December 28, 2025

#bollywood

ਖਾਸ ਖ਼ਬਰਮਨੋਰੰਜਨਰਾਸ਼ਟਰੀ

ਬੌਲੀਵੁਡ ਅਦਾਕਾਰ ਮੁਕੁਲ ਦੇਵ ਦਾ ਦੇਹਾਂਤ

Current Updates
ਮੁੰਬਈ- ਬੌਲੀਵੁੱਡ ਅਦਾਕਾਰ ਮੁਕੁਲ ਦੇਵ (54) ਦਾ ਬੀਤੀ ਦੇਰ ਰਾਤ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਤੇ ਹਸਪਤਾਲ ’ਚ...
ਖਾਸ ਖ਼ਬਰਰਾਸ਼ਟਰੀ

ਸ਼ਾਮ ਕੌਸ਼ਲ ਵੱਲੋਂ ਆਪਣੇ ਪੁੱਤ ਵਿੱਕੀ ਨੂੰ ਜਨਮ ਦਿਨ ’ਤੇ ਵਧਾਈ

Current Updates
ਮੁੰਬਈ: ਬੌਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਨੂੰ ਅੱਜ ਉਸ ਦੇ ਜਨਮ ਦਿਨ ਮੌਕੇ ਉਸ ਦੇ ਪਿਤਾ ਵੱਲੋਂ ਵਧਾਈਆਂ ਦਿੱਤੀਆਂ ਗਈਆਂ। ਵਿੱਕੀ ਦੇ ਪਿਤਾ ਐਕਸ਼ਨ ਡਾਇਰੈਕਟਰ ਸ਼ਾਮ...
ਖਾਸ ਖ਼ਬਰਮਨੋਰੰਜਨਰਾਸ਼ਟਰੀ

‘ਮੈਨੂੰ ਨਿੱਜੀ ਰਾਏ ਪੋਸਟ ਕਰਨ ’ਤੇ ਅਫ਼ਸੋਸ ਹੈ’: ਜੇਪੀ ਨੱਡਾ ਦੇ ਫੋਨ ਤੋਂ ਬਾਅਦ ਕੰਗਨਾ ਰਣੌਤ ਨੇ ਡੀਲੀਟ ਕੀਤਾ ਟਵੀਟ

Current Updates
ਨਵੀਂ ਦਿੱਲੀ- ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ Kangana Ranaut ਨੇ ਕਿਹਾ ਕਿ ਉਸ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਬਾਰੇ ਆਪਣੀ ਸੋਸ਼ਲ ਮੀਡੀਆ ਪੋਸਟ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਅਮਿਤਾਭ ਬੱਚਨ ਵੱਲੋਂ ਐਕਸ ’ਤੇ ‘ਆਪ੍ਰੇਸ਼ਨ ਸਿੰਦੂਰ’ ਦੀ ਸ਼ਲਾਘਾ, ਕਿਹਾ ਪਹਿਲਗਾਮ ਹਮਲੇ ਨੂੰ ਨਹੀਂ ਭੁੱਲ ਸਕਦੇ

Current Updates
ਨਵੀਂ ਦਿੱਲੀ- ਬੌਲੀਵੁੱਡ ਦੇ ਮੈਗਾਸਟਾਰ ਅਮਿਤਾਭ ਬੱਚਨ ਨੇ ਐਤਵਾਰ ਸਵੇਰੇ ‘ਆਪ੍ਰੇਸ਼ਨ ਸਿੰਦੂਰ’  ਬਾਰੇ ਇਕ ਲੰਮੀ ਚੌੜੀ ਪੋਸਟ ਨਾਲ ਸੋਸ਼ਲ ਮੀਡੀਆ ਵਿਚ ਵਾਪਸੀ ਕੀਤੀ ਹੈ। ਇਸ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਫਿਲਮੀ ਕਲਾਕਾਰਾਂ ਵੱਲੋਂ ਭਾਰਤੀ ਫ਼ੌਜ ਦੀ ਸ਼ਲਾਘਾ

Current Updates
ਨਵੀਂ ਦਿੱਲੀ: ਅਦਾਕਾਰ ਰਜਨੀਕਾਂਤ, ਅਕਸ਼ੈ ਕੁਮਾਰ, ਅਜੈ ਦੇਵਗਨ, ਅਲੂ ਅਰਜੁਨ ਤੇ ਕੰਗਨਾ ਰਣੌਤ ਸਣੇ ਕਈ ਹੋਰ ਕਲਾਕਾਰਾਂ ਨੇ ਪਹਿਲਗਾਮ ਹਵਾਈ ਹਮਲੇ ਦੇ ਜਵਾਬ ਵਿੱਚ ਮੰਗਲਵਾਰ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਦਿਲਜੀਤ ਦੋਸਾਂਝ ਸ਼ਾਹੀ ਪੰਜਾਬੀ ਵਿਰਾਸਤੀ ਪੋਸ਼ਾਕ Met Gala ਪੁੱਜਿਆ

