January 1, 2026

#punjab

ਖਾਸ ਖ਼ਬਰਪੰਜਾਬਰਾਸ਼ਟਰੀ

ਸਕੂਲ ਬੱਸ ਪਲਟਣ ਕਾਰਨ ਕੰਡਕਟਰ ਦੀ ਮੌਤ, ਡਰਾਈਵਰ ਤੇ ਬੱਚੇ ਸੁਰੱਖਿਅਤ

Current Updates
ਮਹਿਲ ਕਲਾਂ- ਮਹਿਲ ਕਲਾਂ ਨੇੜੇ ਬਾਬਾ ਗਾਂਧਾ ਸਕੂਲ ਦੀ ਇਕ ਬੱਸ ਅੱਜ ਖੇਤਾਂ ਵਿੱਚ ਪਲਟ ਜਾਣ ਕਾਰਨ ਕੰਡਕਟਰ ਦੀ ਮੌਤ ਹੋ ਗਈ, ਜਦਕਿ ਸਕੂਲੀ ਬੱਚਿਆਂ...
ਖਾਸ ਖ਼ਬਰਪੰਜਾਬਰਾਸ਼ਟਰੀ

ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦ ਗੁਰਤੇਜ ਸਿੰਘ ਦੇ ਪਰਿਵਾਰ ਦਾ ਸਨਮਾਨ

Current Updates
ਪਟਿਆਲਾ- ਭਾਰਤ ਤੇ ਚੀਨ ਸਰਹੱਦ ’ਤੇ ਗਲਵਾਨ ਘਾਟੀ ਵਿੱਚ ਚੀਨੀ ਫ਼ੌਜ ਦੇ 12 ਜਵਾਨਾਂ ਨੂੰ ਸ੍ਰੀ ਸਾਹਿਬ ਨਾਲ ਮੌਤ ਦੇ ਘਾਟ ਉਤਾਰ ਕੇ ਆਖ਼ਿਰ ਖ਼ੁਦ...
ਖਾਸ ਖ਼ਬਰਪੰਜਾਬਰਾਸ਼ਟਰੀ

ਲੁਧਿਆਣਾ: ਬੋਰੀ ਵਿੱਚ ਲਾਸ਼ ਸੁੱਟਣ ਆਏ ਦੋ ਵਿਅਕਤੀ ਮੋਟਰਸਾਈਕਲ ਛੱਡ ਕੇ ਫਰਾਰ

Current Updates
ਲੁਧਿਆਣਾ- ਲੁਧਿਆਣਾ ’ਚ ਬੁੱਧਵਾਰ ਨੂੰ ਫਿਰੋਜ਼ਪੁਰ ਰੋਡ ’ਤੇ ਡਿਵਾਈਡਰ ਤੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਇੱਕ ਬੋਰੀ, ਜਿਸ ਵਿੱਚ ਬਾਅਦ ਵਿੱਚ ਇੱਕ ਔਰਤ ਦੀ ਲਾਸ਼...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

SYL ਮੁੱਦੇ ਦੇ ਹੱਲ ਲਈ ਚਨਾਬ ਦਾ ਪਾਣੀ ਪੰਜਾਬ-ਹਰਿਆਣਾ ਵੱਲ ਮੋੜਿਆ ਜਾਵੇ: ਮੁੱਖ ਮੰਤਰੀ ਭਗਵੰਤ ਮਾਨ

Current Updates
ਚੰਡੀਗੜ੍ਹ- ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਨੂੰ ਪੱਛਮੀ ਦਰਿਆਵਾਂ ਦੇ ਪਾਣੀਆਂ ਨੂੰ ਪੰਜਾਬ ਅਤੇ ਹਰਿਆਣਾ ਵੱਲ ਮੋੜਨ ਅਤੇ ਸਤਲੁਜ ਯਮੁਨਾ ਲਿੰਕ (Sutlej Yamuna...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬੀ ਫ਼ਿਲਮ ‘ਸਰਬਾਲਾ ਜੀ’ ਦਾ ਟਰੇਲਰ ਰਿਲੀਜ਼

Current Updates
ਮੁਹਾਲੀ: ਦੇਸ਼-ਪ੍ਰਦੇਸ਼ ਵਿੱਚ 18 ਜੁਲਾਈ ਨੂੰ ਰਿਲੀਜ਼ ਹੋ ਰਹੀ ਪੰਜਾਬੀ ਫ਼ਿਲਮ ‘ਸਰਬਾਲਾ ਜੀ’ ਦੀ ਸਟਾਰ ਕਾਸਟ ਟੀਮ ਜਿਸ ਵਿੱਚ ਗਿੱਪੀ ਗਰੇਵਾਲ, ਸਰਗੁਣ ਮਹਿਤਾ, ਐਮੀ ਵਿਰਕ...
ਖਾਸ ਖ਼ਬਰਪੰਜਾਬਰਾਸ਼ਟਰੀ

