ਖਾਸ ਖ਼ਬਰਪੰਜਾਬਰਾਸ਼ਟਰੀਚੋਰੀ ਦੇ 100 ਤੋਂ ਵਧੇਰੇ ਮੋਟਰ ਸਾਈਕਲ ਬਰਾਮਦCurrent UpdatesJanuary 4, 2026 January 4, 2026 ਦੋਰਾਹਾ- ਇਥੇ ਨਹਿਰ ਨੇੜੇ ਬਣੇ ਇਕ ਗੁਦਾਮ ’ਤੇ ਪੁਲੀਸ ਨੇ ਛਾਪਾ ਮਾਰ ਕੇ 100 ਤੋਂ ਵਧੇਰੇ ਮੋਟਰ ਸਾਈਕਲ ਅਤੇ ਹੋਰ ਵਹੀਕਲਾਂ ਦੇ ਪੁਰਜ਼ੇ ਬਰਾਮਦ ਕਰਕੇ...
ਖਾਸ ਖ਼ਬਰਪੰਜਾਬਰਾਸ਼ਟਰੀਲਾਪਤਾ ਸਰੂਪ ਮਾਮਲੇ ’ਚ ਸਿਟ ਵੱਲੋਂ 15 ਥਾਈਂ ਛਾਪੇCurrent UpdatesJanuary 4, 2026 January 4, 2026 ਅੰਮ੍ਰਿਤਸਰ- ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਲਾਪਤਾ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਅੱਜ ਵੱਡੀ ਕਾਰਵਾਈ ਕਰਦਿਆਂ ਚੰਡੀਗੜ੍ਹ,...
ਖਾਸ ਖ਼ਬਰਪੰਜਾਬਰਾਸ਼ਟਰੀਭਿੰਡਰ ਖੁਰਦ ’ਚ ਕਾਂਗਰਸ ਵਰਕਰ ਦੀ ਗੋਲੀਆਂ ਮਾਰ ਕੇ ਹੱਤਿਆCurrent UpdatesJanuary 4, 2026 January 4, 2026 ਧਰਮਕੋਟ- ਇਥੋਂ ਨੇੜਲੇ ਪਿੰਡ ਭਿੰਡਰ ਖੁਰਦ ਵਿੱਚ ਅੱਜ ਸਵੇਰੇ ਕਰੀਬ ਸੱਤ ਵਜੇ ਕਾਰ ਸਵਾਰ ਹਮਲਾਵਰਾਂ ਨੇ ਕਾਂਗਰਸ ਵਰਕਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ; ਹਵਾਈ ਉਡਾਣਾਂ ਪ੍ਰਭਾਵਿਤCurrent UpdatesJanuary 4, 2026 January 4, 2026 ਚੰਡੀਗੜ੍ਹ- ਪੰਜਾਬ ਤੇ ਚੰਡੀਗੜ੍ਹ ਵਿਚ ਅੱਜ ਸਵੇਰ ਵੇਲੇ ਸੰਘਣੀ ਧੁੰਦ ਪਈ ਜਿਸ ਕਾਰਨ ਆਮ ਜਨ ਜੀਵਨ ਪ੍ਰਭਾਵਿਤ ਹੋਇਆ। ਟਰਾਈਸਿਟੀ ਤੇ ਹੋਰ ਨੇੜਲੇ ਖੇਤਰਾਂ ਵਿਚ ਅੱਜ...
