January 3, 2026

#india

ਖਾਸ ਖ਼ਬਰਪੰਜਾਬਰਾਸ਼ਟਰੀ

ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼, ਦੋ ਤਸਕਰ ਹੈਰੋਇਨ ਤੇ ਹਥਿਆਰਾਂ ਸਣੇ ਕਾਬੂ

Current Updates
ਅੰਮ੍ਰਿਤਸਰ- ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇਕ ਖੁਫੀਆ ਜਾਣਕਾਰੀ ਦੇ ਅਧਾਰ ’ਤੇ ਕੀਤੀ ਕਾਰਵਾਈ ਦੌਰਾਨ ਸਰਹੱਦ ਪਾਰ ਪਾਕਿਸਤਾਨ ਨਾਲ ਜੁੜੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪੈਨਸਿਲਵੇਨੀਆ ’ਚ ਭਾਰਤੀ ਹੋਟਲ ਮਾਲਕ ਦੀ ਹੱਤਿਆ !

Current Updates
ਚੰਡੀਗੜ੍ਹ- ਭਾਰਤੀ ਮੂਲ ਦੇ 51 ਸਾਲਾ ਮੋਟਲ ਮਾਲਕ ‘ਰਾਕੇਸ਼ ਇਹਾਗਾਬਨ’ ਦੀ ਪੈਨਸਿਲਵੇਨੀਆ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ,ਜਦੋਂ ਉਹ ਰੌਲਾ ਰੱਪਾ ਸੁਣ ਆਪਣੇ...
ਖਾਸ ਖ਼ਬਰਰਾਸ਼ਟਰੀ

ਕਟਕ ਹਿੰਸਾ: ਵਿਸ਼ਵ ਹਿੰਦੂ ਪਰਿਸ਼ਦ ਦੀ ਰੈਲੀ ਮਗਰੋਂ ਮੁੜ ਤਣਾਅ

Current Updates
ਭੁਬਨੇਸ਼ਵਰ- ਦੁਰਗਾ ਮੂਰਤੀ ਜਲ ਪ੍ਰਵਾਹ ਕਰਨ ਦੌਰਾਨ ਦੋ ਦਿਨ ਪਹਿਲਾਂ ਦੋ ਧੜਿਆਂ ਵਿਚਾਲੇ ਹੋਈ ਹਿੰਸਾ ਮਗਰੋਂ ਅੱਜ ਤਾਜ਼ਾ ਘਟਨਾਵਾਂ ਕਾਰਨ ਮਾਹੌਲ ਮੁੜ ਤਣਾਅਪੂਰਨ ਬਣ ਗਿਆ।...
ਖਾਸ ਖ਼ਬਰਰਾਸ਼ਟਰੀ

ਜੈਪੁਰ ਦੇ ਸਵਾਈ ਮਾਨ ਸਿੰਘ ਹਸਪਤਾਲ ’ਚ ਅੱਗ ਲੱਗਣ ਨਾਲ 6 ਮਰੀਜ਼ਾਂ ਦੀ ਮੌਤ

Current Updates
ਜੈਪੁਰ- ਜੈਪੁਰ ਦੇ ਸਵਾਈ ਮਾਨ ਸਿੰਘ (SMS) ਹਸਪਤਾਲ ਵਿਚ ਅੇੈਤਵਾਰ ਦੇਰ ਰਾਤੀਂ ਟਰੌਮਾ ਸੈਂਟਰ ਦੀ ਦੂਜੀ ਮੰਜ਼ਿਲ ਵਿਚ ਲੱਗੀ ਅੱਗ ਨਾਲ 6 ਮਰੀਜ਼ਾਂ ਦੀ ਮੌਤ...
ਖਾਸ ਖ਼ਬਰਰਾਸ਼ਟਰੀ

ਰਾਜ ਸਭਾ ਜ਼ਿਮਨੀ ਚੋਣ: ‘ਆਪ’ ਨੇ ਰਾਜਿੰਦਰ ਗੁਪਤਾ ਨੂੰ ਉਮੀਦਵਾਰ ਐਲਾਨਿਆ

Current Updates
ਨਵੀਂ ਦਿੱਲੀ- ਆਮ ਆਦਮੀ ਪਾਰਟੀ ਨੇ ਅੱਜ ਪੰਜਾਬ ਵਿੱਚ ਹੋਣ ਵਾਲੀ ਰਾਜ ਸਭਾ ਜ਼ਿਮਨੀ ਚੋਣ ਲਈ ਉਦਯੋਗਪਤੀ ਰਾਜਿੰਦਰ ਗੁਪਤਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।...
ਖਾਸ ਖ਼ਬਰਰਾਸ਼ਟਰੀ

