January 3, 2026

#india

ਖਾਸ ਖ਼ਬਰਰਾਸ਼ਟਰੀ

ਜੰਮੂ ਕਸ਼ਮੀਰ ਅਤੇ ਮਿਆਂਮਾਰ ’ਚ ਭੂਚਾਲ ਦੇ ਝਟਕੇ; ਰਿਕਟਰ ਪੈਮਾਨੇ ’ਤੇ ਤੀਬਰਤਾ 3.6

Current Updates
ਜੰਮੂ ਕਸ਼ਮੀਰ- ਜੰਮੂ ਕਸ਼ਮੀਰ ਦੇ ਡੋਡਾ ਵਿੱਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਪੈਮਾਨੇ ਤੇ ਤੀਬਰਤਾ 3.6 ਮਾਪੀ ਗਈ। ਇਹ ਜਾਣਕਾਰੀ...
ਖਾਸ ਖ਼ਬਰਰਾਸ਼ਟਰੀ

ਚੋਣ ਕਮਿਸ਼ਨ ਵੱਲੋਂ ਬਿਹਾਰ ਚੋਣਾਂ ਲਈ ਤਰੀਕਾਂ ਦਾ ਐਲਾਨ ਅੱਜ

Current Updates
ਨਵੀਂ ਦਿੱਲੀ- ਭਾਰਤੀ ਚੋਣ ਕਮਿਸ਼ਨ(ECI) ਵੱਲੋਂ ਬਿਹਾਰ ਚੋਣਾਂ ਬਾਰੇ ਤਰੀਕਾਂ ਦਾ ਐਲਾਨ ਅੱਜ ਕੀਤਾ ਜਾਵੇਗਾ। ਚੋਣ ਕਮਿਸ਼ਨ ਨੇ ਸ਼ਾਮੀਂ 4 ਵਜੇ ਪ੍ਰੈੱਸ ਕਾਨਫਰੰਸ ਸੱਦੀ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜ ਤਖ਼ਤ ਸਹਿਬਾਨ ਨੂੰ ਰੇਲ ਮਾਰਗ ਰਾਹੀਂ ਜੋੜਨ ਦਾ ਮੁੱਦਾ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਵਾਂਗੇ*

Current Updates
ਸ੍ਰੀ ਅਨੰਦਪੁਰ ਸਾਹਿਬ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਵਿੱਤਰ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਵਿੱਚ 18 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ...
ਖਾਸ ਖ਼ਬਰਪੰਜਾਬਰਾਸ਼ਟਰੀ

ਸੂਬੇ ਦੀ ਸ਼ਾਨਦਾਰ ਵਿਰਾਸਤ ਕਾਇਮ ਰੱਖਣ ਦੀ ਵਚਨਬੱਧਤਾ ਦੁਹਰਾਈ

Current Updates
ਸ੍ਰੀ ਆਨੰਦਪੁਰ ਸਾਹਿਬ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਨ ਸਿੱਖ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਨਾਮ ‘ਤੇ 20 ਕਰੋੜ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਮੋਦੀ ਇੱਕ ਸੰਪੂਰਨ ਸ਼ੋਅਸਟਾਪਰ, ਉਨ੍ਹਾਂ ਦਾ ਸ਼ਾਨਦਾਰ ਸਟਾਈਲ ਹੈ: ਕੰਗਨਾ ਰਣੌਤ

Current Updates
ਨਵੀਂ ਦਿੱਲੀ- ਅਦਾਕਾਰ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਨੇ ਇੱਕ ਸਵਾਲ ਦੇ ਜਵਾਬ ਵਿੱਚ ਮੋਦੀ ਨੂੰ ਸ਼ੋਅਸਟਾਪਰ ਅਤੇ ਸ਼ਾਨਦਾਰ ਸਟਾਈਲ ਵਾਲਾ ਵਿਅਕਤੀ ਕਿਹਾ ਹੈ। ਸਵਾਲ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਮਨੋਰੰਜਨ ਕਾਲੀਆ ਦੇ ਘਰ ’ਤੇ ਗ੍ਰੇਨੇਡ ਹਮਲਾ: NIA ਵੱਲੋਂ ਚਾਰ ਮੁਲਜ਼ਮਾਂ ਖਿਲਾਫ਼ ਚਾਰਜਸ਼ੀਟ ਦਾਇਰ

Current Updates
ਚੰਡੀਗੜ੍ਹ- ਕੌਮੀ ਜਾਂਚ ਏਜੰਸੀ (NIA) ਨੇ ਪੰਜਾਬ ਦੇ ਸਾਬਕਾ ਮੰੰਤਰੀ ਤੇ ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਉੱਤੇ ਹੋਏ ਗ੍ਰੇਨੇੇਡ ਹਮਲੇ ਦੇ ਮਾਮਲੇ ਵਿਚ ਚਾਰ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀ

