ਖਾਸ ਖ਼ਬਰਪੰਜਾਬਰਾਸ਼ਟਰੀਬਹਾਵਲਪੁਰ ਵਿਰਾਸਤ ਮੰਚ ਦੀ ਅਹਿਮ ਬੈਠਕ ਹੋਈCurrent UpdatesOctober 8, 2026 October 8, 2026 ਪਟਿਆਲਾ- ਬਹਾਵਲਪੁਰ ਵਿਰਾਸਤ ਮੰਚ ਦੀ ਬੈਠਕ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇਜਿੰਦਰ ਮਹਿਤਾ ਦੇ ਕੈਂਪ ਆਫਿਸ, ਸਨੌਰੀ...
Hindi Newsਖਾਸ ਖ਼ਬਰਪੰਜਾਬਰਾਸ਼ਟਰੀबहावलपुर विरासत मंच की अहम बैठक हुईCurrent UpdatesOctober 8, 2026 October 8, 2026 पटियाला- बहावलपुर विरासत मंच की बैठक जिला योजना बोर्ड पटियाला के चेयरमैन और आम आदमी पार्टी के वरिष्ठ नेता तेजिंदर मेहता के कैंप ऑफिस, सनौरी...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਬੰਦੀ ਸਿੰਘਾਂ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਸਰਕਾਰ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਹਰ ਸੰਭਵ ਯਤਨ ਕਰੇਗੀCurrent UpdatesOctober 7, 2026 October 7, 2026 ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਜੇਲ੍ਹਾਂ ਵਿੱਚ ਕੈਦ ਬੰਦੀ ਸਿੰਘਾਂ ਦੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਸਰਕਾਰ ਦੇ ਭ੍ਰਿਸ਼ਟਾਚਾਰ ਦਾ ਘੜਾ ਭਰਿਆCurrent UpdatesOctober 7, 2026October 7, 2026 October 7, 2026October 7, 2026 ਮੋਹਾਲੀ: ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਦੇ ਭ੍ਰਿਸ਼ਟਾਚਾਰ...
ਖਾਸ ਖ਼ਬਰਪੰਜਾਬਰਾਸ਼ਟਰੀਖੇਤਾਂ ਵਿੱਚ ਨਹਿਰੀ ਪਾਣੀ ਪਹੁੰਚਣ ਨਾਲ ਝੋਨੇ ਦਾ ਝਾੜ ਚਾਰ ਕੁਇੰਟਲ ਪ੍ਰਤੀ ਏਕੜ ਵਧਿਆCurrent UpdatesOctober 7, 2026 October 7, 2026 ਸੰਗਰੂਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਤੇ ਸੰਗਰੂਰ ਦੇ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੇ ਵਿਆਪਕ ਪ੍ਰਾਜੈਕਟ ਦਾ ਤੋਹਫ਼ਾ ਦਿੰਦਿਆਂ ਪਿੰਡ...
ਖਾਸ ਖ਼ਬਰਪੰਜਾਬਰਾਸ਼ਟਰੀਲਾਲ ਲਕੀਰ ’ਤੇ ਸਰਕਾਰ ਜਾਂ ਅਦਾਲਤਾਂ ਦੀ ਲਟਕਦੀ ਤਲਵਾਰ ਹੁਣ ਹਮੇਸ਼ਾ ਲਈ ਹਟੇਗੀCurrent UpdatesOctober 7, 2026 October 7, 2026 ਧੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਲ ਲਕੀਰ ਅੰਦਰ ਬਣੇ ਘਰਾਂ ਦੇ ਮਾਲਕਾਨਾ ਹੱਕ ਦੇਣ ਨਾਲ ਲੋਕਾਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਦੇਸ਼ ਦੀ ਆਜ਼ਾਦੀ ਵਿੱਚ ਸਭ ਤੋਂ ਤੋਂ ਵੱਧ ਕੁਰਬਾਨੀਆਂ ਅਸੀਂ ਦਿੱਤੀਆਂ, ਸਾਡੇ ਤੋਂ ਦੇਸ਼ ਦੀ ਸੁਰੱਖਿਆ ਨੂੰ ਖਤਰੇ ਦਾ ਹਵਾਲਾ ਦੇਕੇ ਪਾਰਟੀ ਰਜਿਸਟ੍ਰੇਸ਼ਨ ਰੋਕਣਾ ਸਰਾਸਰ ਬੇਇਨਸਾਫ਼ੀ – ਇਯਾਲੀCurrent UpdatesOctober 7, 2026 October 7, 2026 ਚੰਡੀਗੜ੍ਹ- ਪਾਰਟੀ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਕਰਵਾਈ ਜਾ ਰਹੀ ਦੇਰੀ ਅਤੇ ਚੰਡੀਗੜ੍ਹ ਵਿੱਚ ਪੰਜਾਬ ਦੀਆਂ ਸਰਕਾਰੀ ਕੋਠੀਆਂ ਉਤੇ ਹੋਏ ਨਜਾਇਜ਼ ਸਿਆਸੀ ਕ਼ਬਜ਼ੇ ਦੇ ਮਸਲੇ ਨੂੰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬCurrent UpdatesOctober 7, 2026 October 7, 2026 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਮਗਰੋਂ ਈਡੀ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ।...
ਖਾਸ ਖ਼ਬਰਰਾਸ਼ਟਰੀਬੈਂਕ ਲੋਨ ਹੋਏ ਮਹਿੰਗੇ ! ਆਰ ਬੀ ਆਈ ਨੇ ਵਧਾਇਆ ਰੈਪੋ ਰੇਟ; ਵਧੇਗੀ ਈਐੱਮਆਈCurrent UpdatesOctober 7, 2026 October 7, 2026 ਮੁੰਬਈ- ਪਛਮੀ ਏਸ਼ੀਆ ਦੇ ਚੱਲ ਰਹੇ ਸੰਕਟ ਵਿਚਾਲੇ ਵਧਦੀ ਮਹਿੰਗਾਈ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਭਾਰਤੀ ਰਿਜ਼ਰਵ ਬੈਂਕ (RBI) ਨੇ ਬੁੱਧਵਾਰ ਨੂੰ ਲਗਪਗ ਸਾਢੇ...
ਖਾਸ ਖ਼ਬਰਪੰਜਾਬਰਾਸ਼ਟਰੀਸੀਬੀਆਈ ਦੀ ਗੱਡੀ ’ਤੇ ਫੁੱਲ ਸੁੱਟਣ ਵਾਲੇ 5 ਘੰਟਿਆਂ ਬਾਅਦ ਪੁਲੀਸ ਹਿਰਾਸਤ ’ਚੋਂ ਰਿਹਾਅCurrent UpdatesOctober 7, 2026 October 7, 2026 ਸੰਗਰੂਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ (OSD) ਰਾਜਬੀਰ ਸਿੰਘ ਘੁੰਮਣ ਦੇ ਘਰ ਪਿੰਡ ਘਰਾਚੋਂ ਵਿਖੇ ਸੀਬੀਆਈ (CBI) ਦੀ ਟੀਮ ਵੱਲੋਂ ਕੀਤੀ ਗਈ...