December 31, 2025

#punjabpolice

ਖਾਸ ਖ਼ਬਰਪੰਜਾਬਰਾਸ਼ਟਰੀ

ਪਟਿਆਲਾ: ਇੱਕ ਦਿਨ ਵਿੱਚ 391 ਥਾਵਾਂ ’ਤੇ ਮਿਲਿਆ ਡੇਂਗੂ ਦਾ ਲਾਰਵਾ

Current Updates
ਪਟਿਆਲਾ- ਜ਼ਿਲ੍ਹੇ ਵਿੱਚ ਡੇਂਗੂ ਦਾ ਲਾਰਵਾ ਮਿਲਣਾ ਖ਼ਤਰੇ ਘੰਟੀ ਹੈ, ਜਿਸ ਕਾਰਨ ਲੋਕਾਂ ਨੂੰ ਸਾਵਧਾਨੀ ਨਾਲ ਰਹਿਣ ਦੀ ਸਲਾਹ ਦਿੱਤੀ ਜਾ ਰਹੀ ਹੈ। ਜ਼ਿਲ੍ਹਾ ਐਪੀਡੇਮੋਲੋਜਿਸਟ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਦੇ 8 ਆਈਪੀਐੱਸ ਅਧਿਕਾਰੀਆਂ ਦੇ ਤਬਾਦਲੇ

Current Updates
ਚੰਡੀਗੜ੍ਹ-ਪੰਜਾਬ ਸਰਕਾਰ ਨੇ ਅੱਜ ਪੁਲੀਸ ਵਿਭਾਗ ਵਿੱਚ ਵੱਡਾ ਫੇਰਬਦਲ ਕਰਦਿਆਂ 8 ਆਈਪੀਐੱਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ।ਇਸ ਸਬੰਧੀ ਜਾਰੀ ਹੁਕਮਾਂ ਮੁਤਾਬਕ ਆਈਪੀਐੱਸ ਅਧਿਕਾਰੀ ਨੀਲਾਂਬਰੀ...
ਖਾਸ ਖ਼ਬਰਪੰਜਾਬਰਾਸ਼ਟਰੀ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਤਖ਼ਤ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

Current Updates
ਸ੍ਰੀ ਆਨੰਦਪੁਰ ਸਾਹਿਬ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਅੱਜ ਪੰਜਾਬ ਦੇ...
ਖਾਸ ਖ਼ਬਰਪੰਜਾਬਰਾਸ਼ਟਰੀ

ਹਿਮਾਚਲ: ਬਿਲਾਸਪੁਰ ਵਿੱਚ ਬੱਸ ਹਾਦਸੇ ਵਿੱਚ ਪੰਜਾਬ ਦੇ 32 ਸ਼ਰਧਾਲੂ ਜ਼ਖਮੀ

Current Updates
ਪੰਜਾਬ- ਪੰਜਾਬ ਦੇ ਨੂਰਮਹਿਲ ਤੋਂ ਹਿਮਾਚਲ ਪ੍ਰਦੇਸ਼ ਦੇ ਦਰਲਾਘਾਟ ਰਹੀ ਸ਼ਰਧਾਲੂਆਂ ਨਾਲ ਭਰੀ ਇੱਕ ਨਿੱਜੀ ਬੱਸ ਸ਼ੁੱਕਰਵਾਰ ਤੜਕੇ ਨਮਹੋਲ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ,...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਮਾਨ ਨੇ ਪ੍ਰਧਾਨ ਮੰਤਰੀ ਮੋਦੀ ਦੀਆਂ ਵਿਦੇਸ਼ ਯਾਤਰਾਵਾਂ ’ਤੇ ਸੇਧਿਆ ਨਿਸ਼ਾਨਾ

Current Updates
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਵਿਦੇਸ਼ ਯਾਤਰਾਵਾਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਹੈ ਕਿ ਉਹ ਵਿਦੇਸ਼ਾਂ ਦਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਵਿਸ਼ੇਸ਼ ਇਜਲਾਸ: ਬੀਬੀਐੱਮਬੀ ਦੇ ਡੈਮਾਂ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ ਖਿਲਾਫ਼ ਮਤਾ ਤੇ ਬੈਲ ਗੱਡੀਆਂ ਦੀਆਂ ਦੌੜਾਂ ਬਾਰੇ ਬਿਲ ਪਾਸ

