ਖਾਸ ਖ਼ਬਰਪੰਜਾਬਰਾਸ਼ਟਰੀਆਯੁਰਵੈਦ ਵਿਭਾਗ ਦਾ ਸੰਭਾਲਿਆ ਪੱਖ: ਡਾ. ਬਲਬੀਰ ਸਿੰਘ ਨੇ ਮਾਨ ਸਰਕਾਰ ਦੀ ਕੀਤੀ ਸ਼ਲਾਘਾCurrent UpdatesSeptember 24, 2026 September 24, 2026 ਪਟਿਆਲਾ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪਿਛਲੀਆਂ ਸਰਕਾਰਾਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਭਗਵੰਤ ਮਾਨ ਸਰਕਾਰ ਦਾ ‘ਮਿਸ਼ਨ ਰੋਜ਼ਗਾਰ’ ਜਾਰੀ; ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਵਿੱਚ 450 ਏ.ਐੱਸ.ਆਈਜ਼. ਦੀ ਸਿੱਧੀ ਭਰਤੀ ਨੂੰ ਮਨਜ਼ੂਰੀCurrent UpdatesSeptember 24, 2026 September 24, 2026 ਚੰਡੀਗੜ੍ਹ- ਆਪਣੀ ਸਰਕਾਰ ਦੀ ‘ਮਿਸ਼ਨ ਰੋਜ਼ਗਾਰ’ ਮੁਹਿੰਮ ਅਤੇ ਪੰਜਾਬ ਪੁਲਿਸ ਨੂੰ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗ੍ਰਹਿ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਅਕਾਲੀ ਦਲ (ਪੁਨਰ ਸੁਰਜੀਤ) ਦੇ ਵਫਦ ਵੱਲੋਂ ਰਾਜਪਾਲ ਨਾਲ ਮੁਲਾਕਾਤCurrent UpdatesSeptember 24, 2026 September 24, 2026 ਚੰਡੀਗੜ੍ਹ- ਅਕਾਲੀ ਦਲ (ਪਨਰ ਸੁਰਜੀਤ) ਦੇ ਵਫ਼ਦ ਨੇ ਲੰਘੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਨ ਤੋਂ ਬਾਅਦ ਅੱਜ ਚੰਡੀਗੜ੍ਹ ਵਿਚ ਪੰਜਾਬ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਸ਼੍ਰੋਮਣੀ ਅਕਾਲੀ ਦਲ ਵਲੋਂ ਵੱਡਾ ਐਲਾਨ: ਜੋਧ ਸਿੰਘ ਸਮਰਾ ਅਜਨਾਲਾ ਤੋਂ ਹੋਣਗੇ ਪਾਰਟੀ ਦੇ ਉਮੀਦਵਾਰCurrent UpdatesSeptember 24, 2026 September 24, 2026 ਅਜਨਾਲਾ: ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਆਪਣੇ ਸਿਆਸੀ ਸਮੀਕਰਨਾਂ ਨੂੰ ਮਜ਼ਬੂਤ ਕਰਦਿਆਂ ਜੋਧ ਸਿੰਘ ਸਮਰਾ ਨੂੰ ਪਾਰਟੀ ਦਾ ਅਧਿਕਾਰਤ ਉਮੀਦਵਾਰ ਐਲਾਨ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀCM ਮਾਨ ਨੇ ਦਿੱਤੀ ਹਰੀ ਝੰਡੀ; ਪੰਜਾਬ ਪੁਲੀਸ ਵਿੱਚ ਭਰੇ ਜਾਣਗੇ 450 ਨਵੇਂ ASI ਦੇ ਅਹੁਦੇCurrent UpdatesSeptember 24, 2026 September 24, 2026 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਕਾਨੂੰਨ ਵਿਵਸਥਾ ਨੂੰ ਹੋਰ ਜ਼ਿਆਦਾ ਪ੍ਰਭਾਵਸ਼ਾਲੀ ਬਣਾਉਣ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸੱਤਾ ਦਾ ਸ਼ਹਿਦ: ਕੁਰਸੀ ਮਾਮੇ ਦੀ, ਰੋਹਬ ਚਾਚੇ ਦਾCurrent UpdatesSeptember 24, 2026 September 24, 2026 ਚੰਡੀਗੜ੍ਹ- ਈ ਡੀ ਦੀ ਛਾਪੇਮਾਰੀ ਨੇ ਰਿਸ਼ਤੇ-ਨਾਤੇ ਕਲਚਰ ਦੀ ਨਵੀਂ ਗੱਠ ਖੋਲ੍ਹ ਦਿੱਤੀ ਹੈ। ਜਿੱਥੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਭਤੀਜਾ ਗੁਰਪ੍ਰੀਤ ਸਿੰਘ ਸੈਣੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ“ਨਾ ਗੈਰ-ਕਾਨੂੰਨੀ ਹਿਰਾਸਤ ‘ਚ ਰੱਖਿਆ, ਨਾ ਪਾਇਆ ਕੋਈ ਨਾਜਾਇਜ਼ ਦਬਾਅ”: GMADA ਅਧਿਕਾਰੀਆਂ ਨੇ ਵਾਰੰਟ ਅਫਸਰ ਨੂੰ ਦਿੱਤਾ ਬਿਆਨCurrent UpdatesSeptember 24, 2026 September 24, 2026 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਨਿਯੁਕਤ ਵਾਰੰਟ ਅਫ਼ਸਰ, ਜਿਨ੍ਹਾਂ ਨੇ ਵੀਰਵਾਰ ਤੜਕੇ ਕਰੀਬ 2:50 ਵਜੇ ਗਮਾਡਾ ਹੈੱਡਕੁਆਰਟਰ ਦਾ ਦੌਰਾ ਕੀਤਾ, ਨੇ ਆਪਣੀ ਰਿਪੋਰਟ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀCurrent UpdatesSeptember 24, 2026 September 24, 2026 ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਉਨ੍ਹਾਂ 3,763 ਪਿੰਡਾਂ ਦੇ ਸਰਬਪੱਖੀ ਅਤੇ ਸਮੂਹਿਕ ਵਿਕਾਸ ਲਈ 750 ਕਰੋੜ ਰੁਪਏ ਤੋਂ ਵੱਧ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਨਸ਼ਾ ਵਿਰੋਧੀ ਮੁਹਿੰਮ ਨੂੰ ਮਿਲੀ ਵੱਡੀ ਸਫ਼ਲਤਾ: 20 ਕਿਲੋ ਹੈਰੋਇਨ ਨਾਲ 4 ਗ੍ਰਿਫ਼ਤਾਰ; 7 ਦਿਨਾਂ ‘ਚ 74 ਕਿਲੋ ਨਸ਼ਾ ਜ਼ਬਤCurrent UpdatesSeptember 23, 2026 September 23, 2026 ਅੰਮ੍ਰਿਤਸਰ- ਨਸ਼ੇ ਦੇ ਖ਼ਾਤਮੇ ਲਈ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਪੁਲਿਸ ਪ੍ਰਸ਼ਾਸਨ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ, ਜਦੋਂ ਇੱਕ ਵੱਡੀ ਕਾਰਵਾਈ ਦੌਰਾਨ 20...
ਖਾਸ ਖ਼ਬਰਪੰਜਾਬਰਾਸ਼ਟਰੀਲੰਬੀ ਵਿਖੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਭਾਜਪਾ ਅਤੇ ਅਕਾਲੀ ਦਲ ਦੇ ਵਰਕਰ ਆਏ ਆਹਮੋ-ਸਾਹਮਣੇ !Current UpdatesSeptember 23, 2026 September 23, 2026 ਮੁਕਤਸਰ- ਲੰਬੀ ਪਿੰਡ ਵਿਖੇ ਬੁੱਧਵਾਰ ਨੂੰ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਉਸ ਸਮੇਂ ਆਹਮੋ-ਸਾਹਮਣੇ ਆ ਗਏ, ਜਦੋਂ ਭਾਜਪਾ ਦੀ ‘ਨਸ਼ਾ ਮੁਕਤ...