April 11, 2026

#punjabgovernment

ਖਾਸ ਖ਼ਬਰਪੰਜਾਬਰਾਸ਼ਟਰੀ

ਮੋਰਾਂਵਾਲੀ ’ਚ ਐੱਨਆਰਆਈ ਤੇ ਮਹਿਲਾ ਦਾ ਕਤਲ

Current Updates
ਗੜ੍ਹਸ਼ੰਕਰ- ਤਹਿਸੀਲ ਦੇ ਪਿੰਡ ਮੋਰਾਂਵਾਲੀ ਵਿੱਚ ਅੱਜ ਸਵੇਰੇ ਉਦੋਂ ਸਹਿਮ ਦਾ ਮਾਹੌਲ ਬਣ ਗਿਆ, ਜਦੋਂ ਇਕ ਐੱਨਆਰਆਈ ਅਤੇ ਘਰ ਦੀ ਦੇਖਭਾਲ ਕਰਨ ਵਾਲੀ ਮਹਿਲਾ ਦੀਆਂ...
ਖਾਸ ਖ਼ਬਰਪੰਜਾਬਰਾਸ਼ਟਰੀ

ਲੁਧਿਆਣਾ: ਲਵਾਰਿਸ ਲਿਫ਼ਾਫੇ ਨੇ ਪੁਲੀਸ ਤੇ ਲੋਕਾਂ ਨੂੰ ਪਾਈਆਂ ਭਾਜੜਾਂ

Current Updates
ਲੁਧਿਆਣਾ- ਸਨਅਤੀ ਸ਼ਹਿਰ ਦੇ ਬਸਤੀ ਜੋਧੇਵਾਲ ਇਲਾਕੇ ਵਿੱਚ ਬੀਤੀ ਦੇਰ ਰਾਤ ਇੱਕ ਨੀਲਾ ਲਿਫ਼ਾਫਾ ਮਿਲਣ ਤੋਂ ਬਾਅਦ ਪੁਲੀਸ ਤੇ ਲੋਕਾਂ ਵਿੱਚ ਭਾਜੜਾਂ ਪੈ ਗਈਆਂ। ਚਾਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਦਿਲਜੀਤ ਦੋਸਾਂਝ ਨੇ ਪਹਿਲਗਾਮ ਹਮਲੇ ਬਾਰੇ ਚੁੱਪੀ ਤੋੜੀ; ਭਾਰਤ-ਪਾਕਿ ਕ੍ਰਿਕਟ ਮੁਕਾਬਲਿਆਂ ’ਤੇ ਸਵਾਲ ਉਠਾਏ

Current Updates
ਚੰਡੀਗੜ੍ਹ- ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਪਹਿਲਗਾਮ ਦਹਿਸ਼ਤੀ ਹਮਲੇ ਦੇ ਹਵਾਲੇ ਨਾਲ ਆਪਣੀ ਫ਼ਿਲਮ ‘ਸਰਦਾਰਜੀ 3’ ਨਾਲ ਜੁੜੇ ਵਿਵਾਦ ਬਾਰੇ ਚੁੱਪੀ ਤੋੜੀ ਹੈ। ਦੋਸਾਂਝ...
ਖਾਸ ਖ਼ਬਰਪੰਜਾਬਰਾਸ਼ਟਰੀ

ਮੁਹਾਲੀ ਵਿੱਚ ਜਿਮ ਮਾਲਕ ’ਤੇ ਬਾਈਕ ਸਵਾਰਾਂ ਵੱਲੋਂ ਫਾਇਰਿੰਗ, ਹਾਲਤ ਗੰਭੀਰ

Current Updates
ਮੁਹਾਲੀ- ਮੁਹਾਲੀ ਦੇ ਫੇਜ਼ 2 ਦੇ ਇੱਕ ਜਿਮ ਮਾਲਕ ਉੱਤੇ ਅੱਜ ਸਵੇਰੇ 5 ਵਜੇ ਦੇ ਕਰੀਬ ਮੋਟਰਸਾਈਕਲ ਉੱਤੇ ਆਏ ਹਮਲਾਵਰਾਂ ਨੇ ਗੋਲੀਆਂ ਚਲਾਈਆਂ। ਵਿੱਕੀ ਨਾਮ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਸਰਕਾਰ ਦਰਿਆ ਵਿੱਚ ਫਿਰ ਮਾਈਨਿੰਗ ਸ਼ੁਰੂ ਕਰਨ ਲਈ ਕਾਹਲੀ

