ਖਾਸ ਖ਼ਬਰਰਾਸ਼ਟਰੀਹਿਮਾਚਲ ਪ੍ਰਦੇਸ਼ ਵਿੱਚ 16 ਅਪਰੈਲ ਤੋਂ ਭਾਰੀ ਬਰਫ਼ਬਾਰੀ ਤੇ ਮੀਂਹ ਦੀ ਪੇਸ਼ੀਨਗੋਈ; ਓਰੈਂਜ ਤੇ ਯੈਲੋ ਅਲਰਟ ਜਾਰੀCurrent UpdatesApril 15, 2026 April 15, 2026 ਸ਼ਿਮਲਾ- ਹਿਮਾਚਲ ਪ੍ਰਦੇਸ਼ ਵਿੱਚ 16 ਅਪਰੈਲ ਤੋਂ ਭਾਰੀ ਬਰਫ਼ਬਾਰੀ, ਗੜੇਮਾਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ਦੇ ਮੌਸਮ ਕੇਂਦਰ ਵੱਲੋਂ 16 ਅਪਰੈਲ ਲਈ ਚਾਰ...
ਖਾਸ ਖ਼ਬਰਪੰਜਾਬਰਾਸ਼ਟਰੀਪੁਲੀਸ ਸੁਰੱਖਿਆ ਦੇ ਬਾਵਜੂਦ ਧਰਮਕੋਟ ’ਚ ਰੈਡੀਮੇਡ ਸਟੋਰ ਦੇ ਮਾਲਕ ਦੀ ਗੋਲੀ ਮਾਰ ਕੇ ਹੱਤਿਆCurrent UpdatesApril 15, 2026 April 15, 2026 ਧਰਮਕੋਟ- ਇੱਥੋਂ ਦੇ ਇੱਕ ਨਾਮੀ ਰੈਡੀਮੈਡ ਸਟੋਰ (ਗੈਰੀ ਕੁਲੈਕਸ਼ਨ) ਦੇ ਮਾਲਕ ਦੀ ਸਿਖਰ ਦੁਪਹਿਰੇ ਵੇਲੇ ਗੋਲੀ ਮਾਰਕੇ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਮੁਤਾਬਕ ਉਕਤ ਸਟੋਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਬਿਨਾਂ ਇੰਟਰਨੈੱਟ ਦੇ SMS ਅਤੇ ਫ਼ੋਨ ਕਾਲ ਰਾਹੀਂ ਇੰਝ ਦੇਖੋ 10ਵੀਂ ਦੀ ਮਾਰਕਸ਼ੀਟCurrent UpdatesApril 15, 2026 April 15, 2026 ਚੰਡੀਗੜ੍ਹ- ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ ਦਸਵੀਂ ਜਮਾਤ ਦੀ ਬੋਰਡ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਹੈ। ਇਸ ਵਾਰ ਪਹਿਲੀ ਵਾਰ ਬੋਰਡ ਨੇ ਅਪਰੈਲ...
ਖਾਸ ਖ਼ਬਰਪੰਜਾਬਰਾਸ਼ਟਰੀਅਕਾਲੀ ਦਲ ਗੁਰੂ ਸਾਹਿਬ ਦਾ ਦੋਸ਼ੀ ਹੈ; ਉਨ੍ਹਾਂ ਨੂੰ ਵੋਟ ਦੇਣਾ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਨਿਰਾਦਰ ਕਰਨ ਦੇ ਬਰਾਬਰ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨCurrent UpdatesApril 15, 2026 April 15, 2026 ਹੁਸ਼ਿਆਰਪੁਰ: ਪੰਜਾਬ ਦੇ ਕੰਢੀ ਖੇਤਰ ਵਿੱਚ ਦਹਾਕਿਆਂ ਦੀ ਅਣਦੇਖੀ ਨੂੰ ਦੂਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਾਂਡਾ ਉੜਮੁੜ ਵਿੱਚ 150 ਕਰੋੜ ਰੁਪਏ...
ਖਾਸ ਖ਼ਬਰਪੰਜਾਬਰਾਸ਼ਟਰੀਆਪ ਸਰਕਾਰ ਸਿੱਖਿਆ ਸੁਧਾਰਾਂ, ਔਰਤਾਂ ਦੇ ਵਿੱਤੀ ਸ਼ਕਤੀਕਰਨ ਨਾਲ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨCurrent UpdatesApril 15, 2026 April 15, 2026 ਜਲੰਧਰ: ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਾਂਗਰਸ-ਅਕਾਲੀਆਂ ਦੇ ਦਹਾਕਿਆਂ ਲੰਮੇ ਸ਼ਾਸਨ ਅਤੇ...
