ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ
ਬਠਿੰਡਾ: ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰ ਕੇ ਨਸ਼ਿਆਂ ਵਿਰੁੱਧ ਜੰਗ ਨੂੰ ਸਿਖ਼ਰ ਉੱਤੇ ਲੈ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...
