July 31, 2026

#amanarora

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਬ-ਡਿਵੀਜ਼ਨਲ ਕੰਪਲੈਕਸ ਦਾ ਕੀਤਾ ਉਦਘਾਟਨ

Current Updates
ਤਲਵੰਡੀ ਸਾਬੋ: ਪਵਿੱਤਰ ਨਗਰੀ ਤਲਵੰਡੀ ਸਾਬੋ ਵਿਖੇ ਵੱਡਾ ਪ੍ਰਸ਼ਾਸਨਿਕ ਸੁਧਾਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਤਿ-ਆਧੁਨਿਕ ਸਬ-ਡਿਵੀਜ਼ਨਲ ਕੰਪਲੈਕਸ ਦਾ ਉਦਘਾਟਨ...
ਖਾਸ ਖ਼ਬਰਰਾਸ਼ਟਰੀ

ਅੱਜ ਹੋਵੇਗਾ ਆਸ਼ਾ ਭੌਸਲੇ ਦਾ ਅੰਤਿਮ ਸੰਸਕਾਰ

Current Updates
ਮੁੰਬਈ- ਉੱਘੀ ਗਾਇਕਾ ਆਸ਼ਾ ਭੌਸਲੇ ਦਾ ਅੰਤਿਮ ਸੰਸਕਾਰ ਸੋਮਵਾਰ ਸ਼ਾਮ ਨੂੰ ਮੁੰਬਈ ਦੇ ਸ਼ਿਵਾਜੀ ਪਾਰਕ ਵਿੱਚ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।ਆਪਣੀ ਵਿਲੱਖਣ ਆਵਾਜ਼ ਨਾਲ ਹਿੰਦੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਨੇ ਡੈਮਾਂ ਦੀ ਲਾਗਤ ਦਾ ਮੁੱਦਾ ਉਠਾਇਆ

Current Updates
ਚੰਡੀਗੜ੍ਹ-  ਪੰਜਾਬ ਸਰਕਾਰ ਨੇ ਡੈਮਾਂ ਦੀ ਉਸਾਰੀ ਦੇ ਮਾਮਲੇ ’ਚ ਜੰਮੂ ਕਸ਼ਮੀਰ ਵੱਲ 973 ਕਰੋੜ ਰੁਪਏ ਕੱਢੇ ਹਨ। ਪੰਜਾਬ ਨੇ ਜੰਮੂ ਕਸ਼ਮੀਰ ਤੋਂ ਰਣਜੀਤ ਸਾਗਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਵਿਧਾਨ ਸਭਾ ਵੱਲੋਂ ਬੇਅਦਬੀ ਵਿਰੋਧੀ ਕਾਨੂੰਨ ਸੋਧ ਬਿੱਲ ਪਾਸ

Current Updates
ਚੰਡੀਗੜ੍ਹ-  ਪੰਜਾਬ ਵਿਧਾਨ ਸਭਾ ਨੇ ਅੱਜ ਇੱਕ ਬੇਹੱਦ ਅਹਿਮ ਅਤੇ ਇਤਿਹਾਸਕ ਕਦਮ ਚੁੱਕਦਿਆਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ, 2026’ ਨੂੰ ਸਰਬਸੰਮਤੀ...
ਖਾਸ ਖ਼ਬਰਰਾਸ਼ਟਰੀ

ਦੋ ਘੰਟੇ ਲਈ ਬੰਦ ਰਹਿਣਗੀਆਂ ਇਹ ਮੁੱਖ ਸੜਕਾਂ, ਦੇਖੋ ਨਵਾਂ ਰੂਟ ਪਲਾਨ

Current Updates
ਪੰਚਕੂਲਾ- ਡਾ. ਭੀਮ ਰਾਓ ਰਾਮਜੀ ਅੰਬੇਡਕਰ ਜਯੰਤੀ ਦੇ ਸਬੰਧ ਵਿੱਚ ਮੰਗਲਵਾਰ ਨੂੰ ਕੱਢੀ ਜਾਣ ਵਾਲੀ ਮੈਰਾਥਨ ਕਾਰਨ ਪੰਚਕੂਲਾ ਦੀਆਂ ਕਈ ਸੜਕਾਂ ਸਵੇਰੇ ਛੇ ਵਜੇ ਤੋਂ...
ਖਾਸ ਖ਼ਬਰਰਾਸ਼ਟਰੀ

ਚੋਣਾਂ ਦੀ ਸਮਾਪਤੀ ਤਕ ਜੁਡੀਸ਼ੀਅਲ ਅਫ਼ਸਰਾਂ ਦੀ ਸੁਰੱਖਿਆ ਵਾਪਸ ਨਾ ਲਈ ਜਾਵੇ: ਸੁਪਰੀਮ ਕੋਰਟ

Current Updates
ਨਵੀਂ ਦਿੱਲੀ-  ਸੁਪਰੀਮ ਕੋਰਟ ਨੇ ਸੋਮਵਾਰ ਨੂੰ ਇਹ ਸਪੱਸ਼ਟ ਕੀਤਾ ਹੈ ਕਿ ਪੱਛਮੀ ਬੰਗਾਲ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ (SIR) ਵਿੱਚ ਲੱਗੇ ਜੁਡੀਸ਼ੀਅਲ...
ਖਾਸ ਖ਼ਬਰਪੰਜਾਬਰਾਸ਼ਟਰੀ

Navjot Singh Sidhu ਦੀ ਵਾਇਰਲ ਰੀਲ ਨੇ ਸਿਆਸੀ ਵਾਪਸੀ ਦੀ ਚਰਚਾ ਛੇੜੀ

Current Updates
ਅੰਮ੍ਰਿਤਸਰ- ਪੰਜਾਬ ਦੇ ਸਿਆਸੀ ਦ੍ਰਿਸ਼ ਵਿੱਚ ਇੱਕ ਲੰਬੀ ਅਤੇ ਸੋਚੀ-ਸਮਝੀ ਚੁੱਪ ਧਾਰਨ ਕਰਨ ਤੋਂ ਬਾਅਦ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ...
ਖਾਸ ਖ਼ਬਰਪੰਜਾਬਰਾਸ਼ਟਰੀ

Ferozepur ਨੇੜੇ ਸੱਤ ਕਿੱਲੋ ਹੈਰੋਇਨ ਤੇ ਡਰੋਨ ਬਰਾਮਦ

Current Updates
ਫਿਰੋਜ਼ਪੁਰ- ਇਥੋਂ ਨੇੜਲੇ ਪਿੰਡ ਕੋਹਾਲਾ ਦੇ ਖੇਤਾਂ ਵਿਚੋਂ ਇੱਕ ਡਰੋਨ ਅਤੇ ਹੈਰੋਇਨ ਮਿਲਣ ਦੀ ਸੂਚਨਾ ਮਿਲੀ ਹੈ। ਜਤਿੰਦਰ ਸਿੰਘ ਥਾਣਾ ਮੁਖੀ ਮੱਲਾਂਵਾਲਾ ਨੇ ਜਾਣਕਾਰੀ ਦਿੰਦਿਆਂ...
ਖਾਸ ਖ਼ਬਰਰਾਸ਼ਟਰੀ

ਪੰਜਾਬ ਦੀ ‘Aam Aadmi Pind Clinic ’ ਸਕੀਮ ’ਤੇ ਸਿਹਤ ਮਾਹਿਰਾਂ ਨੇ ਚੁੱਕੇ ਸਵਾਲ

Current Updates
ਮੋਗਾ- ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਪ੍ਰਾਇਮਰੀ ਸਿਹਤ ਸਹੂਲਤਾਂ ਦੇ ਵਿਸਤਾਰ ਲਈ ਸ਼ੁਰੂ ਕੀਤੀ ਗਈ ‘ਆਮ ਆਦਮੀ ਪਿੰਡ ਕਲੀਨਿਕ’ (AAPC) ਸਕੀਮ ਨੂੰ ਲੈ ਕੇ...
ਖਾਸ ਖ਼ਬਰਰਾਸ਼ਟਰੀ

Gujarat Titans ਨੇ ਲਖਨਊ ਸੁਪਰ ਜਾਇੰਟਸ ਨੂੰ 7 ਵਿਕਟਾਂ ਨਾਲ ਹਰਾਇਆ

Current Updates
ਲਖਨਊ-  ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਇੱਕ ਰੌਮਾਂਚਕ ਮੁਕਾਬਲੇ ਵਿੱਚ ਗੁਜਰਾਤ ਟਾਈਟਨਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 7 ਵਿਕਟਾਂ ਨਾਲ ਹਰਾ ਦਿੱਤਾ ਹੈ। ਲਖਨਊ ਦੀ...