December 31, 2025

#punjab

ਖਾਸ ਖ਼ਬਰਪੰਜਾਬਰਾਸ਼ਟਰੀ

‘ਬਰਤਾਨਵੀ ਫੌਜ ਦੀ ਮਦਦ ਨਾਲ’ ਹੋਇਆ ਸੀ ਅਪਰੇਸ਼ਨ ਬਲਿਊ ਸਟਾਰ: ਭਾਜਪਾ MP ਦਾ ਦਾਅਵਾ

Current Updates
ਅੰਮ੍ਰਿਤਸਰ- ਭਾਜਪਾ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ (BJP MP Nishikant Dubey) ਨੇ ਸੋਮਵਾਰ ਨੂੰ ਕਾਂਗਰਸ ਪਾਰਟੀ ‘ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਉਭਾਰ ਲਈ ਜ਼ਿੰਮੇਵਾਰ ਹੋਣ...
ਖਾਸ ਖ਼ਬਰਪੰਜਾਬਰਾਸ਼ਟਰੀ

ਰੁੱਖ ਤੇ ਵਾਤਾਵਰਣ ਦੀਆਂ ਵੋਟਾਂ ਨਾ ਹੋਣ ਕਾਰਨ ਸਮੇਂ ਦੀਆਂ ਸਰਕਾਰਾਂ ਨੇ ਅਣਗੌਲਿਆ ਰੱਖਿਆ*

Current Updates
ਮੋਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੀਹੋਂ ਹਟਵਾਂ ਕਦਮ ਚੁੱਕਦਿਆਂ 145.26 ਕਰੋੜ...
ਖਾਸ ਖ਼ਬਰਪੰਜਾਬਰਾਸ਼ਟਰੀ

ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ

Current Updates
ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨਸ਼ੇ ਵੇਚ ਕੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਕਰਨ ਵਾਲਿਆਂ ਲਈ ਮਿਸਾਲੀ ਸਜ਼ਾ ਯਕੀਨੀ...
ਖਾਸ ਖ਼ਬਰਪੰਜਾਬਰਾਸ਼ਟਰੀ

ਮੂਸੇ ਵਾਲਾ ਕਤਲ ਕੇਸ ਦੇ ਸ਼ੂਟਰ ਰੂਪਾ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ, ਗੈਂਗਸਟਰ ਗਰੁੱਪ ਨੇ ਲਈ ਜ਼ਿੰਮੇਵਾਰੀ

Current Updates
ਅੰਮ੍ਰਿਤਸਰ- ਅੰਮ੍ਰਿਤਸਰ ਦੇ ਮਹਿਤਾ ਨੇੜੇ ਪਿੰਡ ਚੰਨਣ ਕੇ ਵਿਖੇ ਅੱਜ ਦਿਨ-ਦਿਹਾੜੇ ਇੱਕ 28 ਸਾਲਾ ਨੌਜਵਾਨ ਜੁਗਰਾਜ ਸਿੰਘ ਉਰਫ ਤੋਤਾ ਦੀ ਗੈਂਗ ਹਿੰਸਾ ਦੀ ਇੱਕ ਘਟਨਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਦੇ ਕਿਸਾਨਾਂ ਦੀ ਇੱਕ ਇੰਚ ਜ਼ਮੀਨ ਖੋਹਣ ਨਹੀਂ ਦਿਆਂਗੇ: ਜਾਖੜ

Current Updates
ਚੰਡੀਗੜ੍ਹ- ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ’ਚ ਲੈਂਡ ਪੂਲਿੰਗ ਨੀਤੀ ਤੋਂ ਪ੍ਰਭਾਵਿਤ ਲੁਧਿਆਣਾ ਜ਼ਿਲ੍ਹੇ ਦੇ ਕਿਸਾਨਾਂ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ...
ਖਾਸ ਖ਼ਬਰਪੰਜਾਬਰਾਸ਼ਟਰੀ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਵਿਜੀਲੈਂਸ ਰਿਮਾਂਡ ’ਚ ਚਾਰ ਦਿਨਾਂ ਦਾ ਵਾਧਾ

