ਖਾਸ ਖ਼ਬਰਪੰਜਾਬਰਾਸ਼ਟਰੀਬੇਅਦਬੀ ਦੀਆਂ ਘਟਨਾਵਾਂ ਰੋਕਣ ’ਚ ‘ਆਪ’ ਸਰਕਾਰ ਨਾਕਾਮCurrent UpdatesDecember 31, 2025 December 31, 2025 ਪਟਿਆਲਾ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਨੌਰ ’ਚ ਵਾਪਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ’ਤੇ ਰੋਸ ਪ੍ਰਗਟ ਕਰਦਿਆਂ ਮੁਲਜ਼ਮ...
ਖਾਸ ਖ਼ਬਰਪੰਜਾਬਰਾਸ਼ਟਰੀਸਮੂਹਿਕ ਜਬਰ-ਜਨਾਹ ਤੋਂ ਬਾਅਦ ਮਹਿਲਾ ਨੂੰ ਕਾਰ ’ਚੋਂ ਸੁੱਟਿਆ; ਹਾਲਤ ਗੰਭੀਰ, 2 ਕਾਬੂCurrent UpdatesDecember 31, 2025 December 31, 2025 ਫਰੀਦਾਬਾਦ- ਇੱਥੇ ਇੱਕ 25 ਸਾਲਾ ਵਿਆਹੁਤਾ ਔਰਤ ਨਾਲ ਚਲਦੀ ਵੈਨ ਵਿੱਚ ਕਥਿਤ ਤੌਰ ’ਤੇ ਸਮੂਹਿਕ ਜਬਰ-ਜ਼ਨਾਹ ਕਰਨ ਅਤੇ ਬਾਅਦ ਵਿੱਚ ਉਸ ਨੂੰ ਚਲਦੀ ਗੱਡੀ ਵਿੱਚੋਂ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਪੁਲੀਸ ਵਿੱਚ ਅਮਲੇ ਦੀ ਘਾਟ; ਸਿਆਸੀ ਸੁਰੱਖਿਆ ਕਾਫ਼ਲੇ ਵਧੇCurrent UpdatesDecember 31, 2025 December 31, 2025 ਫਗਵਾੜਾ- ਪੰਜਾਬ ਭਰ ਵਿੱਚ ਪੁਲੀਸ ਮੁਲਾਜ਼ਮਾਂ ਦੀ ਭਾਰੀ ਕਮੀ ਦੇ ਬਾਵਜੂਦ ਸਥਾਨਕ ਆਗੂਆਂ ਤੋਂ ਲੈ ਕੇ ਸੀਨੀਅਰ ਅਹੁਦੇਦਾਰਾਂ ਤੱਕ ਰਾਜਨੀਤਿਕ ਨੇਤਾਵਾਂ ਨਾਲ ਵੱਡੀ ਗਿਣਤੀ ਵਿੱਚ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਉੱਤਰੀ ਭਾਰਤ ਵਿੱਚ ਕੜਾਕੇ ਦੀ ਠੰਢ; ਦਿੱਲੀ ਹਵਾਈ ਅੱਡੇ ’ਤੇ 148 ਉਡਾਣਾਂ ਰੱਦCurrent UpdatesDecember 31, 2025 December 31, 2025 ਚੰਡੀਗੜ੍ਹ- ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਸਮੇਤ ਸਮੁੱਚੇ ਉੱਤਰ ਭਾਰਤ ਵਿੱਚ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਕਾਰਨ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਬੁੱਧਵਾਰ...
ਖਾਸ ਖ਼ਬਰਰਾਸ਼ਟਰੀਪ੍ਰਾਣ ਪ੍ਰਤਿਸ਼ਠਾ ਵਰ੍ਹੇਗੰਢ: ਰਾਜਨਾਥ ਸਿੰਘ ਨੇ ਰਾਮ ਮੰਦਰ ਕੰਪਲੈਕਸ ਵਿੱਚ ਝੰਡਾ ਲਹਿਰਾਇਆCurrent UpdatesDecember 31, 2025 December 31, 2025 ਅਯੁੱਧਿਆ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਬੁੱਧਵਾਰ ਨੂੰ ਰਾਮ ਮੰਦਰ ਕੰਪਲੈਕਸ ਵਿੱਚ ਸਥਿਤ ਅੰਨਪੂਰਨਾ ਮੰਦਰ ਵਿੱਚ ਝੰਡਾ ਲਹਿਰਾਇਆ ਅਤੇ ਪ੍ਰਾਣ ਪ੍ਰਤਿਸ਼ਠਾ ਦੀ ਦੂਜੀ ਵਰ੍ਹੇਗੰਢ ਦੇ...