Current Updates
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਨੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਬੀਬੀਐੱਮਬੀ ਦੇ ਡੈਮਾਂ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ ਖਿਲਾਫ਼ ਮਤਾ ਸਰਬਸੰਮਤੀ ਨਾਲ ਪਾਸ ਕਰ ਦਿੱਤਾ...
ਖਾਸ ਖ਼ਬਰਪੰਜਾਬਰਾਸ਼ਟਰੀ

ਰੋਪੜ ਦੇ ਪਿੰਡ ਨਿੱਕੂ ਨੰਗਲ ’ਚ ਵੱਡੀ ਗਿਣਤੀ ਮੱਛੀਆਂ ਮਰੀਆਂ ਮਿਲਣ ਕਾਰਨ ਦਹਿਸ਼ਤ ਫੈਲੀ

Current Updates
ਰੋਪੜ- ਰੋਪੜ ਜ਼ਿਲ੍ਹੇ ਦੀ ਨੰਗਲ ਤਹਿਸੀਲ ਦੇ ਪਿੰਡ ਨਿੱਕੂ ਨੰਗਲ ਦੇ ਵਸਨੀਕਾਂ ਵਿੱਚ ਪਿੰਡ ਦੇ ਛੱਪੜ ’ਚ ਵੱਡੀ ਗਿਣਤੀ ਵਿੱਚ ਮਰੀਆਂ ਮੱਛੀਆਂ ਤੈਰਦੀਆਂ ਪਾਏ ਜਾਣ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਸਰਕਾਰ ਭਲਕੇ ਵਿਧਾਨ ਸਭਾ ’ਚ ਬੇਅਦਬੀ ਵਿਰੋਧੀ ਸਖ਼ਤ ਖਰੜਾ ਬਿੱਲ ਪੇਸ਼ ਕਰੇਗੀ

Current Updates
ਚੰਡੀਗੜ੍ਹ- ਪੰਜਾਬ ਸਰਕਾਰ ਸ਼ੁੱਕਰਵਾਰ ਨੂੰ ਵਿਧਾਨ ਸਭਾ ਵਿੱਚ ਬੇਅਦਬੀ ਦੀਆਂ ਕਾਰਵਾਈਆਂ ਲਈ ਸਖ਼ਤ ਸਜ਼ਾ ਦੀ ਵਿਵਸਥਾ ਕਰਨ ਵਾਲਾ ਆਪਣਾ ਬੇਅਦਬੀ-ਰੋਕੂ ਖਰੜਾ ਬਿੱਲ ਪੇਸ਼ ਕਰਨ ਦਾ...
ਖਾਸ ਖ਼ਬਰਪੰਜਾਬਰਾਸ਼ਟਰੀ

ਸਕੂਲ ਬੱਸ ਪਲਟਣ ਕਾਰਨ ਕੰਡਕਟਰ ਦੀ ਮੌਤ, ਡਰਾਈਵਰ ਤੇ ਬੱਚੇ ਸੁਰੱਖਿਅਤ

Current Updates
ਮਹਿਲ ਕਲਾਂ- ਮਹਿਲ ਕਲਾਂ ਨੇੜੇ ਬਾਬਾ ਗਾਂਧਾ ਸਕੂਲ ਦੀ ਇਕ ਬੱਸ ਅੱਜ ਖੇਤਾਂ ਵਿੱਚ ਪਲਟ ਜਾਣ ਕਾਰਨ ਕੰਡਕਟਰ ਦੀ ਮੌਤ ਹੋ ਗਈ, ਜਦਕਿ ਸਕੂਲੀ ਬੱਚਿਆਂ...
ਖਾਸ ਖ਼ਬਰਪੰਜਾਬਰਾਸ਼ਟਰੀ

ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦ ਗੁਰਤੇਜ ਸਿੰਘ ਦੇ ਪਰਿਵਾਰ ਦਾ ਸਨਮਾਨ

Current Updates
ਪਟਿਆਲਾ- ਭਾਰਤ ਤੇ ਚੀਨ ਸਰਹੱਦ ’ਤੇ ਗਲਵਾਨ ਘਾਟੀ ਵਿੱਚ ਚੀਨੀ ਫ਼ੌਜ ਦੇ 12 ਜਵਾਨਾਂ ਨੂੰ ਸ੍ਰੀ ਸਾਹਿਬ ਨਾਲ ਮੌਤ ਦੇ ਘਾਟ ਉਤਾਰ ਕੇ ਆਖ਼ਿਰ ਖ਼ੁਦ...