ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀCM Bhagwant Mann ਵੱਲੋਂ ‘ਕਪਤਾਨ ਸਾਹਿਬ’ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਨ ’ਤੇ ਵਧਾਈCurrent UpdatesOctober 4, 2026 October 4, 2026 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਉਹ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਅੱਜ ਪੂਰੇ ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲੋਕ ਲਹਿਰ ਬਣ ਚੁੱਕੀ ਹੈCurrent UpdatesOctober 3, 2026 October 3, 2026 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਪੰਜਾਬ ਪੁਲਿਸ ਵਿੱਚ 10,000 ਨਵੀਆਂ ਅਸਾਮੀਆ ਭਰਨ ਦਾ ਐਲਾਨ ਕਰਦਿਆਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਜਗ੍ਹਾ ਦੀ ਘਾਟ ਕਾਰਨ ਝੋਨੇ ਦੀ ਖਰੀਦ ਵਿੱਚ ਕੋਈ ਰੁਕਾਵਟ ਨਹੀਂ ਆਉਣੀ ਚਾਹੀਦੀ ਅਤੇ ਨਾ ਹੀ ਕਿਸਾਨਾਂ ਨੂੰ ਪ੍ਰੇਸ਼ਾਨੀ ਹੋਣੀ ਚਾਹੀਦੀ ਹੈCurrent UpdatesOctober 3, 2026 October 3, 2026 ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਝੋਨੇ ਦੀ ਆਮਦ ਸ਼ੁਰੂ ਹੋਣ ਤੋਂ ਪਹਿਲਾਂ ਸੂਬੇ ਵਿੱਚੋਂ ਅਨਾਜ ਦਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਖੇਤੀਬਾੜੀ ਲਈ ਨਹਿਰੀ ਪਾਣੀ ਦੀ ਵਰਤੋਂ 22 ਫ਼ੀਸਦ ਤੋਂ ਵਧ ਕੇ 88 ਫ਼ੀਸਦ ਹੋਈCurrent UpdatesOctober 3, 2026 October 3, 2026 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ, ਤਰਨ ਤਾਰਨ ਅਤੇ ਫ਼ਾਜ਼ਿਲਕਾ ਸਮੇਤ ਗੁਰਦਾਸਪੁਰ ਅਤੇ ਕਪੂਰਥਲਾ ਦੀਆਂ ਜੇਲ੍ਹਾਂ ਅਤੇ ਓਟ (ਓ.ਓ.ਏ.ਟੀ.) ਕਲੀਨਿਕਾਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਾਪਤ ਸੁਝਾਵਾਂ ਅਤੇ ਤਖ਼ਤ ਸਾਹਿਬ ਦੇ ਪੈਨਲ ਨਾਲ ਤਾਲਮੇਲ ਬਿਠਾਉਣ ‘ਤੇ ਚਰਚਾ ਕਰੇਗੀCurrent UpdatesOctober 2, 2026 October 2, 2026 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਾਇਮ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ 6 ਅਕਤੂਬਰ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਸਾਥ ਦੇਣ ਲਈ ਪੰਜਾਬੀਆਂ ਤੇ ਪਾਰਟੀ ਵਰਕਰਾਂ ਦਾ ਕੀਤਾ ਧੰਨਵਾਦCurrent UpdatesOctober 2, 2026 October 2, 2026 ਚੰਡੀਗੜ੍ਹ: ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਭਾਰਤੀ ਜਨਤਾ ਪਾਰਟੀ ਵੱਲੋਂ ਕੱਢੀ ਗਈ 13 ਦਿਨਾਂ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਸਮਾਪਤੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀPM Modi ਨੇ ਭਾਰਤੀ ਪਾਇਲਟ ਕੈਪਟਨ ਸਮਿਤ ਨਾਲ ਕੀਤੀ ਵੀਡੀਓ ਕਾਲ ’ਤੇ ਗੱਲਬਾਤ; 174 ਜਾਨਾਂ ਬਚਾਉਣ ਲਈ ਕੀਤੀ ਬਹਾਦਰੀ ਦੀ ਸ਼ਲਾਘਾCurrent UpdatesOctober 2, 2026 October 2, 2026 ਚੰਡੀਗੜ੍ਹ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਭਾਰਤੀ ਪਾਇਲਟ ਕੈਪਟਨ ਸਮਿਤ ਨਾਲ ਫ਼ੋਨ ’ਤੇ ਗੱਲਬਾਤ ਕਰਕੇ ਉਨ੍ਹਾਂ ਦੀ ਬਹਾਦਰੀ ਅਤੇ ਸੂਝ-ਬੂਝ ਦੀ ਭਰਪੂਰ ਸ਼ਲਾਘਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਖੁੱਡੀਆਂ ਦੀ ਅਰਜ਼, ਚੌਹਾਨ ਦਾ ਜਿਗਰਾ..!; ਪੰਜਾਬ ਨੂੰ ਸੌ ਕਰੋੜ ਦੇ ਫ਼ੰਡCurrent UpdatesOctober 2, 2026 October 2, 2026 ਚੰਡੀਗੜ੍ਹ- ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਚੌਹਾਨ ਪੰਜਾਬ ਤੇ ਕੇਂਦਰ ਦੇ ਸਿਆਸੀ ਟਕਰਾਅ ਵਿਚਾਲੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ’ਤੇ ‘ਮਿਹਰਬਾਨ’ ਹੋਏ ਹਨ। ਕੌਮੀ ਖੇਤੀ ਕਾਨਫ਼ਰੰਸ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਕਾਂਗਰਸ ਹਾਈ ਕਮਾਂਡ ਵੱਲੋਂ ਰਾਜਾ ਵੜਿੰਗ ਅੱਜ ਦਿੱਲੀ ਤਲਬCurrent UpdatesOctober 1, 2026 October 1, 2026 ਚੰਡੀਗੜ੍ਹ- ਕਾਂਗਰਸ ਹਾਈ ਕਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦਿੱਲੀ ਤਲਬ ਕਰ ਲਿਆ ਹੈ। ਬੇਸ਼ੱਕ ਉਨ੍ਹਾਂ ਨੂੰ ਨਵੀਂ ਤਬਦੀਲੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਰਾਜਾ ਵੜਿੰਗ ਤੋਂ ਬਾਅਦ ਕੌਣ? ਪੰਜਾਬ ਦੇ ਆਗੂਆਂ ਦਾ ਰਾਹੁਲ ਅਤੇ ਖੜਗੇ ਕੋਲ ਦਿੱਲੀ ’ਚ ਡੇਰਾCurrent UpdatesOctober 1, 2026 October 1, 2026 ਚੰਡੀਗੜ੍ਹ- ਅਹਿਮ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਇੱਕ ਨਵਾਂ ਚਿਹਰਾ ਮਿਲਣ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਮੁਖੀ ਅਮਰਿੰਦਰ ਰਾਜਾ...