July 31, 2026

#punjab

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਵੜਿੰਗ ਵੱਲੋਂ ਸੁਖਬੀਰ ਨੂੰ ਇਕੱਲੇ ਗਿੱਦੜਬਾਹਾ ਹਲਕੇ ਤੋਂ ਚੋਣ ਲੜਨ ਦੀ ਚੁਣੌਤੀ

Current Updates
ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸਿਆਸੀ ਮਾਹੌਲ ਨੂੰ ਭਖਾਉਂਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ’ਚ ਜ਼ਮੀਨੀ ਰਜਿਸਟਰੀ ਦੇ ਨਿਯਮ ਹੋਏ ਸਖ਼ਤ: ਹੁਣ ਬਿਨਾਂ ਡਿਜੀਟਲ ਤਸਦੀਕ ਨਹੀਂ ਹੋਵੇਗਾ ਕੋਈ ਰਜਿਸਟਰੀ

Current Updates
ਮੋਗਾ- ਪੰਜਾਬ ਸਰਕਾਰ ਨੇ ਜ਼ਮੀਨੀ ਸੌਦਿਆਂ ਵਿੱਚ ਹੁੰਦੀ ਧੋਖਾਧੜੀ ਅਤੇ ਜਾਅਲਸਾਜ਼ੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਨਵੇਂ ਸਖ਼ਤ ਨਿਯਮ ਲਾਗੂ ਕਰ ਦਿੱਤੇ ਹਨ। ਹੁਣ ਸੂਬੇ...
ਖਾਸ ਖ਼ਬਰਪੰਜਾਬਰਾਸ਼ਟਰੀ

ਪੁਲੀਸ ਨਾਲ ਮੁਕਾਬਲੇ ਦੌਰਾਨ ਦੋ ਮੁਲਜ਼ਮ ਜ਼ਖਮੀ

Current Updates
ਸ੍ਰੀ ਗੋਇੰਦਵਾਲ ਸਾਹਿਬ- ਫਤਿਹਾਬਾਦ ਦੇ ਨਜ਼ਦੀਕ ਗੋਇੰਦਵਾਲ ਸਾਹਿਬ ਪੁਲੀਸ ਅਤੇ ਬਦਮਾਸ਼ਾਂ ਵਿਚਕਾਰ ਹੋਈ ਗੋਲੀਬਾਰੀ ਦੌਰਾਨ ਦੋ ਮੁਲਜ਼ਮ ਜ਼ਖਮੀ ਹੋਏ ਹਨ। ਜਾਣਕਾਰੀ ਅਨੁਸਾਰ ਜਦੋਂ ਪੁਲੀਸ ਪਾਰਟੀ...
ਖਾਸ ਖ਼ਬਰਪੰਜਾਬਰਾਸ਼ਟਰੀ

ਓਮਾਨ ਵਿੱਚ ਫਸੀਆਂ ਪੰਜਾਬ ਦੀਆਂ ਪੰਜ ਲੜਕੀਆਂ ਦੀ ਸੁਰੱਖਿਅਤ ਵਾਪਸੀ

Current Updates
ਜਲੰਧਰ- ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਓਮਾਨ ਵਿੱਚ ਫਸੀਆਂ ਪੰਜ ਪੰਜਾਬੀ ਲੜਕੀਆਂ ਨੂੰ ਸੁਰੱਖਿਅਤ ਭਾਰਤ ਵਾਪਸ ਲਿਆਂਦਾ ਗਿਆ ਹੈ। ਇਨ੍ਹਾਂ...
ਖਾਸ ਖ਼ਬਰਪੰਜਾਬਰਾਸ਼ਟਰੀ

ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਕਾਲ ਤਖਤ ਅੱਗੇ ਪੇਸ਼

Current Updates
ਅੰਮ੍ਰਿਤਸਰ- ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਦ ਆਖਿਆ ਕਿ ਉਹ ਆਪਣੇ ਵਿਭਾਗ ਵਿੱਚ ਕੋਈ ਗੁਰਸਿੱਖ...
ਖਾਸ ਖ਼ਬਰਪੰਜਾਬਰਾਸ਼ਟਰੀ

ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਸਕੱਤਰੇਤ ਵਿਖੇ ਤਲਬ

Current Updates
ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ...
ਖਾਸ ਖ਼ਬਰਪੰਜਾਬਰਾਸ਼ਟਰੀ

ਚੋਰੀ ਦੇ 100 ਤੋਂ ਵਧੇਰੇ ਮੋਟਰ ਸਾਈਕਲ ਬਰਾਮਦ

Current Updates
ਦੋਰਾਹਾ- ਇਥੇ ਨਹਿਰ ਨੇੜੇ ਬਣੇ ਇਕ ਗੁਦਾਮ ’ਤੇ ਪੁਲੀਸ ਨੇ ਛਾਪਾ ਮਾਰ ਕੇ 100 ਤੋਂ ਵਧੇਰੇ ਮੋਟਰ ਸਾਈਕਲ ਅਤੇ ਹੋਰ ਵਹੀਕਲਾਂ ਦੇ ਪੁਰਜ਼ੇ ਬਰਾਮਦ ਕਰਕੇ...
ਖਾਸ ਖ਼ਬਰਪੰਜਾਬਰਾਸ਼ਟਰੀ

ਲਾਪਤਾ ਸਰੂਪ ਮਾਮਲੇ ’ਚ ਸਿਟ ਵੱਲੋਂ 15 ਥਾਈਂ ਛਾਪੇ

Current Updates
ਅੰਮ੍ਰਿਤਸਰ- ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਲਾਪਤਾ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਅੱਜ ਵੱਡੀ ਕਾਰਵਾਈ ਕਰਦਿਆਂ ਚੰਡੀਗੜ੍ਹ,...
ਖਾਸ ਖ਼ਬਰਪੰਜਾਬਰਾਸ਼ਟਰੀ

ਭਿੰਡਰ ਖੁਰਦ ’ਚ ਕਾਂਗਰਸ ਵਰਕਰ ਦੀ ਗੋਲੀਆਂ ਮਾਰ ਕੇ ਹੱਤਿਆ

Current Updates
ਧਰਮਕੋਟ- ਇਥੋਂ ਨੇੜਲੇ ਪਿੰਡ ਭਿੰਡਰ ਖੁਰਦ ਵਿੱਚ ਅੱਜ ਸਵੇਰੇ ਕਰੀਬ ਸੱਤ ਵਜੇ ਕਾਰ ਸਵਾਰ ਹਮਲਾਵਰਾਂ ਨੇ ਕਾਂਗਰਸ ਵਰਕਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ; ਹਵਾਈ ਉਡਾਣਾਂ ਪ੍ਰਭਾਵਿਤ

Current Updates
ਚੰਡੀਗੜ੍ਹ- ਪੰਜਾਬ ਤੇ ਚੰਡੀਗੜ੍ਹ ਵਿਚ ਅੱਜ ਸਵੇਰ ਵੇਲੇ ਸੰਘਣੀ ਧੁੰਦ ਪਈ ਜਿਸ ਕਾਰਨ ਆਮ ਜਨ ਜੀਵਨ ਪ੍ਰਭਾਵਿਤ ਹੋਇਆ। ਟਰਾਈਸਿਟੀ ਤੇ ਹੋਰ ਨੇੜਲੇ ਖੇਤਰਾਂ ਵਿਚ ਅੱਜ...