April 11, 2026

#‎bhaghwantmaan‬

ਖਾਸ ਖ਼ਬਰਪੰਜਾਬਰਾਸ਼ਟਰੀ

ਗੜਗੱਜ ਨੇ ਪੰਥ ’ਚੋ ਛੇਕੇ ਗਏ ਪ੍ਰੋ. ਦਰਸ਼ਨ ਸਿੰਘ ਰਾਗੀ ਦੇ ਸਮਾਗਮ ਕਰਵਾ ਕੇ ਹੁਕਮਨਾਮੇ ਦੀ ਉਲੰਘਣਾ ਕੀਤੀ

Current Updates
ਅੰਮ੍ਰਿਤਸਰ- ਸਿੱਖ ਚਿੰਤਕ ਅਤੇ ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋਫੈਸਰ ਸਰਚਾਂਦ ਸਿੰਘ ਖਿਆਲਾ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ’ਤੇ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀ

ਮਾਨਸਾ ਅਦਾਲਤੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Current Updates
ਮਾਨਸਾ-  ਮਾਨਸਾ ਦੀ ਅਦਾਲਤ ਨੂੰ ਆਰ.ਡੀ.ਐਕਸ ਨਾਲ ਉਡਾਉਣ ਦੀ ਮਿਲੀ ਧਮਕੀ ਤੋਂ ਬਾਅਦ ਮਾਨਸਾ, ਸਰਦੂਲਗੜ੍ਹ, ਬੁਢਲਾਡਾ ਦੀਆਂ ਅਦਾਲਤਾਂ ਵਿਹਲੀਆਂ ਕਰਵਾ ਕੇ ਪੁਲੀਸ ਵਲੋਂ ਚੈਕਿੰਗ ਕੀਤੀ...
ਖਾਸ ਖ਼ਬਰਰਾਸ਼ਟਰੀ

ਰੰਜਿਸ਼ ਕਾਰਨ ਕੁੱਟਮਾਰ; ਇੱਕ ਨੌਜਵਾਨ ਦੀ ਮੌਤ ਅਤੇ ਦੂਸਰਾ ਗੰਭੀਰ ਜ਼ਖ਼ਮੀ

Current Updates
ਧਰਮਕੋਟ- ਇੱਥੋਂ ਦੇ ਦੋ ਨੌਜਵਾਨਾਂ ਦੀ ਪਿੰਡ ਫਤਿਹਗੜ੍ਹ ਕੋਰੋਟਾਣਾ ਨੇੜੇ ਕੁਝ ਨੌਜਵਾਨਾਂ ਨੇ ਕੁੱਟਮਾਰ ਕੀਤੀ ਜਿਸ ਸਦਕਾ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਦੂਜਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਨੇ ਵਿੱਤੀ ਸੰਕਟ ਦਾ ਬੋਝ ਸੇਵਾਮੁਕਤ ਮੁਲਾਜ਼ਮਾਂ ’ਤੇ ਪਾਇਆ

Current Updates
ਚੰਡੀਗਡ਼੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਿਹਾ ਕਿ ਜੇ ਪੰਜਾਬ ਸਰਕਾਰ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਸੀ ਤਾਂ ਉਹ ਇਸ ਦਾ ਬੋਝ ਸੇਵਾਮੁਕਤ...
ਖਾਸ ਖ਼ਬਰਪੰਜਾਬਰਾਸ਼ਟਰੀ

ਸੈਲੂਨ ਸੰਚਾਲਕ ਵੱਲੋਂ ਪਤਨੀ ਅਤੇ ਦੋ ਧੀਆਂ ਨੂੰ ਗੋਲੀ ਮਾਰਨ ਉਪਰੰਤ ਖ਼ੁਦਕੁਸ਼ੀ

Current Updates
ਫਿਰੋਜ਼ਪੁਰ: ਫਿਰੋਜ਼ਪੁਰ ਦੇ ਹਰਮਨ ਨਗਰ ਇਲਾਕੇ ਵਿੱਚ ਬੀਤੀ ਰਾਤ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਸ਼ਹਿਰ ਦੇ ਮਸ਼ਹੂਰ ਮਾਹੀ ਸੈਲੂਨ ਦੇ ਮਾਲਕ ਅਮਨਦੀਪ ਸਿੰਘ ਉਰਫ਼...
ਖਾਸ ਖ਼ਬਰਪੰਜਾਬਰਾਸ਼ਟਰੀ

