January 3, 2026

#amarnath

ਖਾਸ ਖ਼ਬਰਰਾਸ਼ਟਰੀ

ਰਾਜਸਥਾਨ: ਗੁਰਦੁਆਰਾ ਮਹਿਤਾਬਗੜ੍ਹ ’ਤੇ ਕੰਟਰੋਲ ਨੂੰ ਲੈ ਕੇ ਦੋ ਧੜਿਆਂ ਵਿਚਾਲੇ ਹਿੰਸਕ ਝੜਪ ’ਚ 10 ਜ਼ਖ਼ਮੀ

Current Updates
ਰਾਜਸਥਾਨ- ਰਾਜਸਥਾਨ ਦੇ ਹਨੂਮਾਨਗੜ੍ਹ ਦੇ ਗੋਲੂਵਾਲਾ ਨੇੜੇ ਗੁਰਦੁਆਰਾ ਮਹਿਤਾਬਗੜ੍ਹ ਦੇ ਕੰਟਰੋਲ ਨੂੰ ਲੈ ਕੇ ਦੋ ਧੜਿਆਂ ਵਿਚਾਲੇ ਹੋਈ ਹਿੰਸਕ ਝੜਪ ਵਿੱਚ ਘੱਟੋ-ਘੱਟ ਦਸ ਵਿਅਕਤੀ ਜ਼ਖਮੀ...
ਖਾਸ ਖ਼ਬਰਰਾਸ਼ਟਰੀ

ਕੱਫ਼ ਸਿਰਪ ਨਾਲ ਮੌਤ: ਸਰਕਾਰ ਨੇ ਖੰਘ ਦੀ ਦਵਾਈ ‘Coldrif’ ’ਤੇ ਪਾਬੰਦੀ ਲਗਾਈ

Current Updates
ਮੱਧ ਪ੍ਰਦੇਸ਼- ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ 11 ਬੱਚਿਆਂ ਦੀ ਮੌਤ ਨਾਲ ਜੁੜੇ ਸ਼ੱਕ ਤੋਂ ਬਾਅਦ ਸਰਕਾਰ ਨੇ ਖੰਘ ਦੀ ਦਵਾਈ ‘ਕੋਲਡਰਿਫ’ (Coldrif) ਦੀ ਵਿਕਰੀ...
ਖਾਸ ਖ਼ਬਰਪੰਜਾਬਰਾਸ਼ਟਰੀ

ਮੀਂਹ ਦੀ ਮੁੜ ਭਵਿੱਖਬਾਣੀ ਤੋਂ ਬਾਅਦ ਕਿਸਾਨਾਂ ਦੇ ਸਾਹ ਸੂਤੇ

Current Updates
ਪਟਿਆਲਾ- ਮੌਸਮ ਵਿਭਾਗ ਵੱਲੋਂ ਕੀਤੀ ਗਈ ਆਉਣ ਵਾਲੇ ਦਿਨਾਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਨੇ ਪੰਜਾਬ ਦੇ ਕਿਸਾਨਾਂ ਨੂੰ ਦੁਚਿੱਤੀ ਵਿੱਚ ਪਾ ਦਿੱਤਾ ਹੈ। ਇਸ...
ਖਾਸ ਖ਼ਬਰਪੰਜਾਬਰਾਸ਼ਟਰੀ

ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਤਿਉਹਾਰਾਂ ਦਾ ਤੋਹਫ਼ਾ, 4150 ਕਰੋੜ ਰੁਪਏ ਦੀ ਲਾਗਤ ਨਾਲ 19,491 ਕਿਲੋਮੀਟਰ ਲਿੰਕ ਸੜਕਾਂ ਦੇ ਨਿਰਮਾਣ ਦੀ ਸ਼ੁਰੂਆਤ

Current Updates
ਤਰਨ ਤਾਰਨ: ਤਿਉਹਾਰਾਂ ਦੇ ਸੀਜ਼ਨ ਦੌਰਾਨ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 4,150.42 ਕਰੋੜ...
ਖਾਸ ਖ਼ਬਰਪੰਜਾਬਰਾਸ਼ਟਰੀ

ਬਠਿੰਡਾ ਦੇ ਪਿੰਡ ਕੋਠੇ ਨੱਥਾ ਸਿੰਘ ਵਾਲਾ ਵਿੱਚ ਫਿਰ ਮਿਲਿਆ ਨਵਜੰਮਿਆ ਬੱਚਾ

Current Updates
ਬਠਿੰਡਾ- ਇਥੋਂ ਨੇੜਲੇ ਪਿੰਡ ਕੋਠੇ ਨੱਥਾ ਸਿੰਘ ਵਾਲਾ ਵਿੱਚ ਅੱਜ ਸਵੇਰੇ ਫਿਰ ਇਕ ਨਵਜੰਮਿਆ ਬੱਚਾ ਮਿਲਣ ਨਾਲ ਪਿੰਡ ਵਿੱਚ ਹੜਕੰਪ ਮਚ ਗਿਆ ਹੈ। ਪਿੰਡ ਦੇ...
ਖਾਸ ਖ਼ਬਰਪੰਜਾਬਰਾਸ਼ਟਰੀ

