December 28, 2025

# DrBalbir Singh

ਖਾਸ ਖ਼ਬਰਚੰਡੀਗੜ੍ਹਪੰਜਾਬ

ਪੰਜਾਬ ਪੁਲਿਸ ਦੇ ਗੁਰਮੀਤ ਸਿੰਘ ‘ਪਿੰਕੀ ਕੈਟ’ ਦੀ ਮੌਤ

Current Updates
ਚੰਡੀਗੜ੍ਹ : ਪੰਜਾਬ ਪੁਲਿਸ ਕੈਟ ਗੁਰਮੀਤ ਸਿੰਘ ਪਿੰਕੀ ਦੀ ਬੁੱਧਵਾਰ ਨੂੰ ਚੰਡੀਗੜ੍ਹ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।...
ਖਾਸ ਖ਼ਬਰਖੇਡਾਂਪੰਜਾਬ

ਦਾਨਿਸ਼ਵੀਰ ਕਿਰਨ ਨੇ ਜਿੱਤੇ ਦੋ ਤਮਗੇ

Current Updates
ਪਟਿਆਲਾ। ਡੀਏਵੀ ਪਬਲਿਕ ਸਕੂਲ ਦੀ ਵਿਦਿਆਰਥਣ ਦਾਨਿਸ਼ਵੀਰ ਕਿਰਨ ਨੇ ਖੇਡਾਂ ਵਤਨ ਪੰਜਾਬ ਦੀਆਂ ਦੌਰਾਨ ਤੀਰ ਅੰਦਾਜ਼ੀ ਵਿੱਚ ਦੋ ਕਾਂਸੇ ਦੇ ਤਮਗੇ ਜਿੱਤਕੇ ਅਧਿਆਪਕਾਂ, ਕੋਚ ਅਤੇ...
ਖਾਸ ਖ਼ਬਰਚੰਡੀਗੜ੍ਹਪੰਜਾਬ

ਜੱਜ ਬਣ ਕੇ ਆਪਣੇ ਪਿਤਾ ਦਾ ਸੁਪਨਾ ਪੂਰਾ ਕੀਤਾ : ਆਰਜੂ ਗਿੱਲ PCS

Current Updates
ਪਟਿਆਲਾ: “ਮੰਜ਼ਿਲ ਉਹੀ ਹਾਸਿਲ ਕਰਦੇ ਹਨ ਜਿਨ੍ਹਾਂ ਦੇ ਸੁਪਨਿਆਂ ਵਿੱਚ ਜਾਨ ਹੁੰਦੀ ਹੈ, ਖੰਭ ਹੀ ਕਾਫੀ ਨਹੀਂ ਹੁੰਦੇ, ਹੌਂਸਲੇ ਨਾਲ ਉਡਾਣ ਹੁੰਦੀ ਹੈ” – ਪ੍ਰਤਾਪ...
ਖਾਸ ਖ਼ਬਰਚੰਡੀਗੜ੍ਹਪੰਜਾਬ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਹੁਕਮਾਂ ‘ਤੇ ਗ਼ੈਰ-ਕਾਨੂੰਨਨ ਕਲੱਬ ਕੀਤੇ 39 ਬੱਸ ਪਰਮਿਟ ਰੱਦ

Current Updates
ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਹੁਕਮਾਂ ‘ਤੇ ਕਾਰਵਾਈ ਕਰਦਿਆਂ ਵਿਭਾਗ ਨੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਵੱਲੋਂ ਅੱਗੇ ਤੋਂ ਅੱਗੇ ਗ਼ੈਰ-ਕਾਨੂੰਨੀ...
ਖਾਸ ਖ਼ਬਰਚੰਡੀਗੜ੍ਹਪੰਜਾਬ

ਮੁੱਖ ਮੰਤਰੀ ਅਤੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਵੇਖਣ ਆਏ ਆਕਸਬ੍ਰਿਜ ਵਰਲਡ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ

Current Updates
ਵਿਦਿਆਰਥੀਆਂ ਨੂੰ ਜੀਵਨ ‘ਚ ਸਫ਼ਲ ਇਨਸਾਨ ਬਣਨ ਤੇ ਸੂਬੇ ਤੇ ਦੇਸ਼ ਦੀ ਤਰੱਕੀ ਲਈ ਯੋਗਦਾਨ ਪਾਉਣ ਲਈ ਪ੍ਰੇਰਿਆ ਚੰਡੀਗੜ : ਆਕਸਬ੍ਰਿਜ ਵਰਲਡ ਸਕੂਲ, ਕੋਟਕਪੂਰਾ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬ

64ਵਾਂ ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

Current Updates
ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਜਲੰਧਰ,  :  ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਅੱਤਵਾਦੀਆਂ ਅਤੇ ਅਪਰਾਧੀਆਂ ਨਾਲ...
Hindi Newsਖਾਸ ਖ਼ਬਰ

ईईआई नीलोखेड़ी में हुई पाँच दिवसीय वर्कशॉप

Current Updates
पंजाब की तरफ़ से भाग लेकर लौटे अमन अरोड़ा पटियाला। भारत सरकार के कृषि एवं किसान कल्याण मंत्रालय की ओर से संचालित विस्तार शिक्षा संस्थान...
Hindi Newsਖਾਸ ਖ਼ਬਰ

लुप्तप्राय वन्य जीवन की बहाली जरूरी: डीएसपी सिंगला

Current Updates
पटियाला : इको सिस्टम को क़ायम रखने के लिए विलुप्त होने के कगार पर पहुंच चुकीं जंगली जानवरों की प्रजातियों को बचाना बहुत जरूरी है।...
ਖਾਸ ਖ਼ਬਰਚੰਡੀਗੜ੍ਹਪੰਜਾਬ

ਲੁਪਤ ਹੋ ਰਹੇ ਜੰਗਲੀ ਜੀਵਨ ਦੀ ਬਹਾਲੀ ਜ਼ਰੂਰੀ : ਡੀਐਸਪੀ ਸਿੰਗਲਾ

Current Updates
ਪਟਿਆਲਾ : ਈਕੋ ਸਿਸਟਮ ਨੂੰ ਕਾਇਮ ਰੱਖਣ ਲਈ ਲੁਪਤ ਹੋਣ ਦੇ ਕਗਾਰ ਤੇ ਪਹੁੰਚ ਚੁੱਕੀਆਂ ਜੰਗਲੀ ਜਾਨਵਰਾਂ ਦੀਆਂ ਪ੍ਰਜਾਤੀਆਂ ਨੂੰ ਬਚਾਉਣਾ ਬੇਹੱਦ ਜ਼ਰੂਰੀ ਹੈ। ਇਨ੍ਹਾਂ...
ਖਾਸ ਖ਼ਬਰਚੰਡੀਗੜ੍ਹਪੰਜਾਬ

ਮੁੱਖ ਮੰਤਰੀ ਪੰਜਾਬ ਅਤੇ ਦਿੱਲੀ ਦੇ ਮੁੱਖ ਮੰਤਰੀ ਨੇ ਪੰਜਾਬ ਵਿੱਚ ਸਿਹਤ ਕ੍ਰਾਂਤੀ ਦੇ ਨਵੇਂ ਦੌਰ ਦੀ ਕੀਤੀ ਸ਼ੁਰੂਆਤ

Current Updates
* ਪਟਿਆਲਾ ਵਿਖੇ ਸਰਕਾਰੀ ਖੇਤਰ ਦਾ ਆਪਣੀ ਕਿਸਮ ਦਾ ਪਹਿਲਾ ਮਾਤਾ ਕੌਸ਼ੱਲਿਆ ਹਸਪਤਾਲ ਲੋਕਾਂ ਨੂੰ ਕੀਤਾ ਸਮਰਪਿਤ * 550 ਕਰੋੜ ਰੁਪਏ ਦੀ ਲਾਗਤ ਵਾਲੇ ਸਿਹਤਮੰਦ...