April 10, 2026

Bhagwant Mann

ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਸਿੱਖ ਜਥੇ ਨਾਲ ਪਾਕਿਸਤਾਨ ਜਾ ਕੇ ਨਿਕਾਹ ਕਰਵਾਉਣ ਵਾਲੀ ਮਹਿਲਾ ਸਰਬਜੀਤ ਕੌਰ ਨੂੰ ਲਿਆਂਦਾ ਜਾਵੇਗਾ ਭਾਰਤ

Current Updates
ਚੰਡੀਗੜ੍ਹ- ਭਾਰਤ ਤੋਂ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾਣ ਵਾਲੇ ਸ਼ਰਧਾਲੂਆਂ ਦੇ ਜਥੇ ਵਿਚ ਸ਼ਾਮਲ ਹੋ ਕੇ ਪਾਕਿਸਤਾਨ ਪੁੱਜੀ ਭਾਰਤੀ ਮਹਿਲਾ ਸਰਬਜੀਤ ਕੌਰ...
ਖਾਸ ਖ਼ਬਰਰਾਸ਼ਟਰੀ

ਸਿਰਫ਼ ਪਰਾਲੀ ਦੀ ਅੱਗ ਦਿੱਲੀ ਪ੍ਰਦੂਸ਼ਣ ਲਈ ਜ਼ਿੰਮੇਵਾਰ ਨਹੀਂ, ਪੜ੍ਹੋ ਅਧਿਕਾਰਤ ਅੰਕੜੇ

Current Updates
ਨਵੀਂ ਦਿੱਲੀ- ਦਸੰਬਰ ਦੇ ਅਖੀਰ ਵਿੱਚ, ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਵੱਲੋਂ ਸੂਚਨਾ ਦੇ ਅਧਿਕਾਰ (RTI) ਤਹਿਤ ਦਿੱਤੇ ਗਏ ਇੱਕ ਜਵਾਬ ਵਿੱਚ ਕਿਹਾ ਗਿਆ ਹੈ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ’ਚ ਜ਼ਮੀਨੀ ਰਜਿਸਟਰੀ ਦੇ ਨਿਯਮ ਹੋਏ ਸਖ਼ਤ: ਹੁਣ ਬਿਨਾਂ ਡਿਜੀਟਲ ਤਸਦੀਕ ਨਹੀਂ ਹੋਵੇਗਾ ਕੋਈ ਰਜਿਸਟਰੀ

Current Updates
ਮੋਗਾ- ਪੰਜਾਬ ਸਰਕਾਰ ਨੇ ਜ਼ਮੀਨੀ ਸੌਦਿਆਂ ਵਿੱਚ ਹੁੰਦੀ ਧੋਖਾਧੜੀ ਅਤੇ ਜਾਅਲਸਾਜ਼ੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਨਵੇਂ ਸਖ਼ਤ ਨਿਯਮ ਲਾਗੂ ਕਰ ਦਿੱਤੇ ਹਨ। ਹੁਣ ਸੂਬੇ...
ਖਾਸ ਖ਼ਬਰਪੰਜਾਬਰਾਸ਼ਟਰੀ

ਪੁਲੀਸ ਨਾਲ ਮੁਕਾਬਲੇ ਦੌਰਾਨ ਦੋ ਮੁਲਜ਼ਮ ਜ਼ਖਮੀ

Current Updates
ਸ੍ਰੀ ਗੋਇੰਦਵਾਲ ਸਾਹਿਬ- ਫਤਿਹਾਬਾਦ ਦੇ ਨਜ਼ਦੀਕ ਗੋਇੰਦਵਾਲ ਸਾਹਿਬ ਪੁਲੀਸ ਅਤੇ ਬਦਮਾਸ਼ਾਂ ਵਿਚਕਾਰ ਹੋਈ ਗੋਲੀਬਾਰੀ ਦੌਰਾਨ ਦੋ ਮੁਲਜ਼ਮ ਜ਼ਖਮੀ ਹੋਏ ਹਨ। ਜਾਣਕਾਰੀ ਅਨੁਸਾਰ ਜਦੋਂ ਪੁਲੀਸ ਪਾਰਟੀ...
ਖਾਸ ਖ਼ਬਰਰਾਸ਼ਟਰੀ