ਕ੍ਰਿਕਟਰ ਅਭਿਸ਼ੇਕ ਸ਼ਰਮਾ ਦੀ ਭੈਣ ਦਾ ਵਿਆਹ ਅੱਜ, ਮੁੱਖ ਮੰਤਰੀ ਹੋਣਗੇ ਸ਼ਾਮਲ

Current Updates
ਲੁਧਿਆਣਾ- ਕ੍ਰਿਕਟਰ ਅਭਿਸ਼ੇਕ ਸ਼ਰਮਾ ਦੀ ਭੈਣ ਕੋਮਲ ਸ਼ਰਮਾ ਦਾ ਵਿਆਹ ਲੁਧਿਆਣਾ ਦੇ ਹੌਜ਼ਰੀ ਕਾਰੋਬਾਰੀ ਲਵਿਸ਼ ਓਬਰਾਏ ਦੇ ਨਾਲ ਹੋਣ ਜਾ ਰਿਹਾ ਹੈ। ਇਸ ਵਿਆਹ ਦੇ...
ਖਾਸ ਖ਼ਬਰਚੰਡੀਗੜ੍ਹਤਕਨਾਲੋਜੀਰਾਸ਼ਟਰੀ

ਕੀ ਤੁਸੀਂ ਜਾਣਦੇ ਹੋ Instagram ਤੁਹਾਡੀ ਗੱਲਬਾਤ ਸੁਣਦਾ ਹੈ ਜਾਂ ਨਹੀਂ!

Current Updates
ਚੰਡੀਗੜ੍ਹ- ਇੰਸਟਾਗ੍ਰਾਮਦੇ ਸੀ.ਈ.ਓ. Adem Mosseri ਨੇ ਇੱਕ ਲੰਬੇ ਸਮੇਂ ਤੋਂ ਚੱਲ ਰਹੀ ਚਰਚਾ ਬਾਰੇ ਸੰਬੋਧਨ ਕੀਤਾ ਹੈ। ਚਰਚਾ ਇਹ ਕਿ ਪਲੇਟਫਾਰਮ Instagram ਨਿਸ਼ਾਨਾ ਬਣਾ ਕੇ...
ਖਾਸ ਖ਼ਬਰਰਾਸ਼ਟਰੀ

ਅਪਰੇਸ਼ਨ ਸਿੰਧੂਰ ਦੌਰਾਨ ਪਾਕਿਸਤਾਨ ਨੇ 12 ਲੜਾਕੂ ਜਹਾਜ਼ ਗੁਆਏ: ਹਵਾਈ ਸੈਨਾ ਮੁਖੀ

Current Updates
ਨਵੀਂ ਦਿੱਲੀ- ਭਾਰਤੀ ਹਵਾਈ ਸੈਨਾ ਦੇ ਮੁਖੀ ਏਅਰ ਚੀਫ ਮਾਰਸ਼ਲ ਏ ਪੀ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਅਪਰੇਸ਼ਨ ਸਿੰਧੂਰ (Operation Sindoor) ਦੌਰਾਨ ਭਾਰਤੀ ਹਮਲਿਆਂ...
ਖਾਸ ਖ਼ਬਰਪੰਜਾਬਰਾਸ਼ਟਰੀ

ਕ੍ਰਿਕਟਰ ਅਭਿਸ਼ੇਕ ਸ਼ਰਮਾ ਦੀ ਭੈਣ ਦਾ ਵਿਆਹ; ਮੁੱਖ ਮੰਤਰੀ ਮਾਨ ਨੇ ਕੀਤੀ ਸ਼ਿਰਕਤ

Current Updates
ਅੰਮ੍ਰਿਤਸਰ- ਕ੍ਰਿਕਟਰ ਅਭਿਸ਼ੇਕ ਸ਼ਰਮਾ ਦੀ ਭੈਣ ਕੋਮਲ ਸ਼ਰਮਾ ਦਾ ਲੁਧਿਆਣਾ ਦੇ ਕਾਰੋਬਾਰੀ ਲਵਿਸ਼ ਓਬਰਾਏ ਨਾਲ ਵਿਆਹ ਸਮਾਗਮ ਅੱਜ ਇਥੇ ਅੰਮ੍ਰਿਤਸਰ ਵਿੱਚ ਸੰਪੰਨ ਹੋ ਗਿਆ ਹੈ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਅਨੰਦਪੁਰ ਸਾਹਿਬ ’ਚ ਹੋਵੇਗਾ ਵਿਧਾਨ ਸਭਾ ਦਾ ਸੈਸ਼ਨ !

Current Updates
ਚੰਡੀਗੜ੍ਹ- ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾਂ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 24 ਨਵੰਬਰ ਨੂੰ ਚੰਡੀਗੜ੍ਹ ਤੋਂ ਬਾਹਰ...