ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹੁਣ ਪੰਜਾਬ ਨਿੱਤਰੇਗਾ ਜੀ ਰਾਮ ਜੀ ਦੇ ਵਿਰੋਧ ’ਚCurrent UpdatesDecember 20, 2025 December 20, 2025 ਚੰਡੀਗਡ਼੍ਹ- ਕੇਂਦਰ ਸਰਕਾਰ ਵੱਲੋਂ ਮਗਨਰੇਗਾ ਦਾ ਨਾਂ ਬਦਲੇ ਜਾਣ ਅਤੇ ਯੋਜਨਾ ਦੇ ਬੁਨਿਆਦੀ ਢਾਂਚੇ ’ਚ ਤਬਦੀਲੀ ਕੀਤੇ ਜਾਣ ਤੋਂ ਖ਼ਫ਼ਾ ‘ਆਪ’ ਸਰਕਾਰ ਨੇ ਜਨਵਰੀ ਮਹੀਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਅਤੇ ਹਰਿਆਣਾ ਵਿੱਚ ਠੰਢ ਵਧੀ; ਫਰੀਦਕੋਟ ਸਭ ਤੋਂ ਠੰਢਾ ਸ਼ਹਿਰCurrent UpdatesDecember 20, 2025 December 20, 2025 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਅੱਜ ਸੰਘਣੀ ਧੁੰਦ ਪਈ ਤੇ ਸੂਰਜ ਦੇ ਦਰਸ਼ਨ ਨਾ ਹੋਏ। ਮੌਸਮ ਵਿਭਾਗ ਨੇ ਕਿਹਾ ਕਿ ਸ਼ਨਿਚਰਵਾਰ ਨੂੰ...
ਖਾਸ ਖ਼ਬਰਚੰਡੀਗੜ੍ਹਮਨੋਰੰਜਨਰਾਸ਼ਟਰੀਕਾਮੇਡੀਅਨ ਭਾਰਤੀ ਸਿੰਘ 41 ਦੀ ਉਮਰ ਵਿੱਚ ਦੂਜੀ ਵਾਰ ਬਣੀ ਮਾਂ ; ਬੇਟੇ ਨੂੰ ਦਿੱਤਾ ਜਨਮCurrent UpdatesDecember 19, 2025 December 19, 2025 ਚੰਡੀਗੜ੍ਹ- ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਅਤੇ ਹਰਸ਼ ਲਿੰਬਾਚੀਆ 19 ਦਸੰਬਰ ਨੂੰ ਦੂਜੀ ਵਾਰ ਮਾਪੇ ਬਣ ਗਏ ਹਨ। ਭਾਰਤੀ ਨੂੰ ਉਸ ਸਮੇਂ ਐਮਰਜੈਂਸੀ ਵਿੱਚ ਹਸਪਤਾਲ ਲਿਜਾਇਆ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਤੇ ਹਰਿਆਣਾ ’ਚ ਸੰਘਣੀ ਧੁੰਦ ਦਾ ਕਹਿਰ; 4.8 ਡਿਗਰੀ ਨਾਲ ਹੁਸ਼ਿਆਰਪੁਰ ਰਿਹਾ ਸਭ ਤੋਂ ਠੰਢਾCurrent UpdatesDecember 19, 2025 December 19, 2025 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਸ਼ੁੱਕਰਵਾਰ ਨੂੰ ਸੰਘਣੀ ਧੁੰਦ ਦੀ ਚਾਦਰ ਤਣ ਜਾਣ ਕਾਰਨ ਸਰਦੀ ਦਾ ਪ੍ਰਕੋਪ ਹੋਰ ਵਧ ਗਿਆ ਹੈ। ਮੌਸਮ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਦੇ ਨਤੀਜੇ ‘ਆਪ’ ’ਤੇ ਭਰੋਸੇ ਦੀ ਵੱਡੀ ਜਿੱਤ: ਕੇਜਰੀਵਾਲCurrent UpdatesDecember 19, 2025 December 19, 2025 ਮੋਹਾਲੀ- ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ (AAP) ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਇੱਕ ਦਿਨ ਬਾਅਦ, ਪਾਰਟੀ ਦੇ ਕੌਮੀਂ ਕਨਵੀਨਰ...
ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਵੱਲੋਂ ਮਜੀਠੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ; ਪੰਜਾਬ ਸਰਕਾਰ ਨੂੰ ਵੀ ਨੋਟਿਸCurrent UpdatesDecember 19, 2025 December 19, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਨਾਭਾ ਜੇਲ੍ਹ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ...
ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਵੱਲੋਂ ਹਰਚਰਨ ਭੁੱਲਰ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰCurrent UpdatesDecember 19, 2025 December 19, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਜੇਲ੍ਹ ਵਿੱਚ ਨਜ਼ਰਬੰਦ ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅੰਤਰਿਮ ਰਾਹਤ ਪਟੀਸ਼ਨ ’ਤੇ ਅੱਜ ਸੁਣਵਾਈ ਕਰਨ ਤੋਂ...
ਖਾਸ ਖ਼ਬਰਰਾਸ਼ਟਰੀAQI ਅਤੇ ਫੇਫੜਿਆਂ ਦੀਆਂ ਬਿਮਾਰੀਆਂ ਵਿਚਕਾਰ ਕੋਈ ਸਪੱਸ਼ਟ ਸਬੰਧ ਨਹੀਂ: ਕੇਂਦਰ ਸਰਕਾਰCurrent UpdatesDecember 19, 2025 December 19, 2025 ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਸੰਸਦ ਵਿੱਚ ਜਾਣਕਾਰੀ ਦਿੱਤੀ ਹੈ ਕਿ ਉੱਚੇ ਏਅਰ ਕੁਆਲਿਟੀ ਇੰਡੈਕਸ (AQI) ਦੇ ਪੱਧਰ ਅਤੇ ਫੇਫੜਿਆਂ ਦੀਆਂ ਬਿਮਾਰੀਆਂ ਵਿਚਕਾਰ ਸਿੱਧਾ ਸਬੰਧ...
ਖਾਸ ਖ਼ਬਰਰਾਸ਼ਟਰੀਅਡਾਨੀ ਗਰੁੱਪ ਹਵਾਈ ਅੱਡਿਆਂ ’ਤੇ ਖਰਚੇਗਾ 1 ਲੱਖ ਕਰੋੜ ਰੁਪਏ; ਅਗਲੇ ਨਿੱਜੀਕਰਨ ਦੌਰ ਵਿੱਚ ਲਗਾਏਗਾ ਵੱਡੀ ਬੋਲੀCurrent UpdatesDecember 19, 2025 December 19, 2025 ਮੁੰਬਈ- ਅਡਾਨੀ ਗਰੁੱਪ ਨੇ ਅਗਲੇ ਪੰਜ ਸਾਲਾਂ ਵਿੱਚ ਆਪਣੇ ਹਵਾਈ ਅੱਡਿਆਂ ਦੇ ਕਾਰੋਬਾਰ ਵਿੱਚ 1 ਲੱਖ ਕਰੋੜ ਰੁਪਏ ਨਿਵੇਸ਼ ਕਰਨ ਦੀ ਵੱਡੀ ਯੋਜਨਾ ਬਣਾਈ ਹੈ।...
ਖਾਸ ਖ਼ਬਰਰਾਸ਼ਟਰੀਰਾਹੁਲ ਗਾਂਧੀ ਨੇ VB-G RAM G ਬਿੱਲ ’ਤੇ ਸਰਕਾਰ ਨੂੰ ਘੇਰਿਆ, ਕਿਹਾ- ਸੂਬਾ ਵਿਰੋਧੀ ਹੈ ਨਵਾਂ ਬਿੱਲCurrent UpdatesDecember 19, 2025 December 19, 2025 ਨਵੀਂ ਦਿੱਲੀ- ਸੰਸਦ ਵਿੱਚ ਵਿਕਸਿਤ ਭਾਰਤ ਗਾਰੰਟੀ ਫਾਰ ਰੋਜ਼ਗਾਰ ਐਂਡ ਆਜੀਵਿਕਾ ਮਿਸ਼ਨ (ਗ੍ਰਾਮੀਣ) (VB-G RAM G) ਬਿੱਲ ਦੇ ਪਾਸ ਹੋਣ ’ਤੇ ਵਿਰੋਧੀ ਧਿਰ ਵੱਲੋਂ ਤਿੱਖਾ...