ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸਾਬਕਾ ਮੰਤਰੀ ਸੰਦੀਪ ਸਿੰਘ ਦੀਆਂ ਮੁਸ਼ਕਲਾਂ ਵਧੀਆਂ; ਸਰਕਾਰੀ ਵਕੀਲ ਨੇ ‘ਜਬਰ-ਜ਼ਨਾਹ ਦੀ ਕੋਸ਼ਿਸ਼’ ਦੀ ਧਾਰਾ ਜੋੜਨ ਦੀ ਕੀਤੀ ਮੰਗCurrent UpdatesApril 18, 2026 April 18, 2026 ਚੰਡੀਗੜ੍ਹ- ਯੂਟੀ ਦੇ ਸਰਕਾਰੀ ਵਕੀਲ ਨੇ ਅੱਜ ਚੰਡੀਗੜ੍ਹ ਦੀ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਹੈ, ਜਿਸ ਵਿੱਚ ਹਰਿਆਣਾ ਦੇ ਸਾਬਕਾ ਮੰਤਰੀ ਸੰਦੀਪ ਸਿੰਘ ਵਿਰੁੱਧ ਤੈਅ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਅੰਮ੍ਰਿਤਪਾਲ ਦੀ ਅਗਵਾਈ ਵਾਲੇ ‘ਵਾਰਿਸ ਪੰਜਾਬ ਦੇ’ ਅਤੇ ‘ਪੁਨਰ ਸੁਰਜੀਤ’ ਵਿਚਾਲੇ ਗਠਜੋੜ ਹੋਣ ਦੀ ਸੰਭਾਵਨਾCurrent UpdatesApril 18, 2026 April 18, 2026 ਚੰਡੀਗੜ੍ਹ- ਅਕਾਲੀ ਰਾਜਨੀਤੀ ਵਿੱਚ ਇੱਕ ਵੱਡੇ ਘਟਨਾਕ੍ਰਮ ਤਹਿਤ ਅਕਾਲੀ ਦਲ ‘ਪੁਨਰ ਸੁਰਜੀਤ’ ਦੇ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨਾਲ ਗਠਜੋੜ...
ਖਾਸ ਖ਼ਬਰਰਾਸ਼ਟਰੀਇਰਾਨੀ ਜਲ ਸੈਨਾ ਵੱਲੋਂ ਭਾਰਤੀ ਜਹਾਜ਼ਾਂ ‘ਤੇ ਫਾਇਰਿੰਗ; ‘ਹੋਰਮੁਜ਼ ਜਲਮਾਰਗ’ ਵਿੱਚੋਂ ਬਾਹਰ ਨਿਕਲਣ ਲਈ ਕੀਤਾ ਮਜਬੂਰCurrent UpdatesApril 18, 2026 April 18, 2026 ਨਵੀਂ ਦਿੱਲੀ- ਪੱਛਮੀ ਏਸ਼ੀਆ ਵਿੱਚ ਪਹਿਲਾਂ ਤੋਂ ਹੀ ਅਸਥਿਰ ਖੇਤਰ ‘ਚ ਤਣਾਅ ਉਸ ਸਮੇਂ ਹੋਰ ਵਧ ਗਿਆ, ਜਦੋਂ ਸ਼ਨਿੱਚਰਵਾਰ ਨੂੰ ਮਿਲੀ ਸਮੁੰਦਰੀ ਖੁਫੀਆ ਜਾਣਕਾਰੀ ਅਨੁਸਾਰ...
ਖਾਸ ਖ਼ਬਰਪੰਜਾਬਰਾਸ਼ਟਰੀचेयरमैन तेजिंदर मेहता ने की कॉलेजों के साथ बैठक विद्यार्थियों के लिए अधिक से अधिक अवसर उपलब्ध करवाने पर दिया जोरCurrent UpdatesApril 17, 2026 April 17, 2026 पटियाला- जिला योजना कमेटी पटियाला के चेयरमैन तेजिंदर मेहता द्वारा जिला योजना कमेटी के कार्यालय में सरकारी और सरकारी सहायता प्राप्त कॉलेजों के प्रिंसिपलों, प्रतिनिधियों...
ਖਾਸ ਖ਼ਬਰਪੰਜਾਬਰਾਸ਼ਟਰੀਚੇਅਰਮੈਨ ਤੇਜਿੰਦਰ ਮਹਿਤਾ ਵੱਲੋਂ ਕਾਲਜਾਂ ਨਾਲ ਮੀਟਿੰਗ ਵਿਦਿਆਰਥੀਆਂ ਲਈ ਵੱਧ ਤੋਂ ਵੱਧ ਮੌਕੇ ਉਪਲਬੱਧ ਕਰਵਾਉਣ ਤੇ ਦਿੱਤਾ ਜੋਰCurrent UpdatesApril 17, 2026 April 17, 2026 ਪਟਿਆਲਾ- ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਵੱਲੋਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਦਫ਼ਤਰ ਵਿੱਚ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਪ੍ਰਿੰਸੀਪਲਾਂ, ਪ੍ਰਤੀਨਿਧੀਆਂ...
