ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬੀ ਗਾਇਕ ਰਾਜਵੀਰ ਜਵੰਦਾ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀCurrent UpdatesSeptember 28, 2025 September 28, 2025 ਮੁਹਾਲੀ- ਪੰਜਾਬੀ ਗਾਇਕ ਰਾਜਵੀਰ ਜਵੰਦਾ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਏ ਹਨ। ਇਹ ਹਾਦਸਾ ਬੱਦੀ ਤੋਂ ਸ਼ਿਮਲਾ ਨੂੰ ਜਾਂਦੇ ਮਾਰਗ ਉੱਤੇ ਵਾਪਰਿਆ ਦੱਸਿਆ ਜਾ ਰਿਹਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਬੱਬਰ ਖਾਲਸਾ ਦੇ ਅਤਿਵਾਦੀ ਪਰਮਿੰਦਰ ਪਿੰਦੀ ਦੁਬਈ ਤੋਂ ਭਾਰਤ ਲਿਆਂਦਾCurrent UpdatesSeptember 27, 2025 September 27, 2025 ਚੰਡੀਗੜ੍ਹ- ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸ਼ਨਿਚਰਵਾਰ ਨੂੰ ਦੱਸਿਆ ਕਿ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਇੱਕ ਅਤਿਵਾਦੀ ਨੂੰ UAE ਤੋਂ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀਪੰਜਾਬੀ ਗਾਇਕ ਰਾਜਵੀਰ ਜਵੰਦਾ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀCurrent UpdatesSeptember 27, 2025 September 27, 2025 ਮੋਹਾਲੀ- ਪੰਜਾਬੀ ਗਾਇਕ ਰਾਜਵੀਰ ਜਵੰਦਾ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਏ ਹਨ। ਇਹ ਹਾਦਸਾ ਬੱਦੀ ਤੋਂ ਸ਼ਿਮਲਾ ਨੂੰ ਜਾਂਦੇ ਮਾਰਗ ਉੱਤੇ ਵਾਪਰਿਆ ਦੱਸਿਆ ਜਾ ਰਿਹਾ...
ਖਾਸ ਖ਼ਬਰਪੰਜਾਬਰਾਸ਼ਟਰੀ‘ਆਪ’ ਵਿਧਾਇਕ ਪਠਾਨਮਾਜਰਾ ਵੱਲੋਂ ਇੱਕ ਹੋਰ ਵੀਡੀਓ ਜਾਰੀCurrent UpdatesSeptember 27, 2025 September 27, 2025 ਪਟਿਆਲਾ- ਆਮ ਆਦਮੀ ਪਾਰਟੀ (ਆਪ) ਵੱਲੋਂ ਸਨੌਰ ਹਲਕੇ ਲਈ ਨਵੇਂ ਇੰਚਾਰਜ ਦੀ ਨਿਯੁਕਤੀ ਕੀਤੇ ਜਾਣ ਤੋਂ ਲਗਪਗ 10 ਦਿਨ ਬਾਅਦ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਕਸਬਿਆਂ ਅਤੇ ਸ਼ਹਿਰਾਂ ਵਿੱਚ ਚੱਲ ਰਹੇ ਸਫਾਈ, ਮੁਰੰਮਤ ਅਤੇ ਰਾਹਤ ਕਾਰਜਾਂ ਦਾ ਜਾਇਜ਼ਾCurrent UpdatesSeptember 27, 2025 September 27, 2025 ਸੰਕਟ ਦੀ ਘੜੀ ਵਿੱਚ ਲੋਕਾਂ ਦੀ ਸਹਾਇਤਾ ਕਰਨ ਲਈ ਜ਼ਿੰਮੇਵਾਰੀ ‘ਤੇ ਜ਼ੋਰ ਦਿੱਤਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹਾਈ ਕੋਰਟ ਨੇ ਕਪੂਰਥਲਾ ਪੁਲੀਸ ਨੂੰ ਪਾਈ ਝਾੜ, 50 ਹਜ਼ਾਰ ਦਾ ਜੁਰਮਾਨਾCurrent UpdatesSeptember 26, 2025September 26, 2025 September 26, 2025September 26, 2025 ਚੰਡੀਗੜ੍ਹ- ਇੱਕ ਅਪਰਾਧੀ ਐਲਾਨੇ ਗਏ ਵਿਅਕਤੀ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਲਈ ਛੇ ਸਾਲਾਂ ਤੋਂ ਵੱਧ ਸਮੇਂ ਤੱਕ ਯੋਗ ਕਦਮ ਚੁੱਕਣ ਵਿੱਚ ਪੰਜਾਬ ਪੁਲੀਸ...
ਖਾਸ ਖ਼ਬਰਪੰਜਾਬਰਾਸ਼ਟਰੀਬੀਮਾਰ ਮਾਂ ਨੂੰ ਮਿਲਣ ਲਈ ਭਾਈ ਹਵਾਰਾ ਨੂੰ ਪੈਰੋਲ ਦਿੱਤੀ ਜਾਵੇ: ਧਾਮੀCurrent UpdatesSeptember 26, 2025 September 26, 2025 ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੇਲ੍ਹ ਵਿਚ ਲੰਮੇ ਅਰਸੇ ਤੋਂ ਨਜ਼ਰਬੰਦ ਭਾਈ ਜਗਤਾਰ ਸਿੰਘ ਹਵਾਰਾ ਦੀ ਬੀਮਾਰ ਮਾਤਾ...
ਖਾਸ ਖ਼ਬਰਪੰਜਾਬਰਾਸ਼ਟਰੀਫਗਵਾੜਾ ਨੇੜੇ ਪੋਲਟਰੀ ਫਾਰਮ ’ਚੋਂ ਪਟਾਕਿਆਂ ਦਾ ਵੱਡਾ ਜ਼ਖੀਰਾ ਬਰਾਮਦ, ਤਿੰਨ ਗ੍ਰਿਫ਼ਤਾਰCurrent UpdatesSeptember 26, 2025 September 26, 2025 ਫਗਵਾੜਾ- ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਪੁੁਲੀਸ ਨੇ ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਇਕ ਵੱਡੀ ਕਾਰਵਾਈ ਵਿਚ ਵੀਰਵਾਰ ਦੇਰ ਰਾਤ ਫਗਵਾੜਾ ਨੇੜੇ ਪਿੰਡ ਮੇਹਲੀ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਵਿਧਾਨ ਸਭਾ ਵੱਲੋਂ ਹੜ੍ਹਾਂ ਦੌਰਾਨ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਸ਼ਰਧਾਂਜਲੀCurrent UpdatesSeptember 26, 2025 September 26, 2025 ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਆਪਣੀ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਸ਼ਰਧਾਂਜਲੀ ਭੇਟ...
ਖਾਸ ਖ਼ਬਰਪੰਜਾਬਰਾਸ਼ਟਰੀਸਰਹੱਦ ਪਾਰੋਂ ਹੈਰੋਇਨ ਅਤੇ ਹਥਿਆਰ ਤਸਕਰੀ ਦਾ ਪਰਦਾਫਾਸ਼Current UpdatesSeptember 25, 2025 September 25, 2025 ਅੰਮ੍ਰਿਤਸਰ- ਪੰਜਾਬ ਪੁਲੀਸ ਨੇ ਸਰਹੱਦ ਪਾਰੋਂ ਤਸਕਰੀ ਦਾ ਪਰਦਾਫਾਸ਼ ਕਰਦਿਆਂ ਚਾਰ ਕਿਲੋ ਹੈਰੋਇਨ ਸਣੇ ਛੇ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ...