ਖਾਸ ਖ਼ਬਰਚੰਡੀਗੜ੍ਹਰਾਸ਼ਟਰੀAmritpal Singh ਨੂੰ ਪੈਰੋਲ ਮਿਲਣ ਤੱਕ ਨਹੀਂ ਹੋਵੇਗਾ ਦਾਦੀ ਦਾ ਸਸਕਾਰ; ‘ਵਾਰਿਸ ਪੰਜਾਬ ਦੇ’ ਨੇ ਕੀਤਾ ਐਲਾਨCurrent UpdatesNovember 12, 2026 November 12, 2026 ਚੰਡੀਗੜ੍ਹ- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨੇ ਰਸਮੀ ਤੌਰ ‘ਤੇ ਐਲਾਨ ਕੀਤਾ ਹੈ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਅੰਤਿਮ ਸੰਸਕਾਰ...
ਖਾਸ ਖ਼ਬਰਪੰਜਾਬਰਾਸ਼ਟਰੀਬਿਨਾਂ ਰਜਿਸਟਰੇਸ਼ਨ ਚੱਲ ਰਹੇ ਨਸ਼ਾ ਛੁਡਾਊ ਕੇਂਦਰ ’ਤੇ ਸਿਹਤ ਵਿਭਾਗ ਦਾ ਛਾਪਾ; 70 ਦੇ ਕਰੀਬ ਮਰੀਜ਼ ਸਰਕਾਰੀ ਕੇਂਦਰ ਤਬਦੀਲCurrent UpdatesNovember 12, 2026 November 12, 2026 ਅੰਮ੍ਰਿਤਸਰ- ਸਿਹਤ ਵਿਭਾਗ ਦੀ ਟੀਮ ਵੱਲੋਂ ਟਾਂਗਰਾ ਅੱਡਾ ਨੇੜੇ ਜੀਟੀ ਰੋਡ ਸਥਿਤ ਇੱਕ ਗੁਰਮਤਿ ਵਿਦਿਆਲਾ ਵਿਖੇ ਚੱਲ ਰਹੇ ਅਣਅਧਿਕਾਰਤ ਨਸ਼ਾ ਛੁਡਾਊ ਕੇਂਦਰ ਦੀ ਅਚਨਚੇਤ ਜਾਂਚ...
ਖਾਸ ਖ਼ਬਰਪੰਜਾਬਰਾਸ਼ਟਰੀਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡੀ ਸੀ ਵਜੋਂ ਅਹੁਦਾ ਸੰਭਾਲਿਆCurrent UpdatesNovember 12, 2026 November 12, 2026 ਪਟਿਆਲਾ- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਤਬਾਦਲੇ ਤਹਿਤ ਹੁਣ ਹਿਮਾਂਸ਼ੂ ਜੈਨ ਪਟਿਆਲਾ ਦੇ ਨਵੇਂ ਡੀ ਸੀ ਹੋਣਗੇ, ਜਿਨ੍ਹਾਂ ਅੱਜ ਅਹੁਦਾ ਸੰਭਾਲ ਲਿਆ...
