November 7, 2026

#amritpal

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਲੋਕ ਭਾਜਪਾ ਨੂੰ ਵੋਟ ਨਹੀਂ ਪਾਉਣਗੇ, ਜੋ ਪੰਜਾਬ ਦਾ ਪਾਣੀ, ਪੰਜਾਬ ਯੂਨੀਵਰਸਿਟੀ ਅਤੇ ਚੰਡੀਗੜ੍ਹ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ

Current Updates
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਾਂਗਰਸ ਅਤੇ ਭਾਜਪਾ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਆਪਣੇ ਲੋਕ-ਪੱਖੀ ਸ਼ਾਸਨ, ਜਿਸ...
ਖਾਸ ਖ਼ਬਰਪੰਜਾਬਰਾਸ਼ਟਰੀ

ਮਾਨਸਾ ਦੇ ਪਿੰਡ ਭੰਮੇ ਕਲਾਂ ਵਿੱਚ ਨਸ਼ੇ ਨਾਲ ਮੌਤ ਦੀ ਭੇਂਟ ਚੜ੍ਹੇ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੁਲਿਸ ਵਲੋ ਪਰਿਵਾਰ ਤੋ ਖੋਹਣਾ ਸ਼ਰਮਨਾਕ ਘਟਨਾ

Current Updates
ਮੁੱਲਾਂਪੁਰ ਦਾਖਾ- ਅਕਾਲੀ ਦਲ “ਵਾਰਿਸ ਪੰਜਾਬ ਦੇ” ਦੇ ਸੀਨੀਅਰ ਆਗੂ ਅਤੇ ਹਲਕਾ ਦਾਖਾ ਤੋਂ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਮਾਨਸਾ ਦੇ ਪਿੰਡ ਭੰਮੇ ਕਲਾਂ...
ਖਾਸ ਖ਼ਬਰਖੇਡਾਂਪੰਜਾਬਰਾਸ਼ਟਰੀ

ਅਮਰੀਕਾ ਦੀ ਸੰਸਥਾ ਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਨੇ 53 ਮਰੀਜ਼ਾਂ ਦੇ ਮੁਫ਼ਤ ਗੋਡੇ ਬਦਲ ਦਿੱਤਾ ਜੀਵਨਦਾਨ

Current Updates
ਅੰਮ੍ਰਿਤਸਰ- ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅਮਰੀਕਾ ਦੀ ਸੰਸਥਾ ਅਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ...
ਖਾਸ ਖ਼ਬਰਰਾਸ਼ਟਰੀ

ਮੌਜਪੁਰ ਮੈਟਰੋ ਸਟੇਸ਼ਨ ਨੇੜਿਓਂ ਪੈਰਾ-ਅਥਲੀਟ ਦੀ ਭੇਤਭਰੇ ਹਾਲਤ ’ਚ ਲਾਸ਼ ਬਰਾਮਦ; ਪੁਲੀਸ ਵੱਲੋਂ ਜਾਂਚ ਸ਼ੁਰੂ

Current Updates
ਨਵੀਂ ਦਿੱਲੀ-  ਹਰਿਆਣਾ ਦੇ ਸੋਨੀਪਤ ਵਿੱਚ ਇੱਕ ਔਨਲਾਈਨ ਸਪੋਰਟਸ ਅਕੈਡਮੀ ਚਲਾਉਣ ਵਾਲੇ ਇੱਕ ਪੈਰਾ-ਅਥਲੀਟ ਦੀ ਮੰਗਲਵਾਰ ਰਾਤ ਉੱਤਰ-ਪੂਰਬੀ ਦਿੱਲੀ ਦੇ ਮੌਜਪੁਰ ਮੈਟਰੋ ਸਟੇਸ਼ਨ ਨੇੜੇ ਆਪਣੀ...
ਖਾਸ ਖ਼ਬਰਪੰਜਾਬਰਾਸ਼ਟਰੀ

ਸਤਲੁਜ ਨਾਜਾਇਜ਼ ਮਾਈਨਿੰਗ ਵਿਵਾਦ: ਮਜੀਠੀਆ ਤੇ ਚੱਢਾ ਵਿਚਾਲੇ ਤਿੱਖੀ ਬਿਆਨਬਾਜ਼ੀ

Current Updates
ਰੂਪਨਗਰ- ਸਤਲੁਜ ਦਰਿਆ ਦੇ ਖੇਤਰ ਵਿੱਚ ਕਥਿਤ ਗ਼ੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ਾਂ ਕਾਰਨ ਰੂਪਨਗਰ ਜ਼ਿਲ੍ਹੇ ਅੰਦਰ ਵੱਡਾ ਸਿਆਸੀ ਤੂਫ਼ਾਨ ਖੜ੍ਹਾ ਹੋ ਗਿਆ ਹੈ। ਹਲਕਾ ਰੂਪਨਗਰ ਤੋਂ...
ਖਾਸ ਖ਼ਬਰਰਾਸ਼ਟਰੀ

