCurrent UpdatesJanuary 10, 2025 January 10, 2025 ਚੰਡੀਗੜ੍ਹ-ਇੱਥੋਂ ਦੇ ਸੈਕਟਰ 53-54 ਵਿੱਚ ਫਰਨੀਚਰ ਮਾਰਕੀਟ ਦੇ ਦੁਕਾਨਦਾਰਾਂ ’ਤੇ ਜਗ੍ਹਾ ਖਾਲ੍ਹੀ ਕਰਨ ਸਬੰਧੀ ਤਲਵਾਰ ਲਟਕ ਗਈ ਹੈ। ਯੂਟੀ ਪ੍ਰਸ਼ਾਸਨ ਨੇ ਫਰਨੀਚਰ ਮਾਰਕੀਟ ਦੇ ਦੁਕਾਨਦਾਰਾਂ...