Current Updates
ਮੁਹਾਲੀ- ਮੁਹਾਲੀ ਕੋਰਟ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਵਿਜੀਲੈਂਸ ਰਿਮਾਂਡ ਵਿਚ ਚਾਰ ਦਿਨਾ ਦਾ ਵਾਧਾ ਕਰ ਦਿੱਤਾ ਹੈ। ਮਜੀਠੀਆ ਨੂੰ ਡਰੱਗ ਮਨੀ ਤੇ...
ਖਾਸ ਖ਼ਬਰਪੰਜਾਬਰਾਸ਼ਟਰੀ

ਅਜੋਕਾ ਮੋਬਾਇਲ ਯੁੱਗ ਅਤੇ ਬੱਚੇ

Current Updates
(ਅਧੁਨਿਕ ਸਮੇਂ ਦੀ ਹਕੀਕਤ) ਅੱਜ ਦਾ ਸਮਾਂ ਮੋਬਾਇਲ ਅਤੇ ਇੰਟਰਨੈੱਟ ਦਾ ਯੁੱਗ ਹੈ। ਟੈਕਨੋਲੋਜੀ ਨੇ ਜਿੱਥੇ ਜੀਵਨ ਨੂੰ ਆਸਾਨ ਅਤੇ ਤੇਜ਼ ਬਣਾਇਆ ਹੈ, ਉੱਥੇ ਇਸਦਾ...
ਖਾਸ ਖ਼ਬਰਚੰਡੀਗੜ੍ਹਪੰਜਾਬ

ਧੁਨ ਅਕੈਡਮੀ ਨੇ ਮਹਾਰਾਸ਼ਟਰ ‘ਚ ਕਰਵਾਇਆ ਸੰਗੀਤ ਸਮਾਰੋਹ

Current Updates
ਪਟਿਆਲਾ। ਪੂਰੇ ਦੇਸ਼ ਵਿੱਚ ਭਾਰਤੀ ਸੰਗੀਤ ਅਤੇ ਸਭਿਆਚਾਰ ਦੇ ਪ੍ਰਚਾਰ-ਪ੍ਰਸਾਰ ਵਿੱਚ ਜੁਟੀ ਪਟਿਆਲਾ ਦੀ ਸੰਗੀਤ ਸੰਸਥਾ ਧੁਨ ਅਕੈਡਮੀ ਆਫ਼ ਮਿਊਜ਼ਿਕ ਐਂਡ ਕਲਚਰ ਦੇ ਮਹਾਰਾਸ਼ਟਰ ਚੈਪਟਰ...
ਖਾਸ ਖ਼ਬਰਪੰਜਾਬਰਾਸ਼ਟਰੀ

ਮੁਹਾਲੀ: ਫੈਕਟਰੀ ’ਚ ਅੱਗ ਲੱਗਣ ਕਾਰਨ ਨੌ ਮਹੀਨਿਆਂ ਦੀ ਬੱਚੀ ਦੀ ਮੌਤ

Current Updates
ਮੁਹਾਲੀ- ਮੁਹਾਲੀ ਦੇ ਫੇਜ਼ ਪੰਜ ਦੇ ਸਨਅਤੀ ਖੇਤਰ ਵਿੱਚ ਪਲਾਟ ਨੰਬਰ ਡੀ-39 ਵਿਚ ਚੱਲਦੀ ਲੋਹੇ ਦੀ ਡਾਈ ਬਣਾਉਣ ਵਾਲੀ ਇੱਕ ਫੈਕਟਰੀ ਵਿੱਚ ਅੱਜ ਸਵੇਰੇ ਅਚਾਨਕ...
ਖਾਸ ਖ਼ਬਰਪੰਜਾਬਰਾਸ਼ਟਰੀ

ਪੁਲੀਸ ਅਤੇ ਬੀਐੱਸਐੱਫ ਦੇ ਸਾਂਝੇ ਅਪਰੇਸ਼ਨ ਦੌਰਾਨ 60 ਕਿੱਲੋ ਤੋਂ ਵੱਧ ਹੈਰੋਇਨ ਬਰਾਮਦ

Current Updates
ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਬੀਐੱਸਐੱਫ ਅਤੇ ਰਾਜਸਥਾਨ ਪੁਲੀਸ ਦੇ ਨਾਲ ਇੱਕ ਸਾਂਝੇ ਆਪਰੇਸ਼ਨ ਦੌਰਾਨ 60 ਕਿਲੋ ਤੋਂ ਵੱਧ ਹੈਰਇਨ ਬਰਾਮਦ ਕੀਤੀ ਹੈ। ਇਸ ਕਾਰਵਾਈ...