ਖਾਸ ਖ਼ਬਰਪੰਜਾਬਰਾਸ਼ਟਰੀਮੁਕਤਸਰ ਅਤੇ ਫਾਜ਼ਿਲਕਾ ਦੇ ਪਿੰਡਾਂ ਵਿੱਚ ਲਗਪਗ 250 ਏਕੜ ‘ਚ ਖੜ੍ਹੀ ਕਣਕ ਦੀ ਫ਼ਸਲ ਅੱਗ ਨਾਲ ਸੜ ਕੇ ਸੁਆਹCurrent UpdatesApril 17, 2026 April 17, 2026 ਮੁਕਤਸਰ- ਮੁਕਤਸਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ ਚਾਰ ਪਿੰਡਾਂ ਵਿੱਚ ਸ਼ੁੱਕਰਵਾਰ ਸਵੇਰੇ ਅਚਾਨਕ ਲੱਗੀ ਅੱਗ ਕਾਰਨ ਲਗਪਗ 250 ਏਕੜ ਵਿੱਚ ਫੈਲੀ ਕਣਕ ਦੀ ਫ਼ਸਲ ਤਬਾਹ ਹੋ...
ਖਾਸ ਖ਼ਬਰਰਾਸ਼ਟਰੀਗਰਮੀਆਂ ਕਾਰਨ LPG ਦੀ ਮੰਗ ਘਟੀ; ਬੁਕਿੰਗ ਘਟ ਕੇ 46-50 ਲੱਖ ਤੱਕ ਪਹੁੰਚੀCurrent UpdatesApril 17, 2026 April 17, 2026 ਨਵੀਂ ਦਿੱਲੀ- ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੀ ਸੰਯੁਕਤ ਸਕੱਤਰ (ਮਾਰਕੀਟਿੰਗ ਅਤੇ ਤੇਲ ਰਿਫਾਇਨਰੀ) ਸੁਜਾਤਾ ਸ਼ਰਮਾ ਨੇ ਸ਼ੁੱਕਰਵਾਰ ਨੂੰ ਪੱਛਮੀ ਏਸ਼ੀਆ ਦੇ ਮੌਜੂਦਾ ਹਾਲਾਤ ਬਾਰੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਕੈਬਨਿਟ ਨੇ ਕਿਸਾਨਾਂ ਨੂੰ ਜ਼ਮੀਨਾਂ ‘ਚੋਂ ਗਾਰ ਕੱਢਣ ਲਈ ਦਿੱਤੀ ਪ੍ਰਵਾਨਗੀCurrent UpdatesApril 17, 2026 April 17, 2026 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮੰਤਰੀ ਮੰਡਲ ਦੀ ਅੱਜ ਇੱਥੇ ਹੋਈ ਮੀਟਿੰਗ ’ਚ ਸਤਲੁਜ ਅਤੇ ਘੱਗਰ ਦਰਿਆ ਦੇ ਨਾਲ ਲੱਗਦੇ ਖੇਤਰਾਂ ‘ਚੋਂ...
ਖਾਸ ਖ਼ਬਰਪੰਜਾਬਰਾਸ਼ਟਰੀ‘ਆਪ’ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਟਿਕਾਣਿਆਂ ’ਤੇ ਈਡੀ ਵੱਲੋਂ ਛਾਪੇਮਾਰੀCurrent UpdatesApril 17, 2026 April 17, 2026 ਲੁਧਿਆਣਾ- ਸ਼ੁੱਕਰਵਾਰ ਤੜਕੇ ਈਡੀ ਦੀਆਂ ਟੀਮਾਂ ਨੇ ਸੂਬੇ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਸਥਾਨਕ ਰਿਹਾਇਸ਼ ਸਮੇਤ ਵੱਖ-ਵੱਖ ਟਿਕਾਣਿਆਂ ’ਤੇ ਇਕੋ ਵੇਲੇ ਦਸਤਕ ਦਿੱਤੀ ਹੈ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ; ਕੇਂਦਰ ਵੱਲੋਂ ਕਣਕ ਦੇ ਖ਼ਰੀਦ ਮਾਪਦੰਡਾਂ ਵਿੱਚ ਢਿੱਲCurrent UpdatesApril 17, 2026 April 17, 2026 ਚੰਡੀਗੜ੍ਹ- ਕੇਂਦਰ ਸਰਕਾਰ ਨੇ ਆਖ਼ਰ ਪੰਜਾਬ ਨੂੰ ਕਣਕ ਦੀ ਫ਼ਸਲ ਲਈ ਖ਼ਰੀਦ ਮਾਪਦੰਡਾਂ ’ਚ ਛੋਟ ਦਾ ਐਲਾਨ ਕਰ ਦਿੱਤਾ ਹੈ। ਕੇਂਦਰੀ ਖ਼ੁਰਾਕ ਮੰਤਰਾਲੇ ਵੱਲੋਂ ਅੱਜ...