December 31, 2025

#punjab

ਖਾਸ ਖ਼ਬਰਪੰਜਾਬਰਾਸ਼ਟਰੀ

ਮੁੰਬਈ ’ਚ ਦਸਤਾਵੇਜ਼ੀ ਦੀ ਰਿਲੀਜ਼ ਖਿਲਾਫ਼ ਮਾਨਸਾ ਕੋਰਟ ’ਚ ਬਲਕੌਰ ਸਿੰਘ ਵੱਲੋਂ ਪਟੀਸ਼ਨ ਦਾਖ਼ਲ

Current Updates
ਮਾਨਸਾ- ਮਰਹੂਮ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਪਣੇ ਪੁੱਤ ’ਤੇ ਬਣੀ ਦਸਤਾਵੇਜ਼ੀ ਦੀ ਸਕਰੀਨਿੰਗ ’ਤੇ ਰੋਕ ਲਾਉਣ ਦੀ ਮੰਗ...
ਖਾਸ ਖ਼ਬਰਪੰਜਾਬਰਾਸ਼ਟਰੀ

ਨੰਗਲ ਡੈਮ ਨੇੜੇ ਹਿਮਾਚਲ ਦੀ ਬੱਸ ਨੂੰ ਅੱਗ ਲੱਗੀ

Current Updates
ਊਨਾ-  ਅਧਿਕਾਰੀਆਂ ਨੇ ਮੰਗਲਵਾਰ ਨੂੰ ਦੱਸਿਆ ਕਿ ਮੰਡੀ ਜ਼ਿਲ੍ਹੇ ਦੇ ਸੈਂਡੋਲ ਤੋਂ ਦਿੱਲੀ ਜਾ ਰਹੀ ਹਿਮਾਚਲ ਰੋਡ ਟ੍ਰਾਂਸਪੋਰਟ ਕਾਰਪੋਰੇਸ਼ਨ (Himachal Road Transport Corporation – HRTC)...
ਖਾਸ ਖ਼ਬਰਪੰਜਾਬਰਾਸ਼ਟਰੀ

ਪੁਲੀਸ ’ਤੇ ਫ਼ਾਇਰ ਕਰ ਕੇ ਭੱਜਣ ਦੀ ਕੋਸ਼ਿਸ਼ ਕਰਦਾ ਮੁਲਜ਼ਮ ਪੁਲੀਸ ਗੋਲੀ ਨਾਲ ਜ਼ਖ਼ਮੀ

Current Updates
ਅੰਮ੍ਰਿਤਸਰ- ਅਸਲਾ ਰਿਕਵਰੀ ਲਈ ਪਿੰਡ ਭਕਨਾ ਨੇੜੇ ਗੰਦੇ ਨਾਲੇ ਕੋਲ ਲਿਜਾਏ ਗਏ ਇਕ ਮੁਲਜ਼ਮ ਨੇ ਅੱਜ ਭੱਜਣ ਦੀ ਨੀਅਤ ਨਾਲ ਲੁਕਾ ਕੇ ਰੱਖੇ ਹੋਏ ਅਸਲੇ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਸਰਕਾਰ ਵੱਲੋਂ ਉਦਯੋਗ ਕ੍ਰਾਂਤੀ ਪਹਿਲਕਦਮੀ ਦਾ ਆਗ਼ਾਜ਼, ਸਨਅਤਾਂ ਲਾਉਣੀਆਂ ਸੌਖੀਆਂ ਹੋਣਗੀਆਂ

Current Updates
ਮੁਹਾਲੀ- ਪੰਜਾਬ ਸਰਕਾਰ ਨੇ ਸਿੱਖੀਆ ਕ੍ਰਾਂਤੀ ਤੋਂ ਬਾਅਦ ਮੰਗਲਵਾਰ ਨੂੰ ਪੰਜਾਬ ਉਦਯੋਗ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਹੈ। ਦੇਸ਼ ਵਿੱਚ ਪਹਿਲੀ ਅਤੇ ਉਦਯੋਗਿਕ ਕ੍ਰਾਂਤੀ ਵਜੋਂ ਜਾਣੀ...
ਖਾਸ ਖ਼ਬਰਪੰਜਾਬਰਾਸ਼ਟਰੀ

