December 30, 2025

# Delhi

ਖਾਸ ਖ਼ਬਰਰਾਸ਼ਟਰੀ

ਬਜਟ ਸੈਸ਼ਨ ਰਾਸ਼ਟਰਪਤੀ ਦੇ ਸੰਬੋਧਨ ਨਾਲ 31 ਜਨਵਰੀ ਨੂੰ ਹੋਵੇਗੀ ਬਜਟ ਇਜਲਾਸ ਦੀ ਸ਼ੁਰੂਆਤ

Current Updates
ਨਵੀਂ ਦਿੱਲੀ-ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ 31 ਜਨਵਰੀ ਨੂੰ ਲੋਕ ਸਭਾ ਤੇ ਰਾਜ ਸਭਾ ਦੇ ਸਾਂਝੇ ਸੰਬੋਧਨ ਨਾਲ ਬਜਟ ਇਜਲਾਸ ਦੀ ਸ਼ੁਰੂਆਤ ਹੋਵੇਗੀ। ਰਾਸ਼ਟਰਪਤੀ ਮੁਰਮੂ ਸ਼ੁੱਕਰਵਾਰ...
ਖਾਸ ਖ਼ਬਰਰਾਸ਼ਟਰੀ

ਕੇਜਰੀਵਾਲ ਨੇ ਦਿੱਲੀ ਚੋਣਾਂ ਲਈ ‘ਆਪ’ ਦੇ ਚੋਣ ਮਨੋਰਥ ਪੱਤਰ ‘ਚ 15 ਗਰੰਟੀਆਂ ਦਾ ਐਲਾਨ ਕੀਤਾ

Current Updates
ਨਵੀਂ ਦਿੱਲੀ-‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ 5 ਫਰਵਰੀ ਨੂੰ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦਾ ਚੋਣ ਮਨੋਰਥ...
ਖਾਸ ਖ਼ਬਰਰਾਸ਼ਟਰੀ

ਅਸਮਾਨ ‘ਚ ਗਰਜੇ ਰਾਫੇਲ, ਸੁਖੋਈ, ਕਰਤੱਵ ਪਥ ‘ਤੇ ਦਿਖਿਆ ‘ਡੇਅਰਡੇਵਿਲਸ ਸ਼ੋਅ’; ਪਰੇਡ ‘ਚ ਫੌਜ ਦਾ ਮਨਮੋਹਕ ਅੰਦਾਜ਼, ਪੰਜਾਬ ਦੀ ਝਾਕੀ ‘ਚ ‘ਫੁਲਕਾਰੀ’ ਦਸਤਕਾਰੀ ਦਾ ਪ੍ਰਦਰਸ਼ਨ

Current Updates
ਭਾਰਤ-ਭਾਰਤ ਆਪਣਾ 76ਵਾਂ ਗਣਤੰਤਰ ਦਿਵਸ ਮਨਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਗਣਤੰਤਰ ਦਿਵਸ, 26 ਜਨਵਰੀ 1950 ਨੂੰ ਭਾਰਤ ਦੇ ਸੰਵਿਧਾਨ ਨੂੰ ਅਪਣਾਉਣ ਦੀ ਯਾਦ ਦਿਵਾਉਂਦਾ...
ਖਾਸ ਖ਼ਬਰਰਾਸ਼ਟਰੀ

ਪੀਲਾ ਸਾਫਾ, ਭੂਰਾ ਕੋਟ … ਇਸ ਸਾਲ ਗਣਤੰਤਰ ਦਿਵਸ ਲਈ ਕੁਝ ਅਜਿਹਾ ਹੈ ਪ੍ਰਧਾਨ ਮੰਤਰੀ ਮੋਦੀ ਦਾ ਲੁੱਕ

Current Updates
ਨਵੀਂ ਦਿੱਲੀ: ਭਾਰਤ ਆਪਣਾ 76ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਅੱਜ ਦੇ ਦਿਨ 1950 ਵਿੱਚ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਅਤੇ ਭਾਰਤ ਇੱਕ ਲੋਕਤੰਤਰੀ ਦੇਸ਼...
ਪੰਜਾਬ

ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ‘ਇੱਕ ਦੇਸ਼, ਇੱਕ ਚੋਣ’ ਦੀ ਵਕਾਲਤ

Current Updates
ਨਵੀਂ ਦਿੱਲੀ-ਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ‘ਇੱਕ ਦੇਸ਼, ਇੱਕ ਚੋਣ’ ਪੇਸ਼ਕਦਮੀ ਦੀ ਵਕਾਲਤ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਇਸ ਵਿੱਚ ਸ਼ਾਸਨ ’ਚ ਇਕਸਾਰਤਾ ਨੂੰ ਉਤਸ਼ਾਹਿਤ...
ਖਾਸ ਖ਼ਬਰਰਾਸ਼ਟਰੀ

ਮੋਦੀ-ਸ਼ਾਹ ਜੋੜੀ ਨੇ ਚੋਣ ਕਮਿਸ਼ਨ ਦੀ ਆਜ਼ਾਦੀ ਨੂੰ ਲਾਇਆ ‘ਭਾਰੀ ਖੋਰਾ’: ਕਾਂਗਰਸ

Current Updates
ਨਵੀਂ ਦਿੱਲੀ-ਕਾਂਗਰਸ ਨੇ ਸ਼ਨਿੱਚਰਵਾਰ ਨੂੰ ਚੋਣ ਕਮਿਸ਼ਨ ‘ਤੇ ਨਿਸ਼ਾਨਾ ਸੇਧਦਿਆਂ ਕਿਹਾ ਕਮਿਸ਼ਨ ਵੱਲੋਂ ਕੌਮੀ ਵੋਟਰ ਦਿਵਸ ‘ਤੇ ‘ਖ਼ੁਦ ਹੀ ਆਪਣੇ-ਆਪ ਨੂੰ ਦਿੱਤੀ ਵਧਾਈ’ ਇਸ ਸੱਚ...
ਖਾਸ ਖ਼ਬਰਰਾਸ਼ਟਰੀਵਪਾਰ

ਮਾਰੂਤੀ ਸੁਜ਼ੂਕੀ ਵੱਲੋਂ ਕਾਰਾਂ ਦੀਆਂ ਕੀਮਤਾਂ ਵਧਾਉਣ ਦਾ ਐਲਾਨ

Current Updates
ਨਵੀਂਦਿੱਲੀ-ਦੇਸ਼ ਦੀ ਪ੍ਰਮੁੱਖ ਵਾਹਨ ਨਿਰਮਾਤਾ ਕੰਪਨੀ ਮਾਰੂਤੀ ਸੁਜ਼ੂਕੀ ਇੰਡੀਆ (ਐੱਮਐੱਸਆਈ) ਪਹਿਲੀ ਫਰਵਰੀ ਤੋਂ ਆਪਣੀਆਂ ਕਾਰਾਂ ਦੇ ਵੱਖ-ਵੱਖ ਮਾਡਲਾਂ ਦੀਆਂ ਕੀਮਤਾਂ ਵਿੱਚ 32,500 ਰੁਪਏ ਤੱਕ ਦਾ...
ਖਾਸ ਖ਼ਬਰਰਾਸ਼ਟਰੀ

ਵਿਕਸਤ ਭਾਰਤ ਦੇ ਸੁਫ਼ਨੇ ਨੂੰ ਪੂਰਾ ਕਰਨ ਲਈ ਇਕਜੁੱਟ ਹੋਣ ਲੋਕ: ਮੋਦੀ

Current Updates
ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅੱਜ ਪਰਾਕ੍ਰਮ ਦਿਵਸ ਮੌਕੇ ਮਹਾਨ ਆਜ਼ਾਦੀ ਘੁਲਾਟੀਏ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਸ਼ਰਧਾਂਜਲੀ ਭੇਟ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਸੈਫ ’ਤੇ ਹਮਲੇ ਲਈ ਵਰਤੇ ਚਾਕੂ ਦਾ ਤੀਜਾ ਹਿੱਸਾ ਬਰਾਮਦ

Current Updates
ਮੁੰਬਈ-ਅਦਾਕਾਰ ਸੈਫ ਅਲੀ ਖਾਨ ’ਤੇ 16 ਜਨਵਰੀ ਨੂੰ ਉਸ ਦੀ ਬਾਂਦਰਾ ਸਥਿਤ ਰਿਹਾਇਸ਼ ’ਤੇ ਹੋਏ ਹਮਲੇ ਵਿੱਚ ਵਰਤੇ ਗਏ ਚਾਕੂ ਦਾ ਤੀਜਾ ਟੁਕੜਾ ਬਰਾਮਦ ਕਰ...
ਖਾਸ ਖ਼ਬਰਰਾਸ਼ਟਰੀ

ਮੋਦੀ, ਕੇਜਰੀਵਾਲ ਇੱਕੋ ਸਿੱਕੇ ਦੇ ਦੋ ਪਹਿਲੂ: ਓਵਾਇਸੀ

Current Updates
ਨਵੀਂ ਦਿੱਲੀ-ਏਆਈਐਮਆਈਐਮ ਦੇ ਪ੍ਰਧਾਨ ਅਸਦੂਦੀਨ ਓਵਾਇਸੀ ਨੇ ਵੀਰਵਾਰ ਨੂੰ ਕਿਹਾ ਕਿ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚ ਕੋਈ ਬਹੁਤਾ ਅੰਤਰ ਨਹੀਂ...