ਖਾਸ ਖ਼ਬਰਪੰਜਾਬਰਾਸ਼ਟਰੀਰੁਤਬੇ ਦੇ ਆਧਾਰ ’ਤੇ ਨਹੀਂ ਜਨਤਕ ਸਮਰਥਨ ਦੇ ਆਧਾਰ ’ਤੇ ਦਿੱਤੀ ਜਾਵੇਗੀ ਟਿਕਟCurrent UpdatesJanuary 8, 2026 January 8, 2026 ਲੁਧਿਆਣਾ- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਕਿਹਾ ਕਿ ਪਾਰਟੀ ਉਨ੍ਹਾਂ ਆਮ ਲੋਕਾਂ ਨੂੰ ਚੋਣ ਟਿਕਟਾਂ ਦੇਣ ਲਈ ਵਚਨਬੱਧ...
ਰਾਸ਼ਟਰੀਮਮਤਾ ਬੈਨਰਜੀ ਛਾਪਿਆਂ ਦੌਰਾਨ ਅਹਿਮ ਦਸਤਾਵੇਜ਼ ਲੈ ਗਈ: ਐਨਫੋਰਸਮੈਂਟ ਡਾਇਰੈਕਟੋਰੇਟCurrent UpdatesJanuary 8, 2026 January 8, 2026 ਨਵੀਂ ਦਿੱਲੀ- ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਮਨੀ ਲਾਂਡਰਿੰਗ ਕੇਸ ਵਿਚ ਰਾਜਸੀ ਸਲਾਹਕਾਰ ਫਰਮ ਆਈ-ਪੈਕ ਦੇ ਦਫਤਰ ਤੇੇ ਇਸ ਦੇ ਡਾਇਰੈਕਟਰ ਪ੍ਰਤੀਕ ਜੈਨ ਦੇ ਘਰ...
ਖਾਸ ਖ਼ਬਰਰਾਸ਼ਟਰੀਗਰੇਟਰ ਨੋਇਡਾ: ‘ਦੂਸ਼ਿਤ’ ਪਾਣੀ ਪੀਣ ਕਾਰਨ ਕਈ ਬਿਮਾਰCurrent UpdatesJanuary 8, 2026 January 8, 2026 ਨੋਇਡਾ- ਗਰੇਟਰ ਨੋਇਡਾ ਦੇ ਡੈਲਟਾ 1 ਸੈਕਟਰ ਦੇ ਕਈ ਵਸਨੀਕ ਕਥਿਤ ਤੌਰ ‘ਤੇ ਦੂਸ਼ਿਤ ਪੀਣ ਵਾਲਾ ਪਾਣੀ ਪੀਣ ਤੋਂ ਬਾਅਦ ਬਿਮਾਰ ਹੋ ਗਏ ਹਨ,ਜਿਸ ਨਾਲ...
ਖਾਸ ਖ਼ਬਰਰਾਸ਼ਟਰੀਸੜਕਾਂ ਤੋਂ ਸਾਰੇ ਕੁੱਤਿਆਂ ਨੂੰ ਹਟਾਉਣ ਦਾ ਨਿਰਦੇਸ਼ ਨਹੀਂ ਦਿੱਤਾ: ਸੁਪਰੀਮ ਕੋਰਟCurrent UpdatesJanuary 8, 2026 January 8, 2026 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਨ੍ਹਾਂ ਸੜਕਾਂ ਤੋਂ ਹਰ ਕੁੱਤੇ ਨੂੰ ਹਟਾਉਣ ਦਾ ਨਿਰਦੇਸ਼ ਨਹੀਂ ਦਿੱਤਾ। ਸਰਵਉਚ ਅਦਾਲਤ ਨੇ ਕਿਹਾ ਕਿ ਉਨ੍ਹਾਂ...
ਖਾਸ ਖ਼ਬਰਪੰਜਾਬਰਾਸ਼ਟਰੀਗੈਂਗਸਟਰਾਂ ਦੇ ਸਤਾਏ ਵਪਾਰੀ ਨਿੱਜੀ ਸੁਰੱਖਿਆ ਗਾਰਡ ਰੱਖਣ ਲੱਗੇCurrent UpdatesJanuary 7, 2026 January 7, 2026 ਤਰਨ ਤਾਰਨ- ਪੰਜਾਬ ’ਚ ਨਿੱਤ ਫਿਰੌਤੀ, ਲੁੱਟ-ਖੋਹ ਅਤੇ ਹੱਤਿਆਵਾਂ ਦੀਆਂ ਘਟਨਾਵਾਂ ਤੋਂ ਹੁਣ ਦੁਕਾਨਦਾਰ ਤੇ ਵਪਾਰੀ ਹੀ ਨਹੀਂ, ਸਗੋਂ ਆਮ ਲੋਕ ਵੀ ਪ੍ਰੇਸ਼ਾਨ ਹੋ ਚੁੱਕੇ...
