December 30, 2025

#punjabpolice

ਖਾਸ ਖ਼ਬਰਖੇਡਾਂਪੰਜਾਬਰਾਸ਼ਟਰੀ

ਰੋਮਾਂਚਕ ਮੁਕਾਬਲੇ ਵਿਚ ਮੁੰਬਈ ਨੇ ਗੁਜਰਾਤ ਨੂੰ 20 ਦੌੜਾਂ ਨਾਲ ਹਰਾਇਆ

Current Updates
ਮੁਹਾਲੀ- ਨਿਊ ਚੰਡੀਗੜ੍ਹ ਦੇ ਨਵੇਂ ਪੀਸੀਏ ਸਟੇਡੀਅਮ ਵਿੱਚ ਅੱਜ ਹੋਏ ਆਈਪੀਐੱਲ ਦੇ ਐਲਿਮੀਨੇਟਰ ਮੁਕਾਬਲੇ ਵਿਚ ਮੁੰਬਈ ਇੰਡੀਅਨਜ਼(MI) ਦੀ ਟੀਮ ਨੇ ਬੇਹੱਦ ਰੋਮਾਂਚਕ ਮੈਚ ਵਿਚ ਗੁਜਰਾਤ...
ਖਾਸ ਖ਼ਬਰਖੇਡਾਂਪੰਜਾਬਰਾਸ਼ਟਰੀ

IPL ਪੰਜਾਬ ਨੂੰ ਹਰਾ ਕੇ ਬੰਗਲੂਰੂ ਫਾਈਨਲ ’ਚ

Current Updates
ਮੁਹਾਲੀ- ਮੁੱਲਾਂਪੁਰ ’ਚ ਖੇਡਿਆ ਗਿਆ IPL ਦਾ ਪਹਿਲਾ ਕੁਆਲੀਫਾਇਰ ਮੁਕਾਬਲਾ ਇੱਕਪਾਸੜ ਰਿਹਾ ਅਤੇ ਰੌਇਲ ਚੈਲੇਂਜਰਜ਼ ਬੰਗਲੂਰੂ (RCB) ਦੀ ਟੀਮ ਪੰਜਾਬ ਕਿੰਗਜ਼ (PBKS) ਨੂੰ ਅੱਠ ਵਿਕਟਾਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਜ਼ੀਰਕਪੁਰ ਬਾਈਪਾਸ ਯੋਜਨਾ: ਪੰਜਾਬ ਵਿਚ ਪਹਿਲੇ ਜੰਗਲੀ ਜੀਵ ਲਾਂਘੇ ਨੂੰ ਮਨਜ਼ੂਰੀ

Current Updates
ਚੰਡੀਗੜ੍ਹ- ਪੰਜਾਬ ਵਿਚ ਵਿਛ ਰਹੇ ਸੜਕਾਂ ਦੇ ਜਾਲ ਕਾਰਨ ਜੰਗਲੀ ਜੀਵਾਂ ਦੇ ਕੁਦਰਤੀ ਮਾਹੌਲ ਵਿਚ ਰਹਿਣ ਪੱਖੋਂ ਪੈਦਾ ਹੋ ਰਹੇ ਅੜਿੱਕਿਆਂ ਦੇ ਮੱਦੇਨਜ਼ਰ ਪੰਜਾਬ ਵਿਚ...
ਖਾਸ ਖ਼ਬਰਪੰਜਾਬਰਾਸ਼ਟਰੀ

ਇਰਾਨ ਵਿਚ ਤਿੰਨ ਪੰਜਾਬੀ ਲਾਪਤਾ

Current Updates
ਪੰਜਾਬ- ਪੰਜਾਬ ਨਾਲ ਸਬੰਧਤ ਤਿੰਨ ਭਾਰਤੀ ਨਾਗਰਿਕ ਇਰਾਨ ਵਿਚ 1 ਮਈ ਤੋਂ ਲਾਪਤਾ ਹਨ। ਤਹਿਰਾਨ ਸਥਿਤ ਭਾਰਤੀ ਅੰਬੈਸੀ ਨੇ ਇਰਾਨੀ ਅਥਾਰਿਟੀਜ਼ ਨਾਲ ਰਾਬਤਾ ਕਰਕੇ ਭਾਰਤੀ...
ਖਾਸ ਖ਼ਬਰਪੰਜਾਬਰਾਸ਼ਟਰੀ

