August 12, 2026

#bjp

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ: ਜ਼ਿਲ੍ਹਾ ਪਰਿਸ਼ਦ ‘ਚ 25 ਲੱਖ ਦਾ ਗਬਨ, IAS ਅਫ਼ਸਰ ਦੇ ਜਾਅਲੀ ਦਸਤਖ਼ਤ ਕਰਨ ਵਾਲੇ ਲੇਖਾਕਾਰ ਤੇ ਕਲਰਕ ਮੁਅੱਤਲ

Current Updates
ਚੰਡੀਗੜ੍ਹ: ਪੰਜਾਬ ਦੇ ਜ਼ਿਲ੍ਹਾ ਪਰਿਸ਼ਦ ਦਫ਼ਤਰ ਵਿੱਚ ਵਿੱਤੀ ਅਨੁਸ਼ਾਸਨਹੀਣਤਾ ਅਤੇ ਧੋਖਾਧੜੀ ਦਾ ਇੱਕ ਵੱਡਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਆਈ.ਏ.ਐੱਸ. (IAS) ਅਫ਼ਸਰ ਦੇ ਜਾਅਲੀ ਦਸਤਖ਼ਤ...
ਖਾਸ ਖ਼ਬਰਰਾਸ਼ਟਰੀ

ਕੇਂਦਰ ਸਰਕਾਰ LIC ‘ਚ 6.5 ਫ਼ੀਸਦੀ ਹਿੱਸੇਦਾਰੀ ਵੇਚ ਕੇ ਜੁਟਾਏਗੀ 31,000 ਕਰੋੜ ਰੁਪਏ

Current Updates
ਨਵੀਂ ਦਿੱਲੀ:  ਕੇਂਦਰ ਸਰਕਾਰ ਨੇ ਭਾਰਤੀ ਜੀਵਨ ਬੀਮਾ ਨਿਗਮ (LIC) ਵਿੱਚ ਆਪਣੀ 6.5 ਫ਼ੀਸਦੀ ਹਿੱਸੇਦਾਰੀ ਵੇਚਣ ਦੀ ਤਿਆਰੀ ਕਰ ਲਈ ਹੈ। ਸਰਕਾਰ ਦੇ ਇਸ ਕਦਮ...
ਖਾਸ ਖ਼ਬਰਪੰਜਾਬਰਾਸ਼ਟਰੀ

“ਕਾਂਗਰਸ ਨੇ ਬਹੁਤ ਕੁਝ ਦਿੱਤਾ, ਹੁਣ ਅਸਤੀਫਾ ਵੀ ਦੇ ਸਕਦਾ ਹਾਂ” – ਰਾਜਾ ਵੜਿੰਗ ਦਾ ਵੱਡਾ ਬਿਆਨ

Current Updates
ਸ੍ਰੀ ਮੁਕਤਸਰ ਸਾਹਿਬ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਕ ਸਿਆਸੀ ਸਮਾਗਮ ਦੌਰਾਨ ਵੱਡਾ ਬਿਆਨ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਮੁੱਖ ਮੰਤਰੀ ਮਾਨ ਦੇ ਦਾਅਵਿਆਂ ਵਿਚਾਲੇ ਜਗਰਾਉਂ ‘ਚ ਨਸ਼ੇ ਨਾਲ ਦੋ ਨੌਜਵਾਨਾਂ ਦੀ ਮੌਤ ‘ਤੇ ਭਾਜਪਾ ਦਾ ਤਿੱਖਾ ਹਮਲਾ

Current Updates
ਚੰਡੀਗੜ੍ਹ-  ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ...
Hindi Newsਖਾਸ ਖ਼ਬਰਪੰਜਾਬਰਾਸ਼ਟਰੀ

अरदास के बाद चलाई गई “मेरा मान भगवंत मान” मुहिम

Current Updates
पटियाला: पंजाब सरकार की जनकल्याणकारी नीतियों और विकास कार्यों को घर-घर तक पहुंचाने के लिए चल रही “मेरा मान भगवंत मान” जनसंपर्क मुहिम के तहत...
ਖਾਸ ਖ਼ਬਰਪੰਜਾਬਰਾਸ਼ਟਰੀ

