ਖਾਸ ਖ਼ਬਰਪੰਜਾਬਰਾਸ਼ਟਰੀਗੈਂਗਸਟਰਾਂ ਦੇ ਸਤਾਏ ਵਪਾਰੀ ਨਿੱਜੀ ਸੁਰੱਖਿਆ ਗਾਰਡ ਰੱਖਣ ਲੱਗੇCurrent UpdatesJanuary 7, 2026 January 7, 2026 ਤਰਨ ਤਾਰਨ- ਪੰਜਾਬ ’ਚ ਨਿੱਤ ਫਿਰੌਤੀ, ਲੁੱਟ-ਖੋਹ ਅਤੇ ਹੱਤਿਆਵਾਂ ਦੀਆਂ ਘਟਨਾਵਾਂ ਤੋਂ ਹੁਣ ਦੁਕਾਨਦਾਰ ਤੇ ਵਪਾਰੀ ਹੀ ਨਹੀਂ, ਸਗੋਂ ਆਮ ਲੋਕ ਵੀ ਪ੍ਰੇਸ਼ਾਨ ਹੋ ਚੁੱਕੇ...
ਖਾਸ ਖ਼ਬਰਰਾਸ਼ਟਰੀਕਿੱਥੇ ਹੈ ਸਰਬਜੀਤ ਕੌਰ ਉਰਫ਼ ਨੂਰ ਹੁਸੈਨ? ਪਾਕਿਸਤਾਨ ਤੋਂ ਭਾਰਤ ਵਾਪਸੀ ਨੂੰ ਲੈ ਕੇ ਬਣਿਆ ਰਹੱਸCurrent UpdatesJanuary 7, 2026 January 7, 2026 ਚੰਡੀਗਡ਼੍ਹ- ਪਾਕਿਸਤਾਨ ਵਿੱਚ ਸਿੱਖ ਜੱਥੇ ਨਾਲ ਜਾ ਕੇ ਧਰਮ ਪਰਿਵਰਤਨ ਕਰਨ ਅਤੇ ਨਿਕਾਹ ਕਰਵਾਉਣ ਵਾਲੀ ਭਾਰਤੀ ਮਹਿਲਾ ਸਰਬਜੀਤ ਕੌਰ ਉਰਫ਼ ਨੂਰ ਹੁਸੈਨ ਦੀ ਵਾਪਸੀ ਨੂੰ...
ਖਾਸ ਖ਼ਬਰਰਾਸ਼ਟਰੀਔਰਤ ਨੇ ਕਈ ਘੰਟੇ ਘੁਮਾਈ ਟੈਕਸੀ, ਕਿਰਾਇਆ ਮੰਗਣ ’ਤੇ ’ਛੇੜਛਾੜ ਦੇ ਕੇਸ ਵਿੱਚ ਫਸਾਉਣ ਦੀ ਧਮਕੀ ਦਿੱਤੀCurrent UpdatesJanuary 7, 2026 January 7, 2026 ਨਵੀਂ ਦਿੱਲੀ- ਇੱਥੇ ਇੱਕ ਔਰਤ ਨੇ ਇੱਕ ਕੈਬ ਡਰਾਈਵਰ ਨੂੰ ਕਈ ਘੰਟੇ ਘੁਮਾਉਣ ਤੋਂ ਬਾਅਦ ਕਿਰਾਇਆ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਪੁਲੀਸ ਕਾਰਵਾਈ ਦੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਭੌਂ ਮਾਲੀਆ ਸੈੱਸ ਮਾਮਲੇ ’ਤੇ ਹਿਮਾਚਲ ਅਤੇ ਪੰਜਾਬ ਵਿਚਾਲੇ ਕਲੇਸ਼ ਛਿੜਿਆCurrent UpdatesJanuary 7, 2026 January 7, 2026 ਚੰਡੀਗੜ੍ਹ- ਭੌਂ ਮਾਲੀਆ ਸੈੱਸ ਲਾਏ ਜਾਣ ਤੋਂ ਪੰਜਾਬ ਤੇ ਹਿਮਾਚਲ ਪ੍ਰਦੇਸ਼ ਵਿਚਾਲੇ ਸਿਆਸੀ ਕਲੇਸ਼ ਛਿੜ ਗਿਆ ਹੈ। ਆਮ ਆਦਮੀ ਪਾਰਟੀ ਨੇ ਜਿੱਥੇ ਹਿਮਾਚਲ ਪ੍ਰਦੇਸ਼ ਦੀ...
