ਖਾਸ ਖ਼ਬਰਰਾਸ਼ਟਰੀਮਹਿਲਾ ਕ੍ਰਿਕਟ ਵਿਸ਼ਵ ਕੱਪ: ਭਾਰਤ ਵੱਲੋਂ ਆਸਟਰੇਲੀਆ ਨੂੰ 331 ਦੌੜਾਂ ਦਾ ਟੀਚਾCurrent UpdatesOctober 12, 2025 October 12, 2025 ਵਿਸ਼ਾਖਾਪਟਨਮ- ਇੱਥੇ ਖੇਡੇ ਜਾ ਰਹੇ ਮਹਿਲਾ ਵਿਸ਼ਵ ਕੱਪ ਦੇ ਮੈਚ ਵਿਚ ਅੱਜ ਭਾਰਤ ਨੇ ਆਸਟਰੇਲੀਆ ਨੂੰ 331 ਦੌੜਾਂ ਦਾ ਟੀਚਾ ਦਿੱਤਾ ਹੈ। ਭਾਰਤ ਨੇ ਪਹਿਲਾਂ...
ਖਾਸ ਖ਼ਬਰਰਾਸ਼ਟਰੀਕਾਂਗਰਸ ਨੇ ਮੋਦੀ ਸਰਕਾਰ ’ਤੇ ‘RTI ਨੂੰ ਕਮਜ਼ੋਰ’ ਕਰਨ ਦਾ ਲਗਾਇਆ ਦੋਸ਼; ਕਿਹਾ: ਭਾਜਪਾ ਲਈ ਆਰਟੀਆਈ ਦਾ ਅਰਥ ਹੈ ਡਰਾਉਣ ਦਾ ਅਧਿਕਾਰCurrent UpdatesOctober 12, 2025 October 12, 2025 ਨਵੀਂ ਦਿੱਲੀ- ਕਾਂਗਰਸ ਪਾਰਟੀ ਨੇ ਸੂਚਨਾ ਅਧਿਕਾਰ (ਆਰ.ਟੀ.ਆਈ.) ਐਕਟ ਦੇ 20 ਸਾਲ ਪੂਰੇ ਹੋਣ ’ਤੇ ਕੇਂਦਰ ਦੀ ਮੋਦੀ ਸਰਕਾਰ ’ਤੇ ਸੱਤਾ ਵਿੱਚ ਆਉਣ ਤੋਂ ਬਾਅਦ...
ਖਾਸ ਖ਼ਬਰਰਾਸ਼ਟਰੀਐਨਡੀਏ ’ਚ ਸੀਟਾਂ ਦੀ ਵੰਡ ਨੂੰ ਲੈ ਕੇ ਖ਼ਤਮ ਹੋਇਆ ਸਸਪੈਂਸ; ਭਾਜਪਾ 101 ਸੀਟਾਂ ’ਤੇ ਲੜੇਗੀ ਚੋਣCurrent UpdatesOctober 12, 2025 October 12, 2025 ਬਿਹਾਰ- ਬਿਹਾਰ ਵਿਧਾਨ ਸਭਾ ਚੋਣਾਂ ਲਈ ਰਾਸ਼ਟਰੀ ਲੋਕਤੰਤਰੀ ਗਠਜੋੜ (ਐਨ.ਡੀ.ਏ.) ਦੇ ਅੰਦਰ ਸੀਟਾਂ ਦੀ ਵੰਡ ਬਾਰੇ ਚੱਲ ਰਿਹਾ ਸਸਪੈਂਸ ਹੁਣ ਖਤਮ ਹੋ ਗਿਆ ਹੈ। ਲੰਬੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮ੍ਰਿਤਕ ਅਧਿਕਾਰੀ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਕਮਜ਼ੋਰ ਵਰਗਾਂ ‘ਤੇ ਵਧ ਰਹੇ ਅੱਤਿਆਚਾਰਾਂ ‘ਤੇ ਚਿੰਤਾ ਪ੍ਰਗਟਾਈCurrent UpdatesOctober 11, 2025 October 11, 2025 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਹਰਿਆਣਾ ਸਰਕਾਰ ਨੂੰ ਆਪਣੇ ਚਹੇਤੇ ਅਧਿਕਾਰੀਆਂ ਨੂੰ ਬਚਾਉਣ ਦੀ ਬਜਾਏ ਮਰਹੂਮ ਆਈਪੀਐਸ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹਰਜੋਤ ਬੈਂਸ ਵੱਲੋਂ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਹਾੜੇ ’ਤੇ ਵਿਸ਼ੇਸ਼ ਰੇਲ ਗੱਡੀ ਚਲਾਉਣ ਦੀ ਮੰਗCurrent UpdatesOctober 11, 2025 October 11, 2025 ਚੰਡੀਗੜ੍ਹ- ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਦਿਹਾੜੇ ਉੱਤੇ ਵਿਸ਼ੇਸ਼ ਰੇਲ ਗੱਡੀ ਚਲਾਉਣ ਦੀ ਮੰਗ ਕੀਤੀ...