ਸ਼ੇਰਾਂਵਾਲੀ ਭਾਖੜਾ ਨਹਿਰ ਵਿੱਚ ਦੋ ਥਾਵਾਂ ’ਤੇ ਪਾੜ ਪਿਆ, 100 ਏਕੜ ਵਿੱਚ ਖੜੀ ਫ਼ਸਲ ਦਾ ਨੁਕਸਾਨ

Current Updates
ਨਵੀਂ ਦਿੱਲੀ- ਨਹਿਰਾਨਾ ਹੈੱਡ ਤੋਂ ਨਿਕਲਣ ਵਾਲੀ ਸ਼ੇਰਾਂਵਾਲੀ ਭਾਖੜਾ ਨਹਿਰ ਵਿਚ ਸੋਮਵਾਰ ਸਵੇਰੇ ਏਲਨਾਬਾਦ ਦੇ ਪਿੰਡਾਂ ਉਮੇਦਪੁਰਾ ਅਤੇ ਮਹਿਣਾ ਖੇੜਾ ਦੇ ਵਿਚਕਾਰ ਦੋ ਥਾਵਾਂ ’ਤੇ...
ਖਾਸ ਖ਼ਬਰਰਾਸ਼ਟਰੀ

‘ਸਿਟ’ ਕਰੇਗੀ ਜਾਂਚ; ‘ਭਾਜਪਾ ਸਰਕਾਰ ਦੀ ਨਾਕਾਮੀ’ ਖਿਲਾਫ਼ ਕਾਂਗਰਸ ਵੱਲੋਂ ਧਰਨਾ ਪ੍ਰਦਰਸ਼ਨ ਅੱਜ

Current Updates
ਮੱਧ ਪ੍ਰਦੇਸ਼- ਮੱਧ ਪ੍ਰਦੇਸ਼ ਪੁਲੀਸ ਨੇ ਛਿੰਦਵਾੜਾ ਵਿਚ ‘ਜ਼ਹਿਰੀਲੀ’ ਖੰਘ ਦੀ ਦਵਾਈ ਪੀਣ ਨਾਲ 14 ਬੱਚਿਆਂ ਦੀ ਮੌਤ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਡੈਮਾਂ ’ਚ ਪਾਣੀ ਘਟਿਆ, ਦਰਿਆਵਾਂ ’ਚ ਵਧਿਆ

Current Updates
ਚੰਡੀਗੜ੍ਹ- ਦਰਿਆਵਾਂ ’ਚ ਪਾਣੀ ਛੱਡਣ ਕਾਰਨ ਡੈਮਾਂ ’ਚ ਪਾਣੀ ਦਾ ਪੱਧਰ ਘੱਟ ਗਿਆ ਹੈ। ਸੋਮਵਾਰ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਜਿਸ ਦੇ ਮੱਦੇਨਜ਼ਰ...
ਖਾਸ ਖ਼ਬਰਰਾਸ਼ਟਰੀ

ਬਿਹਾਰ ਵਿਧਾਨ ਸਭਾ ਚੋਣਾਂ ਦੀ ਤਰੀਕ ਦਾ ਐਲਾਨ ਜਲਦੀ

Current Updates
ਬਿਹਾਰ-  ਮੁੱਖ ਚੋਣ ਕਮਿਸ਼ਨਰ (ਸੀ ਈ ਸੀ) ਗਿਆਨੇਸ਼ ਕੁਮਾਰ ਨੇ ਅੱਜ ਕਿਹਾ ਕਿ ਬਿਹਾਰ ਵਿਧਾਨ ਸਭਾ ਦਾ ਕਾਰਜਕਾਲ 22 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ...
ਖਾਸ ਖ਼ਬਰਰਾਸ਼ਟਰੀ

AI ਵਿਚ ਹੁਨਰ ਹੈ, ਪਰ ਕਲਾ ਨਹੀਂ…ਮਨੁੱਖੀ ਭਾਵਨਾਵਾਂ ਦੀ ਥਾਂ ਨਹੀਂ ਲੈ ਸਕਦਾ: ਚੇਤਨ ਭਗਤ

Current Updates
ਪੁਣੇ- ਉੱਘੇ ਲੇਖਕ ਚੇਤਨ ਭਗਤ ਨੇ ਇਨ੍ਹਾਂ ਫ਼ਿਕਰਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ (ਮਸਨੂਈ ਬੋਧਿਕਤਾ) ਅਤੇ ਏਆਈ-ਅਧਾਰਿਤ ਭਾਸ਼ਾ ਸੰਦ ਖਾਸ...