ਸਰਪੰਚ ਦੇ ਪੁੱਤਰ ਦਾ ਕਤਲ ਮਾਮਲਾ: ਦੂਜੇ ਦਿਨ ਵੀ ਧਰਨਾ ਜਾਰੀ; ਸਿੱਧੂ ਮੂਸੇਵਾਲਾ ਦੇ ਪਿਤਾ ਵੀ ਪਹੁੰਚੇ

Current Updates
ਸ਼ਹਿਣਾ- ਕਸਬਾ ਸ਼ਹਿਣਾ ਦੀ ਸਾਬਕਾ ਸਰਪੰਚ ਮਲਕੀਤ ਕੌਰ ਕਲਕੱਤਾ ਦੇ ਪੁੱਤਰ ਸੁਖਵਿੰਦਰ ਸਿੰਘ ਕਲਕੱਤਾ ਦਾ ਕੱਲ ਹੋਏ ਕਤਲ ਦਾ ਮਾਮਲਾ ਤੇਜ਼ੀ ਨਾਲ ਗਰਮਾ ਰਿਹਾ ਹੈ...
ਖਾਸ ਖ਼ਬਰਰਾਸ਼ਟਰੀ

‘ਆਪ’ ਨੇ ਰਜਿੰਦਰ ਗੁਪਤਾ ਨੂੰ ਰਾਜ ਸਭਾ ਉਮੀਦਵਾਰ ਐਲਾਨਿਆ

Current Updates
ਨਵੀਂ ਦਿੱਲੀ- ਆਮ ਆਦਮੀ ਪਾਰਟੀ ਨੇ ਸਨਅਤਕਾਰ ਰਜਿੰਦਰ ਗੁਪਤਾ ਨੂੰ ਰਾਜ ਸਭਾ ਲਈ ਉਮੀਦਵਾਰ ਐਲਾਨ ਦਿੱਤਾ ਹੈ। ‘ਆਪ’ ਦੀ ਸੰਸਦੀ ਮਾਮਲਿਆਂ ਬਾਰੇ ਕਮੇਟੀ ਨੇ ਪੰਜਾਬ...
ਖਾਸ ਖ਼ਬਰਰਾਸ਼ਟਰੀ

ਏਅਰ ਇੰਡੀਆ ਦੀ ਅੰਮ੍ਰਿਤਸਰ-ਬਰਮਿੰਘਮ ਉਡਾਣ ਦੌਰਾਨ RAT ਅਮਲ ’ਚ ਆਇਆ, ਜਹਾਜ਼ ਦੀ ਸੁਰੱਖਿਅਤ ਲੈਂਡਿੰਗ

Current Updates
ਮੁੰਬਈ- ਏਅਰ ਇੰਡੀਆ ਦੀ ਅੰਮ੍ਰਿਤਸਰ ਤੋਂ ਬਰਮਿੰਘਮ ਜਾ ਰਹੀ ਉਡਾਣ ਦੇ ਅਮਲੇ ਨੇ ਦਾਅਵਾ ਕੀਤਾ ਹੈ ਕਿ 4 ਅਕਤੂਬਰ ਨੂੰ ਬਰਮਿੰਘਮ ਹਵਾਈ ਅੱਡੇ ’ਤੇ ਲੈਂਡ...
ਖਾਸ ਖ਼ਬਰਰਾਸ਼ਟਰੀ

ਸੁਰੱਖਿਆ ਬਲਾਂ ਦੀ ਗੋਲੀਬਾਰੀ ਨਾਲ ਹੋਈਆਂ ਚਾਰ ਮੌਤਾਂ ਦੀ ਨਿਰਪੱਖ ਨਿਆਂਇਕ ਜਾਂਚ ਹੋਵੇ: ਵਾਂਗਚੁਕ

Current Updates
ਰਾਜਸਥਾਨ- ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿੱਚ ਐੱਨਐੱਸਏ ਤਹਿਤ ਨਜ਼ਰਬੰਦ ਵਾਤਾਵਰਨ ਕਾਰਕੁਨ ਸੋਨਮ ਵਾਂਗਚੁਕ ਨੇ ਪਿਛਲੇ ਹਫ਼ਤੇ ਲੇਹ ਵਿੱਚ ਸੁਰੱਖਿਆ ਬਲਾਂ ਦੀ ਗੋਲੀਬਾਰੀ ਨਾਲ ਹੋਈ ਚਾਰ...