Current Updates
ਚਮਕੌਰ ਸਾਹਿਬ- ਚਮਕੌਰ ਸਾਹਿਬ ਮੋਰਚੇ ਦੇ ਆਗੂਆਂ ਅਤੇ ਹੋਰ ਵਾਤਾਵਰਣ ਪ੍ਰੇਮੀਆਂ ਨੇ ਪੰਜਾਬ ਸਰਕਾਰ ਵੱਲੋਂ ਪਿੰਡ ਦਾਊਦਪੁਰ ਤੇ ਫੱਸਿਆਂ ਵਿਖੇ ਫਿਰ ਮਾਈਨਿੰਗ ਸ਼ਰੂ ਕਰਨ ਲਈ...
ਖਾਸ ਖ਼ਬਰਪੰਜਾਬਰਾਸ਼ਟਰੀ

ਦਰਿਆ ਦੀ ਥਾਂ ਲੋਕਾਂ ਦੇ ਖੇਤਾਂ ਵਿੱਚ ਵਹਿਣ ਲੱਗਾ ਸਤਲੁਜ ਦਾ ਪਾਣੀ

Current Updates
ਲੁਧਿਆਣਾ- ਸੂਬੇ ਵਿੱਚ ਹੜ੍ਹਾਂ ਦਾ ਖ਼ਤਰਾ ਭਾਵੇਂ ਖਤਮ ਹੋ ਗਿਆ ਹੈ, ਪਰ ਲੁਧਿਆਣਾ ਦੇ ਪਿੰਡ ਸਸਰਾਲੀ ਦੇ ਲੋਕ ਅਜੇ ਵੀ ਚੈਨ ਦੀ ਨੀਂਦ ਨਹੀਂ ਸੌਂ...
ਖਾਸ ਖ਼ਬਰਪੰਜਾਬਰਾਸ਼ਟਰੀ

ਦੁਕਾਨਾਂ ਵਿੱਚ ਜਾ ਵੜਿਆ ਟਰਾਲਾ, ਜਾਨੀ ਨੁਕਸਾਨ ਤੋਂ ਬਚਾਅ

Current Updates
ਨਾਭਾ- ਅੱਜ ਤੜਕਸਾਰ 4 ਵਜੇ ਦੇ ਕਰੀਬ ਵਾਪਰੇ ਹਾਦਸੇ ਦੌਰਾਨ ਇੱਕ ਟਰਾਲਾ ਸਟੇਟ ਹਾਈਵੇ ’ਤੇ ਪਿੰਡ ਸਥਿਤ ਪਿੰਡ ਬੌੜਾਂ ਦੀਆਂ ਕੁਝ ਦੁਕਾਨਾਂ ਵਿੱਚ ਜਾ ਵੜਿਆ,...
Hindi Newsਖਾਸ ਖ਼ਬਰਪੰਜਾਬਰਾਸ਼ਟਰੀ

विकीमीडियन नितेश गिल का सम्मान

Current Updates
अंतर्राष्ट्रीय स्तर पर किया भारत का नाम रौशन पटियाला- इंटरनेट के डिजिटल प्लेटफॉर्म पर पंजाबी भाषा के प्रचार, प्रसार और विकास में बड़ा योगदान देने...
ਖਾਸ ਖ਼ਬਰਪੰਜਾਬਰਾਸ਼ਟਰੀ

ਵਿਕੀਮੀਡੀਅਨ ਨਿਤੇਸ਼ ਗਿੱਲ ਦਾ ਸਨਮਾਨ

Current Updates
ਅੰਤਰਰਾਸ਼ਟਰੀ ਪੱਧਰ ਤੇ ਕੀਤਾ ਭਾਰਤ ਦਾ ਨਾਮ ਰੌਸ਼ਨ ਪਟਿਆਲਾ- ਇੰਟਰਨੈੱਟ ਦੇ ਡਿਜੀਟਲ ਪਲੇਟਫ਼ਾਰਮ ‘ਤੇ ਪੰਜਾਬੀ ਭਾਸ਼ਾ ਦੇ ਪ੍ਰਚਾਰ, ਪ੍ਰਸਾਰ ਅਤੇ ਵਿਕਾਸ ਲਈ ਵੱਡਾ ਯੋਗਦਾਨ ਪਾਉਣ...
ਖਾਸ ਖ਼ਬਰਪੰਜਾਬਰਾਸ਼ਟਰੀ

ਰਵਨੀਤ ਬਿੱਟੂ ਦੇ ਨਾਮ ‘ਤੇ ਨੰਗਲ ਕਾਂਗਰਸ ਦਫਤਰ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ

Current Updates
ਰੋਪੜ- ਇੱਥੋਂ ਦਾ ਕਾਂਗਰਸ ਦਫਤਰ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਨਾਮ ’ਤੇ ਰਜਿਸਟਰਡ ਹੋਣ ਬਾਰੇ ਸਾਹਮਣੇ ਆਉਣ ਤੋਂ ਬਾਅਦ ਨੰਗਲ  ਵਿੱਚ ਇੱਕ...