ਖਾਸ ਖ਼ਬਰਰਾਸ਼ਟਰੀਵਿਦੇਸ਼ ਮੰਤਰਾਲੇ ਵਲੋਂ ਭਾਰਤੀਆਂ ਨੂੰ ਵੈਨੇਜ਼ੁਏਲਾ ਦੀ ਯਾਤਰਾ ਨਾ ਕਰਨ ਦੀ ਸਲਾਹCurrent UpdatesJanuary 4, 2026 January 4, 2026 ਨਵੀਂ ਦਿੱਲੀ- ਦੇਸ਼ ਦੇ ਵਿਦੇਸ਼ ਮੰਤਰਾਲੇ ਨੇ ਭਾਰਤੀ ਨਾਗਰਿਕਾਂ ਨੂੰ ਦੱਖਣੀ ਅਮਰੀਕੀ ਦੇਸ਼ ਵੈਨਜ਼ੁਏਲਾ ’ਤੇ ਅਮਰੀਕਾ ਹਮਲੇ ਤੋਂ ਬਾਅਦ ਵਧ ਰਹੇ ਤਣਾਅ ਕਾਰਨ ਵੈਨਜ਼ੁਏਲਾ ਨਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਮਿੱਡਾ ਵਿੱਚ ਪਿਓ ਵੱਲੋਂ ਧੀ ਦਾ ਬੇਰਹਿਮੀ ਨਾਲ ਕਤਲCurrent UpdatesJanuary 4, 2026 January 4, 2026 ਚੰਡੀਗੜ੍ਹ- ਹਲਕਾ ਲੰਬੀ ਦੇ ਪਿੰਡ ਮਿੱਡਾ ਵਿਚ ਅੱਜ ਇੱਕ ਪਿਤਾ ਵੱਲੋਂ ਆਪਣੀ ਹੀ ਨੌਜਵਾਨ ਧੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਕਾਰਨ ਇਲਾਕੇ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀਅਦਾਕਾਰਾ ਸੋਨਮ ਬਾਜਵਾ ਵਿਵਾਦਾਂ ਵਿਚ ਘਿਰੀCurrent UpdatesJanuary 4, 2026 January 4, 2026 ਚੰਡੀਗੜ੍ਹ- ਪੰਜਾਬੀ ਫਿਲਮਾਂ ਦੀ ਅਦਾਕਾਰਾ ਸੋਨਮ ਬਾਜਵਾ ਨਵੇਂ ਸਾਲ ਦੇ ਜਸ਼ਨ ਦੌਰਾਨ ਪੇਸ਼ਕਾਰੀ ਦੇਣ ਦੇ ਢੰਗ ਕਾਰਨ ਵਿਵਾਦਾਂ ਵਿਚ ਘਿਰ ਗਈ ਹੈ। ਸੋਸ਼ਲ ਮੀਡੀਆ ’ਤੇ...
ਖਾਸ ਖ਼ਬਰਰਾਸ਼ਟਰੀਭਾਰਤ 2036 ਓਲੰਪਿਕ ਦੀ ਮੇਜ਼ਬਾਨੀ ਲਈ ਜ਼ੋਰ-ਸ਼ੋਰ ਨਾਲ ਤਿਆਰੀ ਕਰ ਰਿਹੈCurrent UpdatesJanuary 4, 2026 January 4, 2026 ਵਾਰਾਨਸੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਭਾਰਤ 2036 ਓਲੰਪਿਕ ਖੇਡਾਂ ਦੀ ਮੇਜ਼ਬਾਨੀ ਲਈ ਜ਼ੋਰ-ਸ਼ੋਰ ਨਾਲ ਤਿਆਰੀ ਕਰ ਰਿਹਾ ਹੈ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖਿਆ ਵਿਭਾਗ ਦੇ 606 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇCurrent UpdatesJanuary 3, 2026 January 3, 2026 ਚੰਡੀਗੜ੍ਹ: ਪੰਜਾਬ ਸਰਕਾਰ ਦੇ ‘ਮਿਸ਼ਨ ਰੋਜ਼ਗਾਰ’ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇੱਥੇ ਟੈਗੋਰ ਥੀਏਟਰ ਵਿਖੇ ਸਿੱਖਿਆ ਵਿਭਾਗ ਦੇ 606 ਉਮੀਦਵਾਰਾਂ ਨੂੰ ਨਿਯੁਕਤੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਲਾਪਤਾ ਸਰੂਪ ਮਾਮਲਾ: ਸਿੱਟ ਵੱਲੋਂ ਪੰਜਾਬ ਵਿੱਚ 15 ਥਾਵਾਂ ’ਤੇ ਛਾਪੇਮਾਰੀCurrent UpdatesJanuary 3, 2026 January 3, 2026 ਚੰਡੀਗੜ੍ਹ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਗਾਇਬ ਹੋਣ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ ਅੱਜ ਚੰਡੀਗੜ੍ਹ,...