ਖਾਸ ਖ਼ਬਰਰਾਸ਼ਟਰੀਵਿਦੇਸ਼ ਮੰਤਰਾਲੇ ਵਲੋਂ ਭਾਰਤੀਆਂ ਨੂੰ ਵੈਨੇਜ਼ੁਏਲਾ ਦੀ ਯਾਤਰਾ ਨਾ ਕਰਨ ਦੀ ਸਲਾਹCurrent UpdatesJanuary 4, 2026 January 4, 2026 ਨਵੀਂ ਦਿੱਲੀ- ਦੇਸ਼ ਦੇ ਵਿਦੇਸ਼ ਮੰਤਰਾਲੇ ਨੇ ਭਾਰਤੀ ਨਾਗਰਿਕਾਂ ਨੂੰ ਦੱਖਣੀ ਅਮਰੀਕੀ ਦੇਸ਼ ਵੈਨਜ਼ੁਏਲਾ ’ਤੇ ਅਮਰੀਕਾ ਹਮਲੇ ਤੋਂ ਬਾਅਦ ਵਧ ਰਹੇ ਤਣਾਅ ਕਾਰਨ ਵੈਨਜ਼ੁਏਲਾ ਨਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਮਿੱਡਾ ਵਿੱਚ ਪਿਓ ਵੱਲੋਂ ਧੀ ਦਾ ਬੇਰਹਿਮੀ ਨਾਲ ਕਤਲCurrent UpdatesJanuary 4, 2026 January 4, 2026 ਚੰਡੀਗੜ੍ਹ- ਹਲਕਾ ਲੰਬੀ ਦੇ ਪਿੰਡ ਮਿੱਡਾ ਵਿਚ ਅੱਜ ਇੱਕ ਪਿਤਾ ਵੱਲੋਂ ਆਪਣੀ ਹੀ ਨੌਜਵਾਨ ਧੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਕਾਰਨ ਇਲਾਕੇ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀਅਦਾਕਾਰਾ ਸੋਨਮ ਬਾਜਵਾ ਵਿਵਾਦਾਂ ਵਿਚ ਘਿਰੀCurrent UpdatesJanuary 4, 2026 January 4, 2026 ਚੰਡੀਗੜ੍ਹ- ਪੰਜਾਬੀ ਫਿਲਮਾਂ ਦੀ ਅਦਾਕਾਰਾ ਸੋਨਮ ਬਾਜਵਾ ਨਵੇਂ ਸਾਲ ਦੇ ਜਸ਼ਨ ਦੌਰਾਨ ਪੇਸ਼ਕਾਰੀ ਦੇਣ ਦੇ ਢੰਗ ਕਾਰਨ ਵਿਵਾਦਾਂ ਵਿਚ ਘਿਰ ਗਈ ਹੈ। ਸੋਸ਼ਲ ਮੀਡੀਆ ’ਤੇ...
ਖਾਸ ਖ਼ਬਰਰਾਸ਼ਟਰੀਭਾਰਤ 2036 ਓਲੰਪਿਕ ਦੀ ਮੇਜ਼ਬਾਨੀ ਲਈ ਜ਼ੋਰ-ਸ਼ੋਰ ਨਾਲ ਤਿਆਰੀ ਕਰ ਰਿਹੈCurrent UpdatesJanuary 4, 2026 January 4, 2026 ਵਾਰਾਨਸੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਭਾਰਤ 2036 ਓਲੰਪਿਕ ਖੇਡਾਂ ਦੀ ਮੇਜ਼ਬਾਨੀ ਲਈ ਜ਼ੋਰ-ਸ਼ੋਰ ਨਾਲ ਤਿਆਰੀ ਕਰ ਰਿਹਾ ਹੈ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖਿਆ ਵਿਭਾਗ ਦੇ 606 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇCurrent UpdatesJanuary 3, 2026 January 3, 2026 ਚੰਡੀਗੜ੍ਹ: ਪੰਜਾਬ ਸਰਕਾਰ ਦੇ ‘ਮਿਸ਼ਨ ਰੋਜ਼ਗਾਰ’ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇੱਥੇ ਟੈਗੋਰ ਥੀਏਟਰ ਵਿਖੇ ਸਿੱਖਿਆ ਵਿਭਾਗ ਦੇ 606 ਉਮੀਦਵਾਰਾਂ ਨੂੰ ਨਿਯੁਕਤੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਲਾਪਤਾ ਸਰੂਪ ਮਾਮਲਾ: ਸਿੱਟ ਵੱਲੋਂ ਪੰਜਾਬ ਵਿੱਚ 15 ਥਾਵਾਂ ’ਤੇ ਛਾਪੇਮਾਰੀCurrent UpdatesJanuary 3, 2026 January 3, 2026 ਚੰਡੀਗੜ੍ਹ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਗਾਇਬ ਹੋਣ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਅੱਜ ਚੰਡੀਗੜ੍ਹ,...