ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਦੇ ਸਰਕਾਰੀ ਦਫ਼ਤਰਾਂ ਨੂੰ ਲੱਗਣਗੇ ਤਾਲੇ ! 5 ਦਿਨ ਨਹੀਂ ਹੋਣਗੇ ਕੰਮ, ਜਾਣੋ ਵਜ੍ਹਾCurrent UpdatesNovember 4, 2026 November 4, 2026 ਸ੍ਰੀ ਮੁਕਤਸਰ ਸਾਹਿਬ- ਡਿਪਟੀ ਕਮਿਸ਼ਨਰ ਅਤੇ ਹੋਰ ਦਫ਼ਤਰਾਂ ਦੇ ਮਨਿਸਟਰੀਅਲ ਕਾਮਿਆਂ ਵੱਲੋਂ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੂਹਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿੱਤ ਮੰਤਰੀ...
ਖਾਸ ਖ਼ਬਰਪੰਜਾਬਰਾਸ਼ਟਰੀਵੱਖ-ਵੱਖ ਮਾਮਲਿਆਂ ਵਿੱਚ 23.5 ਕਿਲੋ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰCurrent UpdatesNovember 4, 2026 November 4, 2026 ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਪਿਛਲੇ 24 ਘੰਟਿਆਂ ਦੌਰਾਨ ਸਰਹੱਦੀ ਪੱਟੀ ਵਿੱਚ ਤਿੰਨ ਵੱਖ-ਵੱਖ ਕਾਰਵਾਈਆਂ ਕਰਦਿਆਂ ਚਾਰ ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ...
ਖਾਸ ਖ਼ਬਰਰਾਸ਼ਟਰੀਤਿਉਹਾਰਾਂ ਦੌਰਾਨ ਮਹਿੰਗੀ ਹੋਈ ਖੰਡ ! ਜਾਣੋ ਪ੍ਰਚੂਨ ਰੇਟCurrent UpdatesNovember 4, 2026 November 4, 2026 ਨਵੀਂ ਦਿੱਲੀ- ਤਿਉਹਾਰੀ ਸੀਜ਼ਨ ਦੌਰਾਨ ਘੱਟ ਸਪਲਾਈ ਨੂੰ ਸੁਚਾਰੂ ਬਣਾਉਣ ਲਈ ਸਰਕਾਰ ਵੱਲੋਂ ਚੁੱਕੇ ਜਾ ਰਹੇ ਕਦਮਾਂ ਦੇ ਬਾਵਜੂਦ, ਪਿਛਲੇ ਇੱਕ ਮਹੀਨੇ ਵਿੱਚ ਪ੍ਰਚੂਨ (ਰਿਟੇਲ)...
ਖਾਸ ਖ਼ਬਰਪੰਜਾਬਰਾਸ਼ਟਰੀਮਾਨਸਾ ਵਿਖੇ ਸੀਬੀਆਈ ਵੱਲੋਂ ਅਸ਼ਵਨੀ ਕੁਮਾਰ ਦੀ ਢਾਹੀ ਦੁਕਾਨ ਦੇ ਮਲਬੇ ਦੀ ਤਲਾਸ਼ੀCurrent UpdatesNovember 4, 2026 November 4, 2026 ਮਾਨਸਾ- ਮਾਨਸਾ ਵਿੱਚ ਸੀਬੀਆਈ ਟੀਮ ਵੱਲੋਂ ਅਸ਼ਵਨੀ ਕੁਮਾਰ ਦੀ ਦੁਕਾਨ ਦੇ ਮਲਬੇ ਦੀ ਮੁੜ ਜਾਂਚ ਆਰੰਭ ਕਰ ਦਿੱਤੀ ਗਈ ਹੈ। ਢਾਹੀ ਗਈ ਦੁਕਾਨ ਦਾ ਪੂਰਾ...
ਖਾਸ ਖ਼ਬਰਰਾਸ਼ਟਰੀਅਗਨੀਵੀਰਾਂ ਲਈ ਸਰਕਾਰ ਨੇ ਵਧਾਇਆ 2 ਸਾਲ ਦਾ ਕਾਰਜਕਾਲ; ਫੌਜ ’ਚ ਪੱਕੇ ਹੋਣ ਦਾ ਮਿਲੇਗਾ ਮੌਕਾCurrent UpdatesNovember 4, 2026 November 4, 2026 ਨਵੀਂ ਦਿੱਲੀ- ਭਾਰਤੀ ਹਥਿਆਰਬੰਦ ਫੌਜਾਂ ਵਿੱਚ ਜਵਾਨਾਂ ਦੀ ਭਰਤੀ ਲਈ ਚੱਲ ਰਹੀ ‘ਅਗਨੀਪਥ’ ਸਕੀਮ ਵਿੱਚ ਵੱਡਾ ਫੇਰਬਦਲ ਕਰਦਿਆਂ ਚੀਫ਼ ਆਫ਼ ਡਿਫੈਂਸ ਸਟਾਫ਼ (CDS) ਜਨਰਲ ਐੱਨ.ਐੱਸ....