ਖਾਸ ਖ਼ਬਰਪੰਜਾਬਰਾਸ਼ਟਰੀਮੋਗਾ ਦੇ ਕਾਰੋਬਾਰੀ ਨਾਲ 8.5 ਲੱਖ ਦੀ ਸਾਈਬਰ ਠੱਗੀCurrent UpdatesJanuary 3, 2026 January 3, 2026 ਮੋਗਾ- ਮੋਗਾ ਦੇ ਬਾਘਾਪੁਰਾਣਾ ਇਲਾਕੇ ਵਿੱਚ ਇੱਕ ਕਾਰੋਬਾਰੀ ਨਾਲ 8.5 ਲੱਖ ਰੁਪਏ ਦੀ ਵੱਡੀ ਸਾਈਬਰ ਠੱਗੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਰੋਹਿਤ ਮਿੱਤਲ...
ਖਾਸ ਖ਼ਬਰਪੰਜਾਬਰਾਸ਼ਟਰੀਲਾਪਤਾ ਸਰੂਪ ਮਾਮਲਾ: ਸਿੱਟ ਵੱਲੋਂ ਕਾਹਲਵਾਂ ਵਿਚ ਛਾਪਾCurrent UpdatesJanuary 3, 2026 January 3, 2026 ਸ੍ਰੀ ਗੋਇੰਦਵਾਲ ਸਾਹਿਬ- ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸ਼ਨਿਚਰਵਾਰ ਨੂੰ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਕਾਹਲਵਾਂ ਵਿੱਚ ਛਾਪਾ ਮਾਰਿਆ ਤਾਂ ਕਿ ਗੁਰਦੁਆਰਾ ਅੰਗੀਠਾ ਸਾਹਿਬ ਦੇ...
ਖਾਸ ਖ਼ਬਰਖੇਡਾਂਰਾਸ਼ਟਰੀਸ਼੍ਰੇਅਸ ਅਈਅਰ ਤੇ ਮੁਹੰਮਦ ਸਿਰਾਜ ਦੀ ਭਾਰਤੀ ਟੀਮ ਵਿੱਚ ਵਾਪਸੀCurrent UpdatesJanuary 3, 2026 January 3, 2026 ਨਵੀਂ ਦਿੱਲੀ- ਭਾਰਤ ਨੇ ਨਿਊਜ਼ੀਲੈਂਡ ਖ਼ਿਲਾਫ਼ ਇਕ ਦਿਨਾ ਮੈਚਾਂ ਲਈ ਆਪਣੀ 15 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ। ਭਾਰਤੀ ਟੀਮ ਵਿਚ ਸ਼ੁਭਮਨ ਗਿੱਲ ਦੀ...
ਖੇਡਾਂਰਾਸ਼ਟਰੀਪ੍ਰਯਾਗਰਾਜ ’ਚ ਮਾਘ ਮੇਲੇ ਦਾ ਆਗਾਜ਼: ਕੜਾਕੇ ਦੀ ਠੰਢ ’ਚ ਲੱਖਾਂ ਸ਼ਰਧਾਲੂਆਂ ਨੇ ਸੰਗਮ ’ਚ ਲਾਈ ਪਵਿੱਤਰ ਡੁਬਕੀCurrent UpdatesJanuary 3, 2026 January 3, 2026 ਪ੍ਰਯਾਗਰਾਜ- ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਸ਼ਨੀਵਾਰ ਨੂੰ ‘ਪੌਸ਼ ਪੂਰਨਿਮਾ’ ਦੇ ਸ਼ੁਭ ਮੌਕੇ ’ਤੇ ਮਾਘ ਮੇਲੇ ਦੀ ਸ਼ੁਰੂਆਤ ਹੋ ਗਈ, ਜਿੱਥੇ ਕੜਾਕੇ ਦੀ ਠੰਢ ਅਤੇ...