Hindi Newsਖਾਸ ਖ਼ਬਰਪੰਜਾਬਰਾਸ਼ਟਰੀसम्पूर्ण स्वास्थ्य विषय पर आयोजित लेक्चर -सरकारी बहु-तकनीकी कॉलेज में विषय विशेषज्ञ संजीव शर्मा ने किया संबोधनCurrent UpdatesApril 15, 2026April 15, 2026 April 15, 2026April 15, 2026 पटियाला- सरकारी बहु-तकनीकी कॉलेज, एसएसटी नगर में विद्यार्थियों को सम्पूर्ण स्वास्थ्य के प्रति जागरूक करने के उद्देश्य से समाज सेवी संस्था अमृत फाउंडेशन के सहयोग...
ਖਾਸ ਖ਼ਬਰਪੰਜਾਬਰਾਸ਼ਟਰੀਸੰਪੂਰਨ ਸਿਹਤ ਵਿਸ਼ੇ ਕਰਵਾਇਆ ਲੈਕਚਰ -ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਵਿਸ਼ਾ ਮਾਹਿਰ ਸੰਜੀਵ ਸ਼ਰਮਾ ਨੇ ਕੀਤਾ ਸੰਬੋਧਨCurrent UpdatesApril 15, 2026April 15, 2026 April 15, 2026April 15, 2026 ਪਟਿਆਲਾ- ਸਰਕਾਰੀ ਬਹੁਤਕਨੀਕੀ ਕਾਲਜ ਐਸਐਸਟੀ ਨਗਰ ਵਿਖੇ ਵਿਦਿਆਰਥੀਆਂ ਨੂੰ ਸੰਪੂਰਨ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸਮਾਜ ਸੇਵੀ ਸੰਸਥਾ ਅੰਮ੍ਰਿਤ ਫਾਉਂਡੇਸ਼ਨ ਦੇ ਸਹਿਯੋਗ ਨਾਲ...
ਖਾਸ ਖ਼ਬਰਰਾਸ਼ਟਰੀਛੱਤੀਸਗੜ੍ਹ ਵਿੱਚ ਮਹਿਲਾ ਮਾਓਵਾਦੀ ਮਾਰੀ ਗਈCurrent UpdatesApril 14, 2026 April 14, 2026 ਨਵੀਂ ਦਿੱਲੀ- ਪੁਲਿਸ ਨੇ ਦੱਸਿਆ ਕਿ ਸੋਮਵਾਰ ਨੂੰ ਛੱਤੀਸਗੜ੍ਹ ਦੇ ਕਾਂਕੇਰ ਜ਼ਿਲ੍ਹੇ ਵਿੱਚ ਸੁਰੱਖਿਆ ਕਰਮਚਾਰੀਆਂ ਨਾਲ ਹੋਏ ਮੁਕਾਬਲੇ ਵਿੱਚ 5 ਲੱਖ ਰੁਪਏ ਦਾ ਇਨਾਮੀ ਮਹਿਲਾ...
ਖਾਸ ਖ਼ਬਰਪੰਜਾਬਰਾਸ਼ਟਰੀਕਿਸਾਨ ਯੂਨੀਅਨਾਂ ਵੱਲੋਂ ਕਣਕ ਦੀ ਖਰੀਦ ਵਿੱਚ ਦੇਰੀ ਵਿਰੁੱਧ ਪ੍ਰਦਰਸ਼ਨ ਦੀ ਚਿਤਾਵਨੀCurrent UpdatesApril 14, 2026 April 14, 2026 ਅੰਮ੍ਰਿਤਸਰ- ਕਿਸਾਨ ਮਜ਼ਦੂਰ ਮੋਰਚਾ (KMM) ਦੇ ਆਗੂਆਂ ਨੇ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨੂੰ ਸੁਚਾਰੂ ਬਣਾਉਣ ਲਈ ਤੁਰੰਤ ਕਦਮ ਨਾ ਚੁੱਕੇ ਜਾਣ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਮਾਪਦੰਡਾਂ ਕਾਰਨ ਕਣਕ ਦੀ ਖ਼ਰੀਦ ਪ੍ਰਭਾਵਿਤCurrent UpdatesApril 14, 2026 April 14, 2026 ਪਟਿਆਲਾ- ਪੰਜਾਬ ਵਿੱਚ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਪਿਛਲੇ ਦਿਨਾਂ ਤੋਂ ਕਣਕ ਦੀ ਖ਼ਰੀਦ ਬੰਦ ਕੀਤੀ ਹੋਣ ਕਾਰਨ ਜ਼ਿਲ੍ਹੇ ਦੀਆਂ ਲਗਪਗ ਸਾਰੀਆਂ ਅਨਾਜ ਮੰਡੀਆਂ ’ਚ ਕਣਕ...