ਖਾਸ ਖ਼ਬਰਰਾਸ਼ਟਰੀਕਿੱਥੇ ਹੈ ਸਰਬਜੀਤ ਕੌਰ ਉਰਫ਼ ਨੂਰ ਹੁਸੈਨ? ਪਾਕਿਸਤਾਨ ਤੋਂ ਭਾਰਤ ਵਾਪਸੀ ਨੂੰ ਲੈ ਕੇ ਬਣਿਆ ਰਹੱਸCurrent UpdatesJanuary 7, 2026 January 7, 2026 ਚੰਡੀਗਡ਼੍ਹ- ਪਾਕਿਸਤਾਨ ਵਿੱਚ ਸਿੱਖ ਜੱਥੇ ਨਾਲ ਜਾ ਕੇ ਧਰਮ ਪਰਿਵਰਤਨ ਕਰਨ ਅਤੇ ਨਿਕਾਹ ਕਰਵਾਉਣ ਵਾਲੀ ਭਾਰਤੀ ਮਹਿਲਾ ਸਰਬਜੀਤ ਕੌਰ ਉਰਫ਼ ਨੂਰ ਹੁਸੈਨ ਦੀ ਵਾਪਸੀ ਨੂੰ...
ਖਾਸ ਖ਼ਬਰਰਾਸ਼ਟਰੀਔਰਤ ਨੇ ਕਈ ਘੰਟੇ ਘੁਮਾਈ ਟੈਕਸੀ, ਕਿਰਾਇਆ ਮੰਗਣ ’ਤੇ ’ਛੇੜਛਾੜ ਦੇ ਕੇਸ ਵਿੱਚ ਫਸਾਉਣ ਦੀ ਧਮਕੀ ਦਿੱਤੀCurrent UpdatesJanuary 7, 2026 January 7, 2026 ਨਵੀਂ ਦਿੱਲੀ- ਇੱਥੇ ਇੱਕ ਔਰਤ ਨੇ ਇੱਕ ਕੈਬ ਡਰਾਈਵਰ ਨੂੰ ਕਈ ਘੰਟੇ ਘੁਮਾਉਣ ਤੋਂ ਬਾਅਦ ਕਿਰਾਇਆ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਪੁਲੀਸ ਕਾਰਵਾਈ ਦੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਭੌਂ ਮਾਲੀਆ ਸੈੱਸ ਮਾਮਲੇ ’ਤੇ ਹਿਮਾਚਲ ਅਤੇ ਪੰਜਾਬ ਵਿਚਾਲੇ ਕਲੇਸ਼ ਛਿੜਿਆCurrent UpdatesJanuary 7, 2026 January 7, 2026 ਚੰਡੀਗੜ੍ਹ- ਭੌਂ ਮਾਲੀਆ ਸੈੱਸ ਲਾਏ ਜਾਣ ਤੋਂ ਪੰਜਾਬ ਤੇ ਹਿਮਾਚਲ ਪ੍ਰਦੇਸ਼ ਵਿਚਾਲੇ ਸਿਆਸੀ ਕਲੇਸ਼ ਛਿੜ ਗਿਆ ਹੈ। ਆਮ ਆਦਮੀ ਪਾਰਟੀ ਨੇ ਜਿੱਥੇ ਹਿਮਾਚਲ ਪ੍ਰਦੇਸ਼ ਦੀ...
ਖਾਸ ਖ਼ਬਰਰਾਸ਼ਟਰੀਮਸਜਿਦ ਨੇੜੇ ਨਾਜਾਇਜ਼ ਕਬਜ਼ੇ ਹਟਾਉਣ ਦੌਰਾਨ ਝੜਪ, 5 ਪੁਲੀਸ ਕਰਮੀ ਜ਼ਖਮੀCurrent UpdatesJanuary 7, 2026 January 7, 2026 ਨਵੀਂ ਦਿੱਲੀ- ਦਿੱਲੀ ਦੇ ਰਾਮਲੀਲਾ ਮੈਦਾਨ ਇਲਾਕੇ ਵਿੱਚ ਬੁੱਧਵਾਰ ਤੜਕੇ ਇੱਕ ਮਸਜਿਦ ਦੇ ਨੇੜੇ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਦੌਰਾਨ ਹੋਈ ਹਿੰਸਾ ਵਿੱਚ ਘੱਟੋ-ਘੱਟ ਪੰਜ...
ਖਾਸ ਖ਼ਬਰਪੰਜਾਬਰਾਸ਼ਟਰੀਸਤਾਰਾਂ ਦਿਨਾਂ ਬਾਅਦ ਚੋਣਾਂ ਦੇ ਅੰਕੜੇ ਜਾਰੀCurrent UpdatesJanuary 7, 2026 January 7, 2026 ਚੰਡੀਗੜ੍ਹ- ਰਾਜ ਚੋਣ ਕਮਿਸ਼ਨ ਨੇ ਪੰਜਾਬ ਵਿੱਚ ਹੋਈਆਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਵੋਟ ਸ਼ੇਅਰ ਦੇ ਅੰਕੜੇ ਜਾਰੀ ਕੀਤੇ ਹਨ।...