Current Updates
ਨਵੀਂ ਦਿੱਲੀ-  ਦਿਲ ਲੂਮਿਨਾਟੀ ਟੂਰ ਤੋਂ ਮਹੀਨਿਆਂ ਬਾਅਦ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਮੇਟ ਗਾਲਾ 2025 ਦੇ ਨੀਲੇ ਕਾਰਪੈਟ ’ਤੇ ਪਟਿਆਲਾ ਦੇ ਮਹਾਰਾਜਾ ਨੂੰ ਸ਼ਰਧਾਂਜਲੀ ਵਜੋਂ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਆਮਿਰ ਖ਼ਾਨ ਦਾ ਗੁਰੂ ਨਾਨਕ ਦੇਵ ਦੇ ਰੂਪ ’ਚ ਪੋਸਟਰ ਨਕਲੀ ਅਤੇ AI ਸਿਰਜਤ ਹੋਣ ਦਾ ਦਾਅਵਾ

Current Updates
ਨਵੀਂ ਦਿੱਲੀ- ਬਾਲੀਵੁੱਡ ਸੁਪਰਸਟਾਰ ਆਮਿਰ ਖ਼ਾਨ (Bollywood superstar Aamir Khan) ਨੂੰ ਸ੍ਰੀ ਗੁਰੂ ਨਾਨਕ ਦੇਵ ਜੀ (Sri Guru Nanak Dev Ji) ਦੇ ਰੂਪ ਵਿੱਚ ਦਰਸਾਉਂਦਾ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਬਾਦਸ਼ਾਹ ਰਿਲੀਜ਼ ਕਰੇਗਾ ਗੀਤ ‘ਗਲੀਓਂ ਕੇ ਗਾਲਿਬ’

Current Updates
ਮੁੰਬਈ:  ਗਾਇਕ ਬਾਦਸ਼ਾਹ ਜਲਦੀ ਹੀ ਆਪਣਾ ਨਵਾਂ ਗੀਤ ‘ਗਲੀਓਂ ਕੇ ਗਾਲਿਬ’ ਰਿਲੀਜ਼ ਕਰੇਗਾ। ਗੀਤ ‘ਮਰਸੀ’ ਦੇ ਗਾਇਕ ਨੇ ਐਤਵਾਰ ਨੂੰ ਇਸ ਸਬੰਧੀ ਇੰਸਟਾਗ੍ਰਾਮ ’ਤੇ ਗੀਤ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀ

‘ਜਾਟ’ ਫਿਲਮ ਦੇ ਨਿਰਮਾਤਾਵਾਂ ਨੇ ਵਿਵਾਦਪੂਰਨ ਦ੍ਰਿਸ਼ ਲਈ ਮੁਆਫ਼ੀ ਮੰਗੀ

Current Updates
ਜਲੰਧਰ- ਸੰਨੀ ਦਿਓਲ ਅਤੇ ਰਣਦੀਪ ਹੁੱਡਾ ਦੀ ਫਿਲਮ ‘ਜਾਟ’ (Film ‘Jaat’) ਦੇ ਇਕ ਦ੍ਰਿਸ਼ ਖ਼ਿਲਾਫ਼ ਐਫਆਈਆਰ ਦਰਜ ਹੋਣ ਤੋਂ ਬਾਅਦ ਫਿਲਮ ਨਿਰਮਾਤਾ ਪਿੱਛੇ ਹਟ ਗਏ...
ਖਾਸ ਖ਼ਬਰਰਾਸ਼ਟਰੀ

‘ਕੇਸਰੀ ਚੈਪਟਰ 2’ ਦੀ ਸਕ੍ਰੀਨਿੰਗ ਦੀ ਮੇਜ਼ਬਾਨੀ ਲਈ ਅਕਸ਼ੈ ਵੱਲੋਂ ਹਰਦੀਪ ਪੁਰੀ ਦਾ ਧੰਨਵਾਦ

Current Updates
ਨਵੀਂ ਦਿੱਲੀ: ਬੌਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਨੇ ਆਪਣੀ ਫ਼ਿਲਮ ‘ਕੇਸਰੀ ਚੈਪਟਰ 2: ਦਿ ਅਨਟੋਲਡ ਸਟੋਰੀ ਆਫ ਜੱਲਿਆਂਵਾਲਾ ਬਾਗ਼’ ਦੀ ਸਕ੍ਰੀਨਿੰਗ ਦੀ ਮੇਜ਼ਬਾਨੀ ਕਰਨ ਲਈ ਕੇਂਦਰੀ...