January 3, 2026

#amarnath

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਆਸ਼ਾ ਵਰਕਰਾਂ ਨੂੰ ਮਿਲੇਗੀ ਜਣੇਪਾ ਛੁੱਟੀ; ਨੋਟੀਫ਼ਿਕੇਸ਼ਨ ਹੋਇਆ ਜਾਰੀ

Current Updates
ਚੰਡੀਗੜ੍ਹ- ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਵਿਭਾਗਾਂ ਤੇ ਅਦਾਰਿਆਂ ਨਾਲ ਸਬੰਧਿਤ ਪੰਜ ਕਰਮਚਾਰੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ...
ਖਾਸ ਖ਼ਬਰਰਾਸ਼ਟਰੀ

‘ਆਈ ਲਵ ਮੋਦੀ’ ਠੀਕ ਹੈ ਪਰ ‘ਆਈ ਲਵ ਮੁਹੰਮਦ’ ਕਹਿਣ ’ਤੇ ਵਿਵਾਦ ਕਿਉਂ: ਓਵਾਇਸੀ

Current Updates
ਹੈਦਰਾਬਾਦ- ਏ ਆਈ ਐੱਮ ਆਈ ਐੱਮ ਦੇ ਮੁਖੀ ਅਸਦੁੱਦੀਨ ਓਵਾਇਸੀ ਨੇ ਪੈਗੰਬਰ ਮੁਹੰਮਦ ਪ੍ਰਤੀ ਪਿਆਰ ਜ਼ਾਹਿਰ ਕਰਨ ’ਤੇ ਪਾਬੰਦੀ ਲਾਉਣ ’ਤੇ ਸਵਾਲ ਚੁਕਦਿਆਂ ਸ਼ੁੱਕਰਵਾਰ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀ

ਰਾਵੀ ਦਰਿਆ ਵਿੱਚ ਪਾਣੀ ਵਧਣ ਨਾਲ ਕਥਲੌਰ ਪੁਲ ਕੋਲ ਖਤਰਾ ਬਰਕਰਾਰ, ਲੋਕ ਸਹਿਮੇ

Current Updates
ਪਠਾਨਕੋਟ- ਮੌਸਮ ਵਿਭਾਗ ਵੱਲੋਂ 5, 6, 7 ਅਕਤੂਬਰ ਨੂੰ ਭਾਰੀ ਮੀਂਹ ਦੀ ਕੀਤੀ ਗਈ ਪੇਸ਼ੀਨਗੋਈ ਨੂੰ ਲੈ ਕੇ ਰਣਜੀਤ ਸਾਗਰ ਡੈਮ ਦੇ ਪ੍ਰਸ਼ਾਸਨ ਵੱਲੋਂ ਬੀਤੇ...
ਖਾਸ ਖ਼ਬਰਪੰਜਾਬਰਾਸ਼ਟਰੀ

ਤਰਨਤਾਰਨ ਜ਼ਿਮਨੀ ਚੋਣ; ‘ਆਪ’ ਨੇ ਹਰਮੀਤ ਸੰਧੂ ਨੂੰ ਐਲਾਨਿਆ ਉਮੀਦਵਾਰ

Current Updates
ਤਰਨ ਤਾਰਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਵਿਧਾਨ ਸਭਾ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਚੰਡੀਗੜ੍ਹ ਵਿੱਚ 75 ਥਾਵਾਂ ’ਤੇ ਸਾੜੇ ਜਾਣਗੇ ਰਾਵਣ, ਕੁੰਭਕਰਨ ਤੇ ਮੇਘਨਾਦ ਦੇ ਪੁਤਲੇ

Current Updates
ਚੰਡੀਗੜ੍ਹ-  ਟਰਾਈਸਿਟੀ ਵਿੱਚ ਵੀਰਵਾਰ ਨੂੰ ‘ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ’ ਦਸਹਿਰਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਚੰਡੀਗੜ੍ਹ ਵਿੱਚ 75 ਥਾਵਾਂ ’ਤੇ ਦਸਹਿਰੇ ਦਾ...
ਖਾਸ ਖ਼ਬਰਰਾਸ਼ਟਰੀ