ਅਰਦਾਸ ਉਪਰੰਤ ਚਲਾਈ “ਮੇਰਾ ਮਾਣ ਭਗਵੰਤ ਮਾਨ” ਮੁਹਿੰਮ

Current Updates
ਪਟਿਆਲਾ: ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਚੱਲ ਰਹੀ “ਮੇਰਾ ਮਾਣ ਭਗਵੰਤ ਮਾਨ” ਜਨਸੰਪਰਕ ਮੁਹਿੰਮ ਤਹਿਤ ਅੱਜ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਕੇਂਦਰ ਸਰਕਾਰ ਦੀ ਅਣਦੇਖੀ ਦੇਖੋ; ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਲਿਆ ਅਤੇ ਅਗਲੇ ਹੀ ਦਿਨ ਉਨ੍ਹਾਂ ‘ਤੇ ਫੁੱਲਾਂ ਦੀ ਵਰਖਾ ਕੀਤੀ

Current Updates
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ) ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ ਅਤੇ ਦੇਸ਼ ਦੇ ਨੌਜਵਾਨਾਂ ‘ਤੇ ਹੋ ਰਹੇ ਜ਼ੁਲਮਾਂ ਵਿਰੁੱਧ ਆਵਾਜ਼ ਬੁਲੰਦ ਕਰਦੇ...
ਖਾਸ ਖ਼ਬਰਪੰਜਾਬਰਾਸ਼ਟਰੀ

ਪੁਲੀਸ ਚੌਕੀ ’ਤੇ ਗ੍ਰੇਨੇਡ ਹਮਲੇ ਮਾਮਲੇ ’ਚ ਵੱਡੀ ਕਾਰਵਾਈ: ਦੋ ਨਾਬਾਲਗ ਗ੍ਰਿਫ਼ਤਾਰ

Current Updates
ਅੰਮ੍ਰਿਤਸਰ: ਪੁਲੀਸ ਚੌਕੀ ‘ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ ਵਿੱਚ ਪੁਲੀਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਪੁਲੀਸ ਵੱਲੋਂ ਕੀਤੀ ਗਈ ਤੁਰੰਤ ਅਤੇ ਮੁਸਤੈਦ ਕਾਰਵਾਈ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪੇਪਰ ਲੀਕ ਮਾਮਲੇ ‘ਚ ਘਿਰੀ ਸਰਕਾਰ: ਕਾਂਗਰਸੀ ਵਿਧਾਇਕਾਂ ਵੱਲੋਂ ਵਿਧਾਨ ਸਭਾ ਬਾਹਰ ਜ਼ੋਰਦਾਰ ਨਾਅਰੇਬਾਜ਼ੀ

Current Updates
ਚੰਡੀਗੜ੍ਹ: ਭਰਤੀ ਪ੍ਰੀਖਿਆਵਾਂ ਵਿੱਚ ਹੋਈ ਕਥਿਤ ਧਾਂਦਲੀ ਅਤੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਕਾਂਗਰਸ ਨੇ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਵਿਧਾਨ...
ਖਾਸ ਖ਼ਬਰਰਾਸ਼ਟਰੀ

ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ ਐਕਸ਼ਨ ‘ਚ CJP: ਸਰਕਾਰ ਨੂੰ ਵਾਅਦੇ ਨਿਭਾਉਣ ਦੀ ਕੀਤੀ ਮੰਗ

Current Updates
ਨਵੀਂ ਦਿੱਲੀ: ਸੁਪਰੀਮ ਕੋਰਟ ਵੱਲੋਂ ਐੱਫ.ਆਈ.ਆਰ. (FIR) ਨਾਲ ਸਬੰਧਤ ਮਾਮਲੇ ਵਿੱਚ ਦਿੱਤੀ ਗਈ ਅਹਿਮ ਸਪਸ਼ਟਤਾ ਤੋਂ ਤੁਰੰਤ ਬਾਅਦ ਸਿਟੀਜ਼ਨਜ਼ ਫ਼ਾਰ ਜਸਟਿਸ ਐਂਡ ਪੀਸ (CJP) ਨੇ...