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪਿਛਲੀਆਂ ਸਰਕਾਰਾਂ ਵੇਲੇ ‘ਕੈਸ਼’, ‘ਫ਼ਰਮਾਇਸ਼’ ਅਤੇ ‘ਵੱਢੀ’ ਰਾਹੀਂ ਵਿਕਦੀਆਂ ਸਨ ਸਰਕਾਰੀ ਨੌਕਰੀਆਂCurrent UpdatesNovember 3, 2026 November 3, 2026 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਹਾਲੀ ਵਿਖੇ ਨਵੇਂ ਭਰਤੀ ਹੋਏ 801 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਉਨ੍ਹਾਂ ਨੂੰ ਸਰਕਾਰੀ ਨੌਕਰੀਆਂ...
ਖਾਸ ਖ਼ਬਰਪੰਜਾਬਰਾਸ਼ਟਰੀਵਿਰੋਧੀ ਧਿਰਾਂ ਪੰਜਾਬ ਦਾ ਵਿਕਾਸ ਰੋਕਣ ਲਈ ਇਕਜੁੱਟ: ਭਗਵੰਤ ਮਾਨCurrent UpdatesNovember 3, 2026 November 3, 2026 ਰਾਜਪੁਰਾ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ’ਤੇ ਤਿੱਖੇ ਹਮਲੇ ਕਰਦਿਆਂ ਦੋਸ਼ ਲਾਇਆ ਕਿ ਇਹ ਪਾਰਟੀਆਂ ਪੰਜਾਬ ਦੇ ਵਿਕਾਸ ਨੂੰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਚੇਤਨ ਜੌੜਾਮਾਜਰਾ ਦਾ ਅਸਤੀਫ਼ਾ ਮਨਜ਼ੂਰ ਕਰਨ ਮਗਰੋਂ ਹਲਕਾ ਸਮਾਣਾ ਦੀ ਸੀਟ ਖ਼ਾਲੀ ਐਲਾਨੀCurrent UpdatesNovember 3, 2026 November 3, 2026 ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਮਾਣਾ ਹਲਕੇ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦਾ ਅਸਤੀਫ਼ਾ ਅੱਜ ਪ੍ਰਵਾਨ ਕੀਤੇ ਜਾਣ ਮਗਰੋਂ ਹਲਕਾ...
ਖਾਸ ਖ਼ਬਰਰਾਸ਼ਟਰੀਬੰਗਲੂਰੂ-ਮੁੰਬਈ ਵੰਦੇ ਭਾਰਤ ਸਲੀਪਰ ਦਾ ਕਿਰਾਇਆ 2810 ਤੋਂ 4450 ਰੁਪਏCurrent UpdatesNovember 3, 2026 November 3, 2026 ਨਵੀਂ ਦਿੱਲੀ- ਬੰਗਲੂਰੂ ਅਤੇ ਮੁੰਬਈ ਵਿਚਾਲੇ ਸ਼ੁਰੂ ਹੋਈ ਵੰਦੇ ਭਾਰਤ ਸਲੀਪਰ ਰੇਲਗੱਡੀ ਇਸ ਮਾਰਗ ’ਤੇ ਚਲਦੀ ਸਭ ਤੋਂ ਤੇਜ਼ ਰੇਲਗੱਡੀ ਹੈ। ਇਹ 1100 ਕਿਲੋਮੀਟਰ ਤੋਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮਾਣਹਾਨੀ ਕੇਸ ‘ਚ ਵੱਡਾ ਮੋੜ: ਡਾ. ਗੁਰਪ੍ਰੀਤ ਕੌਰ ਨੇ ਜਸਟਿਸ ਰਣਜੀਤ ਸਿੰਘ ਦਾ ਨਾਂ ਹਟਾਉਣ ‘ਤੇ ਜਤਾਈ ਸਹਿਮਤੀCurrent UpdatesNovember 3, 2026 November 3, 2026 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਦਾਇਰ ਕੀਤੇ ਗਏ ਮਾਣਹਾਨੀ ਦੇ ਮਾਮਲੇ ਵਿੱਚ ਇੱਕ ਅਹਿਮ ਮੋੜ ਆਇਆ ਹੈ।...