ਅਸਾਮ ’ਚ 5.1 ਤੀਬਰਤਾ ਦਾ ਜ਼ਬਰਦਸਤ ਭੂਚਾਲ; ਦੋ ਲੋਕ ਜ਼ਖਮੀ

Current Updates
ਗੁਹਾਟੀ- ਅੱਜ ਤੜਕੇ ਮੱਧ ਅਸਾਮ ਵਿੱਚ 5.1 ਤੀਬਰਤਾ ਦੇ ਭੂਚਾਲ ਕਾਰਨ ਦੋ ਵਿਅਕਤੀ ਜ਼ਖ਼ਮੀ ਹੋ ਗਏ ਅਤੇ ਕਈ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ। ਅਧਿਕਾਰੀਆਂ ਅਨੁਸਾਰ ਇਹ...
ਖਾਸ ਖ਼ਬਰਪੰਜਾਬਰਾਸ਼ਟਰੀ

ਓਮਾਨ ਵਿੱਚ ਫਸੀਆਂ ਪੰਜਾਬ ਦੀਆਂ ਪੰਜ ਲੜਕੀਆਂ ਦੀ ਸੁਰੱਖਿਅਤ ਵਾਪਸੀ

Current Updates
ਜਲੰਧਰ- ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਓਮਾਨ ਵਿੱਚ ਫਸੀਆਂ ਪੰਜ ਪੰਜਾਬੀ ਲੜਕੀਆਂ ਨੂੰ ਸੁਰੱਖਿਅਤ ਭਾਰਤ ਵਾਪਸ ਲਿਆਂਦਾ ਗਿਆ ਹੈ। ਇਨ੍ਹਾਂ...
ਖਾਸ ਖ਼ਬਰਰਾਸ਼ਟਰੀ

ਉੱਤਰ ਪ੍ਰਦੇਸ਼ ਪੁਲੀਸ ਭਰਤੀ: ਉਮਰ ਸੀਮਾ ’ਚ ਮਿਲੀ 3 ਸਾਲ ਦੀ ਛੋਟ

Current Updates
ਲਖਨਊ- ਉੱਤਰ ਪ੍ਰਦੇਸ਼ ਸਰਕਾਰ ਨੇ ਪੁਲੀਸ ਭਰਤੀ ਦੀ ਤਿਆਰੀ ਕਰ ਰਹੇ ਲੱਖਾਂ ਨੌਜਵਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਸਿੱਧੀ ਭਰਤੀ-2025 ਲਈ ਵੱਧ ਤੋਂ ਵੱਧ ਉਮਰ ਸੀਮਾ...
ਖਾਸ ਖ਼ਬਰਰਾਸ਼ਟਰੀ

ਪ੍ਰਧਾਨ ਮੰਤਰੀ ਨੂੰ ਅਜਮੇਰ ਸ਼ਰੀਫ ਦਰਗਾਹ ’ਤੇ ‘ਚਾਦਰ’ ਚੜ੍ਹਾਉਣ ਤੋਂ ਰੋਕਣ ਮੰਗ ਕਰਦੀ ਪਟੀਸ਼ਨ ਖਾਰਜ

Current Updates
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਜਮੇਰ ਸ਼ਰੀਫ ਦਰਗਾਹ ‘ਤੇ...
ਖਾਸ ਖ਼ਬਰਪੰਜਾਬਰਾਸ਼ਟਰੀ

ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਕਾਲ ਤਖਤ ਅੱਗੇ ਪੇਸ਼

Current Updates
ਅੰਮ੍ਰਿਤਸਰ- ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਦ ਆਖਿਆ ਕਿ ਉਹ ਆਪਣੇ ਵਿਭਾਗ ਵਿੱਚ ਕੋਈ ਗੁਰਸਿੱਖ...
ਖਾਸ ਖ਼ਬਰਪੰਜਾਬਰਾਸ਼ਟਰੀ

ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਸਕੱਤਰੇਤ ਵਿਖੇ ਤਲਬ

Current Updates
ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ...