January 3, 2026

#badal

ਖਾਸ ਖ਼ਬਰਪੰਜਾਬਰਾਸ਼ਟਰੀ

ਸੁਲਤਾਨਪੁਰ ਲੋਧੀ: ਨਸ਼ਾ ਤਸਕਰੀ ਕਰਨ ਵਾਲੇ ਜੋੜੇ ਦਾ ਗੈਰ-ਕਾਨੂੰਨੀ ਘਰ ਢਾਹਿਆ

Current Updates
ਸੁਲਤਾਨਪੁਰ ਲੋਧੀ- ਨਸ਼ਿਆਂ ਦੀ ਰੋਕਥਾਮ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਹਿੱਸੇ ਵਜੋਂ ਪਿੰਡ ਸੇਚਾਂ ਵਿੱਚ ਨਸ਼ਾ ਤਸਕਰਾਂ ਵੱਲੋਂ...
ਖਾਸ ਖ਼ਬਰਰਾਸ਼ਟਰੀ

ਸੁਪਰੀਮ ਕੋਰਟ ਜੱਜ ਨੇ ਕੁੜੀਆਂ ਦੀ ਘਟ ਰਹੀ ਗਿਣਤੀ ’ਤੇ ਪ੍ਰਗਟਾਈ ਚਿੰਤਾ

Current Updates
ਨਵੀਂ ਦਿੱਲੀ- ਸੁਪਰੀਮ ਕੋਰਟ ਦੇ ਜੱਜ ਬੀ.ਵੀ. ਨਾਗਾਰਥਨਾ ਨੇ ਕਿਹਾ ਕਿ ਕੁਝ ਸੂਬਿਆਂ ਵਿੱਚ ਕੁੜੀਆਂ ਦੀ ਗਿਣਤੀ ਘੱਟ ਹੋ ਰਹੀ ਹੈ ਅਤੇ ਕੁੜੀਆਂ ਦੇ ਜਨਮ...
ਖਾਸ ਖ਼ਬਰਰਾਸ਼ਟਰੀ

ਪੇਪਰ ਲੀਕ: ਉੱਤਰਾਖੰਡ ਸਰਕਾਰ ਨੇ ਗ੍ਰੈਜੂਏਟ ਪੱਧਰ ਦੀ ਭਰਤੀ ਪ੍ਰੀਖਿਆ ਕੀਤੀ ਰੱਦ , 3 ਮਹੀਨਿਆਂ ਵਿੱਚ ਹੋਵੇਗੀ ਮੁੜ ਪ੍ਰੀਖਿਆ

Current Updates
ਦੇਹਰਾਦੂਨ-  ਉਤਰਾਖੰਡ ਸੁਬਾਰਡੀਨੇਟ ਸਰਵਿਸਿਜ਼ ਸਿਲੈਕਸ਼ਨ ਕਮਿਸ਼ਨ (UKSSSC) ਨੇ ਸ਼ਨੀਵਾਰ ਨੂੰ ਗ੍ਰੈਜੂਏਟ ਪੱਧਰ ਦੀ ਭਰਤੀ ਪ੍ਰੀਖਿਆ ਰੱਦ ਕਰ ਦਿੱਤੀ, ਜੋ ਕਿ ਪੇਪਰ ਲੀਕ ਹੋਣ ਦੇ ਦੋਸ਼ਾਂ...
ਖਾਸ ਖ਼ਬਰਰਾਸ਼ਟਰੀ

ਜੈਸ਼ੰਕਰ ਵੱਲੋਂ ਅਮਰੀਕੀ ਰਾਜਦੂਤ ਸਰਜੀਓ ਗੋਰ ਨਾਲ ਮੁਲਾਕਾਤ ਕੀਤੀ

Current Updates
ਨਵੀਂ ਦਿੱਲੀ- ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਸ਼ਨਿਚਰਵਾਰ ਨੂੰ ਅਮਰੀਕੀ ਰਾਜਦੂਤ-ਨਾਮਜ਼ਦ ਸਰਜੀਓ ਗੋਰ ਨਾਲ ਗੱਲਬਾਤ ਕੀਤੀ। ਉਧਰ ਭਾਰਤੀ ਬਰਾਮਦਾਂ ‘ਤੇ ਵਾਸ਼ਿੰਗਟਨ ਵੱਲੋਂ 50 ਫੀਸਦੀ ਟੈਰਿਫ...
ਖਾਸ ਖ਼ਬਰਰਾਸ਼ਟਰੀ

ਪ੍ਰਧਾਨ ਮੰਤਰੀ ਵੱਲੋਂ 35,440 ਕਰੋੜ ਦੀਆਂ ਖੇਤੀ ਸਕੀਮਾਂ ਲਾਂਚ

Current Updates
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿਚਰਵਾਰ ਨੂੰ ਕੁੱਲ 35,440 ਕਰੋੜ ਦੀ ਲਾਗਤ ਵਾਲੀਆਂ ਦੋ ਪ੍ਰਮੁੱਖ ਖੇਤੀਬਾੜੀ ਸਕੀਮਾਂ ਦੀ ਸ਼ੁਰੂਆਤ ਕੀਤੀ, ਜਿਸ ’ਚ ਦਾਲਾਂ...
ਖਾਸ ਖ਼ਬਰਰਾਸ਼ਟਰੀ

ਆਈ ਪੀ ਐੱਸ ਅਧਿਕਾਰੀ ਦੀ ਮੌਤ ਦਾ ਮਾਮਲਾ: ਰੋਹਤਕ ਦੇ ਐਸ ਪੀ ਦਾ ਤਬਾਦਲਾ

Current Updates
ਹਰਿਆਣਾ- ਹਰਿਆਣਾ ਦੇ ਆਈ ਪੀ ਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਦੀ ਸੈਕਟਰ 11 ਸਥਿਤ ਰਿਹਾਇਸ਼ ’ਤੇ ਖੁਦਕੁਸ਼ੀ ਕਰਨ ਤੋਂ ਚਾਰ ਦਿਨਾਂ ਬਾਅਦ ਹਰਿਆਣਾ ਸਰਕਾਰ ਨੇ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ’ਚ 3100 ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟਾਂ ਦੀ ਸ਼ੁਰੂਆਤ

Current Updates
ਬਠਿੰਡਾ- ਸੂਬੇ ਵਿੱਚ ਖੇਡ ਸੱਭਿਆਚਾਰ ਪ੍ਰਫੁੱਲਿਤ ਕਰਕੇ ਨਸ਼ਿਆਂ ਖ਼ਿਲਾਫ਼ ਜੰਗ ਨੂੰ ਸਿਖ਼ਰ ’ਤੇ ਲਿਜਾਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ...
ਖਾਸ ਖ਼ਬਰਰਾਸ਼ਟਰੀ

ਬਿਹਾਰ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ

Current Updates
ਪਟਨਾ- ਬਿਹਾਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 121 ਵਿਧਾਨ ਸਭਾ ਸੀਟਾਂ ਲਈ ਨਾਮਜ਼ਦਗੀ...
ਖਾਸ ਖ਼ਬਰਰਾਸ਼ਟਰੀ

ਸੀਬੀਆਈ ਜਾਂਚ ਦੀ ਮੰਗ ਕਰਦੀ ਜਨਹਿਤ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਜ

Current Updates
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਤੇ ਰਾਜਸਥਾਨ ਵਿਚ ਕਥਿਤ ਜ਼ਹਿਰੀਲੀ ਖੰਘ ਦੀ ਦਵਾਈ ਪੀਣ ਨਾਲ ਹੋਈਆਂ ਬੱਚਿਆਂ ਦੀ ਮੌਤ ਮਾਮਲੇ ਦੀ ਸੀਬੀਆਈ ਜਾਂਚ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ’ਚ ਸਿਆਸੀ ਹਲਚਲ; ਅਚਾਨਕ ਪ੍ਰਿਯੰਕਾ ਗਾਂਧੀ ਨੂੰ ਮਿਲੇ ਨਵਜੋਤ ਸਿੱਧੂ !

Current Updates
ਚੰਡੀਗੜ੍ਹ- ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ। ਉਹ ਅੱਜ ਅਚਾਨਕ ਦਿੱਲੀ ਪਹੁੰਚੇ ਅਤੇ ਪ੍ਰਿਯੰਕਾ ਗਾਂਧੀ ਨਾਲ...