ਮੁਹਾਲੀ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਚ ਬੰਬ ਦੀ ਧਮਕੀ

Current Updates
ਮੁਹਾਲੀ- ਮੁਹਾਲੀ ਜ਼ਿਲ੍ਹਾ ਅਦਾਲਤੀ ਕੰਪਲੈਕਸ ਨੂੰ ਅੱਜ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਦੁਪਹਿਰ ਦੇ ਢਾਈ ਵਜੇ ਦੇ ਕਰੀਬ ਈਮੇਲ ਰਾਹੀਂ ਪ੍ਰਾਪਤ...
ਖਾਸ ਖ਼ਬਰਪੰਜਾਬਰਾਸ਼ਟਰੀ

ਰੁਤਬੇ ਦੇ ਆਧਾਰ ’ਤੇ ਨਹੀਂ ਜਨਤਕ ਸਮਰਥਨ ਦੇ ਆਧਾਰ ’ਤੇ ਦਿੱਤੀ ਜਾਵੇਗੀ ਟਿਕਟ

Current Updates
ਲੁਧਿਆਣਾ- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਕਿਹਾ ਕਿ ਪਾਰਟੀ ਉਨ੍ਹਾਂ ਆਮ ਲੋਕਾਂ ਨੂੰ ਚੋਣ ਟਿਕਟਾਂ ਦੇਣ ਲਈ ਵਚਨਬੱਧ...
ਰਾਸ਼ਟਰੀ

ਮਮਤਾ ਬੈਨਰਜੀ ਛਾਪਿਆਂ ਦੌਰਾਨ ਅਹਿਮ ਦਸਤਾਵੇਜ਼ ਲੈ ਗਈ: ਐਨਫੋਰਸਮੈਂਟ ਡਾਇਰੈਕਟੋਰੇਟ

Current Updates
ਨਵੀਂ ਦਿੱਲੀ- ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਮਨੀ ਲਾਂਡਰਿੰਗ ਕੇਸ ਵਿਚ ਰਾਜਸੀ ਸਲਾਹਕਾਰ ਫਰਮ ਆਈ-ਪੈਕ ਦੇ ਦਫਤਰ ਤੇੇ ਇਸ ਦੇ ਡਾਇਰੈਕਟਰ ਪ੍ਰਤੀਕ ਜੈਨ ਦੇ ਘਰ...
ਖਾਸ ਖ਼ਬਰਰਾਸ਼ਟਰੀ

ਗਰੇਟਰ ਨੋਇਡਾ: ‘ਦੂਸ਼ਿਤ’ ਪਾਣੀ ਪੀਣ ਕਾਰਨ ਕਈ ਬਿਮਾਰ

Current Updates
ਨੋਇਡਾ-  ਗਰੇਟਰ ਨੋਇਡਾ ਦੇ ਡੈਲਟਾ 1 ਸੈਕਟਰ ਦੇ ਕਈ ਵਸਨੀਕ ਕਥਿਤ ਤੌਰ ‘ਤੇ ਦੂਸ਼ਿਤ ਪੀਣ ਵਾਲਾ ਪਾਣੀ ਪੀਣ ਤੋਂ ਬਾਅਦ ਬਿਮਾਰ ਹੋ ਗਏ ਹਨ,ਜਿਸ ਨਾਲ...
ਖਾਸ ਖ਼ਬਰਰਾਸ਼ਟਰੀ

ਸੜਕਾਂ ਤੋਂ ਸਾਰੇ ਕੁੱਤਿਆਂ ਨੂੰ ਹਟਾਉਣ ਦਾ ਨਿਰਦੇਸ਼ ਨਹੀਂ ਦਿੱਤਾ: ਸੁਪਰੀਮ ਕੋਰਟ

Current Updates
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਨ੍ਹਾਂ ਸੜਕਾਂ ਤੋਂ ਹਰ ਕੁੱਤੇ ਨੂੰ ਹਟਾਉਣ ਦਾ ਨਿਰਦੇਸ਼ ਨਹੀਂ ਦਿੱਤਾ। ਸਰਵਉਚ ਅਦਾਲਤ ਨੇ ਕਿਹਾ ਕਿ ਉਨ੍ਹਾਂ...