ਖਾਸ ਖ਼ਬਰਰਾਸ਼ਟਰੀਅਸਾਮ ’ਚ 5.1 ਤੀਬਰਤਾ ਦਾ ਜ਼ਬਰਦਸਤ ਭੂਚਾਲ; ਦੋ ਲੋਕ ਜ਼ਖਮੀCurrent UpdatesJanuary 5, 2026 January 5, 2026 ਗੁਹਾਟੀ- ਅੱਜ ਤੜਕੇ ਮੱਧ ਅਸਾਮ ਵਿੱਚ 5.1 ਤੀਬਰਤਾ ਦੇ ਭੂਚਾਲ ਕਾਰਨ ਦੋ ਵਿਅਕਤੀ ਜ਼ਖ਼ਮੀ ਹੋ ਗਏ ਅਤੇ ਕਈ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ। ਅਧਿਕਾਰੀਆਂ ਅਨੁਸਾਰ ਇਹ...
ਖਾਸ ਖ਼ਬਰਪੰਜਾਬਰਾਸ਼ਟਰੀਓਮਾਨ ਵਿੱਚ ਫਸੀਆਂ ਪੰਜਾਬ ਦੀਆਂ ਪੰਜ ਲੜਕੀਆਂ ਦੀ ਸੁਰੱਖਿਅਤ ਵਾਪਸੀCurrent UpdatesJanuary 5, 2026 January 5, 2026 ਜਲੰਧਰ- ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਓਮਾਨ ਵਿੱਚ ਫਸੀਆਂ ਪੰਜ ਪੰਜਾਬੀ ਲੜਕੀਆਂ ਨੂੰ ਸੁਰੱਖਿਅਤ ਭਾਰਤ ਵਾਪਸ ਲਿਆਂਦਾ ਗਿਆ ਹੈ। ਇਨ੍ਹਾਂ...
ਖਾਸ ਖ਼ਬਰਰਾਸ਼ਟਰੀਉੱਤਰ ਪ੍ਰਦੇਸ਼ ਪੁਲੀਸ ਭਰਤੀ: ਉਮਰ ਸੀਮਾ ’ਚ ਮਿਲੀ 3 ਸਾਲ ਦੀ ਛੋਟCurrent UpdatesJanuary 5, 2026January 5, 2026 January 5, 2026January 5, 2026 ਲਖਨਊ- ਉੱਤਰ ਪ੍ਰਦੇਸ਼ ਸਰਕਾਰ ਨੇ ਪੁਲੀਸ ਭਰਤੀ ਦੀ ਤਿਆਰੀ ਕਰ ਰਹੇ ਲੱਖਾਂ ਨੌਜਵਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਸਿੱਧੀ ਭਰਤੀ-2025 ਲਈ ਵੱਧ ਤੋਂ ਵੱਧ ਉਮਰ ਸੀਮਾ...
ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ ਨੂੰ ਅਜਮੇਰ ਸ਼ਰੀਫ ਦਰਗਾਹ ’ਤੇ ‘ਚਾਦਰ’ ਚੜ੍ਹਾਉਣ ਤੋਂ ਰੋਕਣ ਮੰਗ ਕਰਦੀ ਪਟੀਸ਼ਨ ਖਾਰਜCurrent UpdatesJanuary 5, 2026 January 5, 2026 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਜਮੇਰ ਸ਼ਰੀਫ ਦਰਗਾਹ ‘ਤੇ...
ਖਾਸ ਖ਼ਬਰਪੰਜਾਬਰਾਸ਼ਟਰੀਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਕਾਲ ਤਖਤ ਅੱਗੇ ਪੇਸ਼Current UpdatesJanuary 5, 2026 January 5, 2026 ਅੰਮ੍ਰਿਤਸਰ- ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਦ ਆਖਿਆ ਕਿ ਉਹ ਆਪਣੇ ਵਿਭਾਗ ਵਿੱਚ ਕੋਈ ਗੁਰਸਿੱਖ...
ਖਾਸ ਖ਼ਬਰਪੰਜਾਬਰਾਸ਼ਟਰੀਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਸਕੱਤਰੇਤ ਵਿਖੇ ਤਲਬCurrent UpdatesJanuary 5, 2026 January 5, 2026 ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ...
ਖਾਸ ਖ਼ਬਰਪੰਜਾਬਰਾਸ਼ਟਰੀਚੋਰੀ ਦੇ 100 ਤੋਂ ਵਧੇਰੇ ਮੋਟਰ ਸਾਈਕਲ ਬਰਾਮਦCurrent UpdatesJanuary 4, 2026 January 4, 2026 ਦੋਰਾਹਾ- ਇਥੇ ਨਹਿਰ ਨੇੜੇ ਬਣੇ ਇਕ ਗੁਦਾਮ ’ਤੇ ਪੁਲੀਸ ਨੇ ਛਾਪਾ ਮਾਰ ਕੇ 100 ਤੋਂ ਵਧੇਰੇ ਮੋਟਰ ਸਾਈਕਲ ਅਤੇ ਹੋਰ ਵਹੀਕਲਾਂ ਦੇ ਪੁਰਜ਼ੇ ਬਰਾਮਦ ਕਰਕੇ...
ਖਾਸ ਖ਼ਬਰਪੰਜਾਬਰਾਸ਼ਟਰੀਲਾਪਤਾ ਸਰੂਪ ਮਾਮਲੇ ’ਚ ਸਿਟ ਵੱਲੋਂ 15 ਥਾਈਂ ਛਾਪੇCurrent UpdatesJanuary 4, 2026 January 4, 2026 ਅੰਮ੍ਰਿਤਸਰ- ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਲਾਪਤਾ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਅੱਜ ਵੱਡੀ ਕਾਰਵਾਈ ਕਰਦਿਆਂ ਚੰਡੀਗੜ੍ਹ,...
ਖਾਸ ਖ਼ਬਰਪੰਜਾਬਰਾਸ਼ਟਰੀਭਿੰਡਰ ਖੁਰਦ ’ਚ ਕਾਂਗਰਸ ਵਰਕਰ ਦੀ ਗੋਲੀਆਂ ਮਾਰ ਕੇ ਹੱਤਿਆCurrent UpdatesJanuary 4, 2026 January 4, 2026 ਧਰਮਕੋਟ- ਇਥੋਂ ਨੇੜਲੇ ਪਿੰਡ ਭਿੰਡਰ ਖੁਰਦ ਵਿੱਚ ਅੱਜ ਸਵੇਰੇ ਕਰੀਬ ਸੱਤ ਵਜੇ ਕਾਰ ਸਵਾਰ ਹਮਲਾਵਰਾਂ ਨੇ ਕਾਂਗਰਸ ਵਰਕਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ; ਹਵਾਈ ਉਡਾਣਾਂ ਪ੍ਰਭਾਵਿਤCurrent UpdatesJanuary 4, 2026 January 4, 2026 ਚੰਡੀਗੜ੍ਹ- ਪੰਜਾਬ ਤੇ ਚੰਡੀਗੜ੍ਹ ਵਿਚ ਅੱਜ ਸਵੇਰ ਵੇਲੇ ਸੰਘਣੀ ਧੁੰਦ ਪਈ ਜਿਸ ਕਾਰਨ ਆਮ ਜਨ ਜੀਵਨ ਪ੍ਰਭਾਵਿਤ ਹੋਇਆ। ਟਰਾਈਸਿਟੀ ਤੇ ਹੋਰ ਨੇੜਲੇ ਖੇਤਰਾਂ ਵਿਚ ਅੱਜ...