ਖਾਸ ਖ਼ਬਰਰਾਸ਼ਟਰੀਮਸਜਿਦ ਨੇੜੇ ਨਾਜਾਇਜ਼ ਕਬਜ਼ੇ ਹਟਾਉਣ ਦੌਰਾਨ ਝੜਪ, 5 ਪੁਲੀਸ ਕਰਮੀ ਜ਼ਖਮੀCurrent UpdatesJanuary 7, 2026 January 7, 2026 ਨਵੀਂ ਦਿੱਲੀ- ਦਿੱਲੀ ਦੇ ਰਾਮਲੀਲਾ ਮੈਦਾਨ ਇਲਾਕੇ ਵਿੱਚ ਬੁੱਧਵਾਰ ਤੜਕੇ ਇੱਕ ਮਸਜਿਦ ਦੇ ਨੇੜੇ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਦੌਰਾਨ ਹੋਈ ਹਿੰਸਾ ਵਿੱਚ ਘੱਟੋ-ਘੱਟ ਪੰਜ...
ਖਾਸ ਖ਼ਬਰਪੰਜਾਬਰਾਸ਼ਟਰੀਸਤਾਰਾਂ ਦਿਨਾਂ ਬਾਅਦ ਚੋਣਾਂ ਦੇ ਅੰਕੜੇ ਜਾਰੀCurrent UpdatesJanuary 7, 2026 January 7, 2026 ਚੰਡੀਗੜ੍ਹ- ਰਾਜ ਚੋਣ ਕਮਿਸ਼ਨ ਨੇ ਪੰਜਾਬ ਵਿੱਚ ਹੋਈਆਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਵੋਟ ਸ਼ੇਅਰ ਦੇ ਅੰਕੜੇ ਜਾਰੀ ਕੀਤੇ ਹਨ।...
ਖਾਸ ਖ਼ਬਰਰਾਸ਼ਟਰੀਵੈਸ਼ਨੋ ਦੇਵੀ ਕਾਲਜ ਨੂੰ MBBS ਕੋਰਸ ਚਲਾਉਣ ਲਈ ਦਿੱਤੀ ਇਜਾਜ਼ਤ ਵਾਪਸ ਲਈCurrent UpdatesJanuary 7, 2026 January 7, 2026 ਕੱਟੜਾ- ਇੱਕ ਮਹੀਨੇ ਤੋਂ ਚੱਲ ਰਹੇ ਵਿਵਾਦ ਤੋਂ ਬਾਅਦ ਨੈਸ਼ਨਲ ਮੈਡੀਕਲ ਕਮਿਸ਼ਨ (NMC) ਨੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਇੰਸਟੀਚਿਊਟ ਆਫ ਮੈਡੀਕਲ ਐਕਸੀਲੈਂਸ ਨੂੰ MBBS ਕਲਾਸਾਂ...
ਖਾਸ ਖ਼ਬਰਰਾਸ਼ਟਰੀਅੰਕਿਤਾ ਭੰਡਾਰੀ ਕੇਸ: ਕੋਰਟ ਵੱਲੋਂ ਕਾਂਗਰਸ ਅਤੇ ‘ਆਪ’ ਨੂੰ ਦੁਸ਼ਯੰਤ ਗੌਤਮ ਨਾਲ ਜੁੜੀਆਂ ਪੋਸਟਾਂ ਹਟਾਉਣ ਦਾ ਨਿਰਦੇਸ਼Current UpdatesJanuary 7, 2026 January 7, 2026 ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ 24 ਘੰਟਿਆਂ ਦੇ ਅੰਦਰ ਉਹ ਸਾਰੀਆਂ ਸੋਸ਼ਲ ਮੀਡੀਆ ਪੋਸਟਾਂ ਹਟਾਉਣ ਦਾ...
ਖਾਸ ਖ਼ਬਰਪੰਜਾਬਰਾਸ਼ਟਰੀਗਿਆਨੀ ਕੁਲਦੀਪ ਸਿੰਘ ਗੜਗੱਜ ਸਮੁੱਚੇ ਪੰਥ ਦੇ ਜਥੇਦਾਰ ਦੀ ਭੂਮਿਕਾ ਨਿਭਾਉਣCurrent UpdatesJanuary 7, 2026 January 7, 2026 ਬਠਿੰਡਾ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਬੇਨਤੀ ਕੀਤੀ ਹੈ ਕਿ ਸ੍ਰੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਵਿੱਤੀ ਬੋਝ ਪੈਣ ਦੀ ਸੂਰਤ ’ਚ ਜਾਵਾਂਗੇ ਅਦਾਲਤCurrent UpdatesJanuary 6, 2026 January 6, 2026 ਚੰਡੀਗੜ੍ਹ- ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਿਮਾਚਲ ਸਰਕਾਰ ਵੱਲੋਂ ‘ਭੌਂ ਮਾਲੀਆ ਸੈੱਸ’ ਲਾਏ ਜਾਣ ਦੇ ਫ਼ੈਸਲੇ ਦੇ ਖ਼ਿਲਾਫ਼ ਸਟੈਂਡ ਲੈਂਦਿਆਂ ਕਿਹਾ ਕਿ...