ਖਾਸ ਖ਼ਬਰਪੰਜਾਬਰਾਸ਼ਟਰੀਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਹੋਣ ਵਾਲੇ ਸਮਾਗਮਾਂ ਦੇ ਪ੍ਰਬੰਧਾਂ ਸਬੰਧੀ ਮੀਟਿੰਗCurrent UpdatesOctober 11, 2025 October 11, 2025 ਫਿਰੋਜ਼ਪੁਰ- ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕੀਤੇ ਜਾਣ ਵਾਲੇ ਸਮਾਗਮ, ਕੱਢੇ ਜਾਣ ਵਾਲੇ ਨਗਰ ਕੀਰਤਨਾਂ, ਲਾਈਟ ਐਂਡ ਸਾਊਂਡ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹਰਿਆਣਾ ਦੇ ਆਈਪੀਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਦੇ ਘਰ ਪਹੁੰਚੇ ਮੁੱਖ ਮੰਤਰੀ ਮਾਨCurrent UpdatesOctober 11, 2025 October 11, 2025 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ਼ਾਮ ਸਮੇਂ ਹਰਿਆਣਾ ਦੇ ਆਈਪੀਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਦੇ ਘਰ ਦੁੱਖ ਦਾ ਪ੍ਰਗਟਾਵਾ ਕਰਨ ਪਹੁੰਚੇ...
ਖਾਸ ਖ਼ਬਰਪੰਜਾਬਰਾਸ਼ਟਰੀਬਟਾਲਾ ਗੋਲੀਬਾਰੀ ਦੀ ਗੈਂਗਸਟਰ ਹੈਰੀ ਚੱਠਾ ਨੇ ਜ਼ਿੰਮੇਵਾਰੀ ਲਈCurrent UpdatesOctober 11, 2025 October 11, 2025 ਬਟਾਲਾ- ਇੱਥੇ ਲੰਘੀ ਦੇਰ ਸ਼ਾਮ ਅੱਧੀ ਦਰਜਨ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਆਂ ਚਲਾ ਕੇ ਦੋ ਜਣਿਆਂ ਨੂੰ ਮਾਰਨ ਅਤੇ ਪੰਜ ਹੋਰਾਂ ਨੂੰ ਜ਼ਖ਼ਮੀ ਕਰਨ ਵਿਰੁੱਧ ਅੱਜ...
ਖਾਸ ਖ਼ਬਰਪੰਜਾਬਰਾਸ਼ਟਰੀਸੁਲਤਾਨਪੁਰ ਲੋਧੀ: ਨਸ਼ਾ ਤਸਕਰੀ ਕਰਨ ਵਾਲੇ ਜੋੜੇ ਦਾ ਗੈਰ-ਕਾਨੂੰਨੀ ਘਰ ਢਾਹਿਆCurrent UpdatesOctober 11, 2025 October 11, 2025 ਸੁਲਤਾਨਪੁਰ ਲੋਧੀ- ਨਸ਼ਿਆਂ ਦੀ ਰੋਕਥਾਮ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਹਿੱਸੇ ਵਜੋਂ ਪਿੰਡ ਸੇਚਾਂ ਵਿੱਚ ਨਸ਼ਾ ਤਸਕਰਾਂ ਵੱਲੋਂ...
ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਜੱਜ ਨੇ ਕੁੜੀਆਂ ਦੀ ਘਟ ਰਹੀ ਗਿਣਤੀ ’ਤੇ ਪ੍ਰਗਟਾਈ ਚਿੰਤਾCurrent UpdatesOctober 11, 2025 October 11, 2025 ਨਵੀਂ ਦਿੱਲੀ- ਸੁਪਰੀਮ ਕੋਰਟ ਦੇ ਜੱਜ ਬੀ.ਵੀ. ਨਾਗਾਰਥਨਾ ਨੇ ਕਿਹਾ ਕਿ ਕੁਝ ਸੂਬਿਆਂ ਵਿੱਚ ਕੁੜੀਆਂ ਦੀ ਗਿਣਤੀ ਘੱਟ ਹੋ ਰਹੀ ਹੈ ਅਤੇ ਕੁੜੀਆਂ ਦੇ ਜਨਮ...