ਖਾਸ ਖ਼ਬਰਰਾਸ਼ਟਰੀਹਾਈਡ੍ਰੋਇਲੈਕਟ੍ਰਿਕ ਪ੍ਰਾਜੈਕਟ ਦੀ ਸੁਰੰਗ ਵਿੱਚ ਲੋਕੋ ਟ੍ਰੇਨਾਂ ਦੀ ਟੱਕਰ, 88 ਜ਼ਖਮੀCurrent UpdatesDecember 31, 2025 December 31, 2025 ਗੋਪੇਸ਼ਵਰ- ਚਮੋਲੀ ਜ਼ਿਲ੍ਹੇ ਵਿੱਚ ਵਿਸ਼ਨੂੰਗੜ੍ਹ-ਪੀਪਲਕੋਟੀ ਹਾਈਡ੍ਰੋ ਇਲੈਕਟ੍ਰਿਕ ਪ੍ਰਾਜੈਕਟ ਦੀ ਪੀਪਲਕੋਟੀ ਸੁਰੰਗ ਦੇ ਅੰਦਰ ਇੱਕ ਲੋਕੋ ਟ੍ਰੇਨ ਅਤੇ ਮਾਲ ਗੱਡੀ ਦੀ ਟੱਕਰ ਹੋਣ ਕਾਰਨ ਲਗਪਗ 88...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਤਾਮਿਲਨਾਡੂ ਦੀ ਧਰਤੀ ਤੋਂ ਗੁਰੂ ਤੇਗ ਬਹਾਦਰ ਜੀ ਨੂੰ ਵਿਲੱਖਣ ਸ਼ਰਧਾਂਜਲੀ: ਪਹਿਲਾ ‘ਤਾਮਿਲ ਸਿੱਖ ਗੀਤ’ ਹੋਇਆ ਰਿਲੀਜ਼Current UpdatesDecember 31, 2025 December 31, 2025 ਚੰਡੀਗੜ੍ਹ- ਸਿੱਖ ਇਤਿਹਾਸ ਦੇ ਸੁਨਹਿਰੀ ਪੰਨਿਆਂ ਨੂੰ ਹੁਣ ਦੱਖਣੀ ਭਾਰਤ ਦੀ ਤਾਮਿਲ ਭਾਸ਼ਾ ਵਿੱਚ ਵੀ ਗਾਇਆ ਜਾਵੇਗਾ। ਚੇਨਈ ਵਿੱਚ ਚੱਲ ਰਹੇ ਮਾਰਗਜ਼ੀਲ ਮੱਕਲ ਇਸਾਈ ਉਤਸਵ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਪੁਲੀਸ ਦੀ ਵੱਡੀ ਤਿਆਰੀ: ਡਰੋਨਾਂ ’ਤੇ ਲਗਾਮ ਲਗਾਉਣ ਲਈ ਕੇਂਦਰ ਤੋਂ ਮੰਗੇ 175 ਕਰੋੜ ਰੁਪਏCurrent UpdatesDecember 31, 2025 December 31, 2025 ਚੰਡੀਗੜ੍ਹ- ਪੰਜਾਬ ਪੁਲੀਸ ਨੇ ਸੂਬੇ ਦੀ ਸੁਰੱਖਿਆ ਅਤੇ ਸਰਹੱਦ ਪਾਰੋਂ ਹੋਣ ਵਾਲੀ ਡਰੋਨ ਤਸਕਰੀ ਨੂੰ ਰੋਕਣ ਲਈ ਵੱਡੀ ਯੋਜਨਾ ਤਿਆਰ ਕੀਤੀ ਹੈ। ਪੰਜਾਬ ਦੇ ਡੀਜੀਪੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਸਰਕਾਰ ਵੱਲੋਂ ਸਰਦੀਆਂ ਦੀਆਂ ਛੁੱਟੀਆਂ ’ਚ ਵਾਧਾCurrent UpdatesDecember 31, 2025 December 31, 2025 ਚੰਡੀਗੜ੍ਹ- ਪੰਜਾਬ ਸਰਕਾਰ ਨੇ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਨੂੰ ਦੇਖਦਿਆਂ ਸੂਬੇ ਦੇ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦਾ ਫੈਸਲਾ ਕੀਤਾ ਹੈ। ਸਿੱਖਿਆ ਮੰਤਰੀ ਹਰਜੋਤ...
ਖਾਸ ਖ਼ਬਰਰਾਸ਼ਟਰੀਚੌਲਾਂ ਦੇ ਵਪਾਰ ’ਚ ਭਾਰਤ ਦਾ ਦਬਦਬਾ ਅਤੇ ਜ਼ਮੀਨੀ ਪਾਣੀ ਦਾ ਸੰਕਟCurrent UpdatesDecember 30, 2025 December 30, 2025 ਨਵੀਂ ਦਿੱਲੀ- ਭਾਰਤ ਇਸ ਸਾਲ ਚੀਨ ਨੂੰ ਪਿੱਛੇ ਛੱਡ ਦੁਨੀਆ ਦੇ ਸਭ ਤੋਂ ਵੱਡੇ ਚੌਲ ਉਤਪਾਦਕ ਵਜੋਂ ਉੱਭਰਿਆ ਹੈ। ਦੇਸ਼ ਦੇ ਸਿਆਸਤਦਾਨਾਂ ਅਤੇ ਖੇਤੀਬਾੜੀ ਲਾਬੀ...