ਕੇਜਰੀਵਾਲ ਵੱਲੋਂ ਮੁਹਾਲੀ ’ਚ ਸੀਵਰੇਜ ਟਰੀਟਮੈਂਟ ਪਲਾਂਟ ਦਾ ਉਦਘਾਟਨ

Current Updates
ਮੁਹਾਲੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁਹਾਲੀ ਦੇ ਸੈਕਟਰ 83 ਵਿੱਚ 145.26 ਕਰੋੜ...
ਖਾਸ ਖ਼ਬਰਪੰਜਾਬਰਾਸ਼ਟਰੀ

ਫਰੀਦਕੋਟ ਜ਼ਿਲ੍ਹੇ ਵਿਚ ਲਗਾਤਾਰ ਦੂਜੇ ਦਿਨ ਵਾਪਰੀ ਕਤਲ ਦੀ ਵਾਰਦਾਤ

Current Updates
ਕੋਟਕਪੂਰਾ-  ਫਰੀਦਕੋਟ ਜ਼ਿਲ੍ਹੇ ਵਿੱਚ ਅੱਜ ਲਗਾਤਾਰ ਦੂਸਰੇ ਦਿਨ ਕਤਲ ਦੀ ਵਾਰਦਾਤ ਹੋਈ ਹੈ। ਪਿੰਡ ਕੰਮੇਆਣਾ ਵਿਖੇ ਇੱਕ ਵਿਅਕਤੀ ਦੇ ਸਿਰ ਵਿੱਚ ਸੱਟ ਮਾਰ ਕੇ ਉਸ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਪੁਲੀਸ ਨੇ IndiGo ਫਲਾਈਟ ’ਚ ਬੰਬ ਦੀ ਅਫ਼ਵਾਹ ਸਬੰਧੀ FIR ਦਰਜ ਕੀਤੀ

Current Updates
ਚੰਡੀਗੜ੍ਹ- ਅਧਿਕਾਰੀਆਂ ਨੇ ਮੰਗਲਵਾਰ ਨੂੰ ਕਿਹਾ ਕਿ ਪੰਜਾਬ ਪੁਲੀਸ ਨੇ ਪਿਛਲੇ ਹਫ਼ਤੇ ਹੈਦਰਾਬਾਦ ਤੋਂ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਚੰਡੀਗੜ੍ਹ ‘ਤੇ ਉਤਰਨ ਵਾਲੀ ਇੰਡੀਗੋ...
ਖਾਸ ਖ਼ਬਰਪੰਜਾਬਰਾਸ਼ਟਰੀ

ਚਿੱਟੇ ਬਾਰੇ ਵੀਡੀਓ ਪਾਉਣ ਵਾਲੇ ਪੱਤਰਕਾਰ ’ਤੇ ਹਮਲਾ, ਹਸਪਤਾਲ ’ਚ ਜ਼ੇਰੇ-ਇਲਾਜ

Current Updates
ਭਵਾਨੀਗੜ੍ਹ- ਅੱਜ ਇਥੇ ਬਲਿਆਲ ਰੋਡ ’ਤੇ ਦੁਪਹਿਰ ਵੇਲੇ ਪੱਤਰਕਾਰ ਹਰਵਿੰਦਰ ਕੁਮਾਰ ਹੈਪੀ ਸ਼ਰਮਾ ਉਪਰ 8-10 ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਕੇ ਉਨ੍ਹਾਂ ਨੂੰ ਗੰਭੀਰ ਰੂਪ...
ਖਾਸ ਖ਼ਬਰਪੰਜਾਬਰਾਸ਼ਟਰੀ

ਅਬੋਹਰ ਵਿਚ ‘New Wear Well’ ਦੇ ਸਹਿ-ਮਾਲਕ ਸੰਜੈ ਵਰਮਾ ਦਾ ਦਿਨ ਦਿਹਾੜੇ ਕਤਲ

Current Updates
ਅਬੋਹਰ- ‘ਨਵਾਂ ਵੇਅਰ ਵੈੱਲ’ ਸ਼ੋਅਰੂਮ ਦੇ ਸਹਿ ਮਾਲਕ ਤੇ ਉੱਘੇ ਕਾਰੋਬਾਰੀ ਸੰਜੈ ਵਰਮਾ ਦਾ ਅੱਜ ਅਬੋਹਰ ਦੇ ਸ਼ਹੀਦ ਭਗਤ ਸਿੰਘ ਚੌਕ ਵਿਚ ਦਿਨ ਦਿਹਾੜੇ ਗੋਲੀਆਂ...