CJP ਵੱਲੋਂ ‘ਇੰਡੀਆ’ ਗੱਠਜੋੜ ਦੀ 1 ਨਵੰਬਰ ਦੀ ਰੈਲੀ ਦਾ ਸਮਰਥਨ; ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ

Current Updates
ਨਵੀਂ ਦਿੱਲੀ- ਕੌਕਰੋਚ ਜਨਤਾ ਪਾਰਟੀ (ਸੀ ਜੇ ਪੀ) ਨੇ ਬੁੱਧਵਾਰ ਨੂੰ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐੱਸ ਆਈ ਆਰ) ਦੇ ਮੁੱਦੇ ‘ਤੇ ਮੁੱਖ ਚੋਣ ਕਮਿਸ਼ਨਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪੰਜਾਬ ਦੇ ਮੁੱਖ ਸਕੱਤਰ ਨੇ ਹਾਈ ਕੋਰਟ ਤੋਂ ‘ਬਿਨਾਂ ਸ਼ਰਤ ਮੁਆਫ਼ੀ’ ਮੰਗੀ

Current Updates
ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮਹਿੰਗਾਈ ਭੱਤਾ (ਡੀ ਏ) ਮਾਮਲੇ ਵਿੱਚ ਅਪਰਾਧਿਕ ਮਾਣਹਾਨੀ ਕਾਰਵਾਈ ਸ਼ੁਰੂ ਕਰਨ ਸਬੰਧੀ ਜਾਰੀ ਨੋਟਿਸ ਤੋਂ ਲਗਪਗ ਪੰਦਰਾਂ ਦਿਨਾਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪੰਜਾਬੀ ਅਦਾਕਾਰਾ ਲਵ ਗਿੱਲ ਦੇ ਹੱਕ ‘ਚ ਨਿੱਤਰੇ ਪ੍ਰਸ਼ੰਸਕ, ਸਕਾਊਟਓਪੀ ਦੀ ਪ੍ਰੇਮੀਕਾ ਕਾਸ਼ਵੀ ਨੇ ਮੰਗੀ ਮੁਆਫ਼ੀ

Current Updates
ਚੰਡੀਗੜ੍ਹ- ਮਸ਼ਹੂਰ ਰਿਐਲਿਟੀ ਸ਼ੋਅ ‘ਬਿਗ ਬੌਸ 20’ ਵਿੱਚ ਪੰਜਾਬ ਤੋਂ ਸਬੰਧਤ ਅਦਾਕਾਰਾ ਲਵਪ੍ਰੀਤ ਕੌਰ ਗਿੱਲ (ਲਵ ਗਿੱਲ), ਗੇਮਰ ਸਕਾਊਟਓਪੀ (ਤਨਮੇ ਸਿੰਘ) ਅਤੇ ਉਸ ਦੀ ਗਰਲਫ੍ਰੈਂਡ...
ਖਾਸ ਖ਼ਬਰਪੰਜਾਬਰਾਸ਼ਟਰੀ

ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂ ਅੰਮ੍ਰਿਤਸਰ ਪੁੱਜੇ

Current Updates
ਅੰਮ੍ਰਿਤਸਰ- ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜੱਥਾ ਅੱਜ ਦੇਰ ਸ਼ਾਮ ਅੰਮ੍ਰਿਤਸਰ ਪੁੱਜ ਗਿਆ। ਇਹ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਅੰਮ੍ਰਿਤਸਰ ਪਹੁੰਚਣ ’ਤੇ...
ਖਾਸ ਖ਼ਬਰਪੰਜਾਬਰਾਸ਼ਟਰੀ

ਧਾਰਮਿਕ ਅਸਥਾਨਾਂ ਦਾ ਪ੍ਰਬੰਧ ਸਿਆਸਤਦਾਨਾਂ ਦੀ ਬਜਾਏ ਧਾਰਮਿਕ ਭਾਈਚਾਰਿਆਂ ਵੱਲੋ ਕੀਤਾ ਜਾਣਾ ਚਾਹੀਦਾ ਹੈ

Current Updates
ਅੰਮ੍ਰਿਤਸਰ: ਮਹਾਰਿਸ਼ੀ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਨਤਮਸਤਕ ਹੁੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦੀ ਮਹਾਨ ਵਿਰਾਸਤ ਦੀ ਸਾਂਭ-ਸੰਭਾਲ ਅਤੇ...