ਕਣਕ ਦੇ ਐੱਮ ਐੱਸ ਪੀ ’ਚ 160 ਰੁਪਏ ਫੀ ਕੁਇੰਟਲ ਦਾ ਵਾਧਾ

Current Updates
ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਘਰੇਲੂ ਉਤਪਾਦਨ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਨੂੰ ਲਾਹੇਵੰਦ ਕੀਮਤਾਂ ਯਕੀਨੀ ਬਣਾਉਣ ਦੇ ਇਰਾਦੇ ਨਾਲ ਬੁੱਧਵਾਰ ਨੂੰ ਸਾਲ 2026-27 ਲਈ...
ਖਾਸ ਖ਼ਬਰਪੰਜਾਬਰਾਸ਼ਟਰੀ

ਸਰਹੱਦ ਪਾਰੋਂ ਤਸਕਰੀ: ਡੇਢ ਕਿਲੋ ਹੈਰੋਇਨ ਸਣੇ ਪੰਜ ਗ੍ਰਿਫ਼ਤਾਰ

Current Updates
ਅੰਮ੍ਰਿਤਸਰ- ਡੀਜੀਪੀ ਗੌਰਵ ਯਾਦਵ ਨੇ ਖੁਲਾਸਾ ਕੀਤਾ ਹੈ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਪਾਕਿਸਤਾਨ ਨਾਲ ਜੁੜੇ ਇੱਕ ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ’ਚ ਨਸ਼ਾ ਤਸਕਰਾਂ ਦੀ ਗਿਣਤੀ ਨਸ਼ੇੜੀਆਂ ਨਾਲੋਂ ਵੱਧ

Current Updates
ਚੰਡੀਗੜ੍ਹ- ਕੌਮੀ ਅਪਰਾਧ ਰਿਕਾਰਡਜ਼ ਬਿਊਰੋ (ਐੱਨ ਸੀ ਆਰ ਬੀ) ਵੱਲੋਂ ਜਾਰੀ ਕੀਤੀ ਗਈ 2023 ਦੀ ਤਾਜ਼ਾ ਦੇਸ਼ਵਿਆਪੀ ਵਿਸ਼ਲੇਸ਼ਣਾਤਮਕ ਰਿਪੋਰਟ ਅਨੁਸਾਰ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ...
ਖਾਸ ਖ਼ਬਰਰਾਸ਼ਟਰੀ

ਬਦਰੀਨਾਥ ਧਾਮ ਦੇ ਕਪਾਟ 25 ਨਵੰਬਰ ਨੂੰ ਹੋਣਗੇ ਬੰਦ; ਸ਼ਰਧਾਲੂਆਂ ਨੂੰ ਪਹਿਲਾ ਯਾਤਰਾ ਪੂਰੀ ਕਰਨ ਦੀ ਅਪੀਲ

Current Updates
ਗੋਪੇਸ਼ਵਰ- ਬਦਰੀਨਾਥ ਧਾਮ ਦੇ ਕਪਾਟ 25 ਨਵੰਬਰ ਨੂੰ ਬੰਦ ਹੋ ਜਾਣਗੇ। ਹਰ ਸਾਲ ਬਦਰੀਨਾਥ ਮੰਦਰ ਦੇ ਕਪਾਟ ਸਰਦੀ ਦੇ ਮੌਸਮ ਵਿੱਚ ਬੰਦ ਕਰ ਦਿੱਤੇ ਜਾਂਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਮਨੋਰੰਜਨਰਾਸ਼ਟਰੀ

ਸਾਬਕਾ ਕਾਂਸਟੇਬਲ ਰਾਜਵੀਰ ਜਵੰਦਾ ਕਿਵੇਂ ਪੰਜਾਬੀ ਸੰਗੀਤ ਇੰਡਸਟਰੀ ’ਚ ਵੱਡਾ ਨਾਂਅ ਬਣਿਆ

Current Updates
ਚੰਡੀਗੜ੍ਹ- ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਦਾ ਸੰਗੀਤ ਜਗਤ ਵਿੱਚ ਆਪਣਾ ਕਰੀਅਰ ਬਣਾਉਣ ਤੋਂ ਪਹਿਲਾਂ ਅਸਲ ਵਿੱਚ ਪੰਜਾਬ ਪੁਲੀਸ ਨਾ ਲ ਜੁੜਿਆ ਹੋਇਆ ਸੀ।...