ਖਾਸ ਖ਼ਬਰਪੰਜਾਬਰਾਸ਼ਟਰੀਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਲਈ ਨਗਰ ਨਿਗਮ ਚੋਣਾਂ ਦਾ ਐਲਾਨCurrent UpdatesNovember 12, 2026 November 12, 2026 ਪਟਿਆਲਾ- ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ, ਬਾਘਾ ਪੁਰਾਣਾ ਨਗਰ ਕੌਂਸਲ ਦੇ 15 ਵਾਰਡਾਂ ਅਤੇ ਧਰਮਕੋਟ ਨਗਰ ਕੌਂਸਲ ਦੇ 7...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਦਿਲਜੀਤ ਦੋਸਾਂਝ ਨੇ ਸਾਂਝੀ ਆਪਣੀ ਯਾਦ; 8 ਸਾਲ ਦੀ ਉਮਰ ’ਚ ਸੀ ਘਰੋਂ ਨਿਕਲਣ ਦਾ ਆਨੰਦCurrent UpdatesNovember 11, 2026 November 11, 2026 ਚੰਡੀਗੜ੍ਹ- ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਆਪਣੇ ਬਚਪਨ ਦੀ ਇੱਕ ਸ਼ਰਾਰਤੀ ਯਾਦ ਸਾਂਝੀ ਕੀਤੀ ਹੈ, ਜਦੋਂ ਉਨ੍ਹਾਂ ਨੇ ਪਹਿਲੀ ਵਾਰ — ਅਤੇ ਸ਼ਾਇਦ...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਪਾਲ ਸਿੰਘ ਨੇ ਦਾਦੀ ਦੀਆਂ ਅੰਤਿਮ ਰਸਮਾਂ ’ਚ ਸ਼ਾਮਲ ਹੋਣ ਲਈ ਪੈਰੋਲ ਮੰਗੀCurrent UpdatesNovember 11, 2026 November 11, 2026 ਅੰਮ੍ਰਿਤਸਰ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਆਗੂ ਭਾਈ ਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ’ਚ ਹੁਣ ਸਾਰੇ ਅਦਾਰਿਆਂ ਤੇ ਫੈਕਟਰੀਆਂ ’ਚ ਤਨਖ਼ਾਹਾਂ ਦਾ ਨਕਦ ਭੁਗਤਾਨ ਬੰਦCurrent UpdatesNovember 11, 2026 November 11, 2026 ਫਰੀਦਕੋਟ- ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਅਦਾਰਿਆਂ ਅਤੇ ਫੈਕਟਰੀਆਂ ਵਿੱਚ ਮੁਲਾਜ਼ਮਾਂ ਨੂੰ ਤਨਖ਼ਾਹ ਦੇਣ ਸਬੰਧੀ ਨਵਾਂ ਫੈਸਲਾ ਲਿਆ ਹੈ। ਹੁਣ ਕਿਸੇ ਵੀ ਅਦਾਰੇ ਜਾਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀPunjab ’ਚ ਉਦਯੋਗਾਂ ਲਈ ਸੁਖਾਵਾਂ ਮਾਹੌਲ ਸਿਰਜਣਾ ਜ਼ਰੂਰੀ: ਸੁਖਬੀਰ ਬਾਦਲCurrent UpdatesNovember 11, 2026 November 11, 2026 ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਮੌਜੂਦਾ ਪ੍ਰਬੰਧ ਵਿੱਚ ਵੱਡੇ ਬਦਲਾਅ...
ਖਾਸ ਖ਼ਬਰਰਾਸ਼ਟਰੀPunjab ਅਤੇ ਕੇਰਲਾ ਕੇਂਦਰ ਨੂੰ ਬਿਜਲੀ ਖੇਤਰ ਨਾਲ ਜੁੜੀ ਕਰਜ਼ਾ ਹੱਦ ਬਹਾਲ ਕਰਨ ਦੀ ਕਰਨਗੇ ਅਪੀਲCurrent UpdatesNovember 11, 2026 November 11, 2026 ਤਿਰੂਵਨੰਤਪੁਰਮ- ਕੇਰਲਾ ਦੇ ਮੁੱਖ ਮੰਤਰੀ ਵੀ ਡੀ ਸਤੀਸ਼ਨ ਨੇ ਬੁੱਧਵਾਰ ਨੂੰ ਇੱਥੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀChandigarh ਨੇ ਸਵੱਛ ਸਰਵੇਖਣ 2025-26 ਵਿੱਚ ਮੁੜ ਹਾਸਲ ਕੀਤਾ ਦੂਜਾ ਸਥਾਨCurrent UpdatesNovember 11, 2026 November 11, 2026 ਚੰਡੀਗੜ੍ਹ- ਚੰਡੀਗੜ੍ਹ ਨੇ 3 ਤੋਂ 10 ਲੱਖ ਤੱਕ ਦੀ ਆਬਾਦੀ ਵਾਲੇ ‘ਸਵੱਛ ਸ਼ਹਿਰ’ ਵਰਗ ਤਹਿਤ ਸਵੱਛ ਸਰਵੇਖਣ ਐਵਾਰਡ 2025-26 ਵਿੱਚ ਮੁੜ ਦੂਜਾ ਸਥਾਨ ਹਾਸਲ ਕੀਤਾ...