ਪਟਿਆਲਾ ਦੇ ਸ਼ਾਸਕ ਸਿਰਫ਼ ਆਪਣੇ ਵਿਕਾਸ ਲਈ ਪ੍ਰੇਸ਼ਾਨ ਸਨ

Current Updates
ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਪੰਜਾਬ ਭਰ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲ...
ਖਾਸ ਖ਼ਬਰਪੰਜਾਬਰਾਸ਼ਟਰੀ

ਲੋਕਾਂ ਨੂੰ ਤਹਿਸੀਲਾਂ ਵਿਚਲੇ ਭ੍ਰਿਸ਼ਟਚਾਰੀ ਸਿਸਟਮ ਤੋਂ ਮਿਲੀ ਮੁਕਤੀ

Current Updates
ਪਟਿਆਲਾ: ਆਮ ਲੋਕਾਂ ਦੀ ਸਹੂਲਤ ਲਈ ਇਕ ਹੋਰ ਨਾਗਰਿਕ ਕੇਂਦਰਿਤ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ 10.80 ਕਰੋੜ ਰੁਪਏ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਾਬੀ ਭਾਸ਼ਾ ਦੀ ਵਰਤੋਂ ਵਿੱਚ ਮਿਠਾਸ ਬਹਾਲ ਕਰਨ ਹਿੱਤ ਉਪਰਾਲੇ

Current Updates
ਮੋਹਾਲੀ- “ਬਚਪਨ ਵਿੱਚ ਸਿੱਖੀ ਭਾਸ਼ਾ ਹੀ ਕਿਸੇ ਵਿਅਕਤੀ ਦੀ ਮੁਢਲੀ ਬੋਲੀ ਬਣਦੀ ਹੈ ਤੇ ਉਸ ਵਿਰਸੇ ਨੂੰ ਵਿਅਕਤੀ ਬਾਕੀ ਸਾਰੀ ਉਮਰ ਸੰਭਾਲਦਾ ਹੈ। ਦੋਸਤ ਬੋਲੀਆਂ...
ਖਾਸ ਖ਼ਬਰਪੰਜਾਬਰਾਸ਼ਟਰੀ

ਵਜ਼ੀਫਿਆਂ ਵਿੱਚ ਘੁਟਾਲਾ ਕਰਕੇ ਐਸ.ਸੀ. ਵਿਦਿਆਰਥੀਆਂ ਦੇ ਹੱਕਾਂ ’ਤੇ ਡਾਕਾ ਮਾਰਿਆ

Current Updates
ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ ‘ਤੇ ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਪੱਛੜੇ ਵਰਗਾਂ ਨੂੰ ਅਣਗੌਲਿਆ ਕਰਨ ਦਾ...
ਖਾਸ ਖ਼ਬਰਪੰਜਾਬਰਾਸ਼ਟਰੀ

ਪੁਲੀਸ ਦੀ ਗੋਲ਼ੀ ਲੱਗਣ ਕਾਰਨ ਗੈਂਗਸਟਰ ਜ਼ਖ਼ਮੀ; ਪੁਲੀਸ ’ਤੇ ਵੀ ਚਲਾਈ ਗੋਲ਼ੀ

Current Updates
ਪਟਿਆਲਾ-  ਇਥੇ ਅਰਬਨ ਅਸਟੇਟ ਖੇਤਰ ’ਚ ਅੱਜ ਪੁਲੀਸ ਨਾਲ ਹੋਈ ਮੱਠਭੇੜ ’ਚ ਇੱਕ ਗੈਂਗਸਟਰ ਪੁਲੀਸ ਦੀ ਗੋਲ਼ੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਉਸ ਦੀ ਲੱਤ...
ਖਾਸ ਖ਼ਬਰਪੰਜਾਬਰਾਸ਼ਟਰੀ

ਮੁੱਖ ਮੰਤਰੀ ਵੱਲੋਂ ਕਰਜ਼ਾ ਮੁਕਤੀ ਸਰਟੀਫਿਕੇਟ ਵੰਡਣ ਦੀ ਸ਼ੁਰੂਆਤ

Current Updates
ਅੰਮ੍ਰਿਤਸਰ- ਇਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੱਜ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਐੱਸਸੀ ਲੈਂਡ ਡਿਵੈਲਪਮੈਂਟ ਐਂਡ ਫਾਇਨਾਂਸ ਕਾਰਪੋਰੇਸ਼ਨ ਵੱਲੋਂ ਕਰਵਾਏ ਇੱਕ ਸਮਾਗਮ...