ਹਥਿਆਰਾਂ ਨਾਲ ਲੈਸ ਵਿਅਕਤੀਆਂ ਦੇ ਹਮਲੇ ’ਚ ਬਜ਼ੁਰਗ ਹਲਾਕ, ਚਾਰ ਜ਼ਖ਼ਮੀ

Current Updates
ਭਵਾਨੀਗੜ੍ਹ- ਨੇੜਲੇ ਪਿੰਡ ਘਰਾਚੋਂ ਵਿਖੇ ਬੀਤੀ ਰਾਤ ਤੇਜ਼ਧਾਰ ਹਥਿਆਰਾਂ ਨਾਲ ਲੈਸ ਵਿਅਕਤੀਆਂ ਨੇ ਇਕ ਘਰ ਵਿੱਚ ਦਾਖਲ ਹੋ ਕੇ ਪਰਿਵਾਰ ਉਪਰ ਹਮਲਾ ਕਰ ਦਿੱਤਾ। ਇਸ...
ਖਾਸ ਖ਼ਬਰਪੰਜਾਬਰਾਸ਼ਟਰੀ

ਪੁੱਤ ਦੇ ਇਨਸਾਫ ਲਈ ਲੜਾਂਗਾ ਹਰ ਲੜਾਈ, ਸਰਕਾਰਾਂ ਤੋਂ ਇਨਸਾਫ ਦੀ ਆਸ ਮੁੱਕੀ: ਬਲਕੌਰ ਸਿੰਘ

Current Updates
ਮਾਨਸਾ: ‘‘ਸਿੱਧੂ ਮੂਸੇਵਾਲਾ ਨੂੰ ਸਰਕਾਰਾਂ ਇਨਸਾਫ ਨਹੀਂ ਦੇ ਸਕੀਆਂ। ਅਸੀਂ ਸਿਸਟਮ ਦਾ ਹਿੱਸਾ ਵੀ ਬਣੇ। ਦੇਸ਼ ਦੇ ਗ੍ਰਹਿ ਮੰਤਰੀ ਕੋਲ ਵੀ ਜਾ ਕੇ ਗਿੜਗਿੜਾਏ, ਪੰਜਾਬ...
ਖਾਸ ਖ਼ਬਰਪੰਜਾਬਰਾਸ਼ਟਰੀ

ਚੌਧਰ ਚਮਕਾਉਣ ਲਈ ਪੰਜਾਬ ਵਾਸੀਆਂ ਨੂੰ ਗੁੰਮਰਾਹ ਨਾ ਕਰੋ-ਮੁੱਖ ਮੰਤਰੀ ਵੱਲੋਂ ਅਕਾਲੀਆਂ ਅਤੇ ਕਿਸਾਨ ਯੂਨੀਅਨਾਂ ਨੂੰ ਤਾੜਨਾ

Current Updates
ਬਠਿੰਡਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਲੀਡਰਾਂ ਅਤੇ ਕਿਸਾਨ ਯੂਨੀਅਨਾਂ ਵੱਲੋਂ ਆਪਣੇ ਸੌੜੇ ਹਿੱਤ ਪਾਲਣ ਲਈ ਅਫਵਾਹਾਂ ਫੈਲਾ ਕੇ ਪੰਜਾਬ...
ਖਾਸ ਖ਼ਬਰਪੰਜਾਬਰਾਸ਼ਟਰੀ

ਨਵੀਂ ਲੈਂਡ ਪੂਲਿੰਗ ਨੀਤੀ ਕਿਸਾਨਾਂ ਲਈ ਪੱਕੀ ਆਮਦਨ ਦਾ ਹੀਲਾ ਬਣੇਗੀ

Current Updates
ਬਠਿੰਡਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨਵੀਂ ਲੈਂਡ ਪੂਲਿੰਗ ਸਕੀਮ ਦਾ ਮੰਤਵ ਕਿਸਾਨਾਂ ਲਈ ਪੱਕੀ ਆਮਦਨ ਦਾ ਸਰੋਤ ਮੁਹੱਈਆ...
ਖਾਸ ਖ਼ਬਰਪੰਜਾਬਰਾਸ਼ਟਰੀ

ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ: ਪਰਿਵਾਰ ਵੱਲੋਂ ਇਨਸਾਫ ਲਈ ਆਖਰੀ ਸਾਹ ਤੱਕ ਲੜਨ ਦਾ ਅਹਿਦ

Current Updates
ਮਾਨਸਾ- ਸਿੱਧੂ ਮੂਸੇਵਾਲਾ ਮਰਹੂਮ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਮੌਕੇ ਅੱਜ ਉਸ ਦੇ ਮਾਪਿਆਂ ਨੇ ਕਿਹਾ ਕਿ ਉਹ ਪੁੱਤ ਦੇ ਇਨਸਾਫ ਲਈ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀ

ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ: ਕੀ ਲੀਜੈਂਡ ਨੇ ਆਪਣੀ ਮੌਤ ਦੀ ਭਵਿੱਖਬਾਣੀ ਕੀਤੀ ਸੀ?

Current Updates
ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੱਜ ਤੀਜੀ ਬਰਸੀ ਹੈ। ਮੂਸੇਵਾਲਾ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੀ ਗਈ ਸੀ। ਉਦੋਂ ਉਹ ਸਿਰਫ਼ 28 